ਸ਼ਿਮਲਾ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਸ਼ਿਮਲਾ ਪਹੁੰਚੇ। ਸ਼੍ਰੀ ਰਾਹੁਲ ਗਾਂਧੀ ਦੇ ਸ਼ਿਮਲਾ ਪਹੁੰਚਦੇ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਿਛਲੇ ਕੁਝ ਦਿਨਾਂ ਤੋਂ ਸ਼ਿਮਲਾ ਦੇ ਨਾਲ ਲੱਗਦੇ ਛਾਬੜਾ ਵਿੱਚ ਹਨ।
ਇਹ ਵੀ ਪੜ੍ਹੋ - ਰਾਸ਼ਟਰੀ ਸਿਨੇਮਾ ਦਿਵਸ 'ਤੇ ਟੁੱਟੇ ਰਿਕਾਰਡ, ਸਿਨੇਮਾਘਰਾਂ 'ਚ ਪੁੱਜੇ 60 ਲੱਖ ਤੋਂ ਵੱਧ ਦਰਸ਼ਕ
ਦੱਸ ਦੇਈਏ ਕਿ ਸ੍ਰੀਮਤੀ ਪ੍ਰਿਅੰਕਾ ਵਾਡਰਾ ਦਾ ਘਰ ਸ਼ਿਮਲਾ ਤੋਂ ਕਰੀਬ 12 ਕਿਲੋਮੀਟਰ ਦੂਰ ਛਾਬੜਾ ਵਿੱਚ ਹੈ। ਗਾਂਧੀ ਪਰਿਵਾਰ ਅਕਸਰ ਇੱਥੇ ਛੁੱਟੀਆਂ ਬਿਤਾਉਣ ਆਉਂਦਾ ਹੈ। ਗਤ 17 ਸਤੰਬਰ ਨੂੰ ਸ੍ਰੀਮਤੀ ਸੋਨੀਆ ਗਾਂਧੀ ਚੰਡੀਗੜ੍ਹ ਤੋਂ ਸੜਕ ਮਾਰਗ ਰਾਹੀਂ ਸ਼ਿਮਲਾ ਪਹੁੰਚੇ ਹਨ। ਇਸ ਤੋਂ ਪਹਿਲਾਂ ਸ੍ਰੀਮਤੀ ਪ੍ਰਿਅੰਕਾ ਗਾਂਧੀ 15 ਸਤੰਬਰ ਨੂੰ ਇਸ ਸਥਾਨ 'ਤੇ ਆਏ ਸਨ।
ਇਹ ਵੀ ਪੜ੍ਹੋ - ਇਨਸਾਫ਼ ਲਈ ਭਟਕ ਰਹੀ ਔਰਤ ਨੇ CM ਨਿਵਾਸ ਨੇੜੇ ਨਿਗਲਿਆ ਜ਼ਹਿਰ, ਵਜ੍ਹਾ ਕਰ ਦੇਵੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਅਹੁਦੇ ਹੀ ਸਹੁੰ ਚੁੱਕਣ ਮਗਰੋਂ ਆਤਿਸ਼ੀ ਕੇਜਰੀਵਾਲ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
NEXT STORY