Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    8:18:49 PM

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • your old upi id can empty your bank account  change setting

    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ...

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

  • high court s big decision regarding da of employees

    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਪਹਿਲਗਾਮ ਹਮਲੇ ਤੋਂ ਬਾਅਦ ਹੁਣ 'ਜੰਨਤ' 'ਚ ਮੁੜ ਲੱਗਣਗੀਆਂ ਰੌਣਕਾਂ !

NATIONAL News Punjabi(ਦੇਸ਼)

ਪਹਿਲਗਾਮ ਹਮਲੇ ਤੋਂ ਬਾਅਦ ਹੁਣ 'ਜੰਨਤ' 'ਚ ਮੁੜ ਲੱਗਣਗੀਆਂ ਰੌਣਕਾਂ !

  • Edited By Harpreet Singh,
  • Updated: 15 Jun, 2025 09:54 AM
Jammu & Kashmir
tourist places to be reopened
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉਪ ਰਾਜਪਾਲ ਮਨੋਜ ਸਿਨ੍ਹਾ ਨੇ ਜੰਮੂ-ਕਸ਼ਮੀਰ ’ਚ ਉਨ੍ਹਾਂ 16 ਸੈਲਾਨੀ ਕੇਂਦਰਾਂ ਨੂੰ ਦੁਬਾਰਾ ਖੋਲ੍ਹਣ ਦੇ ਹੁਕਮ ਦਿੱਤੇ ਹਨ ਜੋ 22 ਅਪ੍ਰੈਲ ਨੂੰ ਪਹਿਲਗਾਮ ’ਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਆਰਜ਼ੀ ਤੌਰ 'ਤੇ ਬੰਦ ਕਰ ਦਿੱਤੇ ਗਏ ਸਨ। ਇਨ੍ਹਾਂ ਸੈਲਾਨੀ ਕੇਂਦਰਾਂ ਤੇ ਪਾਰਕਾਂ ’ਚੋਂ 8 ਜੰਮੂ ਡਿਵੀਜ਼ਨ ’ਚ ਅਤੇ 8 ਸ਼੍ਰੀਨਗਰ ਡਿਵੀਜ਼ਨ ’ਚ ਹਨ। ਬੇਤਾਬ ਘਾਟੀ ਅਤੇ ਪਹਿਲਗਾਮ ਬਾਜ਼ਾਰ, ਵੇਰੀਨਾਗ ਗਾਰਡਨ, ਕੋਕਰਨਾਗ ਗਾਰਡਨ ਤੇ ਅਚਬਲ ਗਾਰਡਨ 17 ਜੂਨ ਤੋਂ ਦੁਬਾਰਾ ਖੋਲ੍ਹੇ ਜਾਣਗੇ।

ਉਪ ਰਾਜਪਾਲ ਨੇ ਕਿਹਾ ਕਿ ਖੋਲ੍ਹੇ ਜਾ ਰਹੇ ਹੋਰ ਸੈਲਾਨੀ ਕੇਂਦਰਾਂ ’ਚ ਸ਼੍ਰੀਨਗਰ ’ਚ ਬਦਾਮਵਾੜੀ ਪਾਰਕ, ​​ਡਕ ਪਾਰਕ, ​​ਤਕਦੀਰ ਪਾਰਕ, ​​ਸਾਰਥਲ, ਧਾਗਰ, ਦੇਵੀ ਪਿੰਡੀ, ਕਠੂਆ ’ਚ ਸਿਆਦ ਬਾਬਾ, ਰਿਆਸੀ ’ਚ ਸੁਲਾ ਪਾਰਕ, ​​ਡੋਡਾ ’ਚ ਗੁਲਦੰਡਾ, ਜੈ ਵੈਲੀ ਤੇ ਊਧਮਪੁਰ ’ਚ ਪੰਚੇਰੀ ਸ਼ਾਮਲ ਹਨ। ਸੈਲਾਨੀ ਕੇਂਦਰਾਂ ਨੂੰ ਪੜਾਅਵਾਰ ਢੰਗ ਨਾਲ ਖੋਲ੍ਹਿਆ ਜਾਵੇਗਾ।

ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀ ਅਮਰਨਾਥ ਯਾਤਰਾ ਕਸ਼ਮੀਰ ’ਚ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ’ਚ ਮਦਦ ਕਰੇਗੀ। ਮੈਂ ਇੱਥੋਂ ਦੇ ਲੋਕਾਂ ਨੂੰ ਸਾਲਾਨਾ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕਰਦਾ ਹਾਂ। ਇਹ ਲੋਕਾਂ ਦੀ ਆਪਣੀ ਯਾਤਰਾ ਹੈ। ਇਸ ਨਾਲ ਆਰਥਿਕਤਾ ਨੂੰ ਵਧੀਆ ਬਣਾਉਣ ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ’ਚ ਮਦਦ ਮਿਲੇਗੀ।

ਉਨ੍ਹਾਂ ਪਹਿਲਗਾਮ ’ਚ ਵਿਧਾਨ ਸਭਾ ਦੇ ਮੈਂਬਰਾਂ, ਡੀ.ਡੀ.ਸੀ. ਦੇ ਚੇਅਰਮੈਨਾਂ ਤੇ ਉਪ-ਚੇਅਰਮੈਨਾਂ, ਟੂਰ ਅਤੇ ਟ੍ਰੈਵਲ ਆਪਰੇਟਰਾਂ, ਪੋਨੀਵਾਲਾ ਐਸੋਸੀਏਸ਼ਨ ਤੇ ਹੋਟਲੀਅਰ ਐਸੋਸੀਏਸ਼ਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੂਰੀ ਸੁਰੱਖਿਆ ਜਾਂਚ ਤੋਂ ਬਾਅਦ ਹੋਰ ਸੈਲਾਨੀ ਕੇਂਦਰਾਂ ’ਤੇ ਲੱਗੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ

ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਨੇ ਸ਼੍ਰੀ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਇਕ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ । ਸ਼ਰਧਾਲੂਆਂ ਨੂੰ ਨਿਰਧਾਰਿਤ ਕਾਫਲਿਆਂ ’ਚ ਯਾਤਰਾ ਕਰਨ ਦੀ ਅਪੀਲ ਕੀਤੀ ਗਈ ਹੈ। ਉਪ ਰਾਜਪਾਲ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਯਾਤਰਾ ਦੇ ਬੁਨਿਆਦੀ ਢਾਂਚੇ ’ਚ ਅਹਿਮ ਸੁਧਾਰ ਕੀਤੇ ਗਏ ਹਨ। ਇਨ੍ਹਾਂ ’ਚ ਬਿਹਤਰ ਸੜਕਾਂ, ਬਿਹਤਰ ਬਿਜਲੀ ਤੇ ਦੂਰਸੰਚਾਰ ਸੰਪਰਕ, ਵਧੀਆਂ ਰਿਹਾਇਸ਼ੀ ਸਹੂਲਤਾਂ ਤੇ ਸੁਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨਾ ਸ਼ਾਮਲ ਹੈ।

ਇਸ ਦੌਰਾਨ ਉਪ ਰਾਜਪਾਲ ਨੇ ਨੂਨਵਾਨ ਬੇਸ ਕੈਂਪ ਦਾ ਵੀ ਦੌਰਾ ਕੀਤਾ ਤੇ ਆਫ਼ਤ ਪ੍ਰਬੰਧਨ ਕੇਂਦਰ ਤੇ ਯਾਤਰੀ ਨਿਵਾਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸ਼੍ਰੀ ਅਮਰਨਾਥ ਯਾਤਰਾ ਲਈ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ।

ਉਪ ਰਾਜਪਾਲ ਨਾਲ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਸੀ.ਈ.ਓ. ਤੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਡਾ. ਮਨਦੀਪ ਕੇ. ਭੰਡਾਰੀ, ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵਿਜੇ ਕੁਮਾਰ, ਕਸ਼ਮੀਰ ਦੇ ਆਈ.ਜੀ. ਪੀ.ਵੀ.ਕੇ. ਬਿਰਦੀ, ਅਨੰਤਨਾਗ ਦੇ ਡਿਪਟੀ ਕਮਿਸ਼ਨਰ ਸਈਦ ਫਖਰੂਦੀਨ ਹਾਮਿਦ ਤੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਸਨ।

ਇਹ ਵੀ ਪੜ੍ਹੋ- ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Tourism
  • Tourists
  • Jammu kashmir

ਇੰਤਜ਼ਾਰ ਖਤਮ ! ਹੁਣ ਮੋਹਲੇਧਾਰ ਬਾਰਿਸ਼ ਦਵਾਏਗੀ ਗਰਮੀ ਤੋਂ ਰਾਹਤ, ਅਗਲੇ ਚਾਰ ਦਿਨ ਪਵੇਗਾ ਭਾਰੀ ਮੀਂਹ

NEXT STORY

Stories You May Like

  • drone and missile attack on uae
    ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ ਮਿਜ਼ਾਈਲ ਤੇ ਡਰੋਨ ਹਮਲੇ !
  • friday saturday  work from home  students  narendra modi
    ਹੁਣ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੋਵੇਗਾ 'ਵਰਕ ਫਰਾਮ ਹੋਮ', Online ਲੱਗਣਗੀਆਂ ਕਲਾਸਾਂ; CUK ਨੇ ਲਿਆ ਫ਼ੈਸਲਾ
  • cuba warns america
    ਹੁਣ ਇਹ ਛੋਟਾ ਜਿਹਾ ਦੇਸ਼ ਕਰੇਗਾ ਅਮਰੀਕਾ ਦਾ ਮੁਕਾਬਲਾ! ਦਿੱਤੀ ਹਮਲੇ ਦੀ ਚੇਤਾਵਨੀ
  • another big controversy in indian hockey
    ਭਾਰਤੀ ਹਾਕੀ 'ਚ ਮੁੜ ਵੱਡਾ ਵਿਵਾਦ ! ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਸਪੋਰਟ ਸਟਾਫ ਮੈਂਬਰ ਕੈਂਪ ਤੋਂ ਬਾਹਰ
  • petrol diesel cng price hike
    ਪੈਟਰੋਲ-ਡੀਜ਼ਲ ਤੋਂ ਬਾਅਦ ਮੁੜ ਲੱਗਾ ਵੱਡਾ ਝਟਕਾ, CNG ਗੈਸ ਹੋਈ ਮਹਿੰਗੀ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • petrol diesel prices will rise again know how much
    Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ, ਜਾਣੋ ਹੁਣ ਕਿੰਨੀ ਢਿੱਲੀ ਕਰਨੀ ਪਵੇਗੀ ਜੇਬ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • brothers in canal
      ਗਰਮੀ ਤੋਂ ਬਚਣ ਦੇ ਚੱਕਰ 'ਚ ਬੁਝ ਗਏ ਘਰ ਦੇ ਦੋਵੇਂ ਚਿਰਾਗ ! ਨਹਿਰ 'ਚ ਨਹਾਉਣ ਗਏ...
    • air india flight from delhi suffers tail strike
      ਲੈਂਡਿੰਗ ਦੌਰਾਨ Air India ਦੇ ਜਹਾਜ਼ ਨਾਲ ਵਾਪਰਿਆ ਹਾਦਸਾ, ਯਾਤਰੀਆਂ ਦੇ ਸੁੱਕੇ...
    • rape victim  accused  marriage  court  bail
      ਜਬਰ-ਜ਼ਿਨਾਹ ਪੀੜਤਾ ਕਰਨਾ ਚਾਹੁੰਦੀ ਹੈ ਮੁਲਜ਼ਮ ਨਾਲ ਵਿਆਹ ! ਅਦਾਲਤ ਨੇ ਦਿੱਤੀ...
    • ration cards  income eligibility limit  2 5 lakh
      ਦਿੱਲੀ 'ਚ ਰਾਸ਼ਨ ਕਾਰਡਾਂ ਲਈ ਆਮਦਨ ਯੋਗਤਾ ਸੀਮਾ 2.5 ਲੱਖ ਰੁਪਏ ਸਾਲਾਨਾ ਹੋਵੇਗੀ...
    • the fate of these 4 zodiac signs is about to change
      ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ...
    • tavisha sharma case  absconding husband
      ਤਵਿਸ਼ਾ ਸ਼ਰਮਾ ਮੌਤ ਮਾਮਲਾ: ਭਗੌੜੇ ਪਤੀ ਨੇ ਜਬਲਪੁਰ ਹਾਈ ਕੋਰਟ 'ਚ ਦਿੱਤੀ ਜ਼ਮਾਨਤ...
    • which government bank offering cheapest home loan
      ਕਿਹੜਾ ਬੈਂਕ ਦੇ ਰਿਹੈ ਸਭ ਤੋਂ ਸਸਤਾ Home Loan? ਨਵਾਂ ਘਰ ਖਰੀਦਣ ਦਾ ਸੁਪਨਾ...
    • government employees  dearness allowance  increment  pensioners
      ਸਰਕਾਰੀ ਮੁਲਾਜ਼ਮਾਂ ਦੇ DA 'ਚ ਵਾਧਾ ! CM Yogi ਨੇ ਸੁਣਾਈ Good News
    • she runs away from home video viral
      'ਵਾਰ-ਵਾਰ ਭੱਜ ਜਾਂਦੀ ਐ, ਇਸੇ ਲਈ...', ਪਤੀ ਦੀ ਕਹਾਣੀ ਸੁਣ ਪੁਲਸ ਵੀ ਰਹਿ ਗਈ...
    • sikh religious properties  supreme court  control  petition
      ਸਿੱਖ ਧਾਰਮਿਕ ਜਾਇਦਾਦਾਂ ’ਤੇ ਕੰਟਰੋਲ ਲਈ ਸੁਪਰੀਮ ਕੋਰਟ ਦੀ ਦਖ਼ਲ ਦੇਣ ਤੋਂ ਨਾਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +