Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:36:07 PM

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲਾਲ ਕਿਲ੍ਹੇ ਦੀ ਘਟਨਾ ਮਗਰੋਂ ਗ੍ਰਿਫ਼ਤਾਰ ਕੀਤੇ 3 ਨੌਜਵਾਨ ਜੇਲ੍ਹ 'ਚੋਂ ਰਿਹਾਅ

NATIONAL News Punjabi(ਦੇਸ਼)

ਲਾਲ ਕਿਲ੍ਹੇ ਦੀ ਘਟਨਾ ਮਗਰੋਂ ਗ੍ਰਿਫ਼ਤਾਰ ਕੀਤੇ 3 ਨੌਜਵਾਨ ਜੇਲ੍ਹ 'ਚੋਂ ਰਿਹਾਅ

  • Edited By Disha,
  • Updated: 10 Feb, 2021 03:14 PM
New Delhi
tihar jail manjinder singh sirsa tractor march violence
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 26 ਜਨਵਰੀ ਨੂੰ ਹੋਈ ਘਟਨਾ ਮਗਰੋਂ ਗ੍ਰਿਫ਼ਤਾਰ ਕੀਤੇ ਗਏ 3 ਨੌਜਵਾਨ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਿਹਾੜ ਜੇਲ੍ਹ ਤੋਂ ਬਾਹਰ ਆਏ 3 ਨੌਜਵਾਨਾਂ ਨਾਲ ਗੱਲ ਕੀਤੀ। ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਗਣਤੰਤਰ ਦਿਵਸ 'ਤੇ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਦੋਸ਼ 'ਚ ਫੜ੍ਹਿਆ ਗਿਆ ਸੀ। ਇਨ੍ਹਾਂ ਨਾਲ ਗੱਲ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਕੇਸਾਂ ਦੇ ਅੰਦਰ ਫੜ੍ਹਿਆ ਗਿਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਕਿਸਾਨ ਜੋ ਝੂਠੇ ਕੇਸਾਂ 'ਚ ਫੜ੍ਹੇ ਗਏ ਹਨ, ਬਾਹਰ ਨਹੀਂ ਆ ਜਾਂਦੇ, ਉਦੋਂ ਤੱਕ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ। 

PunjabKesariਸੰਯੁਕਤ ਕਿਸਾਨ ਮੋਰਚਾ ਦੇ ਵਕੀਲ ਪੀ.ਐੱਸ. ਭੰਗੂ ਨੇ ਸਾਰੇ ਵਕੀਲਾਂ ਦੀ ਇਕ ਕਮੇਟੀ ਬਣਾਈ। ਜਿਨ੍ਹਾਂ ਨੇ ਵਟਸਐੱਪ ਗਰੁੱਪਾਂ 'ਚ ਮੈਸੇਜ ਪਾ ਕੇ ਕਿਹਾ ਕਿ ਜੇਕਰ ਕਿਸੇ ਨੂੰ ਲੋੜ ਹੈ ਤਾਂ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਸਿਰਸਾ ਨੇ ਕਿਹਾ ਕਿ ਗੱਦਾਰ ਕਹਿਲਾਉਣ ਨਾਲੋਂ ਮਰ ਜਾਣਾ ਮਨਜ਼ੂਰ ਹੈ ਪਰ ਆਪਣੇ ਭਰਾਵਾਂ ਦਾ ਸਾਥ ਨਹੀਂ ਛੱਡਾਂਗੇ। ਸਿਰਸਾ ਨੇ ਕਿਹਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਦੀਆਂ ਜ਼ਮਾਨਤਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਸਾਰੇ ਵਕੀਲ ਲੜਾਈ ਲੜਦੇ ਰਹਿਣਗੇ। ਇਹ ਵਕੀਲ ਬਿਨਾਂ ਫ਼ੀਸ ਦੇ ਲੜਾਈ ਲੜ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਪੁਲਸ ਦੀ ਸਖ਼ਤ ਪਹਿਰੇਦਾਰੀ ਦਰਮਿਆਨ ਸਫ਼ਾਈ ਕਰਦੇ ਦਿੱਸੇ ਰਾਕੇਸ਼ ਟਿਕੈਤ

 

ਦੱਸਣਯੋਗ ਹੈ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ’ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਹੋਈ ਸੀ। ਕਿਸਾਨਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਲਾਲ ਕਿਲ੍ਹੇ ਕੰਪਲੈਕਸ ’ਚ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਪੁੱਜੇ, ਜਿੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਦਿੱਲੀ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਸਰਕਾਰ ਦੇ ਨਿਰਦੇਸ਼ ਤੋਂ ਬਾਅਦ ਟਵਿੱਟਰ ਦੀ ਕਾਰਵਾਈ, ਕਈ ਅਕਾਊਂਟ ਕੀਤੇ ਬਲਾਕ

  • Tihar Jail
  • Manjinder Singh Sirsa
  • Tractor March
  • Violence
  • ਤਿਹਾੜ ਜੇਲ੍ਹ
  • ਮਨਜਿੰਦਰ ਸਿੰਘ ਸਿਰਸਾ
  • ਟਰੈਕਟਰ ਹਿੰਸਾ

ਉੜੀ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਇਕ ਅੱਤਵਾਦੀ ਢੇਰ

NEXT STORY

Stories You May Like

  • 3 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
  • mohali police arrested 3 shooters from the bishnoi gang
    ਮੋਹਾਲੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ, ਅਸਲਾ ਵੀ ਬਰਾਮਦ
  • 3 smugglers arrested with heroin worth rs 8 crore in punjab
    ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • 3 medical stores  licenses  suspended
    ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ ਕਾਰਵਾਈ
  • shots fired at a young man in a scorpio in amritsar
    ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • anant ambani shows kindness to a blinkit delivery agent
      Blinkit ਡਿਲੀਵਰੀ ਏਜੰਟ 'ਤੇ ਮਿਹਰਬਾਨ ਹੋਏ ਅਨੰਤ ਅੰਬਾਨੀ, ਦੀਵਾਲੀ ਦਾ ਦਿੱਤਾ...
    • brahmos missile update
      ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ...
    • festive season  922 kg  adulterated items
      ਤਿਉਹਾਰੀ ਸੀਜ਼ਨ ਦੌਰਾਨ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, 922 ਕਿਲੋ ਮਿਲਾਵਟੀ...
    • honey trap  army  retired captain
      ‘ਹਨੀ ਟ੍ਰੈਪ’ ’ਚ ਫਸਿਆ ਫੌਜ ਦਾ ਰਿਟਾਇਰਡ ਕੈਪਟਨ, ਵੈਲੋਰ ਤੋਂ ਗ੍ਰਿਫਤਾਰ
    • rahul gandhi acquitted
      ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ 'ਚ ਸੁਣਾਇਆ ਵੱਡਾ...
    • rashtrapati bhavan fire delhi
      ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ
    • rahul gandhi convoy vehicles incident injured
      Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
    • house  under construction  collapsed  father  son
      ਦਿੱਲੀ 'ਚ ਢਹਿ-ਢੇਰੀ ਹੋਇਆ ਉਸਾਰੀ ਅਧੀਨ ਘਰ, ਪਿਤਾ-ਪੁੱਤਰ ਦੀ ਮੌਤ
    • truck  passenger bus  3 people
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ...
    • pm modi  maharishi valmiki jayanti  tribute
      PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +