Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:38:21 AM

  • vikram digwa mother jail

    ਬ੍ਰਿਟਿਸ਼ ਮੁੰਡੇ ਦਾ ਕਤਲ ਕਰਨ ਵਾਲੇ ਵਿਕਰਮ ਦਿਗਵਾ ਦੀ...

  • trump  angered by the death of american soldiers in jordan

    ਜਾਰਡਨ 'ਚ ਅਮਰੀਕੀ ਫ਼ੌਜੀਆਂ ਦੀ ਮੌਤ ਤੋਂ ਭੜਕੇ...

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • sukhbir badal s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ

NATIONAL News Punjabi(ਦੇਸ਼)

ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ

  • Edited By Harinder Kaur,
  • Updated: 18 Jul, 2026 06:36 PM
National
this state of the country do not have to file itr  reason
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਆਮਦਨ ਕਰ ਰਿਟਰਨ (ITR) ਭਰਨ ਦੀ ਆਖਰੀ ਮਿਤੀ ਨੇੜੇ ਆ ਰਹੀ ਹੈ। ਹੁਣ ਇਸ ਲਈ ਦੋ ਹਫ਼ਤਿਆਂ ਤੋਂ ਵੀ ਘੱਟ ਦਾ ਸਮਾਂ ਬਚਿਆ ਹੈ। ਇਸ ਸਾਲ ਆਮਦਨ ਕਰ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ ਹੈ। ਇਸ ਮਿਤੀ ਤੋਂ ਬਾਅਦ ਰਿਟਰਨ ਭਰਨ 'ਤੇ ਜੁਰਮਾਨਾ ਲੱਗੇਗਾ। 

ਇਹ ਵੀ ਪੜ੍ਹੋ : 10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'

ਦੇਸ਼ ਭਰ ਦੇ ਕੁਝ ਟੈਕਸਦਾਤਾਵਾਂ ਨੇ ਜਾਂ ਤਾਂ ਆਪਣੀ ਰਿਟਰਨ ਭਰ ਦਿੱਤੀ ਹੈ ਕੁਝ ਲੋਕ ਦਸਤਾਵੇਜ਼ ਇਕੱਠੇ ਕਰ ਰਹੇ ਹਨ। ਤੁਹਾਨੂੰ ਪਤਾ ਹੈ ਕਿ ਭਾਰਤ ਵਿੱਚ ਇੱਕ ਅਜਿਹਾ ਸੂਬਾ ਹੈ ਜਿੱਥੋਂ ਦੇ ਨਿਵਾਸੀ ਆਮਦਨ ਕਰ ਦਾ ਭੁਗਤਾਨ ਨਹੀਂ ਕਰਦੇ।

ਇਹ ਵੀ ਪੜ੍ਹੋ :    ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਜਾਣੋ ਕਿਹੜਾ ਹੈ ਉਹ ਸੂਬਾ

ਪਹਿਲਾਂ ਸਿੱਕਮ ਭਾਰਤ ਦਾ ਹਿੱਸਾ ਨਹੀਂ ਸੀ। ਸਿੱਕਮ ਦੇ ਸ਼ਾਸਕ ਨੇ ਇਸ ਸ਼ਰਤ 'ਤੇ ਭਾਰਤ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਕਿ ਭਾਰਤ ਦਾ ਹਿੱਸਾ ਬਣਨ ਤੋਂ ਬਾਅਦ ਵੀ ਇਸਦੇ ਪੁਰਾਣੇ ਨਿਯਮ  ਪਹਿਲਾਂ ਵਾਂਗ ਹੀ ਰਹੇਗੀ। ਸਿੱਕਮ ਦੇ ਲੋਕਾਂ ਨੂੰ ਆਮਦਨ ਨਹੀਂ ਭਰਦੇ ਹਨ। ਇਹ ਛੋਟ ਆਮਦਨ ਕਰ ਐਕਟ ਦੀ ਧਾਰਾ 10 (26AAA) ਦੇ ਤਹਿਤ ਦਿੱਤੀ ਗਈ ਹੈ। ਇਸਦਾ ਇੱਕ ਖਾਸ ਕਾਰਨ ਹੈ। ਭਾਰਤ ਦਾ ਹਿੱਸਾ ਬਣਨ ਤੋਂ ਬਾਅਦ ਵੀ, ਸਿੱਕਮ ਦਾ 1948 ਦਾ ਆਪਣਾ ਆਮਦਨ ਕਰ ਮੈਨੂਅਲ ਲਾਗੂ ਹੈ। ਹਾਲਾਂਕਿ, 2008 ਵਿੱਚ, ਸਿੱਕਮ ਦੇ ਟੈਕਸ ਕਾਨੂੰਨ ਨੂੰ ਰੱਦ ਕਰ ਦਿੱਤਾ ਗਿਆ ਸੀ। ਉਸ ਸਾਲ ਦੇ ਕੇਂਦਰੀ ਬਜਟ ਵਿੱਚ ਆਮਦਨ ਟੈਕਸ ਨਿਯਮਾਂ ਵਿੱਚ ਇੱਕ ਨਵੀਂ ਧਾਰਾ 10 (26AAA) ਜੋੜੀ ਗਈ ਸੀ।

ਇਹ ਵੀ ਪੜ੍ਹੋ : ਸਾਈਬਰ ਧੋਖਾਧੜੀ ਦੇ ਅਜੀਬ ਤਰੀਕੇ ਨੇ ਉਡਾਏ ਹੋਸ਼, ਬੈਂਕ ਮੈਨੇਜਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਾਰੇ ਸਿੱਕਮੀਆਂ ਨੂੰ ਟੈਕਸ ਤੋਂ ਦਿੱਤੀ ਗਈ ਛੋਟ

2008 ਵਿੱਚ, ਕੇਂਦਰ ਸਰਕਾਰ ਨੇ 94% ਸਿੱਕਮ ਨਿਵਾਸੀਆਂ ਨੂੰ ਆਮਦਨ ਟੈਕਸ ਦੇਣ ਤੋਂ ਛੋਟ ਦਿੱਤੀ। ਹਾਲਾਂਕਿ, ਇਸ ਛੋਟ ਨੇ 500 ਪਰਿਵਾਰਾਂ ਨੂੰ ਬਾਹਰ ਰੱਖਿਆ ਜਿਨ੍ਹਾਂ ਨੇ ਭਾਰਤੀ ਨਾਗਰਿਕਤਾ ਤਿਆਗਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਬਾਅਦ ਵਿੱਚ ਧਾਰਾ 10 (26AAA) ਵਿੱਚ ਸੋਧ ਦਾ ਆਦੇਸ਼ ਦਿੱਤਾ। ਇਸ ਤੋਂ ਬਾਅਦ, 26 ਅਪ੍ਰੈਲ, 1975 ਨੂੰ ਜਾਂ ਇਸ ਤੋਂ ਪਹਿਲਾਂ ਸਿੱਕਮ ਵਿੱਚ ਵਸਣ ਵਾਲੇ ਭਾਰਤੀ ਨਾਗਰਿਕਾਂ ਨੂੰ ਵੀ ਆਮਦਨ ਟੈਕਸ ਛੋਟ ਦਿੱਤੀ ਗਈ। ਇਸਦਾ ਮਤਲਬ ਹੈ ਕਿ ਸਿੱਕਮ ਦੇ ਨਿਵਾਸੀਆਂ ਨੂੰ ਆਮਦਨ ਟੈਕਸ ਦਾ ਭੁਗਤਾਨ ਨਹੀਂ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ :  ਹੁਣ ਜ਼ਿਆਦਾ ਮਹਿੰਗਾ ਨਹੀਂ ਹੋਵੇਗਾ ਸੋਨਾ, ਰਿਪੋਰਟ 'ਚ ਸਾਹਮਣੇ ਆਈ ਵੱਡੀ ਵਜ੍ਹਾ

ਸੇਬੀ ਨੇ ਸਿੱਕਮ ਨਿਵਾਸੀਆਂ ਨੂੰ ਵੀ ਵਿਸ਼ੇਸ਼ ਛੋਟਾਂ ਦਿੱਤੀਆਂ ਹਨ। ਉਨ੍ਹਾਂ ਨੂੰ ਭਾਰਤ ਵਿੱਚ ਪ੍ਰਤੀਭੂਤੀਆਂ ਬਾਜ਼ਾਰ ਜਾਂ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਕਰਨ ਲਈ ਪੈਨ ਦੀ ਲੋੜ ਨਹੀਂ ਹੈ। ਸਿੱਕਮ ਦੇ ਵਸਨੀਕ ਭਾਰਤ ਵਿੱਚ ਸ਼ੇਅਰਾਂ ਅਤੇ ਮਿਊਚੁਅਲ ਫੰਡ ਸਕੀਮਾਂ ਵਿੱਚ ਬਿਨਾਂ ਪੈਨ ਦੇ ਨਿਵੇਸ਼ ਕਰ ਸਕਦੇ ਹਨ। ਆਮਦਨ ਕਰ ਛੋਟ ਦੇ ਕਾਰਨ, ਉਨ੍ਹਾਂ ਨੂੰ ਪੈਨ ਲੈਣ ਦੀ ਜ਼ਰੂਰਤ ਨਹੀਂ ਹੈ। 

ਇਹ ਵੀ ਪੜ੍ਹੋ :  ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
ਇਹ ਵੀ ਪੜ੍ਹੋ : UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ ਪ੍ਰਭਾਵ
ਇਹ ਵੀ ਪੜ੍ਹੋ : ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਭੇਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • Country
  • state
  • do not have to file
  • income tax
  • ਦੇਸ਼
  • ਸੂਬਾ
  • ਨਹੀਂ ਭਰਨੀ ਪੈਂਦੀ
  • ਆਮਦਨ ਟੈਕਸ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

NEXT STORY

Stories You May Like

  • sonam wangchuk hospital admission police statement
    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
  • man murdered with sharp weapons in kapurthala
    ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • tar will fulfill the deficiency of water in the body
    ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
  • government to implement pm setu across the country
    ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ
  • 500 districts of the country will become new export hubs
    ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ ਵਿਸ਼ਵ ਬਾਜ਼ਾਰ ਤੱਕ ਪਹੁੰਚ
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • punjab man s senses go blank after seeing lottery results
    ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ, ਹੈਰਾਨ ਕਰੇਗੀ ਇਹ ਖ਼ਬਰ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sensation in sitapur
      ਸੀਤਾਪੁਰ 'ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ...
    • cm vijay  s big blow against corruption
      ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ...
    • chandipura virus hits rajasthan
      ਰਾਜਸਥਾਨ 'ਚ ਚਾਂਦੀਪੁਰਾ ਵਾਇਰਸ ਦੀ ਦਸਤਕ, 6 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਸਿਹਤ...
    • bpsc  s 72nd prelims exam postponed
      BPSC ਦੀ 72ਵੀਂ ਪ੍ਰੀਲਿਮਸ ਪ੍ਰੀਖਿਆ ਮੁਲਤਵੀ, 26 ਜੁਲਾਈ ਨੂੰ ਹੋਣਾ ਸੀ ਪੇਪਰ
    • supreme court  s big verdict on ipc 294
      ਸਿਰਫ਼ ਗਾਲੀ-ਗਲੋਚ ਕਰਨਾ ਅਸ਼ਲੀਲਤਾ ਨਹੀਂ: IPC 294 'ਤੇ ਸੁਪਰੀਮ ਕੋਰਟ ਦਾ ਵੱਡਾ...
    • movement of shri amarnath yatra from jammu on july 19 suspended
      ਖਰਾਬ ਮੌਸਮ ਦੇ ਮੱਦੇਨਜ਼ਰ 19 ਜੁਲਾਈ ਨੂੰ ਜੰਮੂ ਤੋਂ ਸ਼੍ਰੀ ਅਮਰਨਾਥ ਯਾਤਰਾ ਦੀ...
    • complete ban on use and sale of chemical fertilizers in ladakh
      ਲੱਦਾਖ ਸਰਕਾਰ ਦਾ ਵੱਡਾ ਫੈਸਲਾ: ਕੈਮੀਕਲ ਖਾਦ ਦੀ ਵਰਤੋਂ ਅਤੇ ਵਿਕਰੀ ’ਤੇ ਮੁਕੰਮਲ...
    • big news about amarnath yatra
      ਅਮਰਨਾਥ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਪ੍ਰਸ਼ਾਸਨ...
    • former pm hd deve gowda s wife passes away
      ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਏ ਆਖਰੀ ਸਾਹ
    • accused comes to police station after 36 years
      1989 'ਚ ਕੀਤੀ ਚੋਰੀ, 2026 'ਚ ਗ੍ਰਿਫਤਾਰੀ ! 36 ਸਾਲ ਬਾਅਦ ਮੁਲਜ਼ਮ ਆਇਆ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +