Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 30, 2026

    2:45:21 AM

  • balochistan mine workers

    Balochistan 'ਚ ਖ਼ੂਨੀ ਵਾਰਦਾਤ, ਹਮਲਾਵਰਾਂ ਨੇ 11...

  • administrative reshuffle in punjab 3 ias officers transferred

    ਵੱਡੀ ਖ਼ਬਰ : ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ! 3...

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਰੋਨਾ ਤੋਂ ਬਚਣ ਲਈ ਸਰਕਾਰੀ ਹੁਕਮਾਂ ਦੀ ਕਰਨੀ ਹੋਵੇਗੀ ਪਾਲਣਾ : ਉਮਰ

NATIONAL News Punjabi(ਦੇਸ਼)

ਕੋਰੋਨਾ ਤੋਂ ਬਚਣ ਲਈ ਸਰਕਾਰੀ ਹੁਕਮਾਂ ਦੀ ਕਰਨੀ ਹੋਵੇਗੀ ਪਾਲਣਾ : ਉਮਰ

  • Updated: 24 Mar, 2020 09:07 PM
National
to avoid corona  government orders must be followed
  • Share
    • Facebook
    • Tumblr
    • Linkedin
    • Twitter
  • Comment

ਜੰਮੂ/ਸ਼੍ਰੀਨਗਰ (ਬਲਰਾਮ) – ਕੇਂਦਰ ਸ਼ਾਸਿਤ ਖੇਤਰ ਜੰਮੂ-ਕਸ਼ਮੀਰ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਇਕ ਹੁਕਮ ਪਿੱਛੋਂ ਨੈਸ਼ਨਲ ਕਾਨਫਰੰਸ ਦੇ ਉਪ ਮੁਖੀ ਉਮਰ ਅਬਦੁੱਲਾ ਨੂੰ ਮੰਗਲਵਾਰ ਸਾਢੇ 7 ਮਹੀਨਿਆਂ ਪਿੱਛੋਂ ਰਿਹਾਅ ਕਰ ਦਿੱਤਾ ਗਿਆ। ਰਿਹਾਈ ਦਾ ਅਬਦੁੱਲਾ ਪਰਿਵਾਰ ਦੇ ਮੈਂਬਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਵਾਗਤ ਕੀਤਾ। ਉਮਰ ਜੰਮੂ-ਕਸ਼ਮੀਰ ਦੇ ਇਕ ਸਾਬਕਾ ਮੁੱਖ ਮੰਤਰੀ ਵੀ ਹਨ।

ਪਿਛਲੇ ਸਾਲ 5 ਅਗਸਤ ਨੂੰ ਆਰਟੀਕਲ-370 ਦੀਆਂ ਵੱਖ-ਵੱਖ ਵਿਵਸਥਾਵਾਂ ਨੂੰ ਖਤਮ ਕਰਨ ਅਤੇ ਆਰਟੀਕਲ-35 ਏ ਨੂੰ ਰੱਦ ਕੀਤੇ ਜਾਣ ਵਾਲੇ ਦਿਨ ਉਮਰ ਅਬਦੁੱਲਾ, ਡਾ. ਫਾਰੂਕ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਸਮੇਤ ਕਸ਼ਮੀਰ ਦੇ ਚੋਟੀ ਦੇ ਵਿਰੋਧੀ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਬਾਅਦ ਵਿਚ ਪਬਲਿਕ ਸੇਫਟੀ ਐਕਟ 1978 ਅਧੀਨ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਗਿਆ ਸੀ।

ਉਮਰ ਦੀ ਰਿਹਾਈ ਦਾ ਜਿੱਥੇ ਉਨ੍ਹਾਂ ਦੇ ਪਿਤਾ ਡਾ. ਫਾਰੂਕ ਅਬਦੁੱਲਾ ਨੇ ਸਵਾਗਤ ਕੀਤਾ ਹੈ, ਉਥੇ ਭੈਣ ਸਾਫੀਆ ਅਬਦੁੱਲਾ ਨੇ ਇਸ ਨੂੰ ਪਰਿਵਾਰ ਲਈ ਰਾਹਤ ਦੱਸਿਆ ਹੈ। ਰਿਹਾਅ ਹੋਣ ਪਿੱਛੋਂ ਉਮਰ ਨੇ ਕਿਹਾ ਕਿ ਮੈਨੂੰ ਅੱਜ ਹੀ ਪਤਾ ਲੱਗਾ ਹੈ ਕਿ ਕੋਰੋਨਾ ਵਾਇਰਸ ਕਾਰਣ ਲੋਕ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਜਿਹੜੇ ਵੀ ਵਿਅਕਤੀ ਸਰਕਾਰ ਨੇ ਰਿਹਾਸਤ ਵਿਚ ਲਏ ਹੋਏ ਹਨ, ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ। ਸਾਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਉਮਰ ਦੀ ਰਿਹਾਈ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਤੇ ਸ਼੍ਰੀਨਗਰ ਤੋਂ ਨੈਸ਼ਨਲ ਕਾਨਫਰੰਸ ਦੇ ਐੱਮ. ਪੀ. ਫਾਰੂਕ ਅਬਦੁੱਲਾ ਨੂੰ ਰਿਹਾਅ ਕੀਤਾ ਸੀ। ਹੁਣ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਦੀ ਮੁਖੀ ਮਹਿਬੂਬਾ ਮੁਫਤੀ ਦੀ ਰਿਹਾਈ ਵੀ ਜਲਦੀ ਹੀ ਹੋ ਜਾਏਗੀ।

ਫਿਲਹਾਲ ਠੱਪ ਰਹਿਣਗੀਆਂ ਸਿਆਸੀ ਸਰਗਰਮੀਆਂ

ਪਿਛਲੇ 7 ਮਹੀਨਿਆਂ ਤੋਂ ਜੰਮੂ-ਕਸ਼ਮੀਰ ਵਿਚ ਠੱਪ ਪਈਆਂ ਸਿਆਸੀ ਸਰਗਰਮੀਆਂ ਕੁਝ ਦਿਨ ਪਹਿਲਾਂ ਮੁੜ ਤੋਂ ਸ਼ੁਰੂ ਹੋ ਸਕਦੀਆਂ ਸਨ ਪਰ ਹੁਣ ਕੋਰੋਨਾ ਵਾਇਰਸ ਕਾਰਣ ਅਜਿਹੀ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ। ਜੰਮੂ-ਕਸ਼ਮੀਰ ਵਿਚ ਬਣੀ ਨਵੀਂ ਸਿਆਸੀ ਪਾਰਟੀ ‘ਆਪਣੀ ਪਾਰਟੀ’ ਦੇ ਮੁਖੀ ਅਤੇ ਸਾਬਕਾ ਮੰਤਰੀ ਸਈਦ ਅਲਤਾਫ ਅਹਿਮਦ ਬੁਖਾਰੀ ਦੇ ਨਾਲ ਹੀ ਫਾਰੂਕ ਅਬਦੁੱਲਾ ਨੇ ਵੀ ਆਪਣੇ ਵਰਕਰਾਂ ਨੂੰ ਅਜੇ ਕਿਸੇ ਤਰ੍ਹਾਂ ਦੀ ਕੋਈ ਸਰਗਰਮੀ ਨਾ ਚਲਾਉਣ ਦੀ ਅਪੀਲ ਕੀਤੀ ਹੈ। ਕੋਰੋਨਾ ਦਾ ਅਸਰ ਖਤਮ ਹੋਣ ਪਿੱਛੋਂ ਸਿਆਸੀ ਸਰਗਰਮੀਆਂ ਵਿਚ ਉਛਾਲ ਵੇਖਣ ਨੂੰ ਮਿਲੇਗਾ।

  • ਜੰਮੂ-ਕਸ਼ਮੀਰ
  • ਉਮਰ ਅਬਦੁੱਲਾ
  • ਕੋਰੋਨਾ ਵਾਇਰਸ
  • Jammu and Kashmir
  • Omar Abdullah
  • Coronavirus

21 ਦਿਨਾਂ ਲਈ ਸਾਰਾ ਦੇਸ਼ ਪੂਰੀ ਤਰ੍ਹਾਂ ਲਾਕਡਾਊਨ : ਪੀ.ਐਮ. ਮੋਦੀ

NEXT STORY

Stories You May Like

  • supreme court  elections  age  petition  lok sabha
    ਚੋਣਾਂ ਲੜਨ ਲਈ ਉਮਰ ਘਟਾਉਣ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ
  • opened fire on police to evade arrest
    ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਸ 'ਤੇ ਕੀਤੀ ਫਾਇਰਿੰਗ: ਜਵਾਬੀ ਕਾਰਵਾਈ 'ਚ ਮੁਲਜ਼ਮ ਜ਼ਖ਼ਮੀ, 3 ਹਥਿਆਰ ਬਰਾਮਦ
  • afghanistan  new taliban decree
    ਅਫ਼ਗਾਨਿਸਤਾਨ 'ਚ ਸਰਕਾਰੀ ਕਾਗਜ਼ਾਂ ਤੇ ਮੈਡੀਕਲ ਰਿਕਾਰਡ ਤੋਂ ਹਟਣਗੇ 'ਔਰਤਾਂ ਦੇ ਨਾਂਅ', ਤਾਲਿਬਾਨ ਦਾ ਨਵਾਂ ਫ਼ਰਮਾਨ
  • gold price cross 3 lakh baba vanga prediction
    3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ
  • auctioned in britain
    ਤਾਜ ਮਹਿਲ ਤੋਂ ਲਿਜਾਈ ਗਈ ਸੰਗਮਰਮਰ ਦੀ ਸਲੈਬ ਬ੍ਰਿਟੇਨ 'ਚ ਹੋਵੇਗੀ ਨਿਲਾਮ
  • work in government offices in punjab to come to a standstill on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਠੱਪ! ਮੁਲਾਜਮ਼ਾਂ ਨੇ ਕੀਤਾ ਵੱਡਾ ਐਲਾਨ
  • wwe star bronson reed passes away
    WWE ਦੇ ਮਸ਼ਹੂਰ ਰੈੱਸਲਰ ਦਾ ਦੇਹਾਂਤ, 38 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • punjab a blunt warning to teachers
    ਪੰਜਾਬ : ਅਧਿਆਪਕਾਂ ਨੂੰ ਦੋ-ਟੁੱਕ ਚਿਤਾਵਨੀ! ਡਿਊਟੀ ਤੋਂ ਭੱਜੇ ਜਾਂ ਮੋਬਾਇਲ ਬੰਦ ਕੀਤਾ ਤਾਂ ਹੋਵੇਗੀ ਕਾਰਵਾਈ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • major setback for the india alliance
      'INDIA' ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ 'ਤੇ DMK ਦੇਵੇਗੀ ਕੇਂਦਰ...
    • india more on machines and technology in the future rajnath
      ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ :...
    • every citizen of the country is part of one family
      'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ...
    • perfume bottle  gold  customs department  mumbai  passenger
      ਪਰਫਿਊਮ ਦੀਆਂ ਬੋਤਲਾਂ 'ਚ ਸੋਨਾ ! ਤਸਕਰਾਂ ਦਾ ਅਨੋਖਾ ਤਰੀਕਾ ਦੇਖ ਅਫਸਰ ਵੀ ਰਹਿ...
    • a conspiracy to radicalize muslim youth in karnataka
      ਕਰਨਾਟਕ ’ਚ ਮੁਸਲਿਮ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਦੀ ਸਾਜ਼ਿਸ਼ ! NIA ਨੇ ਜਾਂਚ...
    • fraud fir
      ਕਰਜ਼ਾ ਦਿਵਾਉਣ ਦੇ ਨਾਂ 'ਤੇ ਮਾਂ-ਧੀ ਨਾਲ 1 ਕਰੋੜ ਦੀ ਠੱਗੀ ! 4 ਖ਼ਿਲਾਫ਼ ਮਾਮਲਾ...
    • bihar incident
      ਖਗੜੀਆ 'ਚ ਪੁਲਸ ਤੇ STF ਦੀ ਵੱਡੀ ਕਾਰਵਾਈ ! 1 ਲੱਖ ਦੇ ਇਨਾਮੀ ਮੁਲਜ਼ਮ ਨੂੰ...
    • milk  price  increase  december 1
      5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ ਵਧਾਈਆਂ ਕੀਮਤਾਂ, 1 ਦਸੰਬਰ...
    • delimitation bill
      ਹੱਦਬੰਦੀ ਬਿੱਲ ਦੇ ਮੁੱਦੇ 'ਤੇ DMK ਮੁਖੀ MK ਸਟਾਲਿਨ ਨੂੰ 'ਮਨਾਉਣ' ਚੇਨਈ...
    • big news for rail passengers
      ਰੇਲ ਯਾਤਰੀਆਂ ਲਈ ਵੱਡੀ ਖ਼ਬਰ ! 2 ਮਾਰਚ 2027 ਤੱਕ ਰੱਦ ਰਹਿਣਗੀਆਂ ਇਹ 20 ਟਰੇਨਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +