Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    11:07:20 PM

  • massive fire breaks out at one of only two oil refineries in australia

    ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ...

  • rcb defeat lucknow by 5 wickets

    IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ...

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

  • lucknow sets bengaluru a target of 147 runs

    RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਟੂਲਕਿੱਟ ਮਾਮਲਾ: ਨਿਕਿਤਾ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਦਿੱਲੀ ਪੁਲਸ ਨੂੰ ਮਿਲਿਆ ਸਮਾਂ

NATIONAL News Punjabi(ਦੇਸ਼)

ਟੂਲਕਿੱਟ ਮਾਮਲਾ: ਨਿਕਿਤਾ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਦਿੱਲੀ ਪੁਲਸ ਨੂੰ ਮਿਲਿਆ ਸਮਾਂ

  • Edited By Tanu,
  • Updated: 02 Mar, 2021 01:51 PM
New Delhi
toolkit case   nikita jacob  s petition
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਿਸਾਨਾਂ ਦੇ ਪ੍ਰਦਰਸ਼ਨ ਨਾਲ ਸਬੰਧਤ ‘ਟੂਲਕਿੱਟ’ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਦੇ ਮਾਮਲੇ ਵਿਚ ਪੌਣ-ਪਾਣੀ ਕਾਰਕੁਨ ਦਿਸ਼ਾ ਰਵੀ ਨਾਲ ਸਹਿ-ਦੋਸ਼ੀ ਨਿਕਿਤਾ ਜੈਕਬ ਦੀ ਪੇਸ਼ਗੀ ਜ਼ਮਾਨਤ ਲਈ ਅਦਾਲਤ ਨੇ ਦਿੱਲੀ ਪੁਲਸ ਨੂੰ ਇਕ ਹਫ਼ਤੇ ਦਾ ਹੋਰ ਸਮਾਂ ਦਿੱਤਾ। ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਅਰਜ਼ੀ ਮਨਜ਼ੂਰ ਕਰਦੇ ਹੋਏ 9 ਮਾਰਚ ਤੱਕ ਪੁਲਸ ਨੂੰ ਜਵਾਬ ਦਾਖ਼ਲ ਕਰਨ ਦੀ ਆਗਿਆ ਦੇ ਦਿੱਤੀ। ਇਸ ਤੋਂ ਪਹਿਲਾਂ ਸਰਕਾਰੀ ਵਕੀਲ ਨੇ ਕਿਹਾ ਕਿ ਜੈਕਬ ਦੀ ਪਟੀਸ਼ਨ ’ਤੇ ਵਿਸਥਾਰ ਨਾਲ ਜਵਾਬ ਦਾਖ਼ਲ ਕਰਨ ਲਈ ਸਮਾਂ ਚਾਹੀਦਾ ਹੈ। ਅਦਾਲਤ 9 ਮਾਰਚ ਨੂੰ ਇਕ ਹੋਰ ਸਹਿ ਦੋਸ਼ੀ ਸ਼ਾਂਤਨੂੰ ਮੁਲੁਕ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ : ਟੂਲਕਿੱਟ ਕੇਸ: ਪੌਣ-ਪਾਣੀ ਕਾਰਕੁਨ ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ

PunjabKesari

ਵੀਡੀਓ ਕਾਨਫਰੰਸ ਜ਼ਰੀਏ ਸੰਖੇਪ ਸੁਣਵਾਈ ਦੌਰਾਨ ਜੈਕਬ ਵਲੋਂ ਪੇਸ਼ ਸੀਨੀਅਰ ਵਕੀਲ ਰੇਬੇਕਾ ਜਾਨ ਨੇ ਕਿਹਾ ਕਿ ਉਹ ਸਾਂਤਨੂੰ ਦੀ ਪਟੀਸ਼ਨ ਨਾਲ ਨਹੀਂ ਸਗੋਂ ਵੱਖਰੇ ਮਾਮਲੇ ਦੇ ਤੌਰ ’ਤੇ ਉਸ ਦੀ ਪਟੀਸ਼ਨ ’ਤੇ ਜਿਰਹਾ ਕਰਨਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਕਿ ਉਹ 9 ਮਾਰਚ ਨੂੰ ਦਲੀਲਾਂ ਰੱਖ ਸਕੇਗੀ। ਅਦਾਲਤ ਨੇ ਦਿੱਲੀ ਪੁਲਸ ਨੂੰ ਜੈਕਬ ਦੀ ਜ਼ਮਾਨਤ ਪਟੀਸ਼ਨ ’ਤੇ ਆਪਣੇ ਜਵਾਬ ਦੀ ਕਾਪੀ ਉਨ੍ਹਾਂ ਦੀ ਵਕੀਲ ਨੂੰ ਮੁਹੱਈਆ ਕਰਾਉਣ ਨੂੰ ਕਿਹਾ

ਇਹ ਵੀ ਪੜ੍ਹੋ : ਟੂਲਕਿੱਟ ਕੇਸ: ਸ਼ਾਂਤਨੂੰ ਨੇ ਪੇਸ਼ਗੀ ਜ਼ਮਾਨਤ ਲਈ ਅਦਾਲਤ ਦਾ ਕੀਤਾ ਰੁਖ਼
 : PunjabKesari

ਦੱਸ ਦੇਈਏ ਕਿ ਜੈਕਬ ਨੂੰ ਤਿੰਨ ਹਫ਼ਤੇ ਲਈ 17 ਫਰਵਰੀ ਨੂੰ ਬਾਂਬੇ ਹਾਈ ਕੋਰਟ ਤੋਂ ਟਰਾਂਜਿਟ ਪੇਸ਼ਗੀ ਜ਼ਮਾਨਤ ਮਿਲੀ ਸੀ, ਤਾਂ ਕਿ ਦੋਸ਼ੀ ਦਿੱਲੀ ਵਿਚ ਸਬੰਧਤ ਅਦਾਲਤ ਦਾ ਰੁਖ਼ ਕਰ ਸਕੇ। ਓਧਰ ਅਦਾਲਤ ਨੇ 25 ਫਰਵਰੀ ਨੂੰ ਮੁਲੁਕ ਨੂੰ 9 ਮਾਰਚ ਤੱਕ ਗਿ੍ਰਫ਼ਤਾਰੀ ਤੋਂ ਰਾਹਤ ਪ੍ਰਦਾਨ ਕੀਤੀ ਸੀ। ਮਹਾਰਾਸ਼ਟਰ ਦੀ ਔਰੰਗਾਬਾਦ ਬੈਂਚ ਨੇ 16 ਫਰਵਰੀ ਨੂੰ ਮੁਲੁਕ ਨੂੰ 10 ਦਿਨਾਂ ਲਈ ਟਰਾਂਜਿਟ ਪੇਸ਼ਗੀ ਜ਼ਮਾਨਤ ਦਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੇ 23 ਫਰਵਰੀ ਨੂੰ ਅਦਾਲਤ ਦਾ ਰੁਖ਼ ਕੀਤਾ ਸੀ।

ਇਹ ਵੀ ਪੜ੍ਹੋ : ਦਿਸ਼ਾ ਰਵੀ ਦੇ ਮਾਮਲੇ 'ਚ ਕੋਰਟ ਦੀ ਸਖ਼ਤ ਟਿੱਪਣੀ,  ਕਿਹਾ- ਟੂਲਕਿੱਟ ਐਡਿਟ ਕਰਨਾ ਅਪਰਾਧ ਨਹੀਂ

ਦੱਸ ਦੇਈਏ ਕਿ ਸ਼ਾਂਤਨੂੰ, ਦਿਸ਼ਾ ਰਵੀ ਅਤੇ ਨਿਕਿਤਾ ਜੈਕਬ ’ਤੇ ਰਾਜ ਧਰੋਹ ਅਤੇ ਹੋਰ ਦੋਸ਼ਾਂ ’ਚ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਸ ਦੀ ਸਾਈਬਰ ਸੈੱਲ ਦੀ ਟੀਮ ਬੈਂਗਲੁਰੂ ਤੋਂ ਦਿਸ਼ਾ ਰਵੀ ਨੂੰ ਗਿ੍ਰਫ਼ਤਾਰ ਕਰ ਕੇ ਦਿੱਲੀ ਲੈ ਕੇ ਆਈ ਸੀ। ਦਿੱਲ ਦੀ ਅਦਾਲਤ ਨੇ 23 ਫਰਵਰੀ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ। 

  • Delhi Police
  • Toolkit case
  • Nikita Jacob
  • petition
  • ਟੂਲਕਿੱਟ
  • ਨਿਕਿਤਾ ਜੈਕਬ
  • ਦਿੱਲੀ ਪੁਲਸ

ਸਿਹਤ ਮੰਤਰੀ ਹਰਸ਼ਵਰਧਨ ਨੇ ਵੀ ਲਗਵਾਈ ‘ਕੋਰੋਨਾ ਵੈਕਸੀਨ’, ਲੋਕਾਂ ਨੂੰ ਕੀਤੀ ਅਪੀਲ

NEXT STORY

Stories You May Like

  • kejriwal  sisodia  delhi high court
    ਕੇਜਰੀਵਾਲ ਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਨੇ ਜਵਾਬ ਦੇਣ ਲਈ ਦਿੱਤਾ 'ਆਖ਼ਰੀ ਮੌਕਾ'
  • court grants three day police custody of director ranjith in harassment case
    ਜਿਨਸੀ ਸ਼ੋਸ਼ਣ ਮਾਮਲਾ: ਪੁਲਸ ਨੂੰ ਮਿਲਿਆ ਡਾਇਰੈਕਟਰ ਰੰਜੀਤ ਦਾ 3 ਦਿਨ ਦਾ ਪੁਲਸ ਰਿਮਾਂਡ
  • delhi high court  dismisses petition  arms dealer sanjay bhandari
    ਦਿੱਲੀ ਹਾਈ ਕੋਰਟ ਨੇ ਹਥਿਆਰ ਕਾਰੋਬਾਰੀ ਸੰਜੇ ਭੰਡਾਰੀ ਦੀ ਪਟੀਸ਼ਨ ਕੀਤੀ ਖਾਰਜ
  • big relief for clerks
    ਕਲਰਕਾਂ ਨੂੰ ਵੱਡੀ ਰਾਹਤ : ਪੇਪਰ ਕਲੀਅਰ ਕਰਨ ਲਈ ਮਿਲੇਗਾ ਹੋਰ ਸਮਾਂ, ਹੁਣ ਨਹੀਂ ਹੋਵੇਗੀ ਡਿਮੋਸ਼ਨ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • expired goods  delhi police  accused arrested
    ਐਕਸਪਾਇਰੀ ਸਾਮਾਨ ਨੂੰ ਨਵਾਂ ਬਣਾ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਦਿੱਲੀ ਪੁਲਸ ਵੱਲੋਂ 3 ਗ੍ਰਿਫਤਾਰ
  • drug queen nasima s property worth rs 10 crore seized
    ਡਰੱਗ ਕੁਈਨ ਨਸੀਮਾ 'ਤੇ ਦਿੱਲੀ ਪੁਲਸ ਦਾ ਵੱਡਾ ਐਕਸ਼ਨ: 10 ਕਰੋੜ ਦੀ ਜਾਇਦਾਦ ਕੀਤੀ ਜ਼ਬਤ
  • delhi police  lpg  cylinder seized  accused arrested
    ਦਿੱਲੀ ਪੁਲਸ ਨੇ LPG ਦੀ ਕਾਲਾਬਾਜ਼ਾਰੀ ਦਾ ਕੀਤਾ ਪਰਦਾਫਾਸ਼, 75 ਸਿਲੰਡਰ ਕੀਤੇ ਜ਼ਬਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • important news regarding the supply of petrol  diesel and lpg
      LPG ਦੀ ਸਪਲਾਈ ਨੂੰ ਲੈ ਕੇ ਅਹਿਮ ਖ਼ਬਰ, ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖੀ ਇਹ ਗੱਲ
    • delhi government strict on lpg black marketing
      LPG ਦੀ ਕਾਲਾਬਾਜ਼ਾਰੀ 'ਤੇ ਦਿੱਲੀ ਸਰਕਾਰ ਸਖ਼ਤ ! 550 ਥਾਵਾਂ 'ਤੇ ਛਾਪੇਮਾਰੀ,...
    • after oil hormuz crisis now affects food global food is in danger
      ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ...
    • cbse declared the result of class 10th
      ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ...
    • jammu kashmir  omar abdullah  tricolour ribbon  social media
      'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...
    • notices issued to several giant companies including google  meta
      Google, Meta ਤੇ X ਸਮੇਤ ਕਈ ਦਿੱਗਜ ਕੰਪਨੀਆਂ ਨੂੰ ਨੋਟਿਸ ਜਾਰੀ, ਜਾਣੋ ਕਾਰਨ
    • fire in huts
      ਝੁੱਗੀਆਂ 'ਚ ਲੱਗੀ ਅੱਗ ਨੇ ਢਾਹਿਆ ਕਹਿਰ ! ਸਿਲੰਡਰਾਂ 'ਚ ਵੀ ਹੋਇਆ ਬਲਾਸਟ, ਸਭ...
    • man broke a car window and stole a laptop and cash
      ਰੇਵਾੜੀ 'ਚ ਬੇਖੌਫ ਲੁਟੇਰੇ ! ਮਹਿਜ਼ 3 ਮਿੰਟਾਂ 'ਚ ਕਾਰ ਦਾ ਸ਼ੀਸ਼ਾ ਤੋੜ ਕੇ...
    • nashik  tsc office  hr manager  mastermind
      ਨਾਸਿਕ ਦੇ TCS ਦਫ਼ਤਰ 'ਚ ਸ਼ਰਮਨਾਕ ਕਾਰਾ ! HR ਮੈਨੇਜਰ ਹੀ ਨਿਕਲੀ 'ਮਾਸਟਰਮਾਈਂਡ'
    • liquor remove ban
      ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +