Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    11:39:26 AM

  • a group of 1763 devotees leaves for pakistan shrines on the occasion of baisakhi

    ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ...

  • drone strike on wedding ceremony

    ਮਾਤਮ 'ਚ ਬਦਲੀਆਂ ਖੁਸ਼ੀਆਂ! ਵਿਆਹ ਸਮਾਗਮ 'ਤੇ ਡਰੋਨ...

  • big stir in punjab politics  congress releases list of 46 office bearers

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ...

  • weather conditions may change in punjab after april 15

    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੋਂਜੀ ਸਕੀਮ ਘੁਟਾਲਾ: TMC ਸੰਸਦ ਮੈਂਬਰ ਦੀ 238 ਕਰੋੜ ਦੀ ਸੰਪਤੀ ਕੁਰਕ

NATIONAL News Punjabi(ਦੇਸ਼)

ਪੋਂਜੀ ਸਕੀਮ ਘੁਟਾਲਾ: TMC ਸੰਸਦ ਮੈਂਬਰ ਦੀ 238 ਕਰੋੜ ਦੀ ਸੰਪਤੀ ਕੁਰਕ

  • Edited By Disha,
  • Updated: 28 Jan, 2019 01:23 PM
New Delhi
tmc member ponzi scheme scam 238 crores
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪੋਂਜੀ ਸਕੀਮ ਘੁਟਾਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕੇ.ਡੀ. ਸਿੰਘ ਦੀ ਕਰੀਬ 238 ਕਰੋੜ ਦੀ ਸੰਪਤੀ ਸੀਜ਼ (ਕੁਰਕ) ਕਰ ਲਈ ਹੈ। ਇਸ 'ਚ ਰਿਜ਼ੋਰਟ, ਸ਼ੋਅਰੂਮ ਅਤੇ ਬੈਂਕ ਖਾਤੇ ਵੀ ਸ਼ਾਮਲ ਹਨ। ਕੇ.ਡੀ. ਸਿੰਘ 'ਤੇ ਬੀਤੇ ਕਾਫੀ ਸਮੇਂ ਤੋਂ ਈ.ਡੀ. ਦੀ ਨਜ਼ਰ ਸੀ।
2016 'ਚ ਹੋਇਆ ਸੀ ਕੇਸ ਦਰਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਕੇ.ਡੀ. ਸਿੰਘ ਦੇ ਕੁਰਫੀ 'ਚ ਰਿਜ਼ੋਰਟ, ਚੰਡੀਗੜ੍ਹ 'ਚ ਸ਼ੋਅਰੂਮ, ਪੰਚਕੂਲਾ 'ਚ ਸੰਪਤੀ ਅਤੇ ਬੈਂਕ ਖਾਤਿਆਂ ਨੂੰ ਜ਼ਬਤ ਕੀਤਾ। ਜ਼ਿਕਰਯੋਗ ਹੈ ਕਿ ਕੇ.ਡੀ. ਸਿੰਘ ਦੀ ਕੰਪਨੀ ਅਲਕੇਮਿਸਟ ਇੰਫਰਾ ਰਿਐਲਿਟੀ ਲਿਮਟਿਡ 'ਤੇ ਈ.ਡੀ. ਨੇ ਸਤੰਬਰ 2016 'ਚ ਕੇਸ ਦਰਜ ਕੀਤਾ ਸੀ। ਇਹ ਮਾਮਲਾ ਪੀ.ਐੱਮ.ਐੱਲ.ਏ. ਦੇ ਅਧੀਨ ਦਰਜ ਕੀਤਾ ਗਿਆ ਸੀ। ਕੇ.ਡੀ. ਸਿੰਘ ਦੀ ਕੰਪਨੀ 'ਤੇ ਦੋਸ਼ ਸੀ ਕਿ ਇਸ ਕੰਪਨੀ ਨੇ ਲੋਕਾਂ ਨੂੰ ਕਰੀਬ 1900 ਕਰੋੜ ਦਾ ਚੂਨਾ ਲਗਾਇਆ ਸੀ। ਸੇਬੀ ਵਲੋਂ ਕੰਪਨੀ, ਇਸ ਦੇ ਡਾਇਰੈਕਟਰ ਅਤੇ ਸ਼ੇਅਰ ਹੋਲਡਰਜ਼ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਤ੍ਰਿਣਮੂਲ ਕਾਂਗਰਸ ਦੇ ਕਈ ਨੇਤਾਵਾਂ ਦਾ ਨਾਂ ਸ਼ਾਰਦਾ ਚਿਟਫੰਡ ਘੁਟਾਲੇ 'ਚ ਆਇਆ ਸੀ। ਤ੍ਰਿਣਮੂਲ ਕਾਂਗਰਸ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕਈ ਵਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਦੋਸ਼ ਲਗਾਉਂਦੀ ਰਹੀ ਹੈ ਕਿ ਸਰਕਾਰ ਜਾਂਚ ਏਜੰਸੀਆਂ ਦੀ ਗਲਤ ਵਰਤੋਂ ਕਰ ਰਹੀ ਹੈ। ਮਮਤਾ ਨੇ ਕਈ ਵਾਰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਏਜੰਸੀਆਂ ਦੀ ਗਲਤ ਵਰਤੋਂ ਕਰ ਕੇ ਵਿਰੋਧੀਆਂ ਨੂੰ ਧਮਕਾ ਰਹੀ ਹੈ।
 

ਜਾਣੋ ਕੌਣ ਹਨ ਕੇ.ਡੀ. ਸਿੰਘ
ਜ਼ਿਕਰਯੋਗ ਹੈ ਕਿ ਕੇ.ਡੀ. ਸਿੰਘ ਟੀ.ਐੱਮ.ਸੀ. 'ਚ ਆਉਣ ਤੋਂ ਪਹਿਲਾਂ ਝਾਰਖੰਡ ਮੁਕਤੀ ਮੋਰਚਾ ਦੇ ਮੈਂਬਰ ਸਨ। 2010 'ਚ ਰਾਜ ਸਭਾ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਟੀ.ਐੱਮ.ਸੀ. ਦਾ ਹੱਥ ਫੜ ਲਿਆ ਸੀ। ਟੀ.ਐੱਮ.ਸੀ. 'ਚ ਉਨ੍ਹਾਂ ਨੂੰ ਪੱਛਮੀ ਭਾਰਤ ਦੇ ਰਾਜਾਂ ਦੀ ਜ਼ਿੰਮੇਵਾਰੀ ਮਿਲੀ ਹੋਈ ਹੈ। ਇਨ੍ਹਾਂ 'ਚੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੀ ਜ਼ਿੰਮੇਵਾਰੀ ਅਹਿਮ ਹੈ। ਰਾਜ ਸਭਾ ਸੰਸਦ ਮੈਂਬਰ ਹੋਣ ਤੋਂ ਇਲਾਵਾ ਕੇ.ਡੀ. ਸਿੰਘ ਭਾਰਤੀ ਹਾਕੀ ਫੈਡਰੇਸ਼ਨ ਦੇ ਮੁਖੀ ਵੀ ਹਨ।
 

ਜਾਣੋ ਕੀ ਹੈ ਪੋਂਜੀ ਸਕੀਮ
ਪੋਂਜੀ ਸਕੀਮ, ਪਿਰਾਮਿਡ ਸਕੀਮ, ਮਲਟੀ ਲੇਵਲ ਮਾਰਕੀਟਿੰਗ ਜਾਂ ਫਿਰ ਨੈੱਟਵਰਕ ਮਾਰਕੀਟਿੰਗ ਸਿਸਟਮ ਇਹ ਅਜਿਹਾ ਧੰਦਾ ਜਾਂ ਬਿਜ਼ਨੈੱਸ ਹੈ, ਜਿਸ ਦੇ ਮਾਧਿਅਮ ਨਾਲ ਲੋਕਾਂ ਨੂੰ ਲੁੱਟਿਆ ਜਾਂਦਾ ਹੈ। ਇਸ 'ਚ ਨਿਵਸ਼ੇਕਾਂ ਨੂੰ ਭਾਰੀ ਰਿਟਰਨ (ਕਈ ਵਾਰ 100 ਫੀਸਦੀ ਤੱਕ) ਦਾ ਲਾਲਚ ਦੇ ਕੇ ਨਿਵੇਸ਼ ਕਰਵਾਇਆ ਜਾਂਦਾ ਹੈ। ਅਜਿਹੀ ਕੰਪਨੀਆਂ ਕੁਝ ਮਹੀਨਿਆਂ ਜਾਂ ਸਾਲਾਂ 'ਚ ਨਿਵੇਸ਼ਕਾਂ ਨੂੰ ਲੱਖਾਂ-ਕਰੋੜਾਂ ਦਾ ਚੂਨਾ ਲਗਾ ਕੇ ਫਰਾਰ ਹੋ ਜਾਂਦੀਆਂ ਹਨ। ਪੋਂਜੀ ਸਕੀਮ ਕਿਸੇ ਕੰਪਨੀ ਦੀ ਯੋਜਨਾ ਹੁੰਦੀ ਹੈ, ਜਿਸ 'ਚ ਲੋਕਾਂ ਨੇ ਆਪਣੇ ਪੈਸੇ ਉਸ 'ਚ ਨਿਵੇਸ਼ ਕਰਨੇ ਹੁੰਦੇ ਹਨ। ਉਸ ਤੋਂ ਬਾਅਦ ਉਸ ਨੂੰ ਹੋਰ ਵੀ ਲੋਕਾਂ ਨੂੰ ਉਸ ਕੰਪਨੀ ਨਾਲ ਜੋੜਨਾ ਹੁੰਦਾ ਹੈ, ਜਿਸ ਦੇ ਬਦਲੇ ਉਸ ਨੂੰ ਆਪਣਾ ਨਿਵੇਸ਼ ਵਿਆਜ਼ ਨਾਲ ਵਾਪਸ ਮਿਲਦਾ ਹੈ। ਪੋਂਜੀ ਸਕੀਮ 'ਚ ਰਿਟਰਨ 100 ਫੀਸਦੀ ਦੇ ਦਾਅਵੇ 'ਤੇ ਮਿਲਦਾ ਹੈ। ਅਜਿਹਾ ਇਸ ਲਈ ਕਿਉਂਕਿ ਨਵੇਂ ਜੁੜੇ ਮੈਂਬਰ ਦਾ ਪੈਸਾ ਪੁਰਾਣੇ ਜੁੜੇ ਮੈਂਬਰ ਕੋਲ ਜਾਂਦਾ ਹੈ ਅਤੇ ਇਹ ਸਿਲਸਿਲਾ ਚੱਲਦਾ ਰਹਿੰਦਾ ਹੈ। ਇਸ ਨਾਲ ਲੋਕ ਉਸ ਕੰਪਨੀ ਅਤੇ ਯੋਜਨਾ ਵੱਲ ਆਕਰਸ਼ਿਤ ਹੋ ਜਾਂਦੇ ਹਨ ਪਰ ਜਿਵੇਂ ਹੀ ਲੱਖਾਂ ਦੀ ਗਿਣਤੀ 'ਚ ਇਹ ਲੋਕ ਨਿਵੇਸ਼ ਕਰਨ ਲੱਗਦੇ ਹਨ ਤਾਂ ਇਹ ਅਚਾਨਕ ਗਾਇਬ ਹੋ ਜਾਂਦੇ ਹਨ। ਜਿਸ ਨਾਲ ਸ਼ੁਰੂਆਤੀ ਨਿਵੇਸ਼ਕਾਂ ਨੂੰ ਤਾਂ ਫਾਇਦਾ ਮਿਲਿਆ ਪਰ ਬਾਅਦ 'ਚ ਹੋਰ ਨਵੇਂ ਲੱਖ ਨਿਵੇਸ਼ਕਾਂ ਦੇ ਪੈਸੇ ਡੁੱਬ ਜਾਂਦੇ ਹਨ। ਇਸ ਲਈ ਪੋਂਜੀ ਸਕੀਮ ਨੂੰ ਧੋਖਾ ਅਤੇ ਘੁਟਾਲਾ ਕਹਿੰਦੇ ਹਨ।

  • TMC member
  • Ponzi scheme scam
  • 238 crores
  • ਟੀਐੱਮਸੀਸੰਸਦ ਮੈਂਬਰ
  • ਪੋਂਜੀ ਸਕੀਮ ਘੁਟਾਲਾ
  • 238 ਕਰੋੜ

ਅਯੁੱਧਿਆ ਮਾਮਲੇ ਨੂੰ ਜਲਦੀ ਹੱਲ ਕਰੇ ਕੋਰਟ : ਰਵੀਸ਼ੰਕਰ ਪ੍ਰਸਾਦ

NEXT STORY

Stories You May Like

  • jammu kashmir  lashkar e taiba  terrorists  property attachment
    ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ
  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • conservative mp marilyn gladu joins liberal party
    Conservative ਸੰਸਦ ਮੈਂਬਰ ਮੈਰਿਲਿਨ ਗਲਾਡੂ ਲਿਬਰਲ ਪਾਰਟੀ 'ਚ ਸ਼ਾਮਲ
  • nitin nabin alipurduar rally tmc land rights infiltration bengal election
    ਮਮਤਾ ਸਰਕਾਰ ਨੇ ਬੰਗਾਲ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਘੁਸਪੈਠੀਆਂ ਨੂੰ ਦਿੱਤੀ : ਨਿਤਿਨ ਨਬੀਨ
  • hearing in defamation case of mp kangana ranaut postponed again
    ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਪੇਸ਼ੀ
  • satnam singh sandhu becomes the voice of punjab in parliament
    ਸੰਸਦ 'ਚ ਪੰਜਾਬ ਦੀ ਆਵਾਜ਼ ਬਣੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ
  • special session of parliament april 16 to 18
    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
  • post office rd scheme save 300 daily get 15 lakh fund
    300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ ਸੁਰੱਖਿਅਤ ਕਰੋ ਭਵਿੱਖ
  • big stir in punjab politics  congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
Trending
Ek Nazar
2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 2 cars accident family 6 members
      ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...
    • uidai aadhaar job candidate apply
      AADHAAR ਲਈ ਕੰਮ ਕਰਨ ਦਾ ਸੁਨਹਿਰੀ ਮੌਕਾ ! ਬਿਨਾਂ ਕਿਸੇ ਟੈਸਟ ਦੇ ਕਮਾਓ 40,000...
    • toll plaza rule change cash payment ban
      ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ...
    • today is the golden day of these zodiac signs
      ਅੱਜ ਇਨ੍ਹਾਂ ਰਾਸ਼ੀਆਂ ਦਾ ਹੈ 'ਗੋਲਡਨ ਡੇਅ' ! ਖੁੱਲ੍ਹਣਗੇ ਕਿਸਮਤ ਦਾ ਤਾਲੇ
    • owaisi aimim  humayun kabir  break alliance
      ਪੱਛਮੀ ਬੰਗਾਲ ਚੋਣਾਂ ਤੋਂ ਪਹਿਲਾਂ ਵੱਡਾ ਉਲਟਫੇਰ: ਓਵੈਸੀ ਦੀ AIMIM ਨੇ ਹੁਮਾਯੂੰ...
    • every person temple supreme court
      ਕਿਸੇ ਵਰਗ ਨੂੰ ਮੰਦਰ ਜਾਂ ਮੱਠ ਤੋਂ ਬਾਹਰ ਰੱਖਣਾ ਹਿੰਦੂ ਧਰਮ ਲਈ ਨੁਕਸਾਨਦੇਹ :...
    • van driver attack crime incident
      ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...
    • middle east crisis missile war threat
      ਮਿਡਲ ਈਸਟ ਸੰਕਟ : ਮਿਜ਼ਾਈਲਾਂ ਦੀ ਗੂੰਜ ਦੇ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼, ਜੰਗ ਦਾ...
    • zodiac signs
      ਵੈਸਾਖ ਮੱਸਿਆ 'ਤੇ ਸ਼ਨੀ ਬਦਲਣਗੇ ਚਾਲ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ...
    • massive fire breaks out at mumbai airport terminal 1
      ਮੁੰਬਈ ਏਅਰਪੋਰਟ ਦੇ ਟਰਮੀਨਲ-1 'ਤੇ ਲੱਗੀ ਭਿਆਨਕ ਅੱਗ, ਧੂੰਏਂ ਦੇ ਗੁਬਾਰ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +