ਪਟਨਾ (ਏਜੰਸੀ)- ਉੱਤਰ ਪ੍ਰਦੇਸ਼ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦੀ ਵਡਿਆਈ ਕਰਨ ਵਾਲੇ ਨਾਅਰਿਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਕਿਹਾ ਕਿ ਅਜਿਹੇ ਨਾਅਰੇ ਲਗਾਉਣ ਵਾਲੇ ਲੋਕਾਂ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਣੀ ਚਾਹੀਦੀ ਹੈ ਅਤੇ ਬਿਹਾਰ ਨੂੰ ਯੋਗੀ ਦੇ ਮਾਡਲ ਦੀ ਲੋੜ ਹੈ।
ਪਟਨਾ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੁੰਮ੍ਹੇ ਦੀ ਨਮਾਜ਼ ਤੋਂ ਬਾਅਦ ਲੋਕਾਂ ਨੇ ਮਾਰੇ ਗਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਅਤੀਕ ਅਹਿਮਦ ਦੀ ਮਹਿਮਾ ਕਰਨ ਵਾਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖ਼ਿਲਾਫ਼ ਨਾਅਰੇ ਲਗਾਏ।
ਦੇਸ਼ 'ਚ ਕੋਰੋਨਾ ਦੇ 10,112 ਨਵੇਂ ਮਾਮਲੇ ਆਏ ਸਾਹਮਣੇ, ਇਕ ਦਿਨ 'ਚ 29 ਲੋਕਾਂ ਦੀ ਗਿਣਤੀ ਜਾਨ
NEXT STORY