Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    11:52:11 PM

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜ਼ਹਿਰੀਲੀ ਧੁੰਦ ਨਾਲ ਢਕੀ ਦਿੱਲੀ, ਹਵਾ ਗੁਣਵੱਤਾ 'ਬਹੁਤ ਖਰਾਬ'

NATIONAL News Punjabi(ਦੇਸ਼)

ਜ਼ਹਿਰੀਲੀ ਧੁੰਦ ਨਾਲ ਢਕੀ ਦਿੱਲੀ, ਹਵਾ ਗੁਣਵੱਤਾ 'ਬਹੁਤ ਖਰਾਬ'

  • Edited By Tanu,
  • Updated: 04 Nov, 2024 02:13 PM
New Delhi
toxic smog engulfs delhi  air quality   very poor
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ 'ਚ ਸੋਮਵਾਰ ਸਵੇਰੇ ਧੁੰਦ ਦੀ ਸੰਘਣੀ ਚਾਦਰ ਛਾਈ ਰਹੀ ਅਤੇ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਹਵਾ ਗੁਣਵੱਤਾ ਸੂਚਕਾਂਕ (AQI) ਸਵੇਰੇ 9 ਵਜੇ 373 ਦਰਜ ਕੀਤਾ ਗਿਆ ਸੀ।

ਅੰਕੜਿਆਂ ਮੁਤਾਬਕ ਸ਼ਹਿਰ 'ਚ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਵਾਲੇ 39 ਸਟੇਸ਼ਨਾਂ 'ਚੋਂ, 11 ਨੇ AQI 400 ਤੋਂ ਵੱਧ ਦੇ ਨਾਲ ਪ੍ਰਦੂਸ਼ਣ ਦਾ 'ਗੰਭੀਰ' ਪੱਧਰ ਦਰਜ ਕੀਤਾ। ਜਿਨ੍ਹਾਂ ਖੇਤਰਾਂ ਵਿਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ ਰਹੀ, ਉਨ੍ਹਾਂ ਵਿਚ ਆਨੰਦ ਵਿਹਾਰ, ਅਸ਼ੋਕ ਵਿਹਾਰ, ਬਵਾਨਾ, ਜਹਾਂਗੀਰਪੁਰੀ, ਨਿਊ ਮੋਤੀ ਬਾਗ, ਪਤਪੜਗੰਜ, ਪੰਜਾਬੀ ਬਾਗ, ਰੋਹਿਣੀ, ਵਜ਼ੀਰਪੁਰ ਅਤੇ ਵਿਵੇਕ ਵਿਹਾਰ ਸ਼ਾਮਲ ਹਨ। ਰਾਸ਼ਟਰੀ ਰਾਜਧਾਨੀ ਵਿਚ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਦੇ ਪੱਧਰ ਵਿਚ ਵਾਧਾ ਹੋਇਆ ਹੈ। 

ਦੱਸ ਦੇਈਏ ਕਿ ਜ਼ੀਰੋ ਤੋਂ 50 ਵਿਚਕਾਰ AQI ਨੂੰ 'ਚੰਗਾ', 51 ਅਤੇ 100 ਵਿਚਕਾਰ 'ਤਸੱਲੀਬਖਸ਼', 101 ਅਤੇ 200 ਵਿਚਕਾਰ 'ਦਰਮਿਆਨਾ', 201 ਅਤੇ 300 ਨੂੰ 'ਮਾੜਾ', 301 ਅਤੇ 400 ਵਿਚਕਾਰ 'ਬਹੁਤ ਮਾੜਾ', 401 ਅਤੇ 500 ਦੇ ਵਿਚਕਾਰ ਗੰਭੀਰ' ਮੰਨਿਆ ਜਾਂਦਾ ਹੈ। ਭਾਰਤੀ ਮੌਸਮ ਵਿਭਾਗ  ਮੁਤਾਬਕ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਵੱਧ ਹੈ। ਸਵੇਰੇ 8.30 ਵਜੇ ਸਾਪੇਖਿਕ ਨਮੀ ਦਾ ਪੱਧਰ 83 ਫੀਸਦੀ ਦਰਜ ਕੀਤਾ ਗਿਆ। ਵਿਭਾਗ ਨੇ ਦੱਸਿਆ ਕਿ ਦਿਨ ਵੇਲੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

  • Delhi
  • air pollution
  • smog
  • ਦਿੱਲੀ
  • ਹਵਾ ਪ੍ਰਦੂਸ਼ਣ
  • ਧੁੰਦ

ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ, ਪਿਆਜ਼ 70 ਤੇ ਟਮਾਟਰ 60 ਰੁਪਏ ਕਿਲੋ 'ਤੇ ਪੁੱਜਾ

NEXT STORY

Stories You May Like

  • passenger plane wind technical malfunction  prayer
    ਹੇ ਵਾਹਿਗੁਰੂ ਸਾਨੂੰ ਬਚਾ ਲਓ...ਯਾਤਰੀਆਂ ਨਾਲ ਭਰਿਆ ਉੱਡਦਾ ਜਹਾਜ਼ ਹਵਾ 'ਚ ਹੀ ਹੋ ਗਿਆ ਖਰਾਬ
  • ipl 2026 half the team out for just 7 runs
    IPL 2026 : ਸਿਰਫ 7 ਦੌੜਾਂ 'ਤੇ ਅੱਧੀ ਟੀਮ OUT! ਦਿੱਲੀ ਕੈਪੀਟਲਸ ਦੀ ਹਾਲਤ ਖਰਾਬ
  • confidence and change in bowling helped me recover   deepti sharma
    ਆਤਮਵਿਸ਼ਵਾਸ ਤੇ ਗੇਂਦਬਾਜ਼ੀ 'ਚ ਬਦਲਾਅ ਨੇ ਖਰਾਬ ਦੌਰ ਤੋਂ ਉਭਰਨ 'ਚ ਕੀਤੀ ਮਦਦ : ਦੀਪਤੀ ਸ਼ਰਮਾ
  • delhi  rekha gupta  taranjit singh sandhu  meeting
    ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • ipl 2026  delhi faces punjab today  a look at the highlights
    IPL 2026: ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • geeta basra reveals her favourite punjabi artist of all time
    ਮੈਂ ਦਿਲਜੀਤ ਦੋਸਾਂਝ ਦੀ ਬਹੁਤ ਵੱਡੀ ਪ੍ਰਸ਼ੰਸਕ ਹਾਂ: ਗੀਤਾ ਬਸਰਾ
  • team owner  s statement after dc was bowled out for 75 runs
    DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ ਬਹੁਤ ਮੁਸ਼ਕਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • many bigwigs including the health minister suffered a crushing defeat in kerala
      21 'ਚੋਂ 13 ਮੰਤਰੀ ਚੋਣਾਂ ਹਾਰੇ ! ਕੇਰਲ 'ਚ ਸਿਹਤ ਮੰਤਰੀ ਸਮੇਤ ਕਈ ਦਿੱਗਜਾਂ...
    • pm modi spoke on bjp  s big victory in bengal and assam
      'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ...
    • lotus blooms in assam bjp secures majority in assembly elections
      ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
    • chants of bole so nihal were heard at the bjp headquarters
      'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • kerala election result
      ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ
    • lotus blooms in bengal pm modis first reaction
      ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ...
    • these railway board employees will also fulfill their dream of becoming officers
      ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ...
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • jairam ramesh thanked the people
      ਕੇਰਲ 'ਚ UDF ਦੀ ਵੱਡੀ ਬੜ੍ਹਤ 'ਤੇ ਜੈਰਾਮ ਰਮੇਸ਼ ਨੇ ਲੋਕਾਂ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +