Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    2:55:23 PM

  • cm bhagwant mann  s no dues certificate issued to 4727 indebted families

    CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ...

  • big blow to congress many big leaders join aap

    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,...

  • hina khan on 11 years of modi government

    ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਬੋਲੀ ਹਿਨਾ...

  • two people died when a car fell into a ditch in almora

    ਅਲਮੋੜਾ 'ਚ ਕਾਰ ਖੱਡ 'ਚ ਡਿੱਗਣ ਨਾਲ ਦੋ ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਹੁਣ ਤੁਸੀਂ ਵੀ ਬਣਵਾ ਸਕਦੇ ਹੋ ਆਨਲਾਈਨ ਕਲਰ ਵੋਟਰ ਆਈ-ਡੀ ਕਾਰਡ

NATIONAL News Punjabi(ਦੇਸ਼)

ਹੁਣ ਤੁਸੀਂ ਵੀ ਬਣਵਾ ਸਕਦੇ ਹੋ ਆਨਲਾਈਨ ਕਲਰ ਵੋਟਰ ਆਈ-ਡੀ ਕਾਰਡ

  • Updated: 13 Dec, 2015 05:13 PM
ਨਵੀਂ ਦਿੱਲੀ
through these few easy steps you can handbag online colour voter id card
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੇਕਰ ਤੁਹਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਵੋਟਰ ਆਈ-ਡੀ ਬਣਵਾਉਣਾ ਚਾਹੁੰਦੇ ਹੋ ਤਾਂ ਚੋਣ ਕਮਿਸ਼ਨ ਦੇ ਦਫਤਰ ਦੇ ਮਹੀਨਿਆਂ ਤੱਕ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਹੈ। ਹੁਣ ਤੁਸੀਂ ਆਪਣੇ ਘਰ 'ਚ ਬੈਠ ਕੇ ਸਮਾਰਟਫੋਨ ਜਾਂ ਲੈਪਟਾਪ ਦੀ ਮਦਦ ਨਾਲ ਕਲਰ ਵੋਟਰ-ਆਈ-ਡੀ ਦੇ ਲਈ ਅਪਲਾਈ ਕਰ ਸਕਦੇ ਹੋ। ਇਕ ਮਹੀਨੇ ਦੇ ਅੰਦਰ ਤੁਹਾਨੂੰ ਆਪਣਾ ਵੋਟਰ ਕਾਰਡ ਮਿਲ ਜਾਵੇਗਾ।

ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਸਟੈਪਸ ਜਿਨ੍ਹਾਂ ਨੂੰ ਫੋਲੋ ਕਰਕੇ ਤੁਸੀਂ ਘਰ ਬੈਠੇ ਵੋਟਰ ਆਈ-ਡੀ ਕਾਰਡ ਬਣਵਾ ਸਕਦੇ ਹੋ।

ਸਟੈੱਪ-1. ਪਰਸਨਲ ਈ-ਮੇਲ ਆਈ-ਡੀ ਹੋਣੀ ਚਾਹੀਦੀ ਹੈ
ਵੋਟਰ ਆਈ.ਕਾਰਡ ਬਣਵਾਉਣ ਤੋਂ ਪਹਿਲਾਂ ਤੁਹਾਡੇ ਕੋਲ ਪਰਸਨਲ ਈ-ਮੇਲ ਆਈ-ਡੀ ਅਤੇ ਮੋਬਾਈਲ ਨੰਬਰ ਹੋਣਾ ਚਾਹੀਦਾ ਹੈ ਜਿਸ ਨਾਲ ਚੋਣ ਕਮਿਸ਼ਨ ਨੂੰ ਤੁਹਾਡੇ ਨਾਲ ਸੰਪਰਕ ਕਰਨ 'ਚ ਆਸਾਨੀ ਹੋਵੇ। ਕਦੇ ਵੀ ਆਫਿਸ ਦੀ ਈ-ਮੇਲ ਆਈ-ਡੀ ਨਾ ਦੇਵੋ। ਸਭ ਤੋਂ ਪਹਿਲਾਂ ਤੁਹਾਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ http://eci-citizenservices.nic.in/ ਜਾਣਾ ਹੋਵੇਗਾ ਅਤੇ ਨਿਊ ਰਜਿਸਟ੍ਰੇਸ਼ਨ ਦੇ ਆਪਸ਼ਨ ਨੂੰ ਕਲਿਕ ਕਰਨਾ ਹੋਵੇਗਾ।


ਸਟੈੱਪ-2. ਸਾਵਧਾਨੀ ਨਾਲ ਭਰੋ ਫਾਰਮ 'ਚ ਜਾਣਕਾਰੀ
ਆਪਸ਼ਨ ਦੇ ਕਲਿਕ ਕਰਨ ਤੋਂ ਬਾਅਦ ਤੁਹਾਡੇ ਸਾਹਮਣੇ ਇਕ ਪੇਜ ਖੁਲ੍ਹੇਗਾ ਜਿਸ 'ਤੇ ਤੁਸੀਂ ਆਪਣੀ ਸਾਰੀ ਜਾਣਕਾਰੀ ਨੂੰ ਸਾਵਧਾਨੀ ਨਾਲ ਭਰੋਗੇ। ਵੋਟਰ ਆਈ-ਡੀ ਕਾਰਡ ਬਹੁਤ ਹੀ ਮਹਤੱਵਪੂਰਨ ਹੁੰਦਾ ਹੈ, ਇਸ ਲਈ ਕੋਈ ਵੀ ਗਲਤ ਜਾਣਕਾਰੀ ਨੂੰ ਭਰਨ ਤੋਂ ਬਚੋ। ਗਲਤ ਜਾਣਕਾਰੀ ਦੇਣ ਨਾਲ ਚੋਣ ਕਮਿਸ਼ਨ ਤੁਹਾਨੂੰ ਜੇਲ ਵੀ ਭੇਜ ਸਕਦਾ ਹੈ। ਇਸ 'ਚ ਤੁਹਾਨੂੰ ਆਪਣੀ ਕਲਰ ਪਾਸਪੋਰਟ ਸਾਈਜ਼ ਫੋਟੋ ਜੋ ਕਿ ਵ੍ਹਾਈਟ ਬੈਕਗ੍ਰਾਉਂਡ 'ਚ ਹੋਣੀ ਚਾਹੀਦੀ ਹੈ ਉਹ ਵੀ ਅਪਲੋਡ ਕਰਨੀ ਹੋਵੇਗੀ।

ਸਟੈੱਪ-3. ਜਾਣਕਾਰੀ 'ਚ ਵੀ ਕਰ ਸਕਦੇ ਹੋ ਬਦਲਾਅ
ਫਾਰਮ ਸੇਵ ਕਰਨ ਤੋਂ ਬਾਅਦ ਤੁਸੀਂ ਇਸ ਨੂੰ ਸਬਮਿਟ ਕਰੋਗੇ। ਸਬਮਿਟ ਕਰਨ ਦੇ 15 ਦਿਨ ਤੱਕ ਤੁਸੀਂ ਆਪਣੀ ਡਿਟੇਲਸ 'ਚ ਬਦਲਾਅ ਕਰ ਸਕਦੇ ਹੋ। ਤੁਸੀਂ ਆਪਣੇ ਵੋਟਰ ਆਈ-ਡੀ ਕਾਰਡ ਐਪਲੀਕੇਸ਼ਨ ਦਾ ਸਟੇਟਸ ਵੀ ਆਨਲਾਈਨ ਚੈੱਕ ਕਰ ਸਕਦੇ ਹੋ।

ਸਟੈੱਪ-4. ਇਨ੍ਹਾਂ ਡਾਕਿਊਮੈਂਟਸ ਦੀ ਸਕੈਨ ਕਾਪੀ ਕਰਨੀ ਹੋਵੇਗੀ ਅਪਲੋਡ
ਵੋਟਰ ਆਈ-ਡੀ ਕਾਰਡ ਦੇ ਲਈ ਤੁਹਾਨੂੰ ਐੱਡਰੈੱਸ ਪਰੂਫ ਅਤੇ ਆਈ-ਡੀ ਪਰੂਫ ਦੇ ਤੌਰ 'ਤੇ ਅਲਗ-ਅਲਗ ਡਾਕਿਊਮੈਂਟਸ ਦੀ ਕਾਪੀ ਅਪਲੋਡ ਕਰਨੀ ਹੋਵੇਗੀ। ਇਸ ਦੇ ਲਈ ਤੁਹਾਨੂੰ ਪਾਸਪੋਰਟ, ਦਸਵੀਂ ਦੀ ਮਾਰਕਸ਼ੀਟ, ਬਰਥ ਸਰਟੀਫਿਕੇਟ, ਪੈਨ ਕਾਰਡ, ਡ੍ਰਾਈਵਿੰਗ ਲਾਈਸੈਂਸ, ਆਧਾਰ ਕਾਰਡ, ਬੈਂਕ ਦੀ ਪਾਸਬੁੱਕ, ਫੋਨ/ਪਾਣੀ/ਬਿਜਲੀ/ਗੈਸ ਦਾ ਬਿਲ, ਇਨਕਮ ਟੈਕਸ ਦਾ ਫਾਰਮ 16 ਆਦਿ 'ਚੋਂ ਕੋਈ 2 ਡਾਕਿਊਮੈਂਟਸ ਦੀਆਂ ਸਕੈਨ ਕਾਪੀਆਂ ਨੂੰ ਅਪਲੋਡ ਕਰਨਾ ਹੋਵੇਗਾ।

ਸਟੈੱਪ-5. ਇਕ ਮਹੀਨੇ 'ਚ ਮਿਲੇਗਾ ਵੋਟਰ ਆਈ-ਡੀ ਕਾਰਡ
ਜਾਣਕਾਰੀ ਦੇਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਨਿਯੁਕਤ ਤੁਹਾਡੇ ਏਰੀਏ ਦਾ ਬੂਥ ਲੈਬਲ ਆਫਿਸਰ (ਬੀ.ਐੱਲ.ਓ.) ਤੁਹਾਡੇ ਘਰ 'ਤੇ ਆਵੇਗਾ ਅਤੇ ਜਿਨ੍ਹਾਂ ਡਾਕਿਊਮੈਂਟਸ ਨੂੰ ਤੁਸੀਂ ਅਪਲੋਡ ਕੀਤਾ ਹੈ ਉਨ੍ਹਾਂ ਨੂੰ ਚੈੱਕ ਕਰੇਗਾ ਅਤੇ ਡਾਕਿਊਮੈਂਟਸ ਦੀ ਹਾਰਡ ਕਾਪੀ ਨੂੰ ਵੈਰੀਫਾਈ ਕਰਨ ਦੇ ਲਈ ਲੈ ਜਾਵੇਗਾ। ਇਸ ਤੋਂ ਬਾਅਦ ਇਕ ਮਹੀਨੇ ਦੇ ਅੰਦਰ ਪੋਸਟ ਰਾਹੀਂ ਤੁਹਾਡੇ ਘਰ 'ਤੇ ਵੋਟਰ ਆਈ-ਡੀ ਕਾਰਡ ਪਹੁੰਚ ਜਾਵੇਗਾ।

  • ਵੋਟਰ ਆਈ ਡੀ ਕਾਰਡ
  • ਚੋਣ ਕਮਿਸ਼ਨ
  • The voter ID cards
  • the Election Commission
  • ਸਮਾਰਟਫੋਨ

ਫੌਜੀਆਂ ਦੀ ਵੱਖਰੀ ਟੌਹਰ, ਜੱਚਦੀ ਨਹੀਂ ਨੌਕਰੀ ਹੋਰ

NEXT STORY

Stories You May Like

  • bank account  safe  special attention
    ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • old vehicles  rc  online rc  driver
    ਪੰਜਾਬ : ਪੁਰਾਣੇ ਬੰਦ ਪਏ ਵਾਹਨਾਂ ਦੀ ਬੈਕਲਾਗ ਐਂਟਰੀ ਸ਼ੁਰੂ, ਹੁਣ ਆਨਲਾਈਨ ਕਰਵਾਈ ਜਾ ਸਕੇਗੀ ਆਰਸੀ
  • indian citizens  59 countries travel without visa
    ਹੁਣ ਬਿਨਾਂ ਵੀਜ਼ਾ ਦੇ 59 ਦੇਸ਼ਾਂ ਦੀ ਯਾਤਰਾ ਕਰ ਸਕਦੇ ਹਨ ਭਾਰਤੀ ਨਾਗਰਿਕ, ਸੂਚੀ 'ਚ ਫਿਲੀਪੀਨਜ਼ ਵੀ ਸ਼ਾਮਲ
  • corona has entered chandigarh too
    ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦਾ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
  • now foreigners will also get the taste of amul milk
    ਹੁਣ ਵਿਦੇਸ਼ੀ ਵੀ ਲੈਣਗੇ ਅਮੂਲ ਦੁੱਧ ਦਾ ਸੁਆਦ, ਇਸ ਦੇਸ਼ ਤੋਂ ਹੋ ਰਹੀ ਸ਼ੁਰੂਆਤ
  • son wedding card parents
    ਸ਼ਗਨਾਂ ਵਾਲੇ ਘਰ ਖੁਸ਼ੀਆਂ ਦੀ ਥਾਂ ਪੈ ਗਏ ਵੈਣ ! ਪੁੱਤ ਦੇ ਵਿਆਹ ਦੇ ਕਾਰਡ ਵੰਡਣ ਗਏ ਮਾਂ-ਪਿਓ ਦੀ ਹੋ ਗਈ ਮੌਤ
  • do you also keep money in your mobile cover
    ਜੇ ਤੁਸੀਂ ਵੀ ਰੱਖਦੇ ਹੋ ਫੋਨ ਦੇ ਕਵਰ 'ਚ ਪੈਸੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ ! ਖ਼ਤਰੇ 'ਚ ਪੈ ਸਕਦੀ ਹੈ ਤੁਹਾਡੀ ਜਾਨ
  • the incredible benefits of eating mustard oil
    ਸਰੋਂ ਦੇ ਤੇਲ ਦੇ ਖਾਣ ਦੇ ਬੇਮਿਸਾਲ ਫਾਇਦੇ ਸੁਣ ਤੁਸੀਂ ਹੋ ਜਾਓਗੇ   ਹੈਰਾਨ!
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
Trending
Ek Nazar
major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man took a horrrible step
      ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਮੁਕਾ ਲਈ ਜੀਵਨਲੀਲਾ, ਨਹੀਂ ਹੋ ਸਕੀ ਪਛਾਣ
    • ram darbar idol miracle
      ਰਾਮ ਦਰਬਾਰ ਦੀ ਮੂਰਤੀ ਬਣਾਉਂਦੇ ਸਮੇਂ ਹੋਇਆ ਚਮਤਕਾਰ! ਦਿੱਖੀ ਭਗਵਾਨ ਲੀਲਾ, ਜਾਣੋ...
    • husband kills wife for cooking chicken instead of mutton
      ਪਤਨੀ ਨੇ ਚਿਕਨ ਦੀ ਥਾਂ ਬਣਾ ਲਿਆ ਮਟਨ, ਗੁੱਸੇ 'ਚ ਪਤੀ ਨੇ ਮਾਰ'ਤੀ ਘਰਵਾਲੀ, ਧੀ...
    • electric car sales in india set a new record
      ਭਾਰਤ 'ਚ ਇਲੈਕਟ੍ਰਿਕ ਕਾਰਾਂ ਦੀ ਵਿਕਰੀ ਨੇ ਨਵਾਂ ਰਿਕਾਰਡ ਬਣਾਇਆ, ਪੈਸੇਂਜਰ...
    • marriage scene
      ਚਾਈਂ-ਚਾਈਂ ਲੈ ਕੇ ਗਿਆ ਸੀ ਬਾਰਾਤ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਮਾਰ'ਤਾ ਲਾੜਾ
    • delhi earthquake
      ਅੱਧੀ ਰਾਤੀਂ ਕੰਬ ਗਈ ਦਿੱਲੀ ! ਉੱਠ ਕੇ ਬਹਿ ਗਏ ਸੁੱਤੇ ਹੋਏ ਲੋਕ
    • conspiracy to defame martyr  s wife
      ਪਹਿਲਗਾਮ ਹਮਲੇ ’ਚ ਮਾਰੇ ਲੈਫਟੀਨੈਂਟ ਦੀ ਪਤਨੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼, AI ...
    • holidays will be till july 31st
      ਲੱਗ ਗਈਆਂ ਮੌਜਾਂ ! 31 ਜੁਲਾਈ ਤੱਕ ਹੋਣਗੀਆਂ ਛੁੱਟੀਆਂ
    • travel in trains with fake aadhaar cards are no longer safe
      ਫਰਜ਼ੀ ਆਧਾਰ ਕਾਰਡ ਨਾਲ ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਦੀ ਹੁਣ ਨਹੀਂ ਖ਼ੈਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +