Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:25:30 AM

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • Jalandhar
  • Chaitra Navratri 2021: ‘ਚੇਤ ਨਰਾਤੇ’ ’ਤੇ ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ ਤੇ ਪੂਜਾ ਕਰਨ ਦੀ ਵਿਧੀ

DHARM News Punjabi(ਧਰਮ)

Chaitra Navratri 2021: ‘ਚੇਤ ਨਰਾਤੇ’ ’ਤੇ ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ ਤੇ ਪੂਜਾ ਕਰਨ ਦੀ ਵਿਧੀ

  • Edited By Rajwinder Kaur,
  • Updated: 13 Apr, 2021 09:43 AM
Jalandhar
today start chet narata kalash sthapana shubh mahurat pooja vidhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ 'ਚ ਨਰਾਤਿਆਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਸਾਲ ਭਰ 'ਚ ਨਰਾਤੇ ਚਾਰ ਵਾਰ ਮਨਾਏ ਜਾਂਦੇ ਹਨ। ਚੇਤ ਤੇ ਅੱਸੂ ਦੇ ਨਰਾਤਿਆਂ ਤੋਂ ਇਲਾਵਾ ਦੋ ਗੁਪਤ ਨਰਾਤੇ ਵੀ ਹੁੰਦੇ ਹਨ। ਜਿਨ੍ਹਾਂ ਨੂੰ ਮਾਘ ਤੇ ਹਾੜ ਦੇ ਨਰਾਤੇ ਵੀ ਕਹਿੰਦੇ ਹਨ। ਨਰਾਤਿਆਂ ਦੌਰਾਨ ਮਾਂ ਦੁਰਗਾ ਦੇ ਅਲੱਗ-ਅਲੱਗ ਸਰੂਪਾਂ ਦੀ ਨੌਂ ਦਿਨ ਪੂਜਾ ਕੀਤੀ ਜਾਂਦੀ ਹੈ। ਹਿੰਦੂ ਪੰਚਾਂਗ ਅਨੁਸਾਰ ਚੇਤ ਦੇ ਨਰਾਤਿਆਂ ਦਾ ਆਰੰਭ 13 ਅਪ੍ਰੈਲ ਤੋਂ ਹੋ ਰਿਹਾ ਹੈ, ਜਿਸ ਦਾ ਸਮਾਪਨ 22 ਅਪ੍ਰੈਲ ਨੂੰ ਹੋਵੇਗਾ।

ਕਦੋਂ ਕੀਤੀ ਜਾਂਦੀ ਹੈ ਕਲਸ਼ ਸਥਾਪਨਾ
ਚੇਤ ਦੇ ਨਰਾਤਿਆਂ ਦੇ ਪਹਿਲੇ ਦਿਨ 13 ਅਪ੍ਰੈਲ ਨੂੰ ਕਲਸ਼ ਸਥਾਪਨਾ ਕੀਤੀ ਜਾਵੇਗੀ। ਨਰਾਤਿਆਂ 'ਚ ਕਲਸ਼ ਸਥਾਪਨਾ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਨਰਾਤਿਆਂ ਦੌਰਾਨ ਕਲਸ਼ ਸਥਾਪਨਾ ਨੂੰ ਸ਼ੁੱਭ ਫਲਕਾਰੀ ਮੰਨਿਆ ਗਿਆ ਹੈ। ਨਰਾਤਿਆਂ ਦੌਰਾਨ ਮਾਂ ਸ਼ੈਲਪੁੱਤਰੀ, ਬ੍ਰਹਮਚਾਰਿਣੀ, ਚੰਦਰਘੰਟਾ, ਕੁਸ਼ਮਾਂਡਾ, ਸਕੰਦਮਾਤਾ, ਕਾਤਿਆਇਨੀ, ਕਾਲਰਾਤਰੀ, ਮਹਾਗੌਰੀ ਤੇ ਸਿੱਧੀਦਾਤਰੀ ਦੀ ਪੂਜਾ ਕੀਤੀ ਜਾਂਦੀ ਹੈ।

ਕਲਸ਼ ਸਥਾਪਨਾ ਸ਼ੁੱਭ ਮਹੂਰਤ
ਤਾਰੀਖ਼ : 13 ਅਪ੍ਰੈਲ, 2021 (ਦਿਨ ਮੰਗਲਵਾਰ)
ਸ਼ੁੱਭ ਮਹੂਰਤ : ਸਵੇਰੇ 5 ਵਜ ਕੇ 28 ਮਿੰਟ ਤੋਂ 10.14 ਮਿੰਟ ਤੱਕ
ਸਮਾਂ : 04 ਘੰਟੇ 15 ਮਿੰਟ 

ਪੜ੍ਹੋ ਇਹ ਵੀ ਖ਼ਬਰ - Chaitra Navratri 2021 : ਜਾਣੋ ਕਦੋਂ ਤੋਂ ਸ਼ੁਰੂ ਹੋ ਰਹੇ ਹਨ ‘ਚੇਤ ਦੇ ਨਰਾਤੇ’, ਕਦੋਂ ਹੈ ਰਾਮ ਨੌਮੀ ਤੇ ਮਹਾਅਸ਼ਟਮੀ

ਕਿਉਂ ਕਿਉਂ ਕੀਤੀ ਜਾਂਦੀ ਹੈ ਕਲਸ਼ ਸਥਾਪਨਾ
ਪੂਜਾ ਸਥਾਨ 'ਤੇ ਕਲਸ਼ ਦੀ ਸਥਾਪਨਾ ਕਰਨ ਤੋਂ ਪਹਿਲਾਂ ਉਸ ਜਗ੍ਹਾ ਨੂੰ ਗੰਗਾ ਜਲ ਨਾਲ ਸ਼ੁੱਧ ਕੀਤਾ ਜਾਂਦਾ ਹੈ। ਕਲਸ਼ ਨੂੰ ਪੰਜ ਤਰ੍ਹਾਂ ਦੇ ਪੱਤਿਆਂ ਨੂੰ ਸਜਾਇਆ ਜਾਂਦਾ ਹੈ ਤੇ ਉਸ ਵਿਚ ਹਲਦੀ ਦੀਆਂ ਗੰਢਾਂ, ਸੁਪਾਰੀ, ਦੂਰਵਾ ਆਦਿ ਰੱਖੀ ਜਾਂਦੀ ਹੈ। ਕਲਸ਼ ਸਥਾਪਿਤ ਕਰਨ ਲਈ ਉਸ ਦੇ ਹੇਠਾਂ ਰੇਤ ਦੀ ਬੇਦੀ ਬਣਾਈ ਜਾਂਦੀ ਹੈ, ਜਿਸ ਵਿਚ ਜੌਂ ਬੀਜੇ ਜਾਂਦੇ ਹਨ। ਜੌਂ ਬੀਜਣ ਦੀ ਵਿਧੀ ਧਨ ਦੇਣ ਵਾਲੀ ਦੇਵੀ ਅੰਨਪੂਰਨਾ ਨੂੰ ਖੁਸ਼ ਕਰਨ ਲਈ ਕੀਤੀ ਜਾਂਦੀ ਹੈ। ਮਾਂ ਦੁਰਗਾ ਦੀ ਫੋਟੋ ਜਾਂ ਮੂਰਤੀ ਨੂੰ ਪੂਜਾ ਸਥਾਨ ਦੇ ਵਿਚਕਾਰ ਸਥਾਪਿਤ ਕਰਦੇ ਹਨ। ਇਸ ਤੋਂ ਬਾਅਦ ਮਾਂ ਦੁਰਗਾ ਦਾ ਸ਼ਿੰਗਾਰ, ਰੋਲੀ, ਚੌਲ, ਸੰਧੂਰ, ਮਾਲਾ, ਫੁੱਲ, ਚੁੰਨੀ, ਸਾੜ੍ਹੀ, ਗਹਿਣੇ ਭੇਟ ਕਰਦੇ ਹਨ। ਕਲਸ਼ ਵਿਚ ਅਖੰਡ ਜੋਤ ਜਗਾਈ ਜਾਂਦੀ ਹੈ ਜਿਸ ਨੂੰ ਵਰਤ ਦੇ ਆਖ਼ਰੀ ਦਿਨ ਤਕ ਜਲਾਇਆ ਜਾਣਾ ਚਾਹੀਦਾ ਹੈ।

ਇਸ ਵਿਧੀ ਨਾਲ ਕਰੋ ਪੂਜਾ
ਚੇਤ ਦੇ ਨਰਾਤਿਆਂ ਦੇ ਪਹਿਲੇ ਦਿਨ ਕਲਸ਼ ਦੀ ਸਥਾਪਨਾ ਕੀਤੀ ਜਾਂਦੀ ਹੈ, ਜਿਸ ਥਾਂ 'ਤੇ ਇਸ ਦੀ ਸਥਾਪਨਾ ਕਰਨੀ ਹੋਵੇ, ਉਸ ਨੂੰ ਚੰਗੀ ਤਰ੍ਹਾਂ ਸਾਫ-ਸੁਥਰਾ ਕਰਕੇ ਸ਼ੁੱਧ ਕਰ ਲਓ। ਇਸ ਤੋਂ ਬਾਅਦ ਸ਼੍ਰੀ ਗਣੇਸ਼ ਜੀ ਨੂੰ ਯਾਦ ਕਰਦੇ ਹੋਏ ਲਾਲ ਰੰਗ ਦਾ ਕੱਪੜਾ ਵਿਛਾ ਕੇ ਉਸ 'ਤੇ ਥੋੜੇ ਚੌਲ ਰੱਖੋ। ਮਿੱਟੀ ਦੇ ਪਾਤਰ 'ਚ ਜੌ ਬੀਜ਼ ਕੇ ਪਾਤਰ 'ਤੇ ਪਾਣੀ ਨਾਲ ਭਰਿਆ ਕਲਸ਼ ਸਥਾਪਤ ਕਰੋਂ ਅਤੇ ਇਸ ਦੇ ਮੂੰਹ 'ਤੇ ਸੁਰੱਖਿਆ ਸੂਤਰ ਬੰਨ੍ਹ ਦਿਓ। ਕਲਸ਼ 'ਤੇ ਰੋਲ ਨਾਲ ਸਵਾਸਤਿਕ ਬਣਾਓ। ਕਲਸ਼ ਅੰਦਰ ਸਾਬੁਤ ਸੁਪਾਰੀ, ਦੁਰਵਾ, ਫੁੱਲ ਅਤੇ ਸਿੱਕਾ ਪਾਓ, ਫਿਰ ਇਸ 'ਤੇ ਅੰਬ ਜਾਂ ਅਸ਼ੋਕ ਦੇ ਪੱਤੇ ਰੱਖ ਕੇ 'ਤੇ ਨਾਰੀਅਲ ਰੱਖ ਦਿਓ। ਇਸ ਤੋਂ ਬਾਅਦ ਇਸ 'ਤੇ ਲਾਲ ਕੱਪੜਾ ਲਪੇਟ ਕੇ ਮੌਲੀ ਬੰਨ੍ਹ ਦਿਓ। ਇਹ ਸਭ ਕਰਨ ਤੋਂ ਬਾਅਦ ਸਾਰੇ ਦੇਵੀ-ਦੇਵਤਿਆਂ ਨੂੰ ਯਾਦ ਕਰੋਂ ਅਤੇ ਉਨ੍ਹਾਂ ਨੂੰ ਨੌ ਦਿਨਾਂ ਲਈ ਘਟ 'ਚ ਵਿਰਾਜਮਾਨ ਰਹਿਣ ਦੀ ਅਰਦਾਸ ਕਰੋ। ਦੀਪਕ ਰੌਸ਼ਨ ਕਰਕੇ ਕਲਸ਼ ਦੀ ਪੂਜਾ ਕਰੋਂ ਅਤੇ ਇਸ ਦੇ ਸਾਹਮਣੇ ਧੂਫ-ਬੱਤੀ ਲਗਾ ਕੇ ਇਸ 'ਤੇ ਫੁੱਲਾਂ ਦੀ ਮਾਲਾ ਚੜਾਓ। ਮਾਂ ਸ਼ੈਲਪੁੱਤਰੀ ਦੀ ਸੱਚੇ ਮਨ ਅਤੇ ਸ਼ਰਧਾ ਨਾਲ ਕੀਤੀ ਗਈ ਪੂਜਾ ਦਾ ਫੱਲ ਮਾਂ ਭਗਤਾਂ ਨੂੰ ਜ਼ਰੂਰ ਦਿੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਭਾਰੀ ਨੁਕਸਾਨ 

ਮਾਂ ਦੁਰਗਾ ਦੇ 9 ਰੂਪ 

ਮਾਂ ਦੁਰਗਾ ਜੀ ਦੇ 9 ਰੂਪਾਂ 'ਚ ਮਾਂ ਸ਼ੈਲਪੁੱਤਰੀ, ਮਾਂ ਬ੍ਰਹਮਚਾਰਿਣੀ, ਮਾਂ ਚੰਦਰਘੰਟਾ, ਮਾਂ ਕ੍ਰਿਸ਼ਮਾਂਡਾ, ਮਾਂ ਸਕੰਦਮਾਤਾ, ਮਾਂ ਕਾਤਿਆਇਨੀ, ਮਾਂ ਕਾਲਰਾਤਰੀ, ਮਾਂ ਮਹਾਗੌਰੀ ਅਤੇ ਮਾਂ ਸਿੱਧੀਦਾਤਰੀ ਸ਼ਾਮਲ ਹਨ। ਜਿਨ੍ਹਾਂ ਦੀ ਪੂਜਾ ਨਰਾਤਿਆਂ 'ਚ ਕੀਤੀ ਜਾਂਦੀ ਹੈ। 

ਕੰਨਿਆ ਪੂਜਨ ਦਾ ਹੈ ਵਿਸ਼ੇਸ਼ ਮਹੱਤਵ
ਹਿੰਦੂ ਧਰਮ ਮੁਤਾਬਕ ਨਰਾਤਿਆਂ 'ਚ ਕੰਨਿਆ ਪੂਜਨ ਦਾ ਵਿਸ਼ੇਸ਼ ਮਹੱਤਵ ਹੈ। ਮਾਂ ਦੁਰਗਾ ਜੀ ਦੇ ਭਗਤ ਅਸ਼ਟਮੀ ਜਾਂ ਨੌਵੀ ਵਾਲੇ ਦਿਨ ਕੁਮਾਰੀ ਕੰਨਿਆਵਾਂ ਦੀ ਵਿਸ਼ੇਸ਼ ਤੌਰ 'ਤੇ ਪੂਜਾ ਕਰਦੇ ਹਨ। ਜਿਸ ਦੌਰਾਨ 9 ਕੰਨਿਆਵਾਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ ਨੂੰ ਭੋਜਨ ਕਰਾਕੇ ਅਤੇ ਸਭ ਨੂੰ ਲਾਲ ਰੰਗ ਦੀਆਂ ਚੁੰਨੀਆਂ ਅਤੇ ਪੈਸੇ ਦਿੱਤੇ ਜਾਂਦੇ ਹਨ। ਕੁਮਾਰੀ ਕੰਨਿਆਵਾਂ ਉਹ ਕਹਿਲਾਉਂਦੀ ਹਨ, ਜੋ 2 ਸਾਲ ਦੀਆਂ ਹੋ ਚੁਕੀਆਂ ਹੋਣ, 3 ਸਾਲ ਦੀ ਕੰਨਿਆ ਤ੍ਰਿਮੂਰਤੀ, ਚਾਰ ਸਾਲ ਦੀ ਕਲਿਆਣੀ, 5 ਸਾਲ ਦੀ ਕੰਨਿਆ ਰੋਹਿਣੀ, 6 ਸਾਲ ਦੀ ਕੰਨਿਆ ਕਾਲਿਕਾ, 7 ਸਾਲ ਦੀ ਕੰਨਿਆ ਚੰਡੀਕਾ, 8 ਸਾਲ ਦੀ ਕੰਨਿਆ ਸ਼ੰਭਵੀ, 9 ਸਾਲ ਦੀ ਕੰਨਿਆ ਅਤੇ 10 ਸਾਲ ਦੀ ਕੰਨਿਆ ਸੁਭਦਰਾ ਕਹਿਲਾਉਂਦੀ ਹਨ। ਇਸ ਤੋਂ ਉਤੇ ਵਾਲੀਆਂ ਕੰਨਿਆਵਾਂ ਦੀ ਪੂਜਾ ਨਹੀਂ ਕੀਤੀ ਜਾਂਦੀ ਹੈ। 

  • Chaitra Navratri 2021
  • Today
  • start
  • Chet Narata
  • kalash sthapana
  • Shubh Mahurat
  • Pooja
  • Vidhi
  • ਚੇਤ ਨਰਾਤੇ
  • ਕਲਸ਼ ਸਥਾਪਨਾ
  • ਸ਼ੁੱਭ ਮਹੂਰਤ
  • ਪੂਜਾ
  • ਵਿਧੀ

ਸੋਮਵਾਰ ਨੂੰ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਭਾਰੀ ਨੁਕਸਾਨ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • two eclipses will occur in the month of sawan
    ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ ਪਵੇਗਾ ਅਸਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • the secret to becoming rich is hidden in the flour in the kitchen
      ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
    • the golden time for these 4 zodiac signs will begin today
      ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • these things kept in your purse can become the cause of poverty
      ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • solar eclipse will take place a few hours after shivratri
      ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ...
    • 35 grandsons carry 95 year grandmother kanwar yatra
      95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +