ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ 'ਚ ਅੱਗ ਲੱਗਣ ਨਾਲ ਇਕ ਔਰਤ ਅਤੇ ਉਸ ਦੇ 2 ਬੱਚਿਆਂ ਦੀ ਸੜ ਕੇ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਹਰੌਲੀ ਖੇਤਰ ਦੇ ਕੈਲੁਆ ਪਿੰਡ 'ਚ ਸ਼ਨੀਵਾਰ ਰਾਤ ਵਾਪਰੀ।
ਇਹ ਵੀ ਪੜ੍ਹੋ : ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ
ਉਨ੍ਹਾਂ ਦੱਸਿਆ ਕਿ ਘਟਨਾ 'ਚ ਸੁਮਿਤਰਾ ਦੇਵੀ (25), ਉਸ ਦਾ 9 ਮਹੀਨੇ ਦਾ ਪੁੱਤ ਅਤੇ 5 ਸਾਲ ਦੀ ਬੱਚੀ ਜਿਊਂਦੇ ਸੜ ਗਏ। ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਔਰਤ ਦਾ ਪਤੀ ਵਿਜੇ ਸ਼ੰਕਰ (25) ਵੀ ਝੁਲਸ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ *
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਣੋ ਦੇਵੀ ਭਵਨ 'ਚ ਹੋਈ ਸੀਜ਼ਨ ਦੀ ਪਹਿਲੀ ਬਰਫਬਾਰੀ, ਝੂਮ ਉੱਠੇ ਸ਼ਰਧਾਲੂ (ਵੀਡੀਓ)
NEXT STORY