Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:18:55 PM

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

  • sukhbir singh badal  giani raghbir singh

    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ...

  • trump after ceasefire

    ''ਮਿਡਲ ਈਸਟ ਲਈ Golden Age..!'' ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਜ਼ਾਰਾਂ ਲੋਕ ਹੋ ਜਾਣਗੇ ਬੇਘਰ! 6 ਹਜ਼ਾਰ ਮਕਾਨਾਂ 'ਤੇ ਚੱਲੇਗਾ ਬੁਲਡੋਜ਼ਰ

NATIONAL News Punjabi(ਦੇਸ਼)

ਹਜ਼ਾਰਾਂ ਲੋਕ ਹੋ ਜਾਣਗੇ ਬੇਘਰ! 6 ਹਜ਼ਾਰ ਮਕਾਨਾਂ 'ਤੇ ਚੱਲੇਗਾ ਬੁਲਡੋਜ਼ਰ

  • Edited By Tanu,
  • Updated: 14 Jun, 2025 01:04 PM
Haryana
thousands people homeless bulldozers houses
  • Share
    • Facebook
    • Tumblr
    • Linkedin
    • Twitter
  • Comment

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਦੀ ਅਰਾਵਲੀ ਪਹਾੜੀ ਖੇਤਰ 'ਚ ਪ੍ਰਸ਼ਾਸਨ ਨੇ 6,000 ਘਰਾਂ 'ਤੇ ਬੁਲਡੋਜ਼ਰ ਚਲਾਉਣ ਲਈ ਮਕਾਨ ਮਾਲਕਾਂ ਨੂੰ ਨੋਟਿਸ ਭੇਜਿਆ ਹੈ। ਪ੍ਰਸ਼ਾਸਨ ਨੇ ਮਕਾਨ ਮਾਲਕਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਹੈ, ਜੇਕਰ ਤੈਅ ਸਮੇਂ ਦੇ ਅੰਦਰ ਕਬਜ਼ੇ ਨਹੀਂ ਹਟਾਏ ਗਏ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਭੰਨ-ਤੋੜ ਦੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਕੁਝ ਇਲਾਕਿਆਂ 'ਚ ਬੁਲਡੋਜ਼ਰ ਚਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਸ 'ਚ ਢਾਹੁਣ ਲਈ 6 ਬੁਲਡੋਜ਼ਰ ਤਾਇਨਾਤ ਕੀਤੇ ਗਏ ਹਨ। ਇਹ ਪੂਰੀ ਕਾਰਵਾਈ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਅਰਾਵਲੀ ਤੋਂ ਗੈਰ-ਕਾਨੂੰਨੀ ਉਸਾਰੀਆਂ ਨੂੰ ਹਟਾਉਣ ਦੀ ਇਹ ਪੂਰੀ ਪ੍ਰਕਿਰਿਆ ਚੱਲ ਰਹੀ ਹੈ।

ਇਹ ਵੀ ਪੜ੍ਹੋ- ਸਾਹਮਣੇ ਆਈ ਪਲੇਨ ਕ੍ਰੈਸ਼ ਦੀ ਅਸਲ ਵਜ੍ਹਾ ! ਇਹ ਸੀ ਪਾਇਲਟ ਦਾ ਚਿਤਾਵਨੀ ਭਰਿਆ ਆਖ਼ਰੀ ਮੈਸੇਜ

ਦੱਸ ਦੇਈਏ ਕਿ ਅਰਾਵਲੀ ਪਹਾੜੀ ਖੇਤਰ ਦੇ ਆਨੰਗਪੁਰ, ਆਂਖਿਰ, ਲਕੜਪੁਰ ਅਤੇ ਮੇਵਲਾ ਮਹਾਰਾਜਪੁਰ ਪਿੰਡ 'ਚ ਸਭ ਤੋਂ ਵੱਧ ਗੈਰ-ਕਾਨੂੰਨੀ ਉਸਾਰੀਆਂ ਬਣੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਲੋਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਖੁਦ ਢਾਹੁਣ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਚਾਰ ਪਿੰਡਾਂ 'ਚ 6793 ਗੈਰ-ਕਾਨੂੰਨੀ ਉਸਾਰੀਆਂ ਪਾਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਦੀ ਪੂਰੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਨੋਟਿਸ ਵੀ ਦਿੱਤੇ ਗਏ ਹਨ। ਜੰਗਲਾਤ ਵਿਭਾਗ ਨੇ ਇਸ ਪੂਰੇ ਖੇਤਰ ਦਾ ਸਰਵੇਖਣ ਵੀ ਕੀਤਾ ਸੀ, ਜਿਸ ਦੀ ਰਿਪੋਰਟ 'ਚ ਦੱਸਿਆ ਗਿਆ ਸੀ ਕਿ ਲਗਭਗ 6000 ਗੈਰ-ਕਾਨੂੰਨੀ ਉਸਾਰੀਆਂ ਕੀਤੀਆਂ ਗਈਆਂ ਹਨ। ਸਾਲ ਦੀ ਸ਼ੁਰੂਆਤ ਵਿਚ ਫਿਰ ਜੰਗਲਾਤ ਵਿਭਾਗ ਨੇ ਸਾਰੀਆਂ 700 ਥਾਵਾਂ 'ਤੇ ਬਣੀਆਂ 6000 ਤੋਂ ਵੱਧ ਗੈਰ-ਕਾਨੂੰਨੀ ਉਸਾਰੀਆਂ ਨੂੰ ਨੋਟਿਸ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ 'ਚੋਂ ਸਿਰਫ਼ 50 ਨੂੰ ਹੀ ਢਾਹਿਆ ਗਿਆ ਹੈ।

ਇਹ ਵੀ ਪੜ੍ਹੋ- ਅਹਿਮਦਾਬਾਦ ਜਹਾਜ਼ ਹਾਦਸਾ: CM ਰੂਪਾਨੀ ਦਾ Lucky ਨੰਬਰ '1206' ਹੀ ਬਣਿਆ Unlucky

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਹਾਲ ਹੀ ਵਿਚ ਸਾਰੇ ਸਬੰਧਤ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਸੀ। ਉਸ ਮੀਟਿੰਗ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਢਾਹੀਆਂ ਜਾ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਦਾ ਮਲਬਾ ਉੱਥੋਂ ਸਾਫ਼ ਕੀਤਾ ਜਾਣਾ ਚਾਹੀਦਾ ਹੈ। ਜੰਗਲਾਤ ਖੇਤਰ ਵਿਚ ਕਿਸੇ ਵੀ ਤਰ੍ਹਾਂ ਦਾ ਮਲਬਾ ਨਹੀਂ ਹੋਣਾ ਚਾਹੀਦਾ। ਇਸ ਲਈ ਗੈਰ-ਕਾਨੂੰਨੀ ਉਸਾਰੀਆਂ ਕਰਨ ਵਾਲਿਆਂ ਨੂੰ 15 ਦਿਨਾਂ ਦਾ ਸਮਾਂ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  'ਮੈਂ 2 ਕਰੋੜ ਦੇਵਾਂਗੀ ਜੇ ਮੇਰੇ ਪਾਪਾ...' ਏਅਰ ਇੰਡੀਆ 'ਤੇ ਕੱਢਿਆ ਧੀ ਨੇ ਗੁੱਸਾ

  • Homes
  • bulldozers
  • homeowners
  • notices
  • ਘਰਾਂ
  • ਬੁਲਡੋਜ਼ਰ
  • ਮਕਾਨ ਮਾਲਕਾਂ
  • ਨੋਟਿਸ

ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ

NEXT STORY

Stories You May Like

  • 6 accused arrested with narcotic pills
    ਨਸ਼ੀਲੀਆਂ ਗੋਲੀਆਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 6 ਮੁਲਜ਼ਮ ਕਾਬੂ
  • 6 people die in road accidents in bathinda
    ਬਠਿੰਡਾ ’ਚ ਸੜਕ ਹਾਦਸਿਆਂ ’ਚ 6 ਲੋਕਾਂ ਦੀ ਮੌਤ
  • toll plaza cash payment ban rule change
    ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10 ਅਪ੍ਰੈਲ ਤੋਂ ਬਦਲ ਜਾਣਗੇ ਕਈ ਨਿਯਮ
  • drug money including heroin worth rs 2 crore recovered  6 people named
    2 ਕਰੋੜ ਦੀ ਹੈਰੋਇਨ ਸਮੇਤ ਡਰੱਗ ਮਨੀ ਬਰਾਮਦ; 6 ਵਿਅਕਤੀ ਨਾਮਜ਼ਦ
  • heavy rainfall 6 days weather
    4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ ਤੂਫ਼ਾਨ, ਹੋਵੇਗੀ ਗੜ੍ਹੇਮਾਰੀ
  • deteriorating situation in neighboring country
    ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਕਈ ਥਾਈਂ ਲਾਈ ਅੱਗ! ਗੁਆਂਢੀ ਦੇਸ਼ 'ਚ ਵਿਗੜੇ ਹਾਲਾਤ
  • thousands of people streets in iran after the announcement of ceasefire
    ਜੰਗਬੰਦੀ ਦੇ ਐਲਾਨ ਮਗਰੋਂ ਈਰਾਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਮਾਹੌਲ ਤਣਾਅਪੂਰਨ!
  • oil crosses  100  inflation may cross 6 percent  hsbc
    100 ਡਾਲਰ ਤੋਂ ਟੱਪਿਆ ਤੇਲ, ਮਹਿੰਗਾਈ 6 ਫੀਸਦੀ ਤੋਂ ਪਾਰ ਜਾ ਸਕਦੀ ਹੈ : ਐੱਚ. ਐੱਸ. ਬੀ. ਸੀ.
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • mpc meeting big relief to borrowers no change in repo rate
      ਨਵੇਂ ਵਿੱਤੀ ਸਾਲ ਦੀ ਪਹਿਲੀ MPC Meeting : Repo rate 'ਚ ਨਹੀਂ ਕੀਤਾ ਬਦਲਾਅ,...
    • cm omar abdullah running
      CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ...
    • congress  senior leader  mohsina kidwai  passes away
      ਕਾਂਗਰਸ ਦੀ ਸੀਨੀਅਰ ਨੇਤਾ ਮੋਹਸਿਨਾ ਕਿਦਵਈ ਦਾ ਦਿਹਾਂਤ
    • railway job candidate recruitment apply
      ਰੇਲਵੇ 'ਚ ਨਿਕਲੀਆਂ ਭਰਤੀਆਂ, ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ
    • rajnath singh khawaja asif
      ਬੰਗਾਲ ਵੱਲ ਅੱਖ ਚੁੱਕੀ ਤਾਂ ਪਾਕਿ ਕਿੰਨੇ ਹਿੱਸਿਆਂ ’ਚ ਵੰਡਿਆ ਜਾਵੇਗਾ, ਰੱਬ ਹੀ...
    • next 24 hours heavy rain
      Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ,...
    • elections tomorrow
      ਆਸਾਮ, ਕੇਰਲ ਤੇ ਪੁਡੂਚੇਰੀ ’ਚ ਚੋਣ ਪ੍ਰਚਾਰ ਬੰਦ, ਭਲਕੇ ਹੋਣਗੀਆਂ ਚੋਣਾਂ
    • it will rain money on these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਕਰੀਅਰ 'ਚ ਆਵੇਗਾ ਵੱਡਾ...
    • big fall in crude oil prices
      ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ
    • hyderabad airport roof fell passenger head
      ਹੈਦਰਾਬਾਦ ਹਵਾਈ ਅੱਡੇ ਦੇ ਏਅਰੋਬ੍ਰਿਜ ਦੀ ਛੱਤ ਦਾ ਹਿੱਸਾ ਯਾਤਰੀ ਦੇ ਸਿਰ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +