Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:15:12 PM

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ...

  • team india announced for t20 wc  know who got a chance

    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • New Delhi
  • ਅੱਜ ਤੋਂ ਪੂਰੇ ਦੇਸ਼ 'ਚ ਬਦਲ ਜਾਣਗੇ ਇਹ ਨਿਯਮ, ਤੁਹਾਡੀ ਜੇਬ 'ਤੇ ਸਿੱਧਾ ਹੋਵੇਗਾ ਇਸ ਦਾ ਅਸਰ

BUSINESS KNOWLEDGE News Punjabi(ਵਪਾਰ ਗਿਆਨ)

ਅੱਜ ਤੋਂ ਪੂਰੇ ਦੇਸ਼ 'ਚ ਬਦਲ ਜਾਣਗੇ ਇਹ ਨਿਯਮ, ਤੁਹਾਡੀ ਜੇਬ 'ਤੇ ਸਿੱਧਾ ਹੋਵੇਗਾ ਇਸ ਦਾ ਅਸਰ

  • Updated: 01 Oct, 2019 11:19 AM
New Delhi
these rules will change across the country from today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — 1 ਅਕਤੂਬਰ 2019 ਯਾਨੀ ਕਿ ਅੱਜ ਤੋਂ ਪੂਰੇ ਦੇਸ਼ 'ਚ ਕਈ ਨਿਯਮ ਬਦਲਣ ਵਾਲੇ ਹਨ ਜਿਨ੍ਹਾਂ ਦਾ ਆਮ ਆਦਮੀ ਦੀ ਜੇਬ 'ਤੇ ਸਿੱਧਾ ਅਸਰ ਪਵੇਗਾ। ਇਨ੍ਹਾਂ ਨਿਯਮਾਂ ਕਾਰਨ ਜਿਥੇ ਕੁਝ ਖੇਤਰਾਂ 'ਚ ਰਾਹਤ ਮਿਲੇਗੀ ਉਥੇ ਦੂਜੇ ਪਾਸੇ ਆਮ ਆਦਮੀ ਦੀ ਜੇਬ 'ਤੇ ਬੋਝ ਵਧ ਜਾਵੇਗਾ। ਜੇਕਰ ਤੁਸੀਂ ਸਮਾਂ ਰਹਿੰਦਾ ਨਿਯਮਾਂ 'ਤੇ ਧਿਆਨ ਨਾ ਦਿੱਤਾ ਤਾਂ ਤੁਹਾਡਾ ਨੁਕਸਾਨ ਹੋਣਾ ਤੈਅ ਹੈ। ਇਸ ਲਈ ਆਓ ਜਾਣਦੇ ਹਾਂ ਇਨ੍ਹਾਂ ਨਿਯਮਾਂ ਬਾਰੇ।  

ਮਹਿੰਗਾ ਹੋਇਆ ਰਸੌਈ ਗੈਸ ਸਿਲੰਡਰ

ਰਸੋਈ ਗੈਸ ਲਗਾਤਾਰ ਦੂਜੀ ਵਾਰ ਮਹਿੰਗੀ ਹੋ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਬਿਨਾਂ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 15 ਰੁਪਏ ਵਧਾ ਦਿੱਤੀ ਹੈ। ਪਿਛਲੀ ਵਾਰ ਪਹਿਲੀ ਸਤੰਬਰ ਨੂੰ ਵੀ ਕੀਮਤਾਂ 'ਚ ਲਗਭਗ ਇੰਨਾ ਹੀ ਵਾਧਾ ਹੋਇਆ ਸੀ। ਇਸ ਤਰ੍ਹਾਂ ਦੋ ਮਹੀਨੇ 'ਚ ਰਸੋਈ ਗੈਸ ਲਗਭਗ 30 ਰੁਪਏ ਮਹਿੰਗੀ ਹੋਈ ਹੈ।ਹਾਲਾਂਕਿ, ਹਾਲ ਹੀ 'ਚ ਸਾਊਦੀ ਦੇ ਦੋ ਤੇਲ ਪਲਾਂਟਾਂ 'ਤੇ ਹੋਏ ਹਮਲੇ ਮਗਰੋਂ ਕੀਮਤਾਂ 'ਚ ਵੱਡਾ ਵਾਧਾ ਹੋਣ ਦਾ ਖਦਸ਼ਾ ਸੀ।

ਦਿੱਲੀ 'ਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 605 ਰੁਪਏ ਹੋ ਗਈ ਹੈ, ਜੋ ਪਹਿਲਾਂ 590 ਰੁਪਏ ਸੀ। ਉੱਥੇ ਹੀ ਹੋਟਲ, ਰੈਸਟੋਰੈਂਟ ਜਾਂ ਹਲਵਾਈ ਦੀਆਂ ਦੁਕਾਨਾਂ 'ਤੇ ਇਸਤੇਮਾਲ ਕੀਤੇ ਜਾਂਦੇ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 30.50 ਰੁਪਏ ਵਧਾਈ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1085 ਰੁਪਏ ਹੋ ਗਈ ਹੈ, ਜੋ ਪਿਛਲੇ ਮਹੀਨੇ 1,054.50 ਰੁਪਏ 'ਚ ਮਿਲ ਰਿਹਾ ਸੀ।

ਮਾਈਕ੍ਰੋਚਿਪ ਵਾਲੇ ਡਰਾਈਵਿੰਗ ਲਾਇਸੈਂਸ

ਨਵੇਂ ਨਿਯਮਾਂ ਦੇ ਤਹਿਤ ਹੁਣ ਡਰਾਈਵਿੰਗ ਲਾਇਸੈਂਸ(DI) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ(RC) ਦਾ ਰੰਗ ਇਕੋ ਜਿਹਾ ਹੋਵੇਗਾ। ਇਸ ਨਿਯਮ ਦੇ ਲਾਗੂ ਹੋ ਜਾਣ ਦੇ ਬਾਅਦ ਡਰਾਈਵਿੰਗ ਲਾਇਸੈਂਸ ਅਤੇ RC 'ਚ ਮਾਈਕ੍ਰੋਚਿਪ ਤੋਂ ਇਲਾਵਾ ਕਿਊ.ਆਰ. ਕੋਡ ਵੀ ਦਿੱਤਾ ਜਾਵੇਗਾ। ਹਾਲਾਂਕਿ ਇਸ ਲਈ ਪੂਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ। 

ਸਟੇਟ ਬੈਂਕ ਆਪਣੇ ਇਨ੍ਹਾਂ ਨਿਯਮਾਂ 'ਚ ਕਰੇਗਾ ਬਦਲਾਅ

- ਸਟੇਟ ਬੈਂਕ ਨੇ ਨਵੇਂ ਨਿਯਮਾਂ ਦੇ ਤਹਿਤ ਬੈਂਕ ਵਲੋਂ ਨਿਰਧਾਰਤ ਮਹੀਨਾਵਾਰ ਔਸਤ ਜਮ੍ਹਾਂ ਰਾਸ਼ੀ ਨਾ ਬਣਾਏ ਰੱਖਣ 'ਤੇ ਜੁਰਮਾਨੇ 'ਚ 80 ਫੀਸਦੀ ਤੱਕ ਦੀ ਕਮੀ ਕੀਤੀ ਜਾਵੇਗੀ।
- ਮੈਟਰੋ ਸਿਟੀ ਗਾਹਕਾਂ ਨੂੰ ਸਟੇਟ ਬੈਂਕ 10 ਮੁਫਤ ਟਰਾਂਜੈਕਸ਼ਨ ਦੇਵੇਗਾ ਜਦੋਂਕਿ ਹੋਰ ਸ਼ਹਿਰਾਂ ਲਈ 12 ਮੁਫਤ ਟਰਾਂਜੈਕਸ਼ਨ ਦਿੱਤੇ ਜਾਣਗੇ।

ਹੋਟਲਾਂ ਦੇ ਕਮਰੇ ਮਿਲਣਗੇ ਸਸਤੇ

ਸਰਕਾਰ ਨੇ ਹੋਟਲ 'ਚ 7,500 ਰੁਪਏ ਤੋਂ ਹੇਠਾਂ ਦੇ ਹੋਟਲ ਕਿਰਾਏ 'ਤੇ 12 ਫੀਸਦੀ ਜੀ.ਐਸ.ਟੀ. ਦੇਣਾ ਹੋਵੇਗਾ, ਜਦੋਂਕਿ 7500 ਰੁਪਏ ਤੋਂ ਉੱਪਰ ਵਾਲੇ ਕਿਰਾਏ ਵਾਲਿਆਂ 'ਤੇ 18 ਫੀਸਦੀ ਜੀ.ਐਸ.ਟੀ. ਦੇਣਾ ਹੋਵੇਗਾ। ਇਸ ਦੇ ਨਾਲ ਹੀ 5 ਕਰੋੜ ਸਾਲਾਨਾ ਤੋਂ ਜ਼ਿਆਦਾ ਟਰਨਓਵਰ ਵਾਲੇ ਕਾਰੋਬਾਰੀਆਂ ਲਈ GST ਰਿਟਰਨ ਫਾਰਮ ਕੱਲ੍ਹ ਤੋਂ ਬਦਲ ਜਾਵੇਗਾ।

ਪੈਨਸ਼ਨ ਪਾਲਸੀ 'ਚ ਕੀਤਾ ਵੱਡਾ ਬਦਲਾਅ

7 ਸਾਲ ਤੋਂ ਘੱਟ ਸੇਵਾ ਮਿਆਦ ਅੰਦਰ ਜੇਕਰ ਸਰਕਾਰੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਹੁਣ ਵਧੀ ਹੋਈ ਪੈਨਸ਼ਨ ਮਿਲੇਗੀ। ਇਸ ਕਦਮ ਦਾ ਫਾਇਦਾ ਕੇਂਦਰੀ ਆਰਮਡ ਪੁਲਿਸ ਫੋਰਸ ਦੇ ਜਵਾਨਾਂ ਦੀਆਂ ਵਿਧਵਾਵਾਂ ਨੂੰ ਮਿਲ ਸਕੇਗਾ। ਇਸ ਤੋਂ ਪਹਿਲਾਂ ਜੇਕਰ ਕਿਸੇ ਕਰਮਚਾਰੀ ਦੀ 7 ਸਾਲਾਂ ਤੋਂ ਘੱਟ ਸਮੇਂ ਦੀ ਸੇਵਾ 'ਚ ਮੌਤ ਹੋ ਜਾਂਦੀ ਸੀ ਤਾਂ ਉਸਦੇ ਪਰਿਵਾਰ ਨੂੰ ਆਖਰੀ ਤਨਖਾਹ ਦੇ 50 ਫੀਸਦੀ ਦੇ ਹਿਸਾਬ ਨਾਲ ਵਧੀ ਹੋਈ ਪੈਨਸ਼ਨ  ਮਿਲਦੀ ਸੀ। ਹੁਣ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸੱਤ ਸਾਲ ਤੋਂ ਘੱਟ ਸੇਵਾ ਮਿਆਦ 'ਚ ਮੌਤ ਹੋਣ ਦੀ ਸਥਿਤੀ 'ਚ ਕਰਮਚਾਰੀ ਦੇ ਪਰਿਵਾਰਕ ਮੈਂਬਰ ਵਧੀ ਹੋਈ ਪੈਨਸ਼ਨ ਲੈਣ ਦੇ ਯੋਗ ਹੋਣਗੇ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 1972 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਕੇਂਦਰੀ ਸਿਵਲ ਸੇਵਾ (ਪੈਨਸ਼ਨ) ਦੂਜਾ ਸੋਧ ਨਿਯਮ, 2019 ਇਕ ਅਕਤੂਬਰ 2019 ਤੋਂ ਲਾਗੂ ਹੋਵੇਗਾ।

ਪੈਟਰੋਲ-ਡੀਜ਼ਲ 'ਤੇ ਕੈਸ਼ਬੈਕ ਨਹੀਂ

ਸਟੇਟ ਬੈਂਕ ਕ੍ਰੈਡਿਟ ਕਾਰਡ ਜ਼ਰੀਏ ਪੈਟਰੋਲ-ਡੀਜ਼ਲ ਲੈਣ 'ਤੇ ਹੁਣ 0.75 ਫੀਸਦੀ ਦਾ ਕੈਸ਼ਬੈਕ ਨਹੀਂ ਮਿਲੇਗਾ।

ਕਾਰਪੋਰੇਟ ਟੈਕਸ 30 ਫੀਸਦੀ ਤੋਂ 22 ਫੀਸਦੀ ਹੋਵੇਗਾ।

ਕੰਪਨੀਆਂ ਲਈ ਆਮਦਨ ਟੈਕਸ ਦੀ ਦਰ 10 ਫੀਸਦੀ ਘਟਾ ਕੇ 25.17 ਫੀਸਦੀ ਕਰਨ ਅਤੇ ਨਵੀਆਂ ਨਿਰਮਾਣ ਕੰਪਨੀਆਂ ਲਈ ਕਾਰਪੋਰੇਟ ਟੈਕਸ ਦੀ ਮੌਜੂਦਾ ਦਰ ਘਟਾ ਕੇ 17.01 ਫੀਸਦੀ ਕਰਨਾ ਸ਼ਾਮਲ ਹੈ।  ਇਸ ਨਾਲ ਕਿਸੇ ਵੀ ਘਰੇਲੂ ਕੰਪਨੀ ਨੂੰ 22 ਪ੍ਰਤੀਸ਼ਤ ਦੀ ਦਰ ਨਾਲ ਆਮਦਨ ਟੈਕਸ ਦਾ ਭੁਗਤਾਨ ਕਰਨ ਦਾ ਵਿਕਲਪ ਮਿਲੇਗਾ। ਹਾਲਾਂਕਿ ਇਸ ਲਈ ਇਕ ਸ਼ਰਤ ਇਹ ਰਹੇਗੀ ਕਿ ਉਹ ਕਿਸੇ ਵੀ ਪ੍ਰੋਤਸਾਹਨ ਦਾ ਲਾਭ ਨਹੀਂ ਲੈ ਸਕਣਗੇ।' ਸਰਪਲੱਸ ਅਤੇ ਸੈੱਸ ਨੂੰ ਮਿਲਾ ਕੇ ਇਸ ਦੀ ਸੰਯੁਕਤ ਪ੍ਰਭਾਵੀ ਦਰ 25.17 ਪ੍ਰਤੀਸ਼ਤ ਹੋਵੇਗੀ। 30 ਫੀਸਦੀ ਕੰਪਨੀ ਟੈਕਸ ਦੀ ਦਰ ਤੇ ਕਾਰਪੋਰੇਟ ਟੈਕਸ ਦੀ ਮੌਜੂਦਾ ਪ੍ਰਭਾਵੀ ਦਰ 34.94 ਫੀਸਦੀ ਹੈ। 

- ਨਿਰਮਾਣ ਖੇਤਰ 'ਚ ਨਵੇਂ ਨਿਵੇਸ਼ ਨੂੰ ਆਕਰਸ਼ਤ ਕਰਨ ਅਤੇ ਮੇਕ ਇਨ ਇੰਡੀਆ ਨੂੰ ਉਤਸ਼ਾਹਤ ਕਰਨ ਲਈ ਆਮਦਨ ਟੈਕਸ ਕਾਨੂੰਨ 'ਚ ਨਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ 1 ਅਕਤੂਬਰ 2019 ਨੂੰ ਜਾਂ ਇਸ ਤੋਂ ਬਾਅਦ ਬਣੀ ਕਿਸੇ ਵੀ ਕੰਪਨੀ ਨੂੰ ਨਿਰਮਾਣ 'ਚ ਨਵੇਂ ਸਿਰੇ ਤੋਂ ਨਿਵੇਸ਼ ਕਰਨ ਅਤੇ 31 ਮਾਰਚ 2023 ਤੋਂ ਪਹਿਲਾਂ ਕੰਮ ਸ਼ੁਰੂ ਕਰਨ 'ਤੇ 15 ਪ੍ਰਤੀਸ਼ਤ ਦੀ ਦਰ ਨਾਲ ਆਮਦਨ ਟੈਕਸ ਭਰਨ ਦਾ ਵਿਕਲਪ ਮਿਲੇਗਾ। ਇਨ੍ਹਾਂ ਕੰਪਨੀਆਂ ਲਈ ਪ੍ਰਭਾਵੀ ਦਰ 17.01 ਫੀਸਦੀ ਹੋਵੇਗੀ।

- ਕਾਰਪੋਰੇਟ ਟੈਕਸ 'ਚ ਕਟੌਤੀ ਨਵੀਂ ਉਤਪਾਦਕ ਕੰਪਨੀ 'ਤੇ ਵੀ ਲਾਗੂ ਹੋਵੇਗੀ।

- ਕੰਪਨੀਆਂ ਨੇ ਹੁਣ ਬਿਨਾਂ ਛੋਟ ਦੇ 22 ਫੀਸਦੀ ਕਾਰਪੋਰੇਟਨ ਟੈਕਸ ਦੇਣਾ ਹੋਵੇਗਾ ਜਦੋਂਕਿ ਸਰਚਾਰਜ ਅਤੇ ਸੈੱਸ ਜੋੜ ਕੇ ਪ੍ਰਭਾਵੀ ਦਰ 25.17 ਫੀਸਦੀ ਹੋ ਜਾਵੇਗੀ। 

- ਕਾਰਪੋਰੇਟ ਟੈਕਸ ਘਟਾਉਣ ਨਾਲ ਸਰਕਾਰ ਨੂੰ 1.45 ਲੱਖ ਕਰੋੜ ਦਾ ਨੁਕਸਾਨ ਹੋਵੇਗਾ। ਇਹ ਨੁਕਸਾਨ ਸਰਕਾਰ ਨੂੰ ਹਰ ਸਾਲ ਹੋਵੇਗਾ।

- ਇਕੁਇਟੀ ਕੈਪੀਟਲ ਗੇਨਜ਼ ਤੋਂ ਇਹ ਸਰਚਾਰਜ ਹਟਾ ਦਿੱਤਾ ਗਿਆ ਹੈ।

- ਲਿਸਟਿਡ ਕੰਪਨੀਆਂ ਨੂੰ  ਹੁਣ ਬਾਇਬੈਕ 'ਤੇ ਟੈਕਸ ਨਹੀਂ ਲੱਗੇਗਾ ਜਿਨ੍ਹਾਂ ਨੇ 5 ਜੁਲਾਈ 2019 ਤੋਂ ਪਹਿਲਾਂ ਬਾਇਬੈਕ ਸ਼ੇਅਰ ਦਾ ਐਲਾਨ ਕੀਤਾ ਹੈ। ਸ਼ੇਅਰ ਬਾਇਬੈਕ 'ਤੇ ਵਧਿਆ ਹੋਇਆ ਟੈਕਸ ਵਾਪਸ ਲਿਆ ਗਿਆ।

- ਡੈਰੀਵੇਟਿਵ, ਸਕਿਊਰਿਟੀਜ਼ 'ਤੇ ਸਰਚਾਰਜ ਨਹੀਂ ਵਧੇਗਾ।

- ਮੈਟ ਯਾਨੀ ਕਿ ਮਿਨਿਮਮ ਆਲਟਰਨੇਟਿਵ ਟੈਕਸ(MAT) ਖਤਮ ਕਰ ਦਿੱਤਾ ਗਿਆ ਹੈ। ਦਰਅਸਲ ਇਹ ਟੈਕਸ ਅਜਿਹੀਆਂ ਕੰਪਨੀਆਂ 'ਤੇ ਲਗਾਇਆ ਜਾਂਦਾ ਹੈ ਜਿਹੜੀਆਂ ਮੁਨਾਫਾ ਕਮਾਉਂਦੀਆਂ ਹਨ। ਪਰ ਰਿਆਇਤਾਂ ਦੇ ਕਾਰਨ ਇਨ੍ਹਾਂ 'ਤੇ ਟੈਕਸ ਦੇਣਦਾਰੀ ਘੱਟ ਹੋ ਜਾਂਦੀ ਹੈ।  ਦਰਅਸਲ ਮੁਨਾਫੇ 'ਤੇ 18.5 ਫੀਸਦੀ ਤੋਂ ਘੱਟ ਟੈਕਸ ਦੇਣ ਵਾਲੀਆਂ ਕੰਪਨੀਆਂ ਨੂੰ 18.5 ਫੀਸਦੀ ਤੱਕ ਮੈਟ ਦੇਣਾ ਹੁੰਦਾ ਹੈ। ਇਸੇ ਕਾਰਨ ਵਿਦੇਸ਼ੀ ਕੰਪਨੀਆਂ ਭਾਰਤ 'ਚ ਜ਼ਿਆਦਾ ਨਿਵੇਸ਼ ਕਰਨ ਤੋਂ ਸੰਕੋਚ ਕਰਦੀਆਂ ਹਨ। ਜ਼ਿਕਰਯੋਗ ਹੈ ਕਿ ਟੈਕਸ 'ਤੇ ਬਣੀ ਟਾਸਕ ਫੋਰਸ ਨੇ MAT ਪੂਰੀ ਤਰ੍ਹਾਂ ਹਟਾਉਣ ਦੀ ਸਿਫਾਰਸ਼ ਕੀਤੀ ਸੀ। ਮੌਜੂਦਾ ਸਮੇਂ 'ਚ ਕੰਪਨੀ ਦੇ ਬੁੱਕ ਪ੍ਰਾਫਿਟ 'ਤੇ 18.5 ਫੀਸਦੀ MAT ਲੱਗਦਾ ਹੈ। ਇਨਕਮ ਟੈਕਸ ਐਕਟ ਦੇ ਸੈਕਸ਼ਨ 115-ਜੇਬੀ ਦੇ ਤਹਿਤ MAT ਲਗਦਾ ਹੈ। ਇਸ ਟੈਕਸ ਦੇ ਤਹਿਤ ਕੰਪਨੀ ਨੂੰ ਘੱਟੋ-ਘੱਟ ਟੈਕਸ ਦੇਣਾ ਹੁੰਦਾ ਹੈ। ਹੁਣ ਇਸ ਦੇ ਹਟਣ ਤੋਂ ਬਾਅਦ ਘਾਟਾ ਹੋਣ 'ਤੇ ਕੰਪਨੀ ਨੂੰ ਟੈਕਸ ਨਹੀਂ ਦੇਣਾ ਹੋਵੇਗਾ।

13 ਸੀਟਰ ਪੈਟਰੋਲ-ਡੀਜ਼ਲ ਵਾਹਨਾਂ 'ਤੇ ਸੈੱਸ ਘਟਿਆ।

ਸਿੰਗਲ-ਯੂਜ਼ ਪਲਾਸਟਿਕ 'ਤੇ ਲੱਗੇਗੀ ਪਾਬੰਦੀ।

ਭਾਰਤ 'ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ 2 ਅਕਤੂਬਰ ਨੂੰ ਸਰਕਾਰ ਪਲਾਸਟਿਕ ਤੋਂ ਬਣੇ ਉਤਪਾਦਾਂ ਦੇ ਇਸਤੇਮਾਲ 'ਤੇ ਪਾਬੰਦੀ ਨਾਲ ਜੁੜੀ ਮੁਹਿੰਮ ਸ਼ੁਰੂ ਕਰੇਗੀ। ਦੇਸ਼ ਭਰ 'ਚ ਪਲਾਸਟਿਕ ਦੇ ਬਣੇ ਬੈਗ, ਕੱਪ ਅਤੇ ਸਟ੍ਰਾ 'ਤੇ ਸਰਕਾਰ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ।

  • 1 October 2019
  • rules
  • 1 ਅਕਤੂਬਰ 2019
  • ਨਿਯਮ

ਦੇਸ਼ ਦੇ 7 ਪ੍ਰਮੁੱਖ ਸ਼ਹਿਰਾਂ ’ਚ ਮਕਾਨਾਂ ਦੀ ਵਿਕਰੀ 18 ਫੀਸਦੀ ਘਟੀ : ਐਨਾਰਾਕ

NEXT STORY

Stories You May Like

  • major rules will change
    1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • lpg cylinder booking new rules 1 may 2026 delivery gap
    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
  • this remedy of yellow mustard will change your destiny
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ ਕਲੇਸ਼ ਦਾ ਹੋਵੇਗਾ ਸਫਾਇਆ
  • the correct direction of the wall clock can change your destiny
    ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ ਖਾਸ ਨਿਯਮ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • tata motors   vehicle sales increased by 28 percent
      ਟਾਟਾ ਮੋਟਰਜ਼ ਦੀ ਵਪਾਰਕ ਵਾਹਨਾਂ ਦੀ ਵਿਕਰੀ ਅਪ੍ਰੈਲ 'ਚ 28 ਪ੍ਰਤੀਸ਼ਤ ਵਧੀ
    • record increase in sales of maruti suzuki reached 239 646 units
      ਮਾਰੂਤੀ ਸੁਜ਼ੂਕੀ ਦੀ ਵਿਕਰੀ 'ਚ ਰਿਕਾਰਡ ਵਾਧਾ, 239,646 ਯੂਨਿਟਾਂ ਤੱਕ ਪਹੁੰਚ ਗਈ
    • rbi implements new rules for credit card holders customers will get relief
      Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ...
    • online gaming  breaking the rules will lead to jail and a fine of crores
      Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ...
    • huge increase in lpg cylinder prices price increased by rs 261
      ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ...
    • export duty fixed on diesel and jet fuel
      ਡੀਜ਼ਲ ਅਤੇ ਜੈੱਟ ਫਿਊਲ 'ਤੇ ਐਕਸਪੋਰਟ ਡਿਊਟੀ ਤੈਅ, ਜਾਣੋ ਆਮ ਜਨਤਾ 'ਤੇ ਕੀ...
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +