Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    5:09:32 PM

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • brothers news barnala

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ...

  • summer holidays

    ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ...

  • nur khan airbase in pakistan

    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • TMC ਨੇ 291 ਸੀਟਾਂ 'ਤੇ ਉਤਾਰੇ ਉਮੀਦਵਾਰ, ਮਮਤਾ ਬੈਨਰਜੀ ਭਵਾਨੀਪੁਰ ਤੋਂ ਲੜੇਗੀ ਚੋਣ

NATIONAL News Punjabi(ਦੇਸ਼)

TMC ਨੇ 291 ਸੀਟਾਂ 'ਤੇ ਉਤਾਰੇ ਉਮੀਦਵਾਰ, ਮਮਤਾ ਬੈਨਰਜੀ ਭਵਾਨੀਪੁਰ ਤੋਂ ਲੜੇਗੀ ਚੋਣ

  • Edited By Disha,
  • Updated: 17 Mar, 2026 05:39 PM
National
tmc  candidate list  mamata banerjee  election
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ- ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਮੰਗਲਵਾਰ ਨੂੰ ਆਪਣੇ 291 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਤ੍ਰਿਣਮੂਲ ਮੁਖੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਲਾਨ ਕੀਤਾ ਹੈ ਕਿ ਪਾਰਟੀ ਰਾਜ ਦੀਆਂ 294 'ਚੋਂ 291 ਸੀਟਾਂ 'ਤੇ ਚੋਣ ਲੜੇਗੀ। ਕੋਲਕਾਤਾ 'ਚ ਪੱਤਰਕਾਰ ਸੰਮੇਲਨ 'ਚ ਬੈਨਰਜੀ ਨੇ ਕਿਹਾ ਕਿ ਦਾਰਜੀਲਿੰਗ ਪਹਾੜੀਆਂ ਦੀਆਂ ਬਾਕੀ ਤਿੰਨ ਸੀਟਾਂ 'ਤੇ ਅਨਿਤ ਥਾਪਾ ਦੀ ਅਗਵਾਈ ਵਾਲਾ ਗੋਰਖਾ ਪ੍ਰਜਾਤੰਤਰ ਮੋਰਚਾ (ਬੀਜੀਪੀਐੱਮ) ਚੋਣਾਂ ਲੜੇਗਾ। ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਚੋਣ ਲੜੇਗੀ। ਬੈਨਰਜੀ ਨੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਅਤੇ ਪ੍ਰਦੇਸ਼ ਪ੍ਰਧਾਨ ਸੁਬਰਤ ਬਖਸ਼ੀ ਨਾਲ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦੇ ਹੋਏ ਕਿਹਾ,''ਅਸੀਂ 294 ਸੀਟਾਂ 'ਚੋਂ 291 'ਤੇ ਚੋਣਾਂ ਲੜਾਂਗੇ। ਬਾਕੀ ਤਿੰਨ ਸੀਟਾਂ 'ਤੇ ਸਾਡੇ ਸਹਿਯੋਗੀ, ਅਨਿਤ ਥਾਪਾ ਦੀ ਅਗਵਾਈ ਵਾਲਾ ਬੀਜੀਪੀਐੱਮ ਦਾਰਜੀਲਿੰਗ ਪਹਾੜੀਆਂ 'ਚ ਚੋਣਾਂ ਲੜੇਗਾ।'' 

 

West Bengal | TMC announces names of candidates for 291 assembly seats

Voting for all 294 assembly seats in West Bengal will be held in two phases – on April 23 and 29 – with 152 and 142 seats going to polls, respectively. Counting of votes will take place on May 4. pic.twitter.com/235IbTGpwO

— ANI (@ANI) March 17, 2026

ਮਮਤਾ ਬੈਨਰਜੀ ਨੇ ਭਰੋਸਾ ਜਤਾਇਆ ਕਿ ਟੀਐੱਮਸੀ 2026 ਦੀਆਂ ਵਿਧਾਨ ਸਭਾ ਚੋਣਾਂ 'ਚ ਆਸਾਨੀ ਨਾਲ  ਬਹੁਮਤ ਹਾਸਲ ਕਰਨ ਨਾਲ ਸੱਤਾ ਬਰਕਰਾਰ ਰੱਖੇਗੀ। ਉਨ੍ਹਾਂ ਦਾਅਵਾ ਕੀਤਾ,''ਅਸੀਂ 2026 ਦੀਆਂ ਵਿਧਾਨ ਸਭਾ ਚੋਣਾਂ 'ਚ 226 ਤੋਂ ਵੱਧ ਸੀਟਾਂ ਜਿੱਤਾਂਗੇ।'' ਮੁੱਖ ਮੰਤਰੀ ਨੇ ਉਨ੍ਹਾਂ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਵੀ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਉਮੀਦਵਾਰਾਂ ਦੀ ਸੂਚੀ 'ਚ ਜਗ੍ਹਾ ਨਹੀਂ ਮਿਲ ਸਕੀ ਹੈ। ਬੈਨਰਜੀ ਨੇ ਕਿਹਾ ਕਿ ਅਜਿਹੇ ਆਗੂਆਂ ਨੂੰ ਸੰਗਠਨ 'ਚ ਜਗ੍ਹਾ ਦਿੱਤੀ ਜਾਵੇਗੀ। ਵਿਧਾਨ ਦਲ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਬੈਨਰਜੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਦੀਆਂ ਸੀਟਾਂ 'ਚ ਗਿਰਾਵਟ ਆਏਗੀ। ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ 'ਚ 291 ਟੀਐੱਮਸੀ ਉਮੀਦਵਾਰਾਂ 'ਚੋਂ 52 ਔਰਤਾਂ ਹਨ, 95 ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਅਤੇ 47 ਘੱਟ ਗਿਣਤੀਆਂ ਹਨ। ਟੀਐੱਮਸੀ ਨੇ ਕੋਲਕਾਤਾ ਬੰਦਰਗਾਹ ਤੋਂ ਫਰਹਾਦ ਹਕੀਮ, ਬੇਲੇਘਾਟਾ ਤੋਂ ਕੁਨਾਲ ਘੋਸ਼ ਅਤੇ ਹਾਬਰਾ ਤੋਂ ਜੋਤੀਪ੍ਰਿਯਾ ਮਲਿਕ ਨੂੰ ਮੈਦਾਨ 'ਚ ਉਤਾਰਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • TMC
  • Candidate List
  • Mamata Banerjee
  • Election
  • ਟੀਐੱਮਸੀ
  • ਉਮੀਦਵਾਰ ਸੂਚੀ
  • ਮਮਤਾ ਬੈਨਰਜੀ
  • ਚੋਣ

ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਪ੍ਰੀਖਿਆ ਹੋਵੇਗੀ ਸਿਲੈਕਸ਼ਨ, 10ਵੀਂ ਪਾਸ ਵੀ ਕਰ ਸਕਦੇ ਅਪਲਾਈ

NEXT STORY

Stories You May Like

  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • mamata banerjee  statement
    'ਮੇਰੀ ਜ਼ਿੰਦਗੀ 'ਚ ਸਭ ਕੁਝ ਇੱਥੋਂ ਸ਼ੁਰੂ ਹੋਇਆ', ਨਾਮਜ਼ਦਗੀ ਪੱਤਰ ਤੋਂ ਬਾਅਦ CM ਮਮਤਾ ਬੈਨਰਜੀ ਦਾ ਵੱਡਾ ਬਿਆਨ
  • nitin nabin alipurduar rally tmc land rights infiltration bengal election
    ਮਮਤਾ ਸਰਕਾਰ ਨੇ ਬੰਗਾਲ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਘੁਸਪੈਠੀਆਂ ਨੂੰ ਦਿੱਤੀ : ਨਿਤਿਨ ਨਬੀਨ
  • mamata banerjee  helicopter  bad weather  road route
    ਬੰਗਾਲ 'ਚ ਆਇਆ ਤੂਫ਼ਾਨ ! ਚੋਣ ਪ੍ਰਚਾਰ ਲਈ ਗਏ CM ਮਮਤਾ ਦਾ ਹੈਲੀਕਾਪਟਰ ਨਹੀਂ ਹੋ ਸਕਿਆ ਲੈਂਡ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • parliament special session women reservation seats
    ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ : ਮਹਿਲਾ ਰਾਖਵਾਂਕਰਨ ਅਤੇ ਸੀਟਾਂ ਵਧਾਉਣ 'ਤੇ ਹੋਵੇਗੀ ਤਿੱਖੀ...
  • assam kerala puducherry 296 seats voting start
    ਆਸਾਮ, ਕੇਰਲ ਤੇ ਪੁਡੂਚੇਰੀ ਦੀਆਂ 296 ਸੀਟਾਂ 'ਤੇ ਵੋਟਿੰਗ ਸ਼ੁਰੂ, ਵੋਟਰਾਂ 'ਚ ਦਿਖਾਈ ਦਿੱਤਾ ਭਾਰੀ ਉਤਸ਼ਾਹ
  • assam elections  23 seats
    ਅਸਾਮ 'ਚ 10 ਸਾਲਾਂ ਬਾਅਦ 'ਪੰਜੇ' ਕਰੇਗਾ ਵਾਪਸੀ ਜਾਂ ਮੁੜ ਖਿੜੇਗਾ 'ਕਮਲ' ? 23 ਸੀਟਾਂ ਕਰਨਗੀਆਂ ਫ਼ੈਸਲਾ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
Trending
Ek Nazar
4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • haryana rajya sabha elections cross voting congress mla suspended
      ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ...
    • garbage pile  recovered  newborn girl
      ਸ਼ਰਮਨਾਕ : ਕੂੜੇ ਦੇ ਢੇਰ 'ਚੋਂ ਬਰਾਮਦ ਹੋਈ ਨਵਜੰਮੀ ਕੁੜੀ ਦੀ ਲਾਸ਼, ਇਲਾਕੇ 'ਚ...
    • singapore fraud
      ਭਾਰਤੀ ਬੰਦੇ ਦਾ ਸਿੰਗਾਪੁਰ 'ਚ ਸ਼ਰਮਨਾਕ ਕਾਰਾ ! ਸਾਥੀ ਨਾਲ ਮਿਲ ਕੇ ਸੰਸਥਾ ਨੂੰ...
    • gurdwara sri hemkund sahib army snow
      ਇਸ ਦਿਨ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਫੌਜ ਵਲੋਂ...
    • supreme court  vote  constitutional rights  petition dismissed
      'ਵੋਟ ਪਾਉਣ ਲਈ ਮਜਬੂਰ ਨਹੀਂ ਕਰ ਸਕਦੇ..!', ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ
    • census  caste count amit shah
      ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ...
    • allegations of religious discrimination against lenskart
      Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ...
    • highway trunk woman police
      ਹਾਈਵੇਅ ਕਿਨਾਰੇ ਮਿਲਿਆ ਟਰੰਕ, ਖੋਲ੍ਹਦੇ ਹੀ ਉੱਡ ਗਏ UP ਪੁਲਸ ਦੇ ਹੋਸ਼
    • elections for 9 seats of maharashtra legislative council
      ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ 9 ਸੀਟਾਂ ਲਈ 12 ਮਈ ਨੂੰ ਹੋਣਗੀਆਂ ਚੋਣਾਂ,...
    • 1200 shelters burnt to ashes
      ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +