Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    4:37:46 PM

  • punjab police news

    ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ...

  • congress     plan   ready for 2027

    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ...

  • summer holidays  good news  punjab

    ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ...

  • cockroach janata party protest finished next saturday

    CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 19 ਸਾਲਾ ਕੁੜੀ ਨਾਲ ਜਬਰ ਜ਼ਿਨਾਹ, ਫਿਰ ਪੱਥਰ ਨਾਲ ਕੁਚਲਿਆ ਸਿਰ

NATIONAL News Punjabi(ਦੇਸ਼)

19 ਸਾਲਾ ਕੁੜੀ ਨਾਲ ਜਬਰ ਜ਼ਿਨਾਹ, ਫਿਰ ਪੱਥਰ ਨਾਲ ਕੁਚਲਿਆ ਸਿਰ

  • Edited By Disha,
  • Updated: 05 Sep, 2024 05:50 PM
National
three people arrested for raping and murdering a 19 year old girl
  • Share
    • Facebook
    • Tumblr
    • Linkedin
    • Twitter
  • Comment

ਬੀਦਰ (ਭਾਸ਼ਾ)- ਕਰਨਾਟਕ ਦੇ ਬੀਦਰ ਜ਼ਿਲ੍ਹੇ ਦੇ ਗੁਨਾਤੀਰਥਵਾੜੀ ਪਿੰਡ 'ਚ ਘਰੋਂ ਲਾਪਤਾ ਹੋਈ 19 ਸਾਲਾ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਜਬਰ ਜ਼ਿਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ 29 ਅਗਸਤ ਨੂੰ ਹੋਈ ਘਟਨਾ ਦੇ ਸੰਬੰਧ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਸਿਰ ਨੂੰ ਪੱਥਰ ਨਾਲ ਕੁਚਲ ਕੇ ਉਸ ਦਾ ਕਤਲ ਕੀਤਾ ਗਿਆ ਅਤੇ ਫਿਰ ਲਾਸ਼ ਝਾੜੀਆਂ 'ਚ ਸੁੱਟ ਦਿੱਤੀ ਗਈ। ਪੁਲਸ ਅੁਸਾਰ, ਉਸ ਦਾ ਜਿਨਸੀ ਸ਼ੋਸ਼ਣ ਕੀਤੇ ਜਾਣ ਦਾ ਸ਼ੱਕ ਹੈ। ਹਾਲਾਂਕਿ ਜਾਂਚਕਰਤਾ ਇਸ ਦੀ ਪੁਸ਼ਟੀ ਲਈ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੇ ਹਨ। ਪੀੜਤਾ 29 ਅਗਸਤ ਤੋਂ ਆਪਣੇ ਘਰੋਂ ਲਾਪਤਾ ਸੀ ਅਤੇ 2 ਦਿਨ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਬਸਵਕਲਿਆਣ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ।

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅਸੀਂ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਇਕ ਸਤੰਬਰ ਨੂੰ ਉਸ ਦੀ ਲਾਸ਼ ਬਰਾਮਦ ਹੋਈ, ਜਿਸ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਅਸੀਂ ਸ਼ੁਰੂ 'ਚ ਕਤਲ ਦਾ ਮਾਮਲਾ ਦਰਜ ਕੀਤਾ। ਫਿਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਅਸੀਂ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਅਤੇ ਸਾਨੂੰ ਤਿੰਨ ਲੋਕ ਮਿਲੇ ਜੋ ਉਸ ਦੇ ਲਾਪਤਾ ਹੋਣ ਦੇ ਦਿਨ ਉਸ ਦੇ ਸੰਪਰਕ 'ਚ ਸਨ।'' ਅਧਿਕਾਰੀ ਨੇ ਕਿਹਾ,''ਘਟਨਾ 'ਚ ਸ਼ਾਮਲ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸੀਂ ਪੀੜਤਾ ਦੀ ਮੈਡੀਕਲ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਾਂ। ਉਸ ਦੇ ਸਿਰ ਤੋਂ ਇਲਾਵਾ ਹੋਰ ਥਾਵਾਂ 'ਤੇ ਵੀ ਸੱਟਾਂ ਦੇ ਨਿਸ਼ਾਨ ਮਿਲੇ ਹਨ। ਜਿਨਸੀ ਸ਼ੋਸ਼ਣ ਦੇ ਸ਼ੱਕ ਅਤੇ ਪੁੱਛ-ਗਿੱਛ ਦੇ ਆਧਾਰ 'ਤੇ ਅਸੀਂ ਸ਼ਿਕਾਇਤ 'ਚ ਜਬਰ ਜ਼ਿਨਾਹ ਨਾਲ ਸੰਬੰਧਤ ਧਾਰਾਵਾਂ ਜੋੜ ਦਿੱਤੀਆਂ ਹਨ।'' ਪੁਲਸ ਨੇ ਦੱਸਿਆ ਕਿ ਮੁੱਖ ਦੋਸ਼ੀ ਅਤੇ ਪੀੜਤ ਇਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ ਪਰ ਪੀੜਤਾ ਦੇ ਮਾਤਾ-ਪਿਤਾ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ। ਮਾਮਲੇ ਦੀ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Karnataka
  • girl
  • sexual assault
  • murder
  • police
  • arrested
  • ਕਰਨਾਟਕ
  • ਕੁੜੀ
  • ਜਿਨਸੀ ਸ਼ੋਸ਼ਣ
  • ਕਤਲ
  • ਪੁਲਸ
  • ਗ੍ਰਿਫ਼ਤਾਰ

ਨੈਸ਼ਨਲ ਲਾਅ ਯੂਨੀਵਰਸਿਟੀ 'ਚ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • budgam 1 accused  arrested
    ਬਡਗਾਮ 'ਚ ਲਾਪਤਾ 12 ਸਾਲਾ ਕੁੜੀ ਨਾਲ ਜ਼ਬਰ-ਜ਼ਿਨਾਹ, ਫਿਰ ਕੀਤਾ ਕਤਲ, 1 ਦੋਸ਼ੀ ਗ੍ਰਿਫ਼ਤਾਰ
  • shameful act
    ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • girl raped in hoshiarpur
    ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • covid 19 vaccine
    ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ ਗੰਭੀਰ ਸਵਾਲ
  • girl dies of electrocution while filling water
    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • woman raped in amritsar hotel
    ਅੰਮ੍ਰਿਤਸਰ ਦੇ ਹੋਟਲ ’ਚ ਔਰਤ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੇ...
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • delhi cm  rekha gupta  kewal singh dhillon
      ਦਿੱਲੀ CM ਰੇਖਾ ਗੁਪਤਾ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
    • eating food wrapped in newspaper will land you in jail
      ਅਖ਼ਬਾਰ 'ਚ ਲਪੇਟਿਆ ਖਾਣਾ ਖਾਧਾ ਤਾਂ ਹੋਵੇਗੀ ਜੇਲ੍ਹ ! FSSAI ਨੇ ਕੀਤੀ ਸਖ਼ਤ...
    • fire at amazon warehouse in haldwani two employees dead
      ਹਲਦਵਾਨੀ 'ਚ ਐਮਾਜ਼ਾਨ ਦੇ ਗੋਦਾਮ 'ਚ ਅੱਗ ਲੱਗਣ ਨਾਲ ਦੋ ਕਰਮਚਾਰੀਆਂ ਦੀ ਮੌਤ
    • cjp protest jantar mantra hit spray man
      ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...
    • 4 daughters of laborer father did wonders
      ਮਜ਼ਦੂਰ ਪਿਤਾ ਦੀਆਂ 4 ਧੀਆਂ ਨੇ ਕੀਤਾ ਕਮਾਲ ! ਇੱਕਠੀਆਂ ਮੁੰਬਈ ਪੁਲਸ 'ਚ ਹੋਈਆਂ...
    • liquor ban abstained
      ਸ਼ਰਾਬ ਤੋਂ ਹਟ ਗਿਆ Ban ! 47 ਸਾਲਾਂ ਬਾਅਦ ਖ਼ਤਮ ਹੋਈ ਸ਼ਰਾਬਬੰਦੀ, ਲਕਸ਼ਦੀਪ ਪ੍ਰਸ਼ਾਸਨ...
    • high court  women judge  meenakshi madan rai
      ਪਹਿਲੀ ਵਾਰ 4 ਹਾਈ ਕੋਰਟਾਂ ਦੀ ਕਮਾਨ ਔਰਤਾਂ ਦੇ ਹੱਥ ! ਪੁਰਸ਼ਾਂ ਦੇ ਮੁਕਾਬਲੇ ਗਿਣਤੀ...
    • jammu and kashmir police arrest two women from haridwar
      ਜੰਮੂ-ਕਸ਼ਮੀਰ ਪੁਲਸ ਨੇ ਹਰਿਦੁਆਰ ਤੋਂ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ, ਪਾਕਿਸਤਾਨ...
    • earthquake afternoon people panic
      ਸਿਖ਼ਰ ਦੁਪਹਿਰੇ ਕੰਬ ਗਿਆ ਪੰਜਾਬ ਦਾ ਗੁਆਂਢੀ ਸੂਬਾ ! 24 ਘੰਟਿਆਂ 'ਚ ਚੌਥੀ ਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +