Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:21:56 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫੇਮਸ ਹੋਣ ਲਈ ਮੁੰਡੇ ਨੇ ਅਰਥੀ ਕੋਲ ਬੈਠ ਕੀਤੀ ਇਹ ਹਰਕਤ, ਪਲਾਂ 'ਚ ਵੀਡੀਓ ਹੋ ਗਈ ਵਾਇਰਲ

NATIONAL News Punjabi(ਦੇਸ਼)

ਫੇਮਸ ਹੋਣ ਲਈ ਮੁੰਡੇ ਨੇ ਅਰਥੀ ਕੋਲ ਬੈਠ ਕੀਤੀ ਇਹ ਹਰਕਤ, ਪਲਾਂ 'ਚ ਵੀਡੀਓ ਹੋ ਗਈ ਵਾਇਰਲ

  • Edited By Sunita,
  • Updated: 08 Sep, 2024 11:29 AM
National
to become famous the boy sat next to the deceased
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰੀਲਾਂ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਲਈ, ਲਾਈਕਸ ਅਤੇ ਵਿਊਜ਼ ਵਧਾਉਣ ਲਈ ਲੋਕ ਸੋਸ਼ਲ ਮੀਡੀਆ 'ਤੇ ਆਪਣੀ ਨਿੱਜੀ ਜ਼ਿੰਦਗੀ ਨੂੰ ਸਾਂਝਾ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਇਕ ਵਿਅਕਤੀ ਅਰਥੀ ਦੇ ਸਾਹਮਣੇ ਬੈਠ ਕੇ ਰੀਲ ਬਣਾ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਇਸ ਨੂੰ ਖ਼ੂਬ ਤਾੜਨਾ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕਈ ਲੋਕ ਲਾਸ਼ ਦੇ ਕੋਲ ਬੈਠੇ ਹਨ। ਇਸ ਦੌਰਾਨ ਇਕ ਵਿਅਕਤੀ ਉਥੇ ਪਹੁੰਚ ਗਿਆ ਅਤੇ ਉਸ ਨੇ ਆਪਣਾ ਫੋਨ ਕਿਸੇ ਨੂੰ ਦੇ ਦਿੱਤਾ। ਵੀਡੀਓ ਰਿਕਾਰਡਿੰਗ ਸ਼ੁਰੂ ਹੋ ਗਈ ਅਤੇ ਵਿਅਕਤੀ ਰੋਣ ਦੀ ਐਕਟਿੰਗ ਕਰਦਾ ਹੋਇਆ ਰੀਲ ਸ਼ੂਟ ਕਰਵਾ ਰਿਹਾ ਹੈ। ਬਕਾਇਦਾ ਤੌਰ 'ਤੇ ਰੀਲ 'ਚ ਗਾਣਾ ਵੀ ਲਗਾਇਆ ਗਿਆ। ਰੀਲ 'ਚ ਕਦੇ ਉਹ ਮ੍ਰਿਤਕਾਂ ਦੇ ਪੈਰ ਫੜ੍ਹ ਰਿਹਾ ਹੈ ਤੇ ਕਦੇ ਮੂੰਹ ਵੱਲ ਦੇਖ ਰਿਹਾ ਹੈ। ਇਸ ਵਿਚਕਾਰ ਉਹ ਚੱਲ ਰਹੇ ਗੀਤ 'ਤੇ ਐਕਟਿੰਗ ਵੀ ਕਰ ਰਹੀ ਹੈ। ਲਾਸ਼ ਕੋਲ ਬੈਠ ਕੇ ਰੀਲ ਬਣਾਉਣ ਵਾਲੇ ਵਿਅਕਤੀ ਦੀ ਵੀਡੀਓ ਦੇਖ ਕੇ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਉਸ ਦੀ ਜ਼ਬਰਦਸਤ ਤਾੜਨਾ ਕੀਤੀ।

ਇਹ ਖ਼ਬਰ ਵੀ ਪੜ੍ਹੋ - ਭਾਰਤ 'ਚ ਬੈਨ ਹੋਵੇਗਾ Wikipedia? ਹਾਈ ਕੋਰਟ ਦੀ ਚੇਤਾਵਨੀ ਮਗਰੋਂ ਕੰਪਨੀ ਦਾ ਬਿਆਨ

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ, ''ਸੰਵੇਦਨਸ਼ੀਲਤਾ ਤੇਜ਼ੀ ਨਾਲ ਘਟ ਰਹੀ ਹੈ।'' ਇੱਕ ਹੋਰ ਨੇ ਲਿਖਿਆ ਕਿ, ''ਅਸੀਂ ਸਮਾਜ 'ਚ ਕਿਵੇਂ ਰਹਿ ਰਹੇ ਹਾਂ। ਕੀ ਮਨੁੱਖੀ ਭਾਵਨਾ ਵੀ ਮਰ ਗਈ ਹੈ? ਕਿਸੇ ਦਾ ਜ਼ਿੰਦਗੀ ਤੋਂ ਵਿਛੋੜਾ ਨਿੱਜੀ ਘਾਟਾ ਹੈ, ਇਸ ਦਾ ਸੋਗ ਵੀ ਨਿੱਜੀ ਹੈ।'' ਦੂਜੇ ਨੇ ਲਿਖਿਆ ਕਿ, ''ਉਹ ਮਾਨਸਿਕ ਤੌਰ 'ਤੇ ਅਪਾਹਜ ਹੈ। ਇਹ ਅਸੰਵੇਦਨਸ਼ੀਲਤਾ ਦੀ ਸਿਖ਼ਰ ਹੈ।'' ਇੱਕ ਹੋਰ ਨੇ ਲਿਖਿਆ ਕਿ, ''ਸਰ, ਇਹ ਸਿਰਫ਼ ਇੱਕ ਰੀਲ ਨਹੀਂ ਹੈ, ਇਹ ਇੱਕ ਮਾਨਸਿਕ ਬੀਮਾਰੀ ਹੈ, ਜੋ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ। ਇਸ 'ਚ ਉਦਾਸੀ ਨਾਲੋਂ ਦਿਖਾਵਾ ਜ਼ਿਆਦਾ ਹੈ।'' 

ਇਹ ਖ਼ਬਰ ਵੀ ਪੜ੍ਹੋ - ਇਸ ਦੇਸ਼ ਦੀ ਸਰਕਾਰ ਦਾ ਵੱਡਾ ਐਲਾਨ, ਮੋਬਾਈਲ ਫੋਨ 'ਤੇ ਲਾਈ ਪਾਬੰਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Famous
  • Boy
  • Deceased
  • Earthi
  • Viral Reels
  • Viral Video

ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼

NEXT STORY

Stories You May Like

  • ipl 2026 arshdeep singh in controversy again
    IPL 2026: ਮੁੜ ਵਿਵਾਦਾਂ 'ਚ ਅਰਸ਼ਦੀਪ ਸਿੰਘ ! ਹੁਣ ਇਕ ਹੋਰ ਵੀਡੀਓ ਹੋ ਗਈ ਵਾਇਰਲ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • cctv video  moga incident  gold chain
    ਦੇਖ ਲਓ ਹਾਲ, ਕੁਝ ਸਕਿੰਟਾਂ 'ਚ ਹੋ ਗਈ ਵਾਰਦਾਤ, ਸੀਸੀਟੀਵੀ ਵੀਡੀਓ ਦੇਖ ਉਡਣਗੇ ਹੋਸ਼
  • war on drugs  viral video  drugs in punjab
    ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ, ਮੋਗਾ ਦੀ ਵਾਇਰਲ ਵੀਡੀਓ ਨੇ ਉਡਾਏ ਹੋਸ਼
  • adah sharma conversation with deaf fan in sign language
    ਅਦਾ ਸ਼ਰਮਾ ਨੇ 'ਖਾਸ' ਫੈਨ ਨਾਲ ਸਾਈਨ ਲੈਂਗੂਏਜ 'ਚ ਕੀਤੀ ਗੱਲ, ਵੀਡੀਓ ਵਾਇਰਲ
  • woman found swinging in a drunken state near the railway station
    ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ ਮਹਿਲਾ, ਵੀਡੀਓ ਵਾਇਰਲ
  • woman arrested
    ''ਮੈਂ ਸਿਰਫ਼ ਤੁਹਾਡੇ ਲਈ..!'' CM ਸ਼ੁਭੇਂਦੂ ਦੇ ਨਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਗੁਰੂਗ੍ਰਾਮ ਤੋਂ ਔਰਤ...
  • meta lays off engineers who built ai tools
    Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ ਨੇ ਮਚਾਈ ਹਲਚਲ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tiktok founder surpasses mukesh ambani to become asia s second richest person
      ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ...
    • ncb action up
      UP 'ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ
    • kuwait airport  drone attack  person  death  india
      ਭਤੀਜੇ ਦੇ ਵਿਆਹ ਲਈ ਆਉਣਾ ਸੀ ਭਾਰਤ, ਕੁਵੈਤ ਏਅਰਪੋਰਟ 'ਤੇ ਡਰੋਨ ਹਮਲੇ 'ਚ ਹੋ ਗਈ...
    • massive fire breaks out at shopping complex in hyderabad
      ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ...
    • delhi police  person  knife  murder  friend
      26 ਸਾਲਾ ਸ਼ਖ਼ਸ ਦਾ ਚਾਕੂ ਮਾਰ ਕੇ ਕਤਲ, ਦੋਸਤ ਹੀ ਨਿਕਲਿਆ ਕਾਤਲ
    • red alert winds
      ਹਨੇਰੀ-ਤੁਫ਼ਾਨ ਦਾ ਰੈੱਡ ਅਲਰਟ ! 70KM ਦੀ ਸਪੀਡ ਨਾਲ ਚੱਲਣਗੀਆਂ ਹਵਾਵਾਂ, ਦਿੱਲੀ...
    • bank of baroda  recruitment
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ ! ਭਰੀਆਂ ਜਾਣਗੀਆਂ 5000 ਅਸਾਮੀਆਂ, ਇੰਝ...
    • another scam worth crores lic has also been hit
      ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ...
    • rahul gandhi almora
      ਖ਼ਰਾਬ ਮੌਸਮ ਕਾਰਨ ਰਾਹੁਲ ਗਾਂਧੀ ਨੇ ਰੱਦ ਕੀਤਾ ਅਲਮੋੜਾ ਦਾ ਦੌਰਾ ! ਫ਼ੋਨ ਰਾਹੀਂ...
    • hotel owner sent to 4 day police remand
      ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +