Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    10:38:55 AM

  • new disease in neighbouring country

    ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ...

  • trump  threat to iran

    'ਸਿਰਫ਼ 3 ਦਿਨ ਤੇ ਫਿਰ......'! ਟਰੰਪ ਦਾ ਈਰਾਨ...

  • stock market sensex jumps 500 points paytm shares fall 8 percent

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਟਰੈਕਟਰ ਪਰੇਡ ਹਿੰਸਾ: ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ

NATIONAL News Punjabi(ਦੇਸ਼)

ਟਰੈਕਟਰ ਪਰੇਡ ਹਿੰਸਾ: ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ

  • Edited By Rakesh,
  • Updated: 31 Mar, 2021 04:04 PM
New Delhi
tis hazari court sent case of deep sidhu bail petition
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਦੀਪ ਸਿੱਧੂ ਨੂੰ ਅੱਜ ਜ਼ਮਾਨਤ ਨਹੀਂ ਮਿਲੀ ਕਿਉਂਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ। ਇਸ ਮਾਮਲੇ 'ਚ ਅੱਜ ਸੁਣਵਾਈ ਹੋਣੀ ਸੀ ਪਰ ਜੱਜ ਛੁੱਟੀ ’ਤੇ ਹੋਣ ਕਰਕੇ ਸੁਣਵਾਈ ਟਾਲ ਦਿੱਤੀ ਗਈ। ਪੰਜਾਬੀ ਅਦਾਕਾਰ ਦੀਪ ਸਿੱਧੂ 'ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ। 

ਇਹ ਵੀ ਪੜ੍ਹੋ– ਵੱਡੀ ਖ਼ਬਰ: DSGMC ਦੀਆਂ ਚੋਣਾਂ ਨਹੀਂ ਲੜ ਸਕੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ

ਦੱਸ ਦੇਈਏ ਕਿ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ– ਹੈਕਰਾਂ ਨੇ ਉਡਾਇਆ 9.9 ਕਰੋੜ ਭਾਰਤੀਆਂ ਦਾ ਡਾਟਾ, ਤੁਸੀਂ ਵੀ ਤਾਂ ਨਹੀਂ ਕਰਦੇ ਇਸ ਪੇਮੈਂਟ ਐਪ ਦੀ ਵਰਤੋਂ

ਦੱਸਣਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ 'ਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ 'ਚ ਪਹੁੰਚ ਗਏ ਸਨ ਅਤੇ ਉੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦੱਸਿਆ ਗਿਆ ਸੀ ਕਿ ਇਸ ਹਿੰਸਾ 'ਚ ਲਗਪਗ 500 ਪੁਲਸ ਮੁਲਾਜ਼ਮ ਜ਼ਖਮੀ ਹੋਏ ਸਨ ਅਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋਈ ਸੀ।

ਨੋਟ: ਖਬਰ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • tis hazari court
  • case
  • deep sidhu
  • bail petition

ਇਸ਼ਰਤ ਜਹਾਂ ਫਰਜ਼ੀ ਮੁਕਾਬਲਾ: CBI ਨੇ ਦੋਸ਼ੀ 3 ਪੁਲਸ ਅਧਿਕਾਰੀਆਂ ਨੂੰ ਕੀਤਾ ਦੋਸ਼ ਮੁਕਤ

NEXT STORY

Stories You May Like

  • irctc website crashed passengers no ticket received
    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ ਕੱਟੇ ਗਏ ਪੈਸੇ ਪਰ ਨਹੀਂ ਮਿਲੀ ਟਿਕਟ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • khalsa day parade in vancouver
    ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ
  • tractor trolley driver  accident in patiala
    ਟਰੈਕਟਰ-ਟਰਾਲੀ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਫੇਟ, 1 ਦੀ ਮੌਤ
  • supreme court  pawan khera  assam court  bail
    ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ ਜਾਓ'
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • kotkapura firing incident
    ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 21ਅਪ੍ਰੈਲ ਤੱਕ ਮੁਲਤਵੀ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
Trending
Ek Nazar
actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bengal elections pm modi holds roadshow in north kolkata
      ਬੰਗਾਲ ਚੋਣਾਂ: ਉੱਤਰੀ ਕੋਲਕਾਤਾ 'ਚ PM ਮੋਦੀ ਦਾ ਰੋਡ ਸ਼ੋਅ, 'ਮੋਦੀ-ਮੋਦੀ' ਦੇ...
    • 421 petrol pumps closed
      421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
    • imd alert issued for many states including punjab and haryana
      3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ
    • big incident
      ਵਿਆਹ ਤੋਂ ਪਰਤਦੇ ਸਮੇਂ ਵਾਪਰ ਗਿਆ ਭਿਆਨਕ ਹਾਦਸਾ ! ਭੈਣ-ਭਰਾ ਦੀ ਮੌਤ, ਜੀਜਾ ਗੰਭੀਰ...
    • daduwal meets union minister
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ,...
    • major accident in rajasthan
      ਨਦੀ 'ਚ ਜਾ ਡਿੱਗੀ ਬੇਕਾਬੂ ਕਾਰ, ਇਕ ਵਿਅਕਤੀ ਦੀ ਮੌਤ; ਕਈ ਹੋਰਾਂ ਦੇ ਡੁੱਬਣ ਦਾ...
    • astrolabe
      ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
    • rp singh expresses concern over prolonged power cuts in punjab
      ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
    • mamata banerjee will become cm for the fourth time tejashwi
      ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +