Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    11:06:18 PM

  • rcb vs pbks ipl 2025 final

    ਪੰਜਾਬ ਨੂੰ ਲੱਗਾ ਚੌਥਾ ਝਟਕਾ, ਜੋਸ਼ ਇੰਗਲਿਸ਼ 39...

  • south korea election 2025

    ਦੱਖਣੀ ਕੋਰੀਆ ਚੋਣਾਂ : ਲੀ ਰਾਸ਼ਟਰਪਤੀ ਬਣਨ ਲਈ...

  • rain in patiala

    ਬਦਲਿਆ ਮੌਸਮ ਦਾ ਮਿਜਾਜ਼! ਦੇਰ ਸ਼ਾਮ ਦੇ ਮੀਂਹ ਨੇ...

  • snowfall in kedarnath dham

    ਕੇਦਾਰਨਾਥ ਧਾਮ 'ਚ ਹੋਈ ਸੀਜ਼ਨ ਦੀ ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਰਕਾਰ ਦਾ ਵੱਡਾ ਫੈਸਲਾ! ਸਾਰੀਆਂ ਸਰਕਾਰੀ ਭਰਤੀਆਂ ਲਈ ਹੋਵੇਗਾ ਇੱਕ ਪੋਰਟਲ

NATIONAL News Punjabi(ਦੇਸ਼)

ਸਰਕਾਰ ਦਾ ਵੱਡਾ ਫੈਸਲਾ! ਸਾਰੀਆਂ ਸਰਕਾਰੀ ਭਰਤੀਆਂ ਲਈ ਹੋਵੇਗਾ ਇੱਕ ਪੋਰਟਲ

  • Edited By Inder Prajapati,
  • Updated: 23 Mar, 2025 11:39 PM
National
there will be one portal for all government recruitments
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਸਰਕਾਰੀ ਨੌਕਰੀਆਂ ਲਈ ਅਪਲਾਈ ਕਰਨ ਵਾਲਿਆਂ ਲਈ ਇਹ ਇਕ ਅਹਿਮ ਖਬਰ ਹੈ ਕਿਉਂਕਿ ਸਰਕਾਰ ਜਲਦ ਹੀ ਸਾਰੀਆਂ ਭਰਤੀਆਂ ਲਈ ਸਿੰਗਲ ਪੋਰਟਲ ਬਣਾਉਣ ਦੀ ਯੋਜਨਾ 'ਤੇ ਕੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪ੍ਰਸੋਨਲ ਰਾਜ ਮੰਤਰੀ ਡਾ.ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਹੈ। ਜਿਸ 'ਚ ਇਸ ਮਾਮਲੇ 'ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਸਰਕਾਰ ਸਾਰੀਆਂ ਸਰਕਾਰੀ ਭਰਤੀਆਂ ਲਈ ਇੱਕ ਯੂਨੀਫਾਈਡ ਜੌਬ ਐਪਲੀਕੇਸ਼ਨ ਪੋਰਟਲ ਵਿਕਸਤ ਕਰਨ ਲਈ ਕੰਮ ਕਰ ਰਹੀ ਹੈ।

ਇਸ ਪੋਰਟਲ ਦੀ ਮਦਦ ਨਾਲ ਸਰਕਾਰ ਉਨ੍ਹਾਂ ਲੋਕਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨਾ ਚਾਹੁੰਦੀ ਹੈ ਜੋ ਨੌਕਰੀਆਂ ਲਈ ਵੱਖ-ਵੱਖ ਪੋਰਟਲ 'ਤੇ ਜਾਣਕਾਰੀ ਲੱਭਦੇ ਰਹਿੰਦੇ ਹਨ। ਇਸ ਪਹਿਲਕਦਮੀ ਨਾਲ ਨੌਕਰੀ ਲੱਭਣ ਵਾਲਿਆਂ ਦੀ ਊਰਜਾ ਅਤੇ ਸਮੇਂ ਦੀ ਬਚਤ ਹੋਵੇਗੀ। ਇਹ ਫੈਸਲਾ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਦੀ ਲੋੜ ਹੈ, ਜਿਸ ਲਈ ਉਨ੍ਹਾਂ ਨੇ ਤਕਨਾਲੋਜੀ ਅਤੇ ਨਵੀਨਤਾਵਾਂ ਨੂੰ ਅਪਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਜਤਿੰਦਰ ਸਿੰਘ ਨੇ ਦਿੱਤੀਆਂ ਹਦਾਇਤਾਂ
ਇਸ ਹੁਕਮ ਬਾਰੇ ਮੰਤਰਾਲੇ ਵੱਲੋਂ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ਬਿਆਨ ਅਨੁਸਾਰ ਡਾ: ਜਤਿੰਦਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ 'ਸਿੰਗਲ ਜੌਬ ਐਪਲੀਕੇਸ਼ਨ ਪੋਰਟਲ' ਨੂੰ ਜਲਦੀ ਤੋਂ ਜਲਦੀ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੀਟੀਆਈ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਸ ਯੋਜਨਾ 'ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਇਹ ਪੋਰਟਲ 13 ਖੇਤਰੀ ਭਾਸ਼ਾਵਾਂ ਵਿੱਚ ਲਿਆਂਦਾ ਜਾਵੇਗਾ।

22 ਭਾਸ਼ਾਵਾਂ ਵਿੱਚ ਪ੍ਰੀਖਿਆ ਦੀ ਤਿਆਰੀ
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਦਾ ਉਦੇਸ਼ ਸੰਵਿਧਾਨ ਦੀ ਅੱਠਵੀਂ ਅਨੁਸੂਚੀ ਵਿੱਚ ਸ਼ਾਮਲ 22 ਭਾਸ਼ਾਵਾਂ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆਵਾਂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਭਰਤੀ ਪ੍ਰਕਿਰਿਆ ਦਾ ਸਮਾਂ ਲਗਭਗ 15 ਮਹੀਨੇ ਹੁੰਦਾ ਸੀ, ਹੁਣ ਇਸ ਨੂੰ ਘਟਾ ਕੇ 8 ਮਹੀਨੇ ਕਰ ਦਿੱਤਾ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਹੋਰ ਕਮੀ ਕੀਤੀ ਜਾਵੇਗੀ।

  • government recruitments
  • Job portal
  • Minister Jatinder Singh

ਪੈਕ ਤੇ ਮਿਨਰਲ ਵਾਟਰ ਸਿਹਤ ਲਈ ਬੇਹੱਦ ਖ਼ਤਰਨਾਕ! FSSAI ਦੇ ਚੁੱਕੈ ਵਾਰਨਿੰਗ

NEXT STORY

Stories You May Like

  • tax exemption on export will be implemented from june 1
    ਭਾਰਤ ਸਰਕਾਰ ਦਾ ਵੱਡਾ ਫੈਸਲਾ: ਇਨ੍ਹਾਂ ਉਤਪਾਦਾਂ 'ਤੇ ਟੈਕਸ ਛੋਟ 1 ਜੂਨ ਤੋਂ ਲਾਗੂ
  • marriage below 18 years of age is now a crime in pakistan
    ਪਾਕਿ 'ਚ 18 ਸਾਲ ਤੋਂ ਘੱਟ ਉਮਰ 'ਚ ਵਿਆਹ ਹੋਵੇਗਾ ਅਪਰਾਧ! ਸ਼ਾਹਬਾਜ਼ ਸਰਕਾਰ ਦਾ ਇਤਿਹਾਸਕ ਫੈਸਲਾ
  • epfo  interest on pf will be given at this rate
    ਸਰਕਾਰ ਦਾ EPFO ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੀਐਫ 'ਤੇ ਮਿਲੇਗਾ ਇੰਨੇ ਫ਼ੀਸਦੀ ਵਿਆਜ
  • the dc of this district of punjab took a big decision
    ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਲਿਆ ਵੱਡਾ ਫੈਸਲਾ, ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ 'ਚ...
  • government  s big announcement for punjab businessmen
    ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ (ਵੀਡੀਓ)
  • indian government  s big decision regarding gold and silver
    ਸੋਨੇ-ਚਾਂਦੀ ਨੂੰ ਲੈ ਕੇ ਭਾਰਤ ਸਰਕਾਰ ਦਾ ਵੱਡਾ ਫੈਸਲਾ, ਨਹੀਂ ਲਿਆ ਸਕੋਗੇ Dubai ਤੋਂ Gold
  • relief for the common people from inflation
    ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ, ਸਰਕਾਰ ਨੇ ਲਿਆ ਵੱਡਾ ਫੈਸਲਾ
  • haryana launches e learning portal
    ਹਰਿਆਣਾ ਨੇ ਕਰਮਚਾਰੀਆਂ 'ਚ ਡਿਜੀਟਲ ਯੋਗਤਾ ਵਧਾਉਣ ਲਈ ਈ-ਲਰਨਿੰਗ ਪੋਰਟਲ ਕੀਤਾ ਲਾਂਚ
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਦੇਸ਼ ਦੀਆਂ ਖਬਰਾਂ
    • mother married her son in law
      ਜਿਸਨੂੰ ਬਣਾਉਣਾ ਸੀ ਜਵਾਈ, ਉਸੇ ਨਾਲ ਮਾਂ ਨੇ ਪਾਈ ਪਿਆਰ ਦੀ ਪੀਂਘ, ਵਿਆਹ ਦੇ ਮੰਡਪ...
    • gold worth 52 crores missing from government bank
      ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ...
    • accused attends school function
      ਸਕੂਲ ਸਮਾਰੋਹ ’ਚ ਸ਼ਾਮਲ ਹੋਇਆ ਬਾਲ ਜਿਨਸੀ ਸ਼ੋਸ਼ਣ ਦਾ ਦੋਸ਼ੀ, ਮੰਤਰੀ ਵਲੋਂ ਜਾਂਚ ਦੇ...
    • then you may get a notice from the it department
      ਬਿਨਾਂ ਸੋਚੇ ਘਰਵਾਲੀ ਨੂੰ ਦਿੱਤੀ ਵੱਡੀ ਰਕਮ ...ਤਾਂ ਆ ਸਕਦਾ ਹੈ IT ਵਿਭਾਗ ਦਾ...
    • storm rain 7 people died
      ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ 'ਚ ਪਿਆ...
    • bill gates will give only this much property to his children
      ਬਿਲ ਗੇਟਸ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ, ਬੱਚਿਆਂ ਨੂੰ ਦੇਣਗੇ ਸਿਰਫ਼...
    • groom bride wedding girlfriend
      ਚਾਈਂ-ਚਾਈਂ ਵਿਆਹ ਕੇ ਲਿਆਇਆ ਲਾੜੀ, ਉੱਤੋਂ ਆ ਗਈਆਂ ਲਾੜੇ ਦੀਆਂ 'ਸਹੇਲੀਆਂ',...
    • haryana launches e learning portal
      ਹਰਿਆਣਾ ਨੇ ਕਰਮਚਾਰੀਆਂ 'ਚ ਡਿਜੀਟਲ ਯੋਗਤਾ ਵਧਾਉਣ ਲਈ ਈ-ਲਰਨਿੰਗ ਪੋਰਟਲ ਕੀਤਾ ਲਾਂਚ
    • cylinder explosion in factory
      ਫੈਕਟਰੀ 'ਚ ਵਾਪਰੀ ਵੱਡੀ ਘਟਨਾ: ਸਿਲੰਡਰ ਫਟਣ ਨਾਲ ਜ਼ਬਰਦਸਤ ਧਮਾਕਾ, ਮੱਚੀ...
    • operation sindoor anil chauhan india pakistan
      'ਆਪਰੇਸ਼ਨ ਸਿੰਦੂਰ' ਰਾਹੀਂ ਅਸੀਂ ਅੱਤਵਾਦ ਖ਼ਿਲਾਫ਼ ਖਿੱਚੀ ਹੈ ਲਕਸ਼ਮਣ ਰੇਖਾ : CDS...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +