Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:12:47 AM

  • be careful if you are traveling in punjab on august 3 4 and 5

    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ...

  • us visa

    ਅਮਰੀਕਾ 'ਚ ਨਵੀਂ ਵੀਜ਼ਾ ਸੀਮਾ 'ਤੇ ਰੋਕ ਲਗਾਉਣ ਦੀ...

  • punjab government schools students school bags

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • today  start  parliament  monsoon session

    ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ ਸੰਯੋਗ!

NATIONAL News Punjabi(ਦੇਸ਼)

ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ ਸੰਯੋਗ!

  • Edited By Sunaina,
  • Updated: 27 Mar, 2026 09:10 AM
National
today will be a good day for these zodiac signs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅੱਜ 27 ਮਾਰਚ 2026 ਨੂੰ ਚੇਤ ਸ਼ੁਕਲ ਪੱਖ ਦੀ ਨੌਮੀ ਤਿਥੀ ਅਤੇ ਸ਼ੁੱਕਰਵਾਰ ਦਾ ਦਿਨ ਹੈ। ਅੱਜ ਚੇਤ ਨਵਰਾਤਰਿਆਂ ਦਾ ਨੌਵਾਂ ਦਿਨ ਹੋਣ ਦੇ ਨਾਲ-ਨਾਲ ਸ਼੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਵੀ ਹੈ। ਅੱਜ ਦੁਪਹਿਰ 3:25 ਵਜੇ ਤੱਕ ਸਰਵਾਰਥਸਿੱਧੀ ਯੋਗ ਰਹੇਗਾ, ਜੋ ਕਿ ਬਹੁਤ ਹੀ ਸ਼ੁਭ ਮੰਨਿਆ ਜਾਂਦਾ ਹੈ। ਇਸ ਖ਼ਾਸ ਮੌਕੇ 'ਤੇ ਭਗਵਾਨ ਰਾਮ ਦੀ ਕਿਰਪਾ ਨਾਲ ਕਈ ਰਾਸ਼ੀਆਂ ਦੇ ਜੀਵਨ 'ਚ ਸੁਖ-ਸਮ੍ਰਿਧੀ ਆਉਣ ਵਾਲੀ ਹੈ।

ਮੇਖ ਰਾਸ਼ੀ
- ਪਿਤਾ ਦੇ ਜ਼ਰੂਰੀ ਕੰਮ ਪੂਰੇ ਹੋਣਗੇ ਅਤੇ ਜੀਵਨਸਾਥੀ ਨਾਲ ਰਿਸ਼ਤੇ ਮਧੁਰ ਹੋਣਗੇ। ਰਾਮ ਜੀ ਦੇ ਦਰਸ਼ਨ ਕਰਨ ਨਾਲ ਰੁਕੇ ਹੋਏ ਕੰਮ ਪੂਰੇ ਹੋਣਗੇ।

ਬ੍ਰਿਖ ਰਾਸ਼ੀ
- ਭਗਵਾਨ ਰਾਮ ਦੀ ਵਿਸ਼ੇਸ਼ ਕਿਰਪਾ ਰਹੇਗੀ। ਰੁਕੇ ਹੋਏ ਸਰਕਾਰੀ ਕੰਮ ਪੂਰੇ ਹੋਣ ਨਾਲ ਰਾਹਤ ਮਿਲੇਗੀ। ਭਗਵਾਨ ਰਾਮ ਨੂੰ ਖੀਰ ਦਾ ਭੋਗ ਲਗਾਉਣ ਨਾਲ ਸਮਾਜ 'ਚ ਮਾਣ-ਸਤਿਕਾਰ ਵਧੇਗਾ।

ਮਿਥੁਨ ਰਾਸ਼ੀ
- ਅੱਜ ਤੁਸੀਂ ਪ੍ਰਾਪਰਟੀ ਲੈਣ ਦਾ ਮਨ ਬਣਾ ਸਕਦੇ ਹੋ। ਸ਼ਾਮ ਤੱਕ ਕੋਈ ਸ਼ੁਭ ਸਮਾਚਾਰ ਮਿਲਣ ਨਾਲ ਘਰ ਦਾ ਮਾਹੌਲ ਖੁਸ਼ੀ ਵਾਲਾ ਰਹੇਗਾ।

ਕਰਕ ਰਾਸ਼ੀ
- ਵਪਾਰ 'ਚ ਧਨ ਲਾਭ ਹੋਣ ਦੇ ਯੋਗ ਹਨ। ਅੱਜ ਰਾਮ ਜੀ ਨੂੰ ਚਨੇ ਦੇ ਸੱਤੂ ਦਾ ਭੋਗ ਲਗਾਓ, ਸਾਰੇ ਕੰਮ ਸਫਲ ਹੋਣਗੇ।

ਸਿੰਘ ਰਾਸ਼ੀ
- ਰੁਕਿਆ ਹੋਇਆ ਪੈਸਾ ਵਾਪਸ ਮਿਲੇਗਾ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਫਲਤਾ ਮਿਲੇਗੀ। ਘਰ 'ਚ ਹਵਨ ਕਰਵਾਉਣ ਨਾਲ ਵਪਾਰ'ਚ ਵਾਧਾ ਹੋਵੇਗਾ।

ਕੰਨਿਆ ਰਾਸ਼ੀ
- ਕੰਮ ਦੀ ਤਾਰੀਫ ਹੋਵੇਗੀ ਪਰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਹੈ। ਗਾਇਤਰੀ ਮੰਤਰ ਦਾ ਜਾਪ ਕਰਨ ਨਾਲ ਵਿਰੋਧੀਆਂ ਤੋਂ ਛੁਟਕਾਰਾ ਮਿਲੇਗਾ।

ਤੁਲਾ ਰਾਸ਼ੀ
- ਕੋਈ ਅਧੂਰੀ ਇੱਛਾ ਪੂਰੀ ਹੋ ਸਕਦੀ ਹੈ। ਦਫਤਰ 'ਚ ਅਧਿਕਾਰੀਆਂ ਦਾ ਸਹਿਯੋਗ ਮਿਲੇਗਾ ਅਤੇ ਘਰ ਦੇ ਬਜ਼ੁਰਗਾਂ ਦਾ ਆਸ਼ੀਰਵਾਦ ਲੈਣਾ ਲਾਭਕਾਰੀ ਰਹੇਗਾ।

ਬ੍ਰਿਸ਼ਚਕ ਰਾਸ਼ੀ
- ਦਿਲ ਦੀ ਗੱਲ ਕਹਿਣ ਲਈ ਅੱਜ ਦਾ ਦਿਨ ਸ਼ੁਭ ਹੈ। ਰਾਮ ਰਕਸ਼ਾ ਸਰੋਤ ਦਾ ਪਾਠ ਕਰਨ ਨਾਲ ਸਾਰੇ ਕੰਮਾਂ 'ਚ ਸਫਲਤਾ ਮਿਲੇਗੀ।

ਧਨੁ ਰਾਸ਼ੀ
- ਕਾਰੋਬਾਰ 'ਚ ਫਾਇਦਾ ਹੋਵੇਗਾ, ਪਰ ਸਿਹਤ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ। ਲੋੜਵੰਦਾਂ ਨੂੰ ਜੌਂ ਦਾ ਦਾਨ ਕਰਨਾ ਵਪਾਰ ਲਈ ਸ਼ੁਭ ਰਹੇਗਾ।

ਮਕਰ ਰਾਸ਼ੀ
- ਵਿਦਿਆਰਥੀਆਂ ਲਈ ਦਿਨ ਵਧੀਆ ਹੈ। ਮਾਤਾ ਸਿੱਧੀਦਾਤਰੀ ਦੀ ਆਰਤੀ ਕਰਨ ਨਾਲ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।

ਕੁੰਭ ਰਾਸ਼ੀ
- ਨਵਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣ ਸਕਦੀ ਹੈ। ਕਿਸਮਤ ਦੇ ਸਿਤਾਰੇ ਬੁਲੰਦ ਰਹਿਣਗੇ। ਮਾਤਾ ਦੇ ਦਰਸ਼ਨ ਕਰਨ ਨਾਲ ਜੀਵਨ 'ਚ ਖੁਸ਼ੀਆਂ ਆਉਣਗੀਆਂ।

ਮੀਨ ਰਾਸ਼ੀ
- ਕਰੀਅਰ ਲਈ ਅੱਜ ਦਾ ਦਿਨ ਬਹੁਤ ਵਧੀਆ ਹੈ। ਭਗਵਾਨ ਰਾਮ ਨੂੰ ਮਿਠਾਈ ਦਾ ਭੋਗ ਲਗਾਉਣ ਨਾਲ ਜੀਵਨ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।

  • Horoscope
  • zodiac signs
  • luck will shine
  • Ram Navami
  • auspicious occasion

ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

NEXT STORY

Stories You May Like

  • zodiac signs
    ਆਸਾੜ ਮੱਸਿਆ 'ਤੇ ਬਣੇਗਾ ਸ਼ੁਭ ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਅੰਨ੍ਹੇਵਾਹ ਵਰਖਾ
  • zodiac signs will be in a state of flux from july 20
    20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ ਮਹਾਸੰਯੋਗ, ਨੋਟਾਂ ਦੇ ਲੱਗਣਗੇ ਢੇਰ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • today these 4 zodiac signs will be blessed by goddess lakshmi
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦੇ ਲੱਗਣਗੇ ਢੇਰ
  • today itself 3 zodiac signs will be lucky
    ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rains wreak havoc in muzaffarnagar
      ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5...
    • delhi police  s no on cjp  s parliament march
      CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM...
    • all schools will remain closed till wednesday
      ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ
    • 8 people killed due to landslides nagaland
      ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ...
    • heavy rains meteorological department issues alert
      ਸੋਮਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • dia mirza  sonam wangchuk  support  students
      ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ...
    • amit shah  west bengal  chief minister  law and order
      ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ...
    • jewelry and cash worth looted from a bullion trader in sonbhadra
      ਰਸਤੇ 'ਚ ਘੇਰ ਕੇ ਸੁਨਿਆਰੇ ਕੋਲੋਂ 60 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ, ਵਿਰੋਧ...
    • all party meeting
      All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ...
    • toll plaza  security contractor  killed nephew
      ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +