Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:03:46 AM

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਲਕੇ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

NATIONAL News Punjabi(ਦੇਸ਼)

ਭਲਕੇ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

  • Edited By Shubam Kumar,
  • Updated: 31 May, 2026 07:16 PM
National
there will be heavy rain and a storm tomorrow
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਵਿੱਚ ਚੱਲ ਰਹੀ ਭਿਆਨਕ ਗਰਮੀ ਦਰਮਿਆਨ ਰਾਹਤ ਅਤੇ ਚਿਤਾਵਨੀ ਦੋਵੇਂ ਜਾਰੀ ਕੀਤੀਆਂ ਹਨ। ਮੌਸਮ ਵਿਭਾਗ ਅਨੁਸਾਰ, 1 ਜੂਨ 2026 ਨੂੰ ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 19 ਸੂਬਿਆਂ 'ਚ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦਾ ਹਾਲ
ਪੰਜਾਬ ਵਿੱਚ 1 ਤੋਂ 3 ਜੂਨ ਤੱਕ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖਾਸ ਕਰਕੇ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ 'ਚ 70 ਤੋਂ 80 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਰਿਆਣਾ ਅਤੇ ਦਿੱਲੀ 'ਚ ਵੀ ਅਜਿਹਾ ਹੀ ਮੌਸਮ ਰਹਿਣ ਦਾ ਅਨੁਮਾਨ ਹੈ। ਦਿੱਲੀ ਵਿੱਚ ਮੀਂਹ ਦੇ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Dust storm/followed by Thunderstorm with light to moderate rainfall and lightning squally winds up to 100 kmph is very likely to occur in the entire Delhi & NCR during next 2 hours. pic.twitter.com/IwlbTUwrnT

— India Meteorological Department (@Indiametdept) May 30, 2026

 

ਕਿਸਾਨਾਂ ਤੇ ਸੈਲਾਨੀਆਂ ਲਈ ਵਿਸ਼ੇਸ਼ ਹਦਾਇਤਾਂ 
ਮੌਸਮ ਵਿਭਾਗ ਨੇ ਚੱਕਰਵਾਤੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਕਿਸਾਨਾਂ ਅਤੇ ਮਛੇਰਿਆਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ। ਤੇਜ਼ ਤੂਫ਼ਾਨ ਕਾਰਨ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਡਿੱਗਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਪਹਾੜੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ 'ਚ ਜਾਣ ਵਾਲੇ ਸੈਲਾਨੀਆਂ ਨੂੰ ਯਾਤਰਾ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਲਈ ਕਿਹਾ ਗਿਆ ਹੈ।

ਇਨ੍ਹਾਂ ਸੂਬਿਆਂ 'ਚ ਵੀ ਰਹੇਗਾ ਅਸਰ 
ਪੰਜਾਬ ਤੇ ਦਿੱਲੀ ਤੋਂ ਇਲਾਵਾ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਅਸਾਮ ਅਤੇ ਕੇਰਲ 'ਚ ਵੀ ਮੂਸਲਾਧਾਰ ਬਾਰਿਸ਼ ਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ। ਬਿਹਾਰ ਵਿੱਚ 70-75 ਕਿਲੋਮੀਟਰ ਅਤੇ ਝਾਰਖੰਡ 'ਚ 80-85 ਕਿਲੋਮੀਟਰ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Weather Alert
  • IMD Update
  • Heavy Rain India
  • Thunderstorm Warning
  • Punjab Weather

ਨੇਪਾਲ ਨੇ ਭਾਰਤੀ ਜ਼ਮੀਨ 'ਤੇ ਕਰ ਲਿਆ ਕਬਜ਼ਾ ! PM ਬਾਲੇਨ ਸ਼ਾਹ ਦੇ ਬਿਆਨ ਨੇ ਮਚਾਈ ਤੜਥੱਲੀ

NEXT STORY

Stories You May Like

  • it will rain heavily tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • severe storm and heavy rain alert in 19 states
    ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rains expected for next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • weather update
    ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਵੀ ਅਲਰਟ ਜਾਰੀ
  • rain alert next 3 days weather warning
    Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • heavy rains expected for next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ Alert
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert...
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp wins control of 3 out of 4 corporations
      ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਕੀਤਾ ਕਬਜ਼ਾ, ਕਾਂਗਰਸ ਦੇ ਹੱਥ...
    •   onmark   portal flaws rectified amid security concerns  cbse
      CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ...
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • carrymen will carry your heavy bags in the markets
      ਗਜ਼ਬ ਦਾ ਦਿਮਾਗ ਐ ! ਬਾਜ਼ਾਰਾਂ 'ਚ ਤੁਹਾਡੇ ਭਾਰੀ ਬੈਗ ਚੁੱਕਣਗੇ 'CarryMen',...
    • b ed candidate  photocopy  drain  shop  accident
      ਫੋਟੋਕਾਪੀਆਂ ਕਰਵਾਉਣ ਦੁਕਾਨ ਦੇ ਬਾਹਰ ਖੜ੍ਹੇ ਸੀ B.Ed ਦੇ ਉਮੀਦਵਾਰ ! ਅਚਾਨਕ ਟੁੱਟ...
    • brown sugar worth approx 40 crore seized in mandsaur
      40 ਕਰੋੜ ਰੁਪਏ ਦੀ ਬ੍ਰਾਊਨ ਸ਼ੂਗਰ ਜ਼ਬਤ, ਇੱਕ ਔਰਤ ਸਮੇਤ 5 ਗ੍ਰਿਫ਼ਤਾਰ
    • money falling from sky
      ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ ਕੰਪਲੈਕਸ 'ਚ ਦਿਖਿਆ ਅਨੋਖਾ...
    • when the sister in law refused to marry
      ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ...
    • reetha sahib mela  accident  sdrf jawan  devotees
      ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...
    • bsnl  recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +