Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:42:57 PM

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • monsoon withdrawal from punjab  know the forecast for the next 5 days

    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ...

  • boy dead on road accident

    ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ...

  • four consecutive holidays in punjab

    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੰਜਾਬ ਦੇ CM ਭਗਵੰਤ ਮਾਨ ਹੀ ਨਹੀਂ ਇਹ ਵੱਡੇ ਨੇਤਾ ਵੀ ਮੰਤਰੀ ਅਹੁਦੇ ’ਤੇ ਰਹਿੰਦਿਆਂ ਕਰਵਾ ਚੁੱਕੇ ‘ਦੂਜਾ ਵਿਆਹ’

NATIONAL News Punjabi(ਦੇਸ਼)

ਪੰਜਾਬ ਦੇ CM ਭਗਵੰਤ ਮਾਨ ਹੀ ਨਹੀਂ ਇਹ ਵੱਡੇ ਨੇਤਾ ਵੀ ਮੰਤਰੀ ਅਹੁਦੇ ’ਤੇ ਰਹਿੰਦਿਆਂ ਕਰਵਾ ਚੁੱਕੇ ‘ਦੂਜਾ ਵਿਆਹ’

  • Edited By Tanu,
  • Updated: 07 Jul, 2022 01:06 PM
New Delhi
these big leaders have also done second marriage
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਵੀਰਵਾਰ ਨੂੰ ਵਿਆਹ ਦੇ ਬੰਧਨ ’ਚ ਬੱਝ ਗਏ ਹਨ। 48 ਸਾਲਾ ਭਗਵੰਤ ਮਾਨ ਨੇ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਰਚਾਇਆ ਹੈ। ਦੱਸ ਦੇਈਏ ਕਿ ਮਾਨ ਦਾ ਇਹ ਦੂਜਾ ਵਿਆਹ ਹੈ। ਉਹ ਸਾਲ 2015 ’ਚ ਆਪਣੀ ਪਤਨੀ ਤੋਂ ਵੱਖ ਹੋ ਗਏ ਸਨ। ਪਹਿਲੇ ਵਿਆਹ ਤੋਂ ਮੁੱਖ ਮੰਤਰੀ ਮਾਨ ਦੇ ਦੋ ਬੱਚੇ- 21 ਸਾਲ ਦੀ ਸੀਰਤ ਕੌਰ ਅਤੇ 17 ਸਾਲ ਦਾ ਦਿਲਸ਼ਾਨ ਹੈ। ਭਗਵੰਤ ਮਾਨ ਅਜਿਹੇ ਨੇਤਾਵਾਂ ਦੀ ਸੂਚੀ ’ਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੇ ਮੰਤਰੀ ਅਹੁਦੇ ’ਤੇ ਰਹਿੰਦੇ ਹੋਏ ਦੂਜਾ ਵਿਆਹ ਕਰਵਾਇਆ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਦੇਖੋ ਖੁਸ਼ੀ ਦੇ ਪਲ ਬਿਆਨ ਕਰਦੀਆਂ ਤਸਵੀਰਾਂ

ਦਿਗਵਿਜੇ ਸਿੰਘ ਨੇ ਕਰਵਾਇਆ ਦੂਜਾ ਵਿਆਹ, ਬਣਿਆ ਸੀ ਚਰਚਾ

ਕਾਂਗਰਸ ਦੇ ਦਿੱਗਜ਼ ਨੇਤਾ ਦਿਗਵਿਜੇ ਸਿੰਘ ਵੀ ਦੋ ਵਿਆਹ ਕਰਵਾ ਚੁੱਕੇ ਹਨ। ਦਿਗਵਿਜੇ ਦੀ ਪਹਿਲੀ ਪਤਨੀ ਆਸ਼ਾ ਦਾ ਇਕ ਲੰਬੀ ਬੀਮਾਰੀ ਕਾਰਨ ਸਾਲ 2013 ’ਚ ਦਿਹਾਂਤ ਹੋ ਗਿਆ ਸੀ। ਦਿਗਵਿਜੇ ਨੇ ਸੀਨੀਅਰ ਪੱਤਰਕਾਰ ਅੰਮ੍ਰਿਤਾ ਸਿੰਘ ਨੂੰ ਦਿਲ ਦਿੱਤਾ। ਉਨ੍ਹਾਂ ਨੇ 64 ਸਾਲ ਦੀ ਉਮਰ ’ਚ ਆਪਣੇ ਤੋਂ 25 ਸਾਲ ਛੋਟੀ ਅੰਮ੍ਰਿਤਾ ਨਾਲ 2015 ’ਚ ਸੱਤ ਫੇਰੇ ਲਏ।

PunjabKesari

ਸ਼ਸ਼ੀ ਥਰੂਰ 54 ਸਾਲ ਦੀ ਉਮਰ ’ਚ ਬਣੇ ਲਾੜਾ

ਕਾਂਗਰਸ ਦੇ 65 ਸਾਲਾ ਸੀਨੀਅਰ ਨੇਤਾ ਸ਼ਸ਼ੀ ਥਰੂਰ 3 ਵਿਆਹ ਕਰਵਾ ਚੁੱਕੇ ਹਨ। ਥਰੂਰ ਦਾ ਪਹਿਲਾ ਵਿਆਹ ਤਿਲੋਤਮਾ ਮੁਖਰਜੀ ਅਤੇ ਦੂਜਾ ਵਿਆਹ ਕ੍ਰਿਸਟਾ ਗਿੱਲ ਨਾਲ ਕਰਵਾਇਆ ਸੀ। ਤੀਜਾ ਵਿਆਹ ਉਨ੍ਹਾਂ ਨੇ 54 ਸਾਲ ਦੀ ਉਮਰ ’ਚ ਸਾਲ 2010 ’ਚ ਸੁਨੰਦਾ ਪੁਸ਼ਕਰ ਨਾਲ ਕਰਵਾਇਆ। ਹਾਲਾਂਕਿ ਵਿਆਹ ਦੇ 4 ਸਾਲ ਬਾਅਦ ਹੀ ਸੁਨੰਦਾ ਦਾ ਰਹੱਸਮਈ ਹਲਾਤਾਂ ’ਚ ਦਿਹਾਂਤ ਹੋ ਗਿਆ ਸੀ।

ਇਹ ਵੀ ਪੜ੍ਹੋ- ਇਹ ਹੈ ਅੱਜ ਦੇ ਯੁੱਗ ਦਾ ‘ਸਰਵਣ’, ਮਾਂ ਨੂੰ ਸਕੂਟਰ ’ਤੇ 56 ਹਜ਼ਾਰ ਕਿ.ਮੀ. ਦੀ ਕਰਵਾ ਚੁੱਕੈ ਤੀਰਥ ਯਾਤਰਾ

PunjabKesari

ਮੁਲਾਇਮ ਸਿੰਘ ਯਾਦਵ ਨੇ ਕਰਵਾਇਆ ਦੂਜਾ ਵਿਆਹ

ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਦਿੱਗਜ਼ ਨੇਤਾ ਮੁਲਾਇਮ ਸਿੰਘ ਯਾਦਵ ਵੀ ਦੋ ਵਾਰ ਕਰਵਾ ਚੁੱਕੇ ਹਨ। ਉਨ੍ਹਾਂ ਨੇ ਪਹਿਲਾ ਵਿਆਹ ਸਵ. ਮਾਲਤੀ ਦੇਵੀ ਨਾਲ ਕਰਵਾਇਆ ਸੀ। ਜਦਕਿ ਦੂਜਾ ਵਿਆਹ ਉਨ੍ਹਾਂ ਨੇ ਆਪਣੀ ਉਮਰ ਤੋਂ 20 ਸਾਲ ਛੋਟੀ ਸਾਧਨਾ ਗੁਪਤਾ ਨਾਲ ਕਰਵਾਇਆ ਸੀ। ਦੱਸ ਦੇਈਏ ਕਿ ਸਾਧਨਾ ਪਾਰਟੀ ਦੀ ਹੀ ਇਕ ਵਰਕਰ ਹੈ। ਮੁਲਾਇਮ ਸਿੰਘ ਨੇ 64 ਸਾਲ ਦੀ ਉਮਰ ’ਚ ਦੂਜਾ ਵਿਆਹ ਕਰਵਾਇਆ। 

ਇਹ ਵੀ ਪੜ੍ਹੋ- ‘ਮਾਂ ਕਾਲੀ’ ’ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਮਹੂਆ ਮੋਇਤਰਾ ਖ਼ਿਲਾਫ਼ FIR, ਦਿੱਤਾ ਦੋ ਟੁੱਕ ਜਵਾਬ

PunjabKesari

ਕਪਿਲ ਸਿੱਬਲ

ਕਾਂਗਰਸ ਨੇਤਾ ਰਹੇ ਕਪਿਲ ਸਿੱਬਲ ਵੀ ਦੋ ਵਿਆਹ ਕਰ ਚੁੱਕੇ ਹਨ। ਪਹਿਲੀ ਪਤਨੀ ਨੀਨਾ ਸਿੱਬਲ ਦੇ ਕੈਂਸਰ ਨਾਲ ਦਿਹਾਂਤ ਮਗਰੋਂ ਉਨ੍ਹਾਂ ਨੇ ਸਮਾਜਿਕ ਵਰਕਰ ਪ੍ਰੋਮਿਲਾ ਨਾਲ ਦੂਜਾ ਵਿਆਹ ਕਰਵਾਇਆ। 

PunjabKesari

ਮਨੋਜ ਤਿਵਾੜੀ

ਇਸ ਲਿਸਟ ’ਚ ਭਾਜਪਾ ਨੇਤਾ ਮਨੋਜ ਤਿਵਾੜੀ ਦਾ ਵੀ ਨਾਂ ਸ਼ਾਮਲ ਹੈ। ਉਨ੍ਹਾਂ ਨੇ ਵੀ ਦੋ ਵਿਆਹ ਕਰਵਾਏ ਹਨ। ਪਹਿਲੀ ਪਤਨੀ ਤੋਂ ਤਲਾਕ ਮਗਰੋਂ ਮਨੋਜ ਤਿਵਾੜੀ ਨੇ 2020 ਨੂੰ ਸੁਰਭੀ ਤਿਵਾੜੀ ਨਾਲ ਦੂਜਾ ਵਿਆਹ ਕਰਵਾਇਆ।


PunjabKesari

 

  • second marriage
  • big leaders
  • Bhagwant maan
  • Digvijay Singh
  • Shashi tharoor
  • kapil sibal

ਕੋਰੋਨਾ ਦਾ ਖ਼ੌਫ: ਇਕ ਦਿਨ ’ਚ ਆਏ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 35 ਮੌਤਾਂ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • case registered against 6 for beating up married woman
    ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਤੇ ਪਤੀ ਵਲੋਂ ਦੂਜਾ ਵਿਆਹ ਕਰਵਾ ਲੈਣ ਦੇ ਦੋਸ਼ ’ਚ 6 ਖਿਲਾਫ ਮਾਮਲਾ ਦਰਜ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • iffjk 2026  kashmir  shooting location cm omar abdullah
    IFFJK 2026: 'ਕਸ਼ਮੀਰ ਸਿਰਫ਼ ਇੱਕ ਸ਼ੂਟਿੰਗ ਲੋਕੇਸ਼ਨ ਨਹੀਂ, ਕ੍ਰਿਏਟਿਵ ਸੈਂਚੁਰੀ ਹੈ': CM ਉਮਰ ਅਬਦੁੱਲਾ
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students going to tuition
      ਟਿਊਸ਼ਨ ਜਾਂਦੇ ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ! 2 ਨੇ ਹਾਦਸੇ 'ਚ ਗੁਆਈ ਜਾਨ
    • child run over by car while crossing road in hyderabad
      ਹੈਦਰਾਬਾਦ ਵਿੱਚ ਸੜਕ ਪਾਰ ਕਰ ਰਹੇ 4 ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ
    • son father heart attack hospital police
      ਇੱਕੋ ਝਟਕੇ 'ਚ ਉੱਜੜ ਗਿਆ ਪਰਿਵਾਰ ! ਹਾਦਸੇ 'ਚ ਪੁੱਤ ਦੀ ਮੌਤ ਮਗਰੋਂ ਸਦਮੇ 'ਚ ਪਿਓ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • dumper  crane  auto rickshaw  people  injured  delhi
      ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
    • bus fire
      AP ; ਚੱਲਦੀ ਬੱਸ 'ਚ ਲੱਗ ਗਈ ਅੱਗ ! ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ
    • underconstruction building collapses
      ਦਿੱਲੀ ਦੇ ਅਲੀਪੁਰ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ! ਵੱਡਾ ਹਾਦਸਾ ਟਲਿਆ
    • 2 3 kg of yaba tablets seized in manipur
      ਮਣੀਪੁਰ 'ਚ 2.3 ਕਿਲੋਗ੍ਰਾਮ ਯਾਬਾ ਦੀਆਂ ਗੋਲੀਆਂ ਜ਼ਬਤ, ਅਸਾਮ ਦੇ 2 ਲੋਕਾਂ ਸਮੇਤ...
    • rahul gandhi  student  hostel  narendra modi  congress
      ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +