Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    5:47:09 PM

  • people are crazy about this clock erupted from europe to america

    ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ...

  • every fourth person in the world suffers from hypertension

    ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ...

  • new rule for us visas

    ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ...

  • clouds of war are looming again important news for lpg consumers

    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ

DHARM News Punjabi(ਧਰਮ)

ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ

  • Edited By Sunaina,
  • Updated: 11 Apr, 2026 09:19 AM
Dharm
these zodiac signs will have a good time today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅੱਜ ਮਿਤੀ 11 ਅਪ੍ਰੈਲ, 2026 ਦਿਨ ਸ਼ਨੀਵਾਰ ਲਈ ਸਿਤਾਰਿਆਂ ਦੀ ਚਾਲ ਵੱਖ-ਵੱਖ ਰਾਸ਼ੀਆਂ ਦੇ ਜਾਤਕਾਂ ਲਈ ਮਿਲੇ-ਜੁਲੇ ਨਤੀਜੇ ਲੈ ਕੇ ਆਈ ਹੈ। ਜਿੱਥੇ ਕੁਝ ਰਾਸ਼ੀਆਂ ਲਈ ਅੱਜ ਦਾ ਦਿਨ ਸਰਕਾਰੀ ਕੰਮਾਂ 'ਚ ਸਫਲਤਾ ਅਤੇ ਵਪਾਰ 'ਚ ਲਾਭ ਵਾਲਾ ਰਹੇਗਾ, ਉੱਥੇ ਹੀ ਕੁਝ ਨੂੰ ਸਿਹਤ ਅਤੇ ਦੁਸ਼ਮਣਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਸਰਕਾਰੀ ਅਤੇ ਕਾਰੋਬਾਰੀ ਖੇਤਰ 'ਚ ਇਨ੍ਹਾਂ ਦੀ ਰਹੇਗੀ ਚੜ੍ਹਤ

ਮੇਖ ਰਾਸ਼ੀ
- ਅੱਜ ਤੁਹਾਡੇ ਕਦਮ ਤਰੱਕੀ ਵੱਲ ਵਧਣਗੇ। ਸਰਕਾਰੀ ਦਰਬਾਰ ਜਾਂ ਅਧਿਕਾਰੀਆਂ ਨਾਲ ਜੁੜੇ ਕੰਮਾਂ 'ਚ ਵੱਡੇ ਲੋਕਾਂ ਦਾ ਸਹਿਯੋਗ ਮਿਲੇਗਾ ਅਤੇ ਦੁਸ਼ਮਣ ਤੁਹਾਡੇ ਸਾਹਮਣੇ ਟਿਕ ਨਹੀਂ ਸਕਣਗੇ।

ਧਨੁ ਰਾਸ਼ੀ
- ਲੋਹੇ, ਮਸ਼ੀਨਰੀ, ਸਟੀਲ ਅਤੇ ਸਰਿਆ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਲਈ ਅੱਜ ਦਾ ਦਿਨ ਬੇਹੱਦ ਲਾਭਕਾਰੀ ਸਾਬਤ ਹੋਵੇਗਾ।

ਮੀਨ ਰਾਸ਼ੀ
- ਵਪਾਰਕ ਨਜ਼ਰੀਏ ਤੋਂ ਅੱਜ ਦਾ ਸਿਤਾਰਾ ਮਜ਼ਬੂਤ ਹੈ। ਕਾਰੋਬਾਰੀ ਯਾਤਰਾ ਅਤੇ ਯੋਜਨਾਬੰਦੀ ਲਾਭ ਦੇਵੇਗੀ ਅਤੇ ਮਾਨ-ਸਨਮਾਨ 'ਚ ਵਾਧਾ ਹੋਵੇਗਾ।

ਅਦਾਲਤੀ ਕੰਮਾਂ ਅਤੇ ਸਮਾਜਿਕ ਸਹਿਯੋਗ ਲਈ ਸ਼ੁਭ ਸੰਕੇਤ

ਤੁਲਾ ਰਾਸ਼ੀ
- ਅਦਾਲਤੀ ਕੰਮਾਂ ਲਈ ਸਿਤਾਰਾ ਸੁਦ੍ਰਿੜ੍ਹ ਹੈ। ਅਧਿਕਾਰੀ ਤੁਹਾਡੀ ਗੱਲ ਧੀਰਜ ਨਾਲ ਸੁਣਨਗੇ ਅਤੇ ਤੁਹਾਡਾ ਲਿਹਾਜ਼ ਕਰਨਗੇ।

ਬ੍ਰਿਸ਼ਚਿਕ ਰਾਸ਼ੀ
- ਜੇਕਰ ਤੁਸੀਂ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਤੋਂ ਮਦਦ ਲੈਣੀ ਚਾਹੁੰਦੇ ਹੋ, ਤਾਂ ਅੱਜ ਉਸ ਨਾਲ ਮੁਲਾਕਾਤ ਕਰਨਾ ਸਫਲ ਰਹੇਗਾ।

ਕੰਨਿਆ ਰਾਸ਼ੀ
- ਸੰਤਾਨ ਪੱਖੋਂ ਪੂਰਾ ਸਹਿਯੋਗ ਮਿਲੇਗਾ, ਜੋ ਤੁਹਾਡੀਆਂ ਮੁਸ਼ਕਲਾਂ ਹੱਲ ਕਰਨ 'ਚ ਸਹਾਇਕ ਸਾਬਤ ਹੋਵੇਗਾ।

ਧਾਰਮਿਕ ਅਤੇ ਪਰਿਵਾਰਕ ਸੁਖ

ਬ੍ਰਿਖ ਰਾਸ਼ੀ
- ਅੱਜ ਤੁਹਾਡਾ ਮਨ ਧਾਰਮਿਕ ਸਾਹਿਤ ਪੜ੍ਹਨ, ਕਥਾ-ਕੀਰਤਨ ਸੁਣਨ ਅਤੇ ਧਾਰਮਿਕ ਪ੍ਰੋਗਰਾਮਾਂ 'ਚ ਲੱਗੇਗਾ।

ਕਰਕ ਰਾਸ਼ੀ
- ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ ਅਤੇ ਪਰਿਵਾਰਕ ਮੈਂਬਰਾਂ ਨਾਲ ਤਾਲਮੇਲ ਵਧੀਆ ਬਣਿਆ ਰਹੇਗਾ।

ਸਾਵਧਾਨੀ ਵਰਤਣ ਦੀ ਲੋੜ 

ਮਿਥੁਨ ਰਾਸ਼ੀ
- ਸਿਹਤ ਪੱਖੋਂ ਸਿਤਾਰਾ ਕੁਝ ਕਮਜ਼ੋਰ ਹੈ। ਖਾਣ-ਪੀਣ 'ਚ ਪਰਹੇਜ਼ ਰੱਖੋ ਅਤੇ ਅੱਜ ਯਾਤਰਾ ਤੋਂ ਬਚਣਾ ਸਹੀ ਰਹੇਗਾ।

ਸਿੰਘ ਰਾਸ਼ੀ
- ਵਿਰੋਧੀ ਅੱਜ ਟਕਰਾਅ ਦੇ ਮੂਡ 'ਚ ਹੋ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖੋ।

ਕੁੰਭ ਰਾਸ਼ੀ
- ਅੱਜ ਦਾ ਦਿਨ ਉਲਝਣਾਂ ਭਰਿਆ ਹੋ ਸਕਦਾ ਹੈ। ਕਿਸੇ 'ਤੇ ਜ਼ਿਆਦਾ ਭਰੋਸਾ ਕਰਨਾ ਮਹਿੰਗਾ ਪੈ ਸਕਦਾ ਹੈ।

ਮਕਰ ਰਾਸ਼ੀ
- ਕਾਰੋਬਾਰੀ ਸਫਲਤਾ ਦੇ ਬਾਵਜੂਦ ਬਦਲਦੇ ਮੌਸਮ ਦੇ ਪ੍ਰਭਾਵ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੈ।

  • Zodiac signs
  • horoscope
  • success
  • money
  • luck

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

NEXT STORY

Stories You May Like

  • these 3 zodiac signs will have balleballe
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ' ! ਬਦਲੇਗੀ ਰਾਹੂ ਦੀ ਚਾਲ, ਅਚਾਨਕ ਹੋ ਜਾਵੇਗਾ ਪੈਸਾ ਹੀ ਪੈਸਾ
  • these 5 zodiac signs are going to have a lot of luck from may 15th
    15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ ਆਵੇਗਾ ਪੈਸਾ ਹੀ ਪੈਸਾ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • these 3 zodiac signs will have only silver
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
  • 4 zodiac signs will be blessed with saturn
    4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ ਬਚਤ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • whatsapp admins are now in trouble
    WhatsApp ਐਡਮਿਨਾਂ ਦੀ ਹੁਣ ਹੋ ਗਈ ਬੱਲੇ-ਬੱਲੇ ! ਆ ਰਿਹੈ ਧਾਕੜ ਫੀਚਰਜ਼
  • the locks of fate will open for these 3 zodiac signs from may 20th
    20 ਮਈ ਤੋਂ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਜਿੰਦਰੇ! ਪੈਸਿਆਂ ਦੀ ਹੋਵੇਗੀ ਬਾਰਿਸ਼
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the movement of the moon will change the fate of these 3 zodiac signs
      ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ...
    • the lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਸ਼ਨੀ ਦੀ ਬਦਲਦੀ ਚਾਲ ਖੋਲ੍ਹੇਗੀ...
    • eating at these places can make you poor
      ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ...
    • zodiac signs
      ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
    • when is the month of jeth
      15 ਜਾਂ 16 ਮਈ? ਜਾਣੋ ਕਦੋਂ ਹੈ ਜੇਠ ਮਹੀਨੇ ਦੀ ਮੱਸਿਆ, ਜਾਣੋ ਇਸ਼ਨਾਨ-ਦਾਨ ਦਾ...
    • place a picture of 7 running horses in your home
      ਘਰ 'ਚ ਲਗਾਓ 7 ਦੌੜਦੇ ਘੋੜਿਆਂ ਦੀ ਤਸਵੀਰ, ਖੁੱਲ੍ਹ ਜਾਣਗੇ ਕਿਸਮਤ ਦੇ ਬੰਦ...
    • lottery for 4 zodiac signs will be held from today
      ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ...
    • a snake bite in a dream can change your life
      ਸੁਪਨੇ 'ਚ ਸੱਪ ਦਾ ਡੱਸਣਾ ਬਦਲ ਸਕਦੈ ਤੁਹਾਡੀ ਜ਼ਿੰਦਗੀ!
    • don t forget to keep these things in the bedroom
      ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +