Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:49:31 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਮਹਾਰਾਸ਼ਟਰ 'ਚ ਮਚੀ ਹਾਹਾਕਾਰ

NATIONAL News Punjabi(ਦੇਸ਼)

ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਮਹਾਰਾਸ਼ਟਰ 'ਚ ਮਚੀ ਹਾਹਾਕਾਰ

  • Edited By Rajwinder Kaur,
  • Updated: 12 Mar, 2026 10:33 AM
National
threat mumbai legislative assembly budget session
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਮੁੰਬਈ ਸਥਿਤ ਵਿਧਾਨ ਭਵਨ ਨੂੰ ਇੱਕ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸ ਸਮੇਂ ਮਿਲੀ ਜਦੋਂ ਉੱਥੇ ਰਾਜ ਸਰਕਾਰ ਦਾ ਬਜਟ ਸੈਸ਼ਨ ਚੱਲ ਰਿਹਾ ਸੀ। ਧਮਕੀ ਭਰਿਆ ਈ-ਮੇਲ ਮਿਲਦੇ ਹੀ ਮੁੰਬਈ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਮੌਕੇ 'ਤੇ ਬੰਬ ਸਕੁਐਡ (BDDS), ਡੌਗ ਸਕੁਐਡ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। 

ਇਹ ਵੀ ਪੜ੍ਹੋ - ਮੁੜ ਮਹਿੰਗਾ ਹੋਇਆ LPG ਸਿਲੰਡਰ, 1000 ਤੋਂ ਪਾਰ ਹੋਈ ਕੀਮਤ, ਪਟਨਾ 'ਚ ਮਚੀ ਹਾਹਾਕਾਰ

ਜਾਂਚ 'ਚ ਝੂਠੀ ਨਿਕਲੀ ਧਮਕੀ 
ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਭਵਨ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਅਤੇ ਮੀਡੀਆ ਕਰਮੀਆਂ ਸਮੇਤ ਆਮ ਜਨਤਾ ਨੂੰ ਪਰਿਸਰ ਤੋਂ ਬਾਹਰ ਹੀ ਰੋਕ ਦਿੱਤਾ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਕਈ ਘੰਟਿਆਂ ਦੀ ਸਖ਼ਤ ਤਲਾਸ਼ੀ ਤੋਂ ਬਾਅਦ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਸੁਰੱਖਿਆ ਏਜੰਸੀਆਂ ਨੇ ਪੂਰੇ ਪਰਿਸਰ ਨੂੰ ਸੁਰੱਖਿਅਤ ਐਲਾਨ ਦਿੱਤਾ ਹੈ। ਮੁੱਢਲੀ ਜਾਂਚ ਵਿੱਚ ਇਸ ਨੂੰ ਇੱਕ 'ਹੌਕਸ ਕਾਲ' (ਅਫ਼ਵਾਹ) ਮੰਨਿਆ ਜਾ ਰਿਹਾ ਹੈ। ਪੁਲਸ ਮੁਤਾਬਕ ਹੁਣ ਸਦਨ ਦੀ ਕਾਰਵਾਈ ਸਵੇਰੇ 11 ਵਜੇ ਤੋਂ ਦੁਬਾਰਾ ਸ਼ੁਰੂ ਹੋ ਸਕੇਗੀ। ਪੁਲਸ ਹੁਣ ਉਸ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਇਹ ਸ਼ਰਾਰਤਪੂਰਨ ਈ-ਮੇਲ ਭੇਜਿਆ ਸੀ। ਸਾਈਬਰ ਸੈੱਲ ਦੀ ਟੀਮ ਈ-ਮੇਲ ਦੇ IP ਐਡਰੈੱਸ ਨੂੰ ਟ੍ਰੈਕ ਕਰਨ ਵਿੱਚ ਜੁਟੀ ਹੋਈ ਹੈ ਤਾਂ ਜੋ ਦੋਸ਼ੀ ਤੱਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ - ਬੋਰਡ ਦੀ ਪ੍ਰੀਖਿਆ ਲਈ ਰੋਲ ਨੰਬਰ ਸਲਿੱਪ 'ਤੇ ਵਿਦਿਆਰਥੀ ਦੀ ਥਾਂ ਲਾ 'ਤੀ ਕੁੱਤੇ ਦੀ ਤਸਵੀਰ, ਭੱਖਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Threat
  • Mumbai legislative assembly
  • budget session
  • ਬਜਟ ਸੈਸ਼ਨ
  • ਵਿਧਾਨ ਭਵਨ
  • ਧਮਕੀ

ਸੋਨੇ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਚਾਂਦੀ ਦੀ ਚਮਕ ਪਈ ਫਿੱਕੀ; ਜਾਣੋ ਪੰਜਾਬ ਤੋਂ ਦਿੱਲੀ ਤੱਕ ਦੇ ਤਾਜ਼ਾ ਰੇਟ

NEXT STORY

Stories You May Like

  • bomb threat to sdm office in phagwara
    ਫਗਵਾੜਾ 'ਚ SDM ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • bomb threat against narendra modi stadium
    IND vs AUS U-19 ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • delhi panic ensues after a bomb threat at a school
    ਦਿੱਲੀ: ਸਕੂਲ 'ਚ ਬੰਬ ਦੀ ਧਮਕੀ ਤੋਂ ਬਾਅਦ ਮਚੀ ਭਾਜੜ, ਪੁਲਸ ਨੇ ਤਲਾਸ਼ੀ ਮੁਹਿੰਮ ਕੀਤੀ ਸ਼ੁਰੂ
  • acharya pramod krishnam receives death threat
    'ਬੰਬ-ਰਾਕੇਟ ਲਾਂਚਰ ਨਾਲ ਉਡਾ ਦਿਆਂਗੇ', ਆਚਾਰੀਆ ਪ੍ਰਮੋਦ ਕ੍ਰਿਸ਼ਣਮ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
  • britain arrest
    ਹਵਾਈ ਫ਼ੌਜ ਦੇ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ! ਬ੍ਰਿਟੇਨ 'ਚ 5 ਗ੍ਰਿਫ਼ਤਾਰ
  • antilia bomb threat case officer sachin waze gets bail
    ਐਂਟੀਲੀਆ ਬੰਬ ਧਮਕੀ ਮਾਮਲਾ : ਸਾਬਕਾ ਪੁਲਸ ਅਧਿਕਾਰੀ ਸਚਿਨ ਵਾਜ਼ੇ ਨੂੰ ਮਿਲੀ ਜ਼ਮਾਨਤ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • tribal students  3 officials  suspended
      ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
    • saharanpur  yatra  pilgrims  injured  police
      ਸਹਾਰਨਪੁਰ 'ਚ ਵਾਪਰਿਆ ਭਿਆਨਕ ਹਾਦਸਾ ! ਯਾਤਰਾ 'ਤੇ ਗਏ 4 ਸ਼ਰਧਾਲੂਆਂ ਦੀ ਮੌਤ, ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +