Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    5:30:44 PM

  • bjp wins control of 3 out of 4 corporations

    ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ...

  • chief minister naib singh saini at the mata bhadrakali temple in kapurthala

    ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ...

  • punjab shocking incident

    ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ...

  • union minister ravneet singh bittu apologized for controversial statement

    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • World Health Day : ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ ਇਹ ਗੰਭੀਰ ਬਿਮਾਰੀਆਂ, ਜਾਣੋ ਬਚਾਅ ਦੇ ਤਰੀਕੇ

NATIONAL News Punjabi(ਦੇਸ਼)

World Health Day : ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ ਇਹ ਗੰਭੀਰ ਬਿਮਾਰੀਆਂ, ਜਾਣੋ ਬਚਾਅ ਦੇ ਤਰੀਕੇ

  • Edited By Sunaina,
  • Updated: 07 Apr, 2026 12:34 PM
National
these serious diseases are spreading rapidly in india
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਪੂਰੀ ਦੁਨੀਆ 'ਚ 7 ਅਪ੍ਰੈਲ ਭਾਵ ਕਿ ਅੱਜ 'ਵਿਸ਼ਵ ਸਿਹਤ ਦਿਵਸ' ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ 'ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਸਾਲ ਦੀ ਥੀਮ 'ਸਿਹਤ ਲਈ ਇੱਕਜੁੱਟ: ਵਿਗਿਆਨ ਦੇ ਨਾਲ ਖੜ੍ਹੇ ਰਹੋ' ਰੱਖੀ ਗਈ ਹੈ। ਭਾਰਤ ਦੇ ਸੰਦਰਭ 'ਚ ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ 2-3 ਸਾਲਾਂ 'ਚ 6 ਪ੍ਰਮੁੱਖ ਬਿਮਾਰੀਆਂ ਨੌਜਵਾਨਾਂ 'ਚ ਤੇਜ਼ੀ ਨਾਲ ਵਧ ਰਹੀਆਂ ਹਨ।

ਭਾਰਤ 'ਚ ਵਧ ਰਹੀਆਂ 6 ਮੁੱਖ ਸਿਹਤ ਸਮੱਸਿਆਵਾਂ :-

ਡਾਇਬੀਟੀਜ਼ 
- ਭਾਰਤ ਦੁਨੀਆ ਦੇ ਸਭ ਤੋਂ ਵੱਧ ਡਾਇਬੀਟੀਜ਼ ਮਰੀਜ਼ਾਂ ਵਾਲੇ ਦੇਸ਼ਾਂ 'ਚੋਂ ਇਕ ਬਣ ਗਿਆ ਹੈ, ਜਿੱਥੇ ਲਗਭਗ 7 ਕਰੋੜ 70 ਲੱਖ ਲੋਕ ਇਸ ਬਿਮਾਰੀ ਨਾਲ ਜੂਝ ਰਹੇ ਹਨ। ਗਲਤ ਖਾਣ-ਪੀਣ ਅਤੇ ਤਣਾਅ ਕਾਰਨ ਨੌਜਵਾਨ ਵੀ ਇਸ 'ਸਾਈਲੈਂਸ ਮਹਾਂਮਾਰੀ' ਦਾ ਸ਼ਿਕਾਰ ਹੋ ਰਹੇ ਹਨ।

ਦਿਲ ਦੇ ਰੋਗ
- ਭਾਰਤ 'ਚ ਹੋਣ ਵਾਲੀਆਂ ਕੁੱਲ ਮੌਤਾਂ 'ਚੋਂ 27% ਮੌਤਾਂ ਦਾ ਕਾਰਨ ਦਿਲ ਦੇ ਰੋਗ ਹਨ। ਹੁਣ 30 ਤੋਂ 40 ਸਾਲ ਦੀ ਉਮਰ ਦੇ ਨੌਜਵਾਨਾਂ 'ਚ ਵੀ ਦਿਲ ਦੀਆਂ ਬਿਮਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਦਾ ਮੁੱਖ ਕਾਰਨ ਤਣਾਅ ਅਤੇ ਕਸਰਤ ਦੀ ਕਮੀ ਹੈ।

ਮੋਟਾਪਾ
- ਦੇਸ਼ ਦੀ ਲਗਭਗ 16% ਆਬਾਦੀ ਮੋਟਾਪੇ ਦੀ ਚਪੇਟ 'ਚ ਹੈ। ਦਫ਼ਤਰਾਂ 'ਚ ਘੰਟਿਆਂ ਬੱਧੀ ਬੈਠ ਕੇ ਕੰਮ ਕਰਨਾ ਅਤੇ ਪ੍ਰੋਸੈਸਡ ਫੂਡ ਦਾ ਸੇਵਨ ਇਸ ਨੂੰ ਵਧਾ ਰਿਹਾ ਹੈ, ਜੋ ਅੱਗੇ ਜਾ ਕੇ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਕਾਰਨ ਬਣਦਾ ਹੈ।

ਔਰਤਾਂ 'ਚ ਹਾਰਮੋਨਲ ਅਸੰਤੁਲਨ
- ਭਾਰਤ 'ਚ ਲਗਭਗ 20% ਔਰਤਾਂ ਪੋਲੀਸਿਸਟਿਕ ਓਵਰੀ ਸਿੰਡਰੋਮ ਦੀ ਸਮੱਸਿਆ ਨਾਲ ਜੂਝ ਰਹੀਆਂ ਹਨ। ਖਰਾਬ ਜੀਵਨ ਸ਼ੈਲੀ ਅਤੇ ਤਣਾਅ ਕਾਰਨ ਇਹ ਸਮੱਸਿਆ ਘੱਟ ਉਮਰ ਦੀਆਂ ਕੁੜੀਆਂ 'ਚ ਵੀ ਵਧ ਰਹੀ ਹੈ, ਜਿਸ ਨਾਲ ਬਾਂਝਪਨ ਦਾ ਖਤਰਾ ਵਧ ਜਾਂਦਾ ਹੈ।

ਫੈਟੀ ਲਿਵਰ
- ਭਾਰਤ 'ਚ ਹਰ 3 'ਚੋਂ 1 ਵਿਅਕਤੀ ਫੈਟੀ ਲਿਵਰ ਦੀ ਸਮੱਸਿਆ ਤੋਂ ਪੀੜਤ ਹੈ। ਇਹ ਇਕ ਅਜਿਹਾ ਖਤਰਾ ਹੈ ਜਿਸ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਪਰ ਇਹ ਤੇਜ਼ੀ ਨਾਲ ਫੈਲਣ ਵਾਲੀ ਬਿਮਾਰੀ ਬਣ ਚੁੱਕੀ ਹੈ।

ਮਾਨਸਿਕ ਸਿਹਤ 
- ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ 'ਚ ਐਂਗਜ਼ਾਈਟੀ (ਚਿੰਤਾ) ਅਤੇ ਡਿਪ੍ਰੈਸ਼ਨ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਬਹੁਤ ਜ਼ਿਆਦਾ ਸਕ੍ਰੀਨ ਟਾਈਮ ਅਤੇ ਕੰਮ ਦਾ ਦਬਾਅ ਮਾਨਸਿਕ ਸਿਹਤ ਨੂੰ ਵਿਗਾੜ ਰਿਹਾ ਹੈ।

ਬਚਾਅ ਦੇ 3 ਤਰੀਕੇ :-

ਮਾਹਿਰਾਂ ਅਨੁਸਾਰ ਇਹ ਸਾਰੀਆਂ ਬਿਮਾਰੀਆਂ ਸਾਡੀ ਜੀਵਨ ਸ਼ੈਲੀ ਨਾਲ ਜੁੜੀਆਂ ਹੋਈਆਂ ਹਨ ਅਤੇ ਇਨ੍ਹਾਂ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ:

ਸਹੀ ਜੀਵਨ ਸ਼ੈਲੀ
- ਸਮੇਂ ਸਿਰ ਸੌਣਾ ਅਤੇ ਤਣਾਅ ਨੂੰ ਘੱਟ ਕਰਨਾ।

ਸਿਹਤਮੰਦ ਖੁਰਾਕ
- ਬਾਹਰਲੇ ਖਾਣੇ ਅਤੇ ਪ੍ਰੋਸੈਸਡ ਫੂਡ ਦੀ ਜਗ੍ਹਾ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣਾ।

ਰੋਜ਼ਾਨਾ ਕਸਰਤ
- ਰੋਜ਼ਾਨਾ ਯੋਗ, ਧਿਆਨ ਜਾਂ ਕਸਰਤ ਕਰਨਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਜ਼ਰੂਰੀ ਹੈ।

ਸਿਹਤਮੰਦ ਰਹਿਣ ਲਈ ਸਮੇਂ-ਸਮੇਂ 'ਤੇ ਰੈਗੂਲਰ ਹੈਲਥ ਚੈੱਕਅਪ ਕਰਵਾਉਣਾ ਵੀ ਬੇਹੱਦ ਜ਼ਰੂਰੀ ਹੈ।

  • WorldHealthDay
  • HealthAlert
  • DiseasePrevention
  • HealthyLifestyle
  • IndiaHealth

ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ ਮੌਤ, ਮਚੀ ਹਫ਼ੜਾ-ਦਫ਼ੜੀ

NEXT STORY

Stories You May Like

  • drinking coriander water provides relief from serious diseases
    ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ ਰਾਹਤ, ਜਾਣੋ ਪੀਣ ਦਾ ਸਹੀ ਤਰੀਕਾ
  • voting underway peacefully in mansa
    ਮਾਨਸਾ 'ਚ ਸ਼ਾਂਤੀਪੂਰਨ ਤਰੀਕੇ ਨਾਲ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
  • no work day on 29 may
    29 ਮਈ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ
  • ebola outbreak in congo accelerates  situation   dire
    ਕਾਂਗੋ ’ਚ ਇਬੋਲਾ ਦਾ ਕਹਿਰ ਤੇਜ਼ੀ ਨਾਲ ਵਧਿਆ, ਸਥਿਤੀ ‘ਭਿਆਨਕ’
  • this indian state was shaken by an earthquake
    ਸਵੇਰੇ-ਸਵੇਰੇ ਭੂਚਾਲ ਨਾਲ ਕੰਬ ਗਿਆ ਭਾਰਤ ਦਾ ਇਹ ਸੂਬਾ ! ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
  • india labor law leave 3 days companies employees
    Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ ਅਤੇ 3 ਦਿਨ ਹੋਵੇਗੀ ਛੁੱਟੀ; ਜਾਣੋ ਕੀ ਹਨ ਸ਼ਰਤਾਂ
  • piyush goyal highlights  renewed momentum   in india canada
    ਭਾਰਤ-ਕੈਨੇਡਾ ਵਪਾਰਕ ਸਬੰਧਾਂ 'ਚ ਆਈ ਨਵੀਂ ਤੇਜ਼ੀ : ਪੀਯੂਸ਼ ਗੋਇਲ
  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
Trending
Ek Nazar
tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • when the sister in law refused to marry
      ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ...
    • reetha sahib mela  accident  sdrf jawan  devotees
      ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...
    • bsnl  recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • omar abdullah  mla  meeting  june 3
      CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • new excise policy approved in ladakh
      ਲੱਦਾਖ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਹੁਣ ਮਿਲੇਗੀ 'ਹਾਰਡ ਸ਼ਰਾਬ'
    • badrinath kedarnath hemkund sahib yatra temporarily halted
      ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ...
    • pm modi mentions social work of people of up and goa
      PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ...
    • 30 medicines made cheaper price fixed
      ਮਹਿੰਗਾਈ ਦੇ ਦੌਰ 'ਚ ਰਾਹਤ ਭਰੀ ਖ਼ਬਰ ! ਸਸਤੀਆਂ ਹੋਈਆਂ 30 ਦਵਾਈਆਂ, ਤੈਅ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +