Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    10:02:38 PM

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • electricity employee dies due to electrocution  family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਉਪ ਰਾਸ਼ਟਰਪਤੀ ਸਣੇ ਅਮਰੀਕਾ ਦੇ ਕਈ ਉੱਚ ਅਧਿਕਾਰੀ ਅਗਲੇ ਮਹੀਨੇ ਆਉਣਗੇ ਭਾਰਤ

NATIONAL News Punjabi(ਦੇਸ਼)

ਉਪ ਰਾਸ਼ਟਰਪਤੀ ਸਣੇ ਅਮਰੀਕਾ ਦੇ ਕਈ ਉੱਚ ਅਧਿਕਾਰੀ ਅਗਲੇ ਮਹੀਨੇ ਆਉਣਗੇ ਭਾਰਤ

  • Edited By Harpreet Singh,
  • Updated: 23 Mar, 2025 03:48 PM
New Delhi
top us officials to visit india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਗਲੇ ਮਹੀਨੇ ਤੋਂ ਭਾਰਤ ਤੇ ਅਮਰੀਕੀ ਉੱਚ ਪੱਧਰੀ ਅਧਿਕਾਰੀਆਂ ਵਿਚਾਲੇ ਕਈ ਮੀਟਿੰਗਾਂ ਹੋਣ ਵਾਲੀਆਂ ਹਨ, ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਿਕ ਭਾਈਵਾਲੀ ਨੂੰ ਵਧਾਇਆ ਜਾ ਸਕੇ। ਇਸੇ ਸਿਲਸਿਲੇ 'ਚ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ, ਡਿਫੈਂਸ ਸੈਕਟਰੀ ਪੀਟ ਹੈਗਸੇਥ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਵਾਲਟਜ਼ ਭਾਰਤ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅਮਰੀਕੀ ਨੈਸ਼ਨਲ ਇੰਟੈਲੀਜੈਂਸ ਦੀ ਡਾਇਰੈਕਟਰ ਤੁਲਸੀ ਗਬਾਰਡ ਨੇ ਭਾਰਤ ਦੌਰੇ ਦੌਰਾਨ ਦਿੱਤੀ ਸੀ। 

ਇਨ੍ਹਾਂ ਅਧਿਕਾਰੀਆਂ ਦੇ ਦੌਰੇ ਜਨਵਰੀ 'ਚ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਟਰੰਪ ਦੇ ਸਹੁੰ-ਚੁੱਕ ਸਮਾਰੋਹ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਵਰੀ 'ਚ ਅਮਰੀਕਾ ਦੌਰੇ ਦੇ ਸਿਲਸਿਲੇ ਨੂੰ ਅੱਗੇ ਵਧਾਉਣਗੇ। 

ਇਹ ਵੀ ਪੜ੍ਹੋ- Momos ਖਾ ਰਹੇ ਨੌਜਵਾਨ ਨੂੰ ਪੈ ਗਈਆਂ ਭਾਜੜਾਂ, ਪਲਾਂ 'ਚ ਹੋ ਗਿਆ ਅਜਿਹਾ ਕਾਂਡ ਕਿ ਉੱਡ ਗਏ ਹੋਸ਼

ਇਸ ਦੌਰਾਨ ਅਮਰੀਕੀ ਉਪ ਰਾਸ਼ਟਰਪਤੀ ਤੇ ਮਾਈਕਲ ਵਾਲਟਜ਼ ਦੇ ਮੱਧ ਅਪ੍ਰੈਲ 'ਚ ਦਿੱਲੀ ਪਹੁੰਚਣ ਦਾ ਅੰਦਾਜ਼ਾ ਹੈ, ਜਦਕਿ ਹੇਗਸੇਥ ਦੇ ਮਈ ਜਾਂ ਜੂਨ 'ਚ ਦਿੱਲੀ ਪਹੁੰਚਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ ਵੀ ਅਗਲੇ ਹਫ਼ਤੇ ਭਾਰਤ ਪਹੁੰਚਣਗੇ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਅਮਰੀਕਾ ਵੱਲੋਂ ਲਗਾਏ ਜਾ ਰਹੇ ਟੈਰਿਫ਼ ਦਾ ਕੋਈ ਹੱਲ ਕੱਢੇ ਜਾਣ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਸਾਲਨਾ ਇੰਟੈਲੀਜੈਂਸ ਮੀਟ ਦੌਰਾਨ ਭਾਰਤ ਆਏ ਸਨ। ਤੁਲਸੀ ਭਾਰਤ ਆਉਣ ਵਾਲੀ ਟਰੰਪ ਕੈਬਿਨਟ ਦੀ ਪਹਿਲੀ ਅਧਿਕਾਰੀ ਸੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸੁਰੱਖਿਆ ਏਜੰਟ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vice President
  • JD Vance
  • USA
  • Donald Trump
  • Visit
  • India
  • Delhi

ਨਿਰਮਾਣ ਮਜ਼ਦੂਰਾਂ ਦੇ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

NEXT STORY

Stories You May Like

  • trump big action on cuba
    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ ਸਣੇ ਕਈ ਵਿਅਕਤੀਆਂ 'ਤੇ ਲਾਈਆਂ ਪਾਬੰਦੀਆਂ
  • heavy rain alert for next 48 hours
    ਅਗਲੇ 48 ਘੰਟੇ ਭਾਰੀ ਮੀਂਹ ਦਾ ਅਲਰਟ ! ਪੰਜਾਬ-ਦਿੱਲੀ ਸਣੇ ਕਈ ਸੂਬਿਆਂ 'ਚ ਬਦਲੇਗਾ ਮੌਸਮ
  • ipos of 2 companies will open next week
    ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
  • june 6  india  cockroach janta party founder  abhijit
    6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ
  • inflation in the us at a 3 year high
    ਅਮਰੀਕਾ 'ਚ ਮਹਿੰਗਾਈ 3 ਸਾਲ ਦੇ ਉੱਚ ਪੱਧਰ 'ਤੇ, ਟਰੰਪ ਦੀ ਟਿੱਪਣੀ 'ਤੇ ਵਧਿਆ ਸਿਆਸੀ ਵਿਵਾਦ
  • india wins saff women  s championship title  president congratulates
    ਭਾਰਤ ਨੇ SAFF ਮਹਿਲਾ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ, ਰਾਸ਼ਟਰਪਤੀ ਮੁਰਮੂ ਨੇ ਦਿੱਤੀਆਂ ਵਧਾਈਆਂ
  • know the complete details of india a  s next match
    ਵੈਭਵ ਸੂਰਿਆਵੰਸ਼ੀ ਕਦੋਂ ਆਊਣਗੇ ਐਕਸ਼ਨ 'ਚ? ਭਾਰਤ ਏ ਦੇ ਅਗਲੇ ਮੈਚ ਦੀ ਜਾਣੋ ਪੂਰੀ ਡਿਟੇਲ
  • trump clears arms sales
    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ ਨੂੰ ਅਮਰੀਕਾ ਦੇਵੇਗਾ 3 ਬਿਲੀਅਨ ਡਾਲਰ ਦੇ ਹਥਿਆਰ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
Trending
Ek Nazar
2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amarnath yatri  security  amit shah  government
      ਅਮਰਨਾਥ ਯਾਤਰੀਆਂ ਦੀ ਸੁਰੱਖਿਆ ਤੇ ਸੁਚਾਰੂ ਯਾਤਰਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ...
    • education from kg to pg level will be completely free
      KG ਤੋਂ PG ਪੱਧਰ ਤੱਕ ਦੀ ਪੜ੍ਹਾਈ ਹੋਵੇਗੀ ਬਿਲਕੁੱਲ ਮੁਫ਼ਤ ! ਮਾਝੀ ਸਰਕਾਰ ਨੇ ਕਰ...
    • chief minister  vijay  farmers  special package
      CM ਵਿਜੇ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, 134.83 ਕਰੋੜ ਦੇ ਵਿਸ਼ੇਸ਼ ਪੈਕੇਜ ਦਾ...
    • female lawyer arrested for allegedly murdering daughter
      ਧੀ ਦੇ ਕਤਲ ਦੇ ਦੋਸ਼ 'ਚ ਮਹਿਲਾ ਵਕੀਲ ਗ੍ਰਿਫ਼ਤਾਰ, ਇੰਸਪੈਕਟਰ ਸਮੇਤ 3 ਪੁਲਸ...
    • traffic jam  ambulance  patient  death
      ਇਕ ਘੰਟਾ ਟਰੈਫਿਕ ਜਾਮ 'ਚ ਫਸੀ ਰਹੀ ਐਂਬੂਲੈਂਸ, ਮਰੀਜ਼ ਦੀ ਹੋਈ ਮੌਤ
    • bengaluru 4bhk flat rent viral post
      ਘਰ ਦਾ ਕਿਰਾਇਆ 3.1 ਲੱਖ ਰੁਪਏ! ਲੋਕ ਮੁੰਬਈ ਨਾਲ ਕਰ ਰਹੇ ਇਸ ਸ਼ਹਿਰ ਨੂੰ ਕੰਪੇਅਰ
    • woman presented divorce papers in front of judge
      ਔਰਤ ਨੇ ਜੱਜ ਸਾਹਮਣੇ ਪਾੜ 'ਤੇ ਤਲਾਕ ਦੇ ਕਾਗਜ਼ ! ਭੱਜ ਕੇ ਪਤੀ ਦੇ ਲੱਗ ਗਈ ਗਲੇ,...
    • opposition parties  democracy  bjp  jairam ramesh  amit shah
      ਵਿਰੋਧੀ ਦਲਾਂ ਨੂੰ ਤੋੜਨ ਦੀ ਕੋਸ਼ਿਸ਼ ਬਣਾ ਰਹੀ ਹੈ ਲੋਕਤੰਤਰ ਦਾ ਮਜ਼ਾਕ : ਜੈਰਾਮ ਰਮੇਸ਼
    • knee  successful surgery  dalai lama  hospital
      ਗੋਡੇ ਦੀ ਸਫ਼ਲ ਸਰਜਰੀ ਤੋਂ ਬਾਅਦ ਦਲਾਈ ਲਾਮਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ
    • case registered fake post against akhilesh yadav daughter
      ਅਖਿਲੇਸ਼ ਯਾਦਵ ਦੀ ਧੀ ਵਿਰੁੱਧ ਅਪਮਾਨਜਨਕ ਤੇ ਫਰਜ਼ੀ ਪੋਸਟ ਕਰਨ ਦੇ ਦੋਸ਼ 'ਚ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +