ਹਰਿਆਣਾ : ਨਸ਼ੀਲੇ ਪਦਾਰਥਾਂ ਦੇ ਸੇਵਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਹਰਿਆਣਾ ਵਿਚ ਗੁਟਖਾ, ਤੰਬਾਕੂ ਅਤੇ ਪਾਨ ਮਸਾਲਾ 'ਤੇ ਇੱਕ ਸਾਲ ਲਈ ਪਾਬੰਦੀ ਹੋਰ ਲਗਾ ਦਿੱਤੀ ਹੈ। ਸੂਤਰਾਂ ਮੁਤਾਬਕ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤਾ ਹੈ। ਸਰਕਾਰ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਅਤੇ ਗੁਟਖਾ ਜਾਂ ਤੰਬਾਕੂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Ahmedabad Plane Crash: ਜਹਾਜ਼ ਹਾਦਸੇ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਸਤੇ ਹੋ ਜਾਣਗੇ LPG ਸਿਲੰਡਰ? ਜਾਣੋ GST ਦਰਾਂ 'ਚ ਕਟੌਤੀ ਦਾ ਕੀ ਪ੍ਰਭਾਵ ਪਵੇਗਾ
NEXT STORY