Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    6:03:05 PM

  • ied blast in northwest pakistan market

    IED ਧਮਾਕੇ 'ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ...

  • people are crazy about this clock erupted from europe to america

    ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ...

  • every fourth person in the world suffers from hypertension

    ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ...

  • new rule for us visas

    ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਸ਼ਹਿਰ 'ਚ ਦੇਰ ਰਾਤ 3 ਮੰਜ਼ਿਲਾ ਇਮਾਰਤ ਡਿੱਗੀ

NATIONAL News Punjabi(ਦੇਸ਼)

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਸ਼ਹਿਰ 'ਚ ਦੇਰ ਰਾਤ 3 ਮੰਜ਼ਿਲਾ ਇਮਾਰਤ ਡਿੱਗੀ

  • Updated: 21 Sep, 2020 07:29 AM
Mumbai
three story building collapsed in bhiwandi near thane
  • Share
    • Facebook
    • Tumblr
    • Linkedin
    • Twitter
  • Comment

ਠਾਣੇ-  ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਭਿਵੰਡੀ ਸ਼ਹਿਰ ਵਿਚ ਐਤਵਾਰ ਦੇਰ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਤਾਸ਼ ਦੀ ਤਰ੍ਹਾਂ ਢਹਿ ਗਈ। ਇਮਾਰਤ ਵਿਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਦੇ ਮਲਬੇ ਵਿਚ ਫਸੇ ਹੋਣ ਦਾ ਖ਼ਦਸ਼ਾ ਹੈ। ਸਥਾਨਕ ਲੋਕਾਂ ਅਨੁਸਾਰ, 1984 ਵਿਚ ਬਣੇ ਜਿਲਾਨੀ ਅਪਾਰਟਮੈਂਟ, ਮਕਾਨ ਨੰਬਰ 69, ਨਾਮਕ ਇਸ ਇਮਾਰਤ ਦਾ ਅੱਧਾ ਹਿੱਸਾ ਦੇਰ ਰਾਤ ਢਹਿ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਦੇ 21 ਨੰਬਰ ਫਲੈਟ ਵਿਚ ਬਹੁਤ ਸਾਰੇ ਲੋਕ ਡੂੰਘੀ ਨੀਂਦ ਸੁੱਤੇ ਹੋਏ ਸਨ। ਅਚਾਨਕ ਰਾਤ 3.20 ਵਜੇ ਭਿਵੰਡੀ ਦੇ ਪਟੇਲ ਕੰਪਾਊਂਡ ਵਿਚ ਹਫੜਾ-ਦਫੜੀ ਮਚ ਗਈ। ਫਿਲਹਾਲ ਸਥਾਨਕ ਨਾਗਰਿਕ ਅਤੇ ਮਨਪਾ ਦੀ ਟੀਮ ਰਾਹਤ ਅਤੇ ਬਚਾਅ ਦਾ ਕੰਮ ਕਰ ਰਹੇ ਹਨ।

ਤਾਜ਼ਾ ਜਾਣਕਾਰੀ ਅਨੁਸਾਰ ਹੁਣ ਤੱਕ 8 ਲੋਕਾਂ ਦੀਆਂ ਲਾਸ਼ਾਂ ਨੂੰ ਇਮਾਰਤ ਦੇ ਮਲਬੇ ਵਿਚੋਂ ਕੱਢਿਆ ਗਿਆ ਹੈ, ਜਦੋਂ ਕਿ ਰਾਹਤ ਕਾਰਜ ਦੌਰਾਨ 20 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਕੁਝ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖ਼ਦਸ਼ਾ ਹੈ। 20-25 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਐੱਨ. ਡੀ. ਆਰ. ਐੱਫ. ਦੀ ਟੀਮ ਵੱਲੋਂ ਮਲਬੇ ਵਿਚੋਂ ਇਕ ਬੱਚੇ ਨੂੰ ਵੀ ਬਚਾਇਆ ਗਿਆ ਹੈ।

  • building collapsed
  • bhiwandi
  • ਇਮਾਰਤ
  • ਭਿਵੰਡੀ

ਕੋਰੋਨਾ ਦੀ ਜਿਸ ਵੈਕਸੀਨ ਦਾ ਭਾਰਤ ਨੂੰ ਇੰਤਜ਼ਾਰ, ਹੁਣ ਰੂਸ ਨੇ ਉਸ ਨੂੰ ਲੈ ਕੇ ਸਾਧੀ ਚੁੱਪੀ

NEXT STORY

Stories You May Like

  • fire breaks out in a building in odisha  3 dead
    ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
  • 3 police officials suspended
    ਡਿਊਟੀ 'ਤੇ ਅਨੁਸ਼ਾਸਨਹੀਣਤਾ ! ਬੋਕਾਰੋ ਜ਼ਿਲ੍ਹੇ 'ਚ 3 ਪੁਲਸ ਮੁਲਾਜ਼ਮ ਸਸਪੈਂਡ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • poultry farm building collapses due to rain and storm in village passi kandi
    ਪਿੰਡ ਪੱਸੀ ਕੰਢੀ ਵਿਖੇ ਬਾਰਿਸ਼ ਤੇ ਝੱਖੜ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਡਿੱਗੀ
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • kubers treasures will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ 'ਕੁਬੇਰ ਦੇ ਖਜ਼ਾਨੇ' ! ਅੱਜ ਰਾਤ ਨੂੰ ਬਣ ਰਿਹਾ ਹੈ ਦੁਰਲੱਭ 'ਤ੍ਰਿਗ੍ਰਹੀ ਯੋਗ'
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ! ਉਡਾਇਆ ਲੱਖਾਂ ਦਾ ਸਾਮਾਨ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fuel prices
      ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ ਤੇਲ ਦੀਆਂ ਕੀਮਤਾਂ, ਟਰੰਪ ਦੀ...
    • kerala  people  voice  new government rahul gandhi
      ਕੇਰਲ ਦੇ ਲੋਕਾਂ ਦੀ ਆਵਾਜ਼ ਨਵੀਂ ਸਰਕਾਰ ਦਾ ਕਰੇਗੀ ਮਾਰਗਦਰਸ਼ਨ : ਰਾਹੁਲ ਗਾਂਧੀ
    • father  funeral  engineer rashid  court
      ਪਿਤਾ ਦੇ ਅੰਤਿਮ ਸੰਸਕਾਰ ਲਈ ਇੰਜੀਨੀਅਰ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਅੰਤਰਿਮ...
    • ed arrests deepak singla
      ED ਨੇ ਰੇਡ ਮਗਰੋਂ AAP ਆਗੂ ਦੀਪਕ ਸਿੰਗਲਾ ਨੂੰ ਕੀਤਾ ਗ੍ਰਿਫ਼ਤਾਰ
    • four sisters  brother
      ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ...
    • cm yogi issued strict instructions to officials
      CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਅਲਰਟ 'ਤੇ ਰੱਖੇ ਹਸਪਤਾਲ
    • cm rekha gupta delhi metro
      PM ਮੋਦੀ ਦੀ 'ਤੇਲ ਬਚਾਓ' ਮੁਹਿੰਮ ਦਾ ਅਸਰ ! CM ਰੇਖਾ ਸਣੇ ਕਈ ਭਾਜਪਾ ਆਗੂਆਂ ਨੇ...
    • maharashtra  legislative council elections  mlc
      ਮਹਾਰਾਸ਼ਟਰ 'ਚ ਸਿਆਸੀ ਹਲਚਲ ਤੇਜ਼, ਚੋਣ ਕਮਿਸ਼ਨ ਵਲੋਂ 16 MLC ਸੀਟਾਂ ਲਈ ਚੋਣਾਂ...
    • tushar kumar uk mayor
      23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ ਝੰਡੇ ! ਬਣ ਗਿਆ ਸਭ ਤੋਂ ਘੱਟ...
    • weather change  next 5 days  rain
      ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +