Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    1:35:50 PM

  • iran rejects hormuz deadline

    ਟਰੰਪ ਦਾ 'ਹੋਰਮੁਜ਼ ਅਲਟੀਮੇਟਮ' ਈਰਾਨ ਨੇ ਕੀਤਾ...

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • strong government needed to save communal harmony in punjab sunil jakhar

    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • TMC ਆਗੂ ਦਾ ਗੋਲੀਆਂ ਮਾਰ ਕੇ ਕ.ਤ.ਲ, ਬਦਮਾਸ਼ਾਂ ਨੇ ਕੀਤੇ ਕਈ ਰਾਊਂਡ ਫਾਇਰ

NATIONAL News Punjabi(ਦੇਸ਼)

TMC ਆਗੂ ਦਾ ਗੋਲੀਆਂ ਮਾਰ ਕੇ ਕ.ਤ.ਲ, ਬਦਮਾਸ਼ਾਂ ਨੇ ਕੀਤੇ ਕਈ ਰਾਊਂਡ ਫਾਇਰ

  • Edited By Disha,
  • Updated: 13 Nov, 2024 03:40 PM
National
tmc leader firing bomb police hospital
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਤ੍ਰਿਣਮੂਲ ਕਾਂਗਰਸ (TMC) ਦੇ ਇਕ ਆਗੂ ਦਾ ਬੁੱਧਵਾਰ ਨੂੰ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਜਗਤਦਲ ਵਾਰਡ ਨੰਬਰ 12 ਤੋਂ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਸ਼ਾਅ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਗਤਦਲ ਪੁਲਸ ਥਾਣੇ ਤੋਂ ਕੁਝ 100 ਮੀਟਰ ਦੀ ਦੂਰੀ 'ਤੇ ਸਥਿਤ ਇਕ ਚਾਹ ਦੀ ਦੁਕਾਨ ਦੇ ਸਾਹਮਣੇ ਖੜ੍ਹੇ ਸ਼ਾਅ ਨੂੰ ਬਦਮਾਸ਼ਾਂ ਨੇ ਕਈ ਰਾਊਂਡ ਫਾਇਰਿੰਗ ਕੀਤੀ ਅਤੇ ਉਨ੍ਹਾਂ 'ਤੇ ਬੰਬ ਵੀ ਸੁੱਟੇ।

ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ਾਅ ਨੂੰ ਨਜ਼ਦੀਕੀ ਭਾਟਪਾਰਾ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਮਲੇ 'ਚ ਕੁਝ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਬੈਰਕਪੁਰ ਪੁਲਸ ਕਮਿਸ਼ਨਰੇਟ ਦੇ ਪੁਲਸ ਕਮਿਸ਼ਨਰ ਆਲੋਕ ਰਾਜੋਰੀਆ ਭਾਰੀ ਪੁਲਸ ਫ਼ੋਰਸ ਨਾਲ ਹਾਦਸੇ ਵਾਲੀ ਜਗ੍ਹਾ ਪਹੁੰਚੇ ਗਏ ਹਨ। ਰਾਜੋਰੀਆ ਨੇ ਦੱਸਿਆ,''ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕੀਆਂ ਤੋਂ ਪੁੱਛ-ਗਿੱਛ ਸ਼ੁਰੂ ਹੋ ਚੁੱਕੀ ਹੈ। ਸਾਨੂੰ ਇਸ ਕਤਲ 'ਚ ਅਜੇ ਤੱਕ ਕੋਈ ਰਾਜਨੀਤਕ ਸੰਬੰਧ ਨਹੀਂ ਮਿਲਿਆ ਹੈ।'' ਇਸ ਕਤਲ ਤੋਂ ਬਾਅਦ ਸਥਾਨਕ ਲੋਕਾਂ ਨੇ ਜਗਤਦਲ ਪੁਲਸ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • TMC
  • leader
  • Firing
  • bomb
  • police
  • hospital
  • ਟੀਐੱਮਸੀ
  • ਆਗੂ
  • ਫਾਇਰਿੰਗ
  • ਬੰਬ
  • ਪੁਲਸ
  • ਹਸਪਤਾਲ

Apple ਡਿਵਾਈਸਾਂ 'ਤੇ ਸਾਈਬਰ ਹਮਲੇ ਦਾ ਖਤਰਾ, ਇਸ ਤਰ੍ਹਾਂ ਕਰ ਸਕਦੇ ਹੋ ਬਚਾਅ

NEXT STORY

Stories You May Like

  • tennis legend leander paes may leave tmc and join bjp
    ਬੰਗਾਲ ਚੋਣਾਂ ਤੋਂ ਪਹਿਲਾਂ ਟੈਨਿਸ ਦਿੱਗਜ ਲਿਏਂਡਰ ਪੇਸ TMC ਛੱਡ BJP 'ਚ ਹੋ ਸਕਦੈ ਸ਼ਾਮਲ
  • youth shot dead near attari border
    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • punjab congress leader s son commits suicide by shooting himself
    ਪੰਜਾਬ : ਕਾਂਗਰਸੀ ਆਗੂ ਦੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ (ਵੀਡੀਓ)
  • congress leader  cremation
    ਬੇਰਹਿਮੀ ਨਾਲ ਕਤਲ ਕੀਤੇ ਗਏ ਕਾਂਗਰਸੀ ਆਗੂ ਦਾ ਚੌਥੇ ਦਿਨ ਹੋਇਆ ਸਸਕਾਰ, ਵੱਡੀ ਗਿਣਤੀ ਪੁੱਜੇ ਲੋਕ
  • massive fire engulfs plastic factory in indonesia s wanaherang
    ਇੰਡੋਨੇਸ਼ੀਆ ਦੀ ਪਲਾਸਟਿਕ ਫੈਕਟਰੀ 'ਚ ਭਿਆਨਕ ਅੱਗ! ਕਈ ਫਾਇਰ ਫਾਈਟਰ ਬੇਹੋਸ਼ (ਵੀਡੀਓ)
  • punjab congress senior leader passes away
    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • big news related to the murder case of punjab congress leader
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ ਸੀ ਕਤਲ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
Trending
Ek Nazar
china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • election commission  assembly elections  rs 650 crore cash
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ...
    • shankaracharya swami mohan bhagwat  marriage
      ਸ਼ੰਕਰਾਚਾਰੀਆ ਬੋਲੇ-ਮੋਹਨ ਭਾਗਵਤ ਵਿਆਹ ਕਰ ਕੇ ਬੱਚੇ ਕਿਉਂ ਨਹੀਂ ਪੈਦਾ ਕਰਦੇ?
    • horoscope  rashifal  luck  rain of notes  mars  venus
      ਅੱਜ ਤੋਂ ਬਦਲ ਜਾਏਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ
    • narendra modi  assam  election rally  bjp candidate
      PM ਮੋਦੀ ਅੱਜ ਆਸਾਮ 'ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
    • air india  s big decision
      Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ...
    • iit guwahati develops integrated 3d printing solutions
      ਵਿਗਿਆਨੀਆਂ ਦਾ ਵੱਡਾ ਤੋਹਫ਼ਾ: ਹੁਣ ਭੂਚਾਲ ਆਉਣ 'ਤੇ ਵੀ ਨਹੀਂ ਡਿੱਗਣਗੇ ਤੁਹਾਡੇ...
    • heavy rain thunderstorms
      ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10 ਤੋਂ ਵੱਧ ਸੂਬਿਆਂ 'ਚ ਭਾਰੀ...
    • iphone price drops by rs 28000
      iPhone ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਹੀ 28,000 ਰੁਪਏ ਤਕ ਦੀ ਛੋਟ
    • qatar and iran s jaishankar telephone call
      ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲਬਾਤ
    • terrorists arrested
      ਦਿੱਲੀ ਤੇ ਮੁੰਬਈ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 2 ਅੱਤਵਾਦੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +