ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 2 ਫਰਵਰੀ ਦਿਨ ਸ਼ੁੱਕਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ।
ਇਹ ਵੀ ਪੜ੍ਹੋ - ਚੰਪਈ ਸੋਰੇਨ ਅੱਜ ਚੁੱਕਣਗੇ ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ, 10 ਦਿਨਾਂ 'ਚ ਸਾਬਿਤ ਕਰਨਾ ਹੋਵੇਗਾ ਬਹੁਮਤ
ਈ. ਡੀ. ਨੇ ਬੁੱਧਵਾਰ ਕੇਜਰੀਵਾਲ ਨੂੰ ਤਾਜ਼ਾ ਅਤੇ ਪੰਜਵਾਂ ਸੰਮਨ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਪਿਛਲੇ 4 ਮਹੀਨਿਆਂ ਵਿੱਚ ਈ. ਡੀ. ਵਲੋਂ ਭੇਜੇ ਗਏ 4 ਸੰਮਨਾਂ ਨੂੰ ਉਨ੍ਹਾਂ ਬੇਧਿਆਨ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ , ਇਸ ਬਾਰੇ ਪਾਰਟੀ ਸੂਤਰਾਂ ਨੇ ਕਿਹਾ ਕਿ ਇਸ ਵਾਰ ਵੀ ਸੰਮਨ ਨੂੰ ਟਾਲੇ ਜਾਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੀਸ਼ ਸਿਸੋਦੀਆ ਨੂੰ ਰੈਗੂਲਰ ਜ਼ਮਾਨਤ ਮਿਲੇਗੀ ਜਾਂ ਨਹੀਂ, ਅੱਜ ਹੋਵੇਗਾ ਫੈਸਲਾ
NEXT STORY