ਹਰਿਆਣਾ (ਵਾਰਤਾ)- ਹਰਿਆਣਾ ਸਰਕਾਰ ਨੇ ਮਾਤਾ-ਪਿਤਾ ਦੀ ਮੰਗ 'ਤੇ ਅਗਲੇ ਇਕ ਸਾਲ ਲਈ 5ਵੀਂ ਅਤੇ 8ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰਨ ਦਾ ਇਕ ਅਹਿਮ ਫ਼ੈਸਲਾ ਲਿਆ ਹੈ। ਇਹ ਪ੍ਰੀਖਿਆਵਾਂ ਹੁਣ ਸਕੂਲ ਪੱਧਰ 'ਤੇ ਹੀ ਆਯੋਜਿਤ ਕੀਤੀਆਂ ਜਾਣਗੀਆਂ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪੱਤਰਕਾਰਾਂ ਨਾਲ ਗੱਲਬਾਤ 'ਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅਜੀਬ ਬੀਮਾਰੀ ਨਾਲ ਜੂਝ ਰਹੀਆਂ ਜੁੜਵਾ ਭੈਣਾਂ ਇਸ ਵਾਰ ਨਹੀਂ ਪਾ ਸਕੀਆਂ ਵੋਟ
ਉਨ੍ਹਾਂ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਸੀ ਪਰ ਇਸ ਸੰਬੰਧ 'ਚ ਕੁਝ ਮਾਤਾ-ਪਿਤਾ ਅਤੇ ਸਕੂਲ ਸਿੱਖਿਆ ਬੋਰਡ ਦੇ ਮਾਧਿਅਮ ਨਾਲ ਆਯੋਜਿਤ ਨਹੀਂ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਸਕੂਲ ਪੱਧਰ 'ਤੇ ਹੀ ਇਹ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਗਰੀਬਾਂ ਦਾ ਨੇਤਾ ਹੋਣ ਕਰ ਕੇ ਲਾਲੂ ਨੂੰ ਜੇਲ੍ਹ ਭੇਜਿਆ ਗਿਆ: ਤੇਜਸਵੀ
NEXT STORY