Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:43:10 PM

  • bjp leader dies in horrific accident in punjab

    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ,...

  • major accident occurred while charging mobile phone

    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ!...

  • sri lanka court

    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ...

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ ਨੂੰ ਮੁੜ ਕੀਤਾ ਗ੍ਰਿਫ਼ਤਾਰ

NATIONAL News Punjabi(ਦੇਸ਼)

ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ ਨੂੰ ਮੁੜ ਕੀਤਾ ਗ੍ਰਿਫ਼ਤਾਰ

  • Edited By Harpreet Singh,
  • Updated: 23 Sep, 2026 05:05 PM
New Delhi
thief arrest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦਿੱਲੀ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸ਼ਾਹਦਰਾ ਜ਼ਿਲ੍ਹੇ ਦੀ ਟੀਮ ਨੇ ਇੱਕ ਘਰ 'ਚ ਚੋਰੀ ਕਰਨ ਦੇ ਦੋਸ਼ 'ਚ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਏ 26 ਸਾਲਾ ਆਸਿਫ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦੇ ਕਬਜ਼ੇ 'ਚੋਂ ਚੋਰੀ ਕੀਤੇ ਲਗਭਗ 8 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।

20 ਸਤੰਬਰ ਨੂੰ ਸ਼ਾਹਦਰਾ ਦੇ ਨਿਊ ਮਾਡਰਨ ਇਲਾਕੇ ਦੇ ਰਹਿਣ ਵਾਲੇ ਧੀਰ ਸਿੰਘ ਨੇ ਮਾਨਸਰੋਵਰ ਪਾਰਕ ਥਾਣੇ 'ਚ ਆਪਣੇ ਘਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਸ਼ਾਹਦਰਾ ਦੇ ਡੀ.ਸੀ.ਪੀ. ਰਾਜੇਂਦਰ ਪ੍ਰਸਾਦ ਮੀਣਾ ਅਨੁਸਾਰ, ਘਟਨਾ ਵਾਲੀ ਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਤੋਂ ਬਾਅਦ ਸ਼ੱਕੀ ਦੀ ਪਛਾਣ ਆਸਿਫ਼ (26) ਵਜੋਂ ਹੋਈ। ਪੁਲਸ ਟੀਮ ਨੇ ਕਰਾਵਲ ਨਗਰ ਦੇ ਸ਼ਿਵ ਵਿਹਾਰ ਨੇੜੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਆਸਿਫ਼ ਉੱਤਰ ਪ੍ਰਦੇਸ਼ ਪੁਲਸ ਦੁਆਰਾ ਇੱਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹਾਲ ਹੀ 'ਚ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਚੋਰੀ ਦਾ ਸਾਮਾਨ ਲੋਨੀ ਰੋਡ 'ਤੇ ਇੱਕ ਖ਼ਾਲੀ ਪਲਾਟ ਦੀਆਂ ਝਾੜੀਆਂ 'ਚ ਲੁਕਾਇਆ ਸੀ। ਪੁਲਸ ਨੇ ਉਸ ਦੀ ਨਿਸ਼ਾਨਦੇਹੀ 'ਤੇ ਸੋਨੇ ਦਾ ਹਾਰ, ਲੌਕੇਟ ਅਤੇ ਕੰਨਾਂ ਦੀਆਂ ਵਾਲੀਆਂ ਸਮੇਤ ਲਗਭਗ 8 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਬਰਾਮਦ ਕਰ ਲਏ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਆਸਿਫ਼ ਪਹਿਲਾਂ ਵੀ ਉੱਤਰ ਪ੍ਰਦੇਸ਼ ਵਿੱਚ ਚੋਰੀ, ਅਸਲਾ ਐਕਟ, ਇਰਾਦਾ-ਏ-ਕਤਲ ਅਤੇ ਗੈਂਗਸਟਰ ਐਕਟ ਸਮੇਤ 10 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।

  • Thief
  • Arrest
  • Jail
  • Police

ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ

NEXT STORY

Stories You May Like

  • 2 accused give police the slip and escape from court
    ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • influencer manjit kaur main accused arrested police
    ਇਨਫਲੁਐਂਸਰ ਮਨਜੀਤ ਕੌਰ ਮਾਮਲੇ 'ਚ ਵੱਡੀ ਖ਼ਬਰ ; ਪੁਲਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • investigation case
    ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ ਤੇ ਕਾਰਤੂਸਾਂ ਸਣੇ ਦਬੋਚਿਆ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • heroin dealers arrested from various areas during police raids
    ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ 'ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • grp constable dies after being hit by train in prayagraj
      ਪ੍ਰਯਾਗਰਾਜ: ਟ੍ਰੇਨ ਦੀ ਲਪੇਟ 'ਚ ਆਇਆ GRP ਸਿਪਾਹੀ, ਮੌਕੇ 'ਤੇ ਹੀ ਤੋੜਿਆ ਦਮ
    • private whatsapp messages  himachal pradesh  high court
      ਨਿੱਜੀ ਵਟਸਐੱਪ ਸੰਦੇਸ਼ ਜਨਤਕ ਆਲੋਚਨਾ ਨਹੀਂ ਮੰਨੇ ਜਾ ਸਕਦੇ : ਹਿਮਾਚਲ ਹਾਈ ਕੋਰਟ
    • paddy procurement gurnam charuni
      ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ...
    • bjp state incharges co incharges nitin nabin
      ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ...
    • sog jammu  delhi  3 accused arrested
      SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ...
    • passenger  gold  black color  spray  arrested  delhi
      9 ਕਰੋੜ ਰੁਪਏ ਦੇ ਸੋਨੇ ਨੂੰ ਲੁਕਾਉਣ ਲਈ ਕੀਤਾ ਗਿਆ ਕਾਲੇ ਰੰਗ ਦਾ ਸਪਰੇਅ, 8 ਲੋਕ...
    • laksar police arrests wanted drug smuggler carrying
      ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
    • mayawati  ishan anand  bsp coordinator  meeting
      ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ...
    • tragic incident in shimla two real sisters die after being bitten by a snake
      ਸ਼ਿਮਲਾ 'ਚ ਦਰਦਨਾਕ ਹਾਦਸਾ! ਸੱਪ ਦੇ ਲੜਨ ਨਾਲ 2 ਸਕੀਆਂ ਭੈਣਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +