Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    9:43:51 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਲਕੇ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਸਮਾਂ ਤੇ ਕਿੰਨਾ ਰਹੇਗਾ ਇਸ ਦਾ ਅਸਰ

NATIONAL News Punjabi(ਦੇਸ਼)

ਭਲਕੇ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਸਮਾਂ ਤੇ ਕਿੰਨਾ ਰਹੇਗਾ ਇਸ ਦਾ ਅਸਰ

  • Edited By Tanu,
  • Updated: 19 Apr, 2023 01:44 PM
New Delhi
tomorrow will be the first solar eclipse of the year
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਾਲ 2023 ਦਾ ਪਹਿਲਾ ਸੂਰਜ ਗ੍ਰਹਿਣ ਭਲਕੇ ਯਾਨੀ ਕਿ 20 ਅ੍ਰਪੈਲ ਨੂੰ ਲੱਗੇਗਾ। ਇਹ ਸੂਰਜ ਗ੍ਰਹਿਣ ਸਵੇਰੇ 7 ਵਜ ਕੇ 4 ਮਿੰਟ 'ਤੇ ਸ਼ੁਰੂ ਹੋਵੇਗਾ ਅਤੇ ਦੁਪਹਿਰ 12 ਵਜ ਕੇ 29 ਮਿੰਟ ਤੱਕ ਰਹੇਗਾ। ਸੂਰਜ ਗ੍ਰਹਿਣ ਦੀਆਂ ਤਿੰਨ ਕਿਸਮਾਂ ਹਨ, ਜੋ ਕਿ ਕ੍ਰਮਵਾਰ ਪੂਰਨ ਸੂਰਜ ਗ੍ਰਹਿਣ, ਅੰਸ਼ਕ ਸੂਰਜ ਗ੍ਰਹਿਣ ਤੇ ਕੁੰਡਲਕਾਰ ਜਿਸ ਨੂੰ ਵਲਯਕਾਰ ਸੂਰਜ ਗ੍ਰਹਿਣ ਆਖਿਆ ਜਾਂਦਾ। ਇਹ ਧਾਰਮਿਕ ਮਾਨਤਾ ਹੈ ਕਿ ਸੂਰਜ ਗ੍ਰਹਿਣ ਸਮੇਂ ਰਾਹੂ ਤੇ ਕੇਤੂ ਦਾ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਗ੍ਰਹਿਣ ਦੇ ਸਮੇਂ ਧਾਰਮਿਕ ਰਸਮਾਂ ਅਤੇ ਸ਼ੁੱਭ ਕੰਮਾਂ ਦੀ ਮਨਾਹੀ ਹੈ। ਖਾਸ ਕਰਕੇ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ।

ਇਹ ਵੀ ਪੜ੍ਹੋ-  'ਅੱਜ ਬਿਲਕਿਸ ਬਾਨੋ ਹੈ ਤਾਂ ਕੱਲ ਕੋਈ ਹੋਰ ਹੋਵੇਗਾ', ਦੋਸ਼ੀਆਂ ਦੀ ਰਿਹਾਈ 'ਤੇ SC ਤੋਂ ਸਰਕਾਰ ਨੂੰ ਫ਼ਟਕਾਰ

ਭਾਰਤ 'ਚ ਨਹੀਂ ਵਿਖਾਈ ਦੇਵੇਗਾ ਸੂਰਜ ਗ੍ਰਹਿਣ

ਸੂਰਜ ਗ੍ਰਹਿਣ ਨੂੰ ਲੈ ਕੇ ਲੋਕਾਂ ਦੇ ਮਨ ਵਿਚ ਕਈ ਸਵਾਲ ਉਠ ਰਹੇ ਹੋਣਗੇ ਕਿ ਗ੍ਰਹਿਣ ਭਾਰਤ ਵਿਚ ਵਿਖਾਈ ਦੇਵੇਗਾ ਜਾਂ ਨਹੀਂ? ਇਸ ਦਾ ਸਮਾਂ ਕੀ ਹੋਵੇਗਾ? ਜੋਤਿਸ਼ਾਂ ਮੁਤਾਬਕ ਸੂਰਜ ਗ੍ਰਹਿਣ ਨਾ ਤਾਂ ਭਾਰਤ ਵਿਚ ਦਿਸੇਗਾ ਅਤੇ ਨਾ ਹੀ ਇਸ ਦਾ ਕੋਈ ਅਸਰ ਭਾਰਤ 'ਚ ਰਹਿਣ ਵਾਲੇ ਲੋਕਾਂ 'ਤੇ ਪਵੇਗਾ। ਇਸ ਦੇ ਲਈ ਸੂਰਜ ਗ੍ਰਹਿਣ ਦੌਰਾਨ ਕੋਈ ਪਾਬੰਦੀ ਨਹੀਂ ਹੋਵੇਗੀ। ਸਰਲ ਸ਼ਬਦਾਂ ਵਿਚ ਲੋਕ ਦਿਨ ਆਮ ਦਿਨਾਂ ਵਾਂਗ ਗੁਜ਼ਾਰ ਸਕਦੇ ਹਨ।

ਬੇਹੱਦ ਖ਼ਾਸ ਹੋਵੇਗਾ ਸੂਰਜ ਗ੍ਰਹਿਣ

ਇਸ ਵਾਰ ਸੂਰਜ ਗ੍ਰਹਿਣ ਬੇਹੱਦ ਖ਼ਾਸ ਰਹਿਣ ਵਾਲਾ ਹੈ ਕਿਉਂਕਿ ਸੂਰਜ ਗ੍ਰਹਿਣ ਤਿੰਨ ਰੂਪਾਂ ਵਿਚ ਵੇਖਣ ਨੂੰ ਮਿਲੇਗਾ, ਇਨ੍ਹਾਂ 'ਚ ਅੰਸ਼ਕ, ਪੂਰਨ ਅਤੇ ਕੁੰਡਲਾਕਾਰ। ਵਿਗਿਆਨੀਆਂ ਨੇ ਇਸ ਨੂੰ ਹਾਈਬ੍ਰਿਡ ਸੂਰਜ ਗ੍ਰਹਿਣ ਦਾ ਨਾਂ ਦਿੱਤਾ ਹੈ। ਹਾਈਬ੍ਰਿਡ ਸੂਰਜ ਗ੍ਰਹਿਣ 100 ਸਾਲ 'ਚ ਇਕ ਵਾਰ ਲੱਗਦਾ ਹੈ।

ਇਹ ਵੀ ਪੜ੍ਹੋ- ਕਰਨਾਟਕ ਦੇ 31 ਲੋਕ ਸੂਡਾਨ ਯੁੱਧ 'ਚ ਫਸੇ, ਕਈ ਦਿਨਾਂ ਤੋਂ ਹਨ ਭੁੱਖੇ-ਪਿਆਸੇ

ਅੰਸ਼ਕ ਸੂਰਜ ਗ੍ਰਹਿਣ- ਜਦੋਂ ਚੰਦਰਮਾ ਸੂਰਜ ਦੇ ਇਕ ਛੋਟੇ ਜਿਹੇ ਹਿੱਸੇ ਦੇ ਸਾਹਮਣੇ ਆਉਂਦਾ ਹੈ ਅਤੇ ਪ੍ਰਕਾਸ਼ ਨੂੰ ਰੋਕਦਾ ਹੈ, ਤਾਂ ਇਕ ਅੰਸ਼ਕ ਸੂਰਜ ਗ੍ਰਹਿਣ ਹੁੰਦਾ ਹੈ।

ਕੁੰਡਲਕਾਰ ਸੂਰਜ ਗ੍ਰਹਿਣ- ਜਦੋਂ ਚੰਦਰਮਾ ਸੂਰਜ ਦੇ ਵਿਚਕਾਰ ਆਉਂਦਾ ਹੈ ਅਤੇ ਰੋਸ਼ਨੀ ਨੂੰ ਰੋਕਦਾ ਹੈ, ਤਾਂ ਚਾਰੇ ਪਾਸੇ ਇਕ ਚਮਕਦਾਰ ਪ੍ਰਕਾਸ਼ ਚੱਕਰ ਬਣ ਜਾਂਦਾ ਹੈ, ਇਸ ਨੂੰ ਰਿੰਗ ਆਫ਼ ਫਾਇਰ ਕਿਹਾ ਜਾਂਦਾ ਹੈ।

ਪੂਰਨ ਸੂਰਜ ਗ੍ਰਹਿਣ- ਜਦੋਂ ਧਰਤੀ, ਸੂਰਜ ਅਤੇ ਚੰਦਰਮਾ ਇਕ ਸਿੱਧੀ ਰੇਖਾ 'ਚ ਹੁੰਦੇ ਹਨ, ਜਿਸ ਕਾਰਨ ਧਰਤੀ ਦਾ ਇਕ ਹਿੱਸਾ ਪੂਰੀ ਤਰ੍ਹਾਂ ਹਨ੍ਹੇਰਾ ਛਾ ਜਾਂਦਾ ਹੈ, ਤਾਂ ਪੂਰਨ ਸੂਰਜ ਗ੍ਰਹਿਣ ਦੀ ਸਥਿਤੀ ਬਣ ਜਾਂਦੀ ਹੈ।

ਇਹ ਵੀ ਪੜ੍ਹੋ- ਅਲੀ ਮੁਹੰਮਦ ਦੇ ਬਣਾਏ ਲੱਕੜ ਦੇ ਭਾਂਡਿਆਂ ਨੇ ਖੱਟੀ ਪ੍ਰਸਿੱਧੀ, ਵਿਦੇਸ਼ਾਂ 'ਚ ਹੋਣ ਲੱਗੀ ਡਿਮਾਂਡ

ਹਾਈਬ੍ਰਿਡ ਸੂਰਜ ਗ੍ਰਹਿਣ ਕੀ ਹੈ?

ਅੰਸ਼ਕ, ਪੂਰਨ ਅਤੇ ਕੁੰਡਲਕਾਰ ਸੂਰਜ ਗ੍ਰਹਿਣ ਦਾ ਮਿਸ਼ਰਣ ਹੈ। ਇਹ ਸੂਰਜ ਗ੍ਰਹਿਣ ਲਗਭਗ 100 ਸਾਲਾਂ ਵਿਚ ਸਿਰਫ ਇਕ ਵਾਰ ਵੇਖਣ ਨੂੰ ਮਿਲਦਾ ਹੈ। ਇਸ ਸੂਰਜ ਗ੍ਰਹਿਣ ਦੇ ਸਮੇਂ ਚੰਦਰਮਾ ਦੀ ਧਰਤੀ ਤੋਂ ਦੂਰੀ ਨਾ ਤਾਂ ਜ਼ਿਆਦਾ ਹੁੰਦੀ ਹੈ ਅਤੇ ਨਾ ਹੀ ਘੱਟ।

ਕਿੱਥੇ-ਕਿੱਥੇ ਦਿਸੇਗਾ ਸੂਰਜ ਗ੍ਰਹਿਣ

ਇਹ ਸੂਰਜ ਗ੍ਰਹਿਣ ਭਾਰਤ 'ਚ ਨਜ਼ਰ ਨਹੀਂ ਆਵੇਗਾ ਅਤੇ ਨਾ ਹੀ ਭਾਰਤ 'ਚ ਰਹਿਣ ਵਾਲੇ ਲੋਕਾਂ 'ਤੇ ਇਸ ਦਾ ਕੋਈ ਅਸਰ ਪਵੇਗਾ। ਇਹ ਸੂਰਜ ਗ੍ਰਹਿਣ ਕੰਬੋਡੀਆ, ਚੀਨ, ਅਮਰੀਕਾ, ਮਾਈਕ੍ਰੋਨੇਸ਼ੀਆ, ਮਲੇਸ਼ੀਆ, ਫਿਜੀ, ਜਾਪਾਨ, ਸਮੋਆ, ਸੋਲੋਮਨ, ਬਰੂਨੀ, ਸਿੰਗਾਪੁਰ, ਥਾਈਲੈਂਡ, ਅੰਟਾਰਕਟਿਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਵੀਅਤਨਾਮ, ਤਾਈਵਾਨ, ਪਾਪੂਆ ਨਿਊ ਗਿਨੀ, ਇੰਡੋਨੇਸ਼ੀਆ, ਫਿਲੀਪੀਨਜ਼ ਤੋਂ ਇਲਾਵਾ ਦੱਖਣੀ ਹਿੰਦ ਮਹਾਸਾਗਰ ਅਤੇ ਦੱਖਣੀ ਪ੍ਰਸ਼ਾਂਤ ਮਹਾਸਾਗਰ ਵਰਗੀਆਂ ਥਾਵਾਂ 'ਤੇ ਦਿਖਾਈ ਦੇਵੇਗਾ।

  • solar eclipse
  • Hybrid Solar Eclipse
  • Hybrid Surya Grahan
  • Vaishakh Amavasya
  • New Year
  • ਸੂਰਜ ਗ੍ਰਹਿਣ
  • ਹਾਈਬ੍ਰਿਡ ਸੂਰਜ ਗ੍ਰਹਿਣ
  • ਨਵਾਂ ਸਾਲ

ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ: ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਖ਼ਾਸ ਅਪੀਲ

NEXT STORY

Stories You May Like

  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • cwg 2026 focus will be on these indian players
    CWG 2026: ਇਨ੍ਹਾਂ ਭਾਰਤੀ ਖਿਡਾਰੀਆਂ 'ਤੇ ਰਹੇਗਾ ਫੋਕਸ ; ਜਾਣੋ ਤੀਜੇ ਦਿਨ ਦਾ ਪੂਰਾ ਸ਼ਡਿਊਲ ਤੇ ਟਾਈਮਿੰਗ
  • world  s first agent thinking ai smartphone launched
    ਲਾਂਚ ਹੋਇਆ ਦੁਨੀਆ ਦਾ ਪਹਿਲਾ ਏਜੇਂਟਿੰਕ AI ਸਮਾਰਟਫੋਨ, ਜਾਣੋ ਫੀਚਰਜ਼
  • aquarius people  s star will be weak for government work
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਰਹੇਗਾ ਕਮਜ਼ੋਰ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces zodiac sign will remain weak in terms of health
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਪੱਖੋਂ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the star of aries will be bad for health
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • home minister gaurav gogoi
      ਗ੍ਰਹਿ ਮੰਤਰੀ ਸਦਨ 'ਚ ਆ ਕੇ ਜਵਾਬ ਦੇਣ ਕਿ ਪੈਲੇਟ ਗਨ ਚਲਾਉਣ ਦਾ ਹੁਕਮ ਕਿਸਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +