Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:14:13 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖਿਡੌਣੇ 'ਚ ਬੰਬ ਲਾ ਕਰਨਾ ਸੀ ਵੱਡਾ ਧਮਾਕਾ, ਨਿਸ਼ਾਨੇ 'ਤੇ ਸੀ ਰਾਮ ਮੰਦਰ ਤੇ ਸੰਸਦ! 3 ਸੂਬਿਆਂ 'ਚੋਂ ਚਾਰ ਸ਼ੱਕੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਖਿਡੌਣੇ 'ਚ ਬੰਬ ਲਾ ਕਰਨਾ ਸੀ ਵੱਡਾ ਧਮਾਕਾ, ਨਿਸ਼ਾਨੇ 'ਤੇ ਸੀ ਰਾਮ ਮੰਦਰ ਤੇ ਸੰਸਦ! 3 ਸੂਬਿਆਂ 'ਚੋਂ ਚਾਰ ਸ਼ੱਕੀ ਗ੍ਰਿਫ਼ਤਾਰ

  • Edited By Disha,
  • Updated: 18 Apr, 2026 05:19 PM
New Delhi
toy  ram temple  parliament  suspected terrorist  arrested  police
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਪੁਲਸ ਨੇ ਮਹਾਰਾਸ਼ਟਰ, ਓਡੀਸ਼ਾ ਅਤੇ ਬਿਹਾਰ ਤੋਂ ਚਾਰ "ਕੱਟੜਪੰਥੀ" ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਕਥਿਤ ਤੌਰ 'ਤੇ ਅੱਤਵਾਦੀ ਗਤੀਵਿਧੀਆਂ ਦੀ ਸਾਜ਼ਿਸ਼ ਰਚੀ ਸੀ। ਕੁਝ ਸੰਵੇਦਨਸ਼ੀਲ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਦੀ ਜਾਸੂਸੀ ਕੀਤੀ ਸੀ ਅਤੇ 'ਏਨਕ੍ਰਿਪਟਡ' ਆਨਲਾਈਨ ਪਲੇਟਫਾਰਮਾਂ ਰਾਹੀਂ ਦੂਜਿਆਂ ਨੂੰ ਭਰਤੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਕਾਰਵਾਈ ਦੌਰਾਨ ਇਕ ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ (ਆਈ.ਈ.ਡੀ.) ਅਤੇ ਉਸ ਨਾਲ ਜੁੜਿਆ ਸਾਮਾਨ ਜ਼ਬਤ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਦੋ ਦੋਸ਼ੀ ਭੀੜ-ਭੜੱਕੇ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਆਈ.ਈ.ਡੀ. ਨਾਲ ਲੈੱਸ ਇਕ ਰਿਮੋਟ ਕੰਟਰੋਲ ਖਿਡੌਣਾ ਕਾਰ ਤਿਆਰ ਕਰ ਰਹੇ ਸਨ।

ਅਧਿਕਾਰੀਆਂ ਨੇ ਕਿਹਾ ਕਿ ਸਪੈਸ਼ਲ ਸੈੱਲ ਨੇ ਇਕ ਤਾਲਮੇਲ, ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ 'ਚ ਮਹਾਰਾਸ਼ਟਰ ਤੋਂ ਦੋ ਅਤੇ ਓਡੀਸ਼ਾ ਅਤੇ ਬਿਹਾਰ ਤੋਂ ਇਕ-ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਦੋਸ਼ ਲਗਾਇਆ ਕਿ ਚਾਰੇ ਖ਼ਲੀਫ਼ਾ ਸਥਾਪਤ ਕਰਨ ਦੇ ਵਿਚਾਰ ਦੁਆਲੇ ਕੇਂਦਰਿਤ ਕੱਟੜਪੰਥੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ ਅਤੇ "ਗਜ਼ਵਾ-ਏ-ਹਿੰਦ" ਵਰਗੇ ਸੰਕਲਪਾਂ ਨੂੰ ਉਤਸ਼ਾਹਿਤ ਕਰ ਰਹੇ ਸਨ। ਪੁਲਸ ਅਧਿਕਾਰੀ ਨੇ ਕਿਹਾ,"ਉਹ ਕਥਿਤ ਤੌਰ 'ਤੇ ਕਾਲੇ ਝੰਡੇ ਲੈ ਕੇ ਚੱਲਣ ਵਾਲੇ 'ਖੁਰਾਸਾਨ ਦੇ ਲਸ਼ਕਰ' ਦੀ ਧਾਰਨਾ ਤੋਂ ਵੀ ਪ੍ਰੇਰਿਤ ਸਨ, ਜਿਸ ਦਾ ਇਸਤੇਮਾਲ ਉਨ੍ਹਾਂ ਨੇ ਦੂਜਿਆਂ ਨੂੰ ਕੱਟੜਪੰਥੀ ਬਣਾਉਣ ਦੇ ਆਪਣੇ ਗਲਤ ਪ੍ਰਚਾਰ ਦੇ ਹਿੱਸੇ ਵਜੋਂ ਕੀਤਾ।''

ਉਨ੍ਹਾਂ ਕਿਹਾ ਕਿ ਦੋਸ਼ੀ ਬੰਦ ਅਤੇ ਏਨਕ੍ਰਿਪਟਡ ਸੋਸ਼ਲ ਮੀਡੀਆ ਸਮੂਹਾਂ 'ਤੇ ਸਰਗਰਮ ਸਨ ਜਿੱਥੇ ਜੇਹਾਦ, ਕੱਟੜਪੰਥੀ ਵਿਚਾਰਧਾਰਾ ਅਤੇ ਹਥਿਆਰਾਂ ਨਾਲ ਸਬੰਧਤ ਸਮੱਗਰੀ ਸਾਂਝੀ ਕੀਤੀ ਜਾਂਦੀ ਸੀ। ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਥਿਤ ਤੌਰ 'ਤੇ ਨਵੇਂ ਮੈਂਬਰਾਂ ਦੀ ਪਛਾਣ ਕਰਨ ਅਤੇ ਭਰਤੀ ਕਰਨ ਲਈ ਕੀਤੀ ਜਾਂਦੀ ਸੀ। ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀਆਂ 'ਚੋਂ ਇਕ 2025 ਦਸੰਬਰ ਦਸੰਬਰ ਚ ਦਿੱਲੀ ਆਇਆ ਸੀ ਅਤੇ ਲਾਲ ਕਿਲ੍ਹਾ ਅਤੇ ਇੰਡੀਆ ਗੇਟ ਸਮੇਤ ਮੁੱਖ ਸਥਾਨਾਂ ਦੀ ਰੇਕੀ ਕੀਤੀ ਸੀ। ਜਾਂਚਕਰਤਾਵਾਂ ਨੇ ਕਿਹਾ ਕਿ ਮਾਡਿਊਲ ਨੇ ਅਯੁੱਧਿਆ 'ਚ ਰਾਮ ਮੰਦਰ, ਸੰਸਦ ਭਵਨ ਅਤੇ ਕੁਝ ਫੌਜੀ ਸਥਾਪਨਾਵਾਂ ਵਰਗੇ ਮਹੱਤਵਪੂਰਨ ਸਥਾਨਾਂ 'ਤੇ ਸੰਭਾਵਿਤ ਹਮਲਿਆਂ ਬਾਰੇ ਵੀ ਚਰਚਾ ਕੀਤੀ। ਅਧਿਕਾਰੀ ਨੇ ਕਿਹਾ, "ਚਾਰੇ ਦੋਸ਼ੀ - ਮੋਸੈਬ ਅਹਿਮਦ, ਮੁਹੰਮਦ ਹਮਦ, ਮੁਹੰਮਦ ਸੋਹੇਲ ਅਤੇ ਸ਼ੇਖ ਇਮਰਾਨ - ਹੇਠਲੇ ਸਮਾਜਿਕ-ਆਰਥਿਕ ਪਿਛੋਕੜ ਤੋਂ ਹਨ।"

ਮੋਸੈਬ ਅਹਿਮਦ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਦਾ ਰਹਿਣ ਵਾਲਾ ਹੈ ਅਤੇ ਉਸ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਉਸ ਨੇ ਭਾਰਤ ਅਤੇ ਸਾਊਦੀ ਅਰਬ ਅਤੇ ਕਤਰ ਵਰਗੇ ਦੇਸ਼ਾਂ 'ਚ ਵੈਲਡਰ, ਆਟੋ ਮਕੈਨਿਕ ਅਤੇ ਆਟੋ ਇਲੈਕਟ੍ਰੀਸ਼ੀਅਨ ਸਮੇਤ ਕਈ ਨੌਕਰੀਆਂ ਕੀਤੀਆਂ। ਵਰਤਮਾਨ 'ਚ, ਉਹ ਠਾਣੇ 'ਚ ਇਕ ਨਿੱਜੀ ਆਟੋਮੋਬਾਈਲ ਵਰਕਸ਼ਾਪ 'ਚ ਕੰਮ ਕਰ ਰਿਹਾ ਸੀ। ਮੁਹੰਮਦ ਹਮਦ ਮੁੰਬਈ ਦਾ ਰਹਿਣ ਵਾਲਾ ਹੈ ਅਤੇ ਪੱਤਰ ਵਿਹਾਰ ਰਾਹੀਂ ਆਪਣੀ 12ਵੀਂ ਜਮਾਤ ਦੀ ਪੜ੍ਹਾਈ ਕਰ ਰਿਹਾ ਹੈ। ਸ਼ੇਖ ਇਮਰਾਨ ਦਾ ਜਨਮ ਓਡੀਸ਼ਾ ਦੇ ਭੁਵਨੇਸ਼ਵਰ 'ਚ ਇਕ ਹੇਠਲੇ ਵਰਗ ਦੇ ਪਰਿਵਾਰ 'ਚ ਹੋਇਆ ਸੀ। ਉਸ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਅਤੇ ਫਿਰ ਸੁਰੱਖਿਆ ਗਾਰਡ ਅਤੇ ਡਿਲੀਵਰੀ ਬੁਆਏ ਵਜੋਂ ਕੰਮ ਕੀਤਾ। ਮੁਹੰਮਦ ਸੋਹੇਲ ਬਿਹਾਰ ਦੇ ਕਟਿਹਾਰ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਪਲੰਬਰ ਹੈ। ਉਸ ਨੇ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Toy bomb
  • Ram temple
  • Parliament
  • suspected terrorist
  • arrested
  • police
  • ਖਿਡੌਣਾ ਬੰਬ
  • ਰਾਮ ਮੰਦਰ
  • ਸੰਸਦ
  • ਸ਼ੱਕੀ ਅੱਤਵਾਦੀ
  • ਗ੍ਰਿਫ਼ਤਾਰ
  • ਪੁਲਸ

ਨਿਵੇਸ਼ ਦੇ ਨਾਂ 'ਤੇ ਲੱਖਾਂ ਦੀ ਠੱਗੀ ! ਦਿੱਲੀ ਪੁਲਸ ਨੇ ਠੱਗ ਗਿਰੋਹ ਦਾ ਕੀਤਾ ਪਰਦਾਫਾਸ਼

NEXT STORY

Stories You May Like

  • coimbatore car bomb blast case
    ਕੋਇੰਬਟੂਰ ਕਾਰ ਬੰਬ ਧਮਾਕਾ ਮਾਮਲਾ: ਤਾਮਿਲਨਾਡੂ ਸਮੇਤ 3 ਸੂਬਿਆਂ ’ਚ 16 ਥਾਵਾਂ ’ਤੇ ਈ. ਡੀ. ਦੇ ਛਾਪੇ
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • ram mandir  rajya sabha  opposition  adjournment
    ਰਾਮ ਮੰਦਰ 'ਚ ਚੜ੍ਹਾਵਾ ਚੋਰੀ 'ਤੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • ram temple investigation  purchase of flowers
    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ ਸੰਕੇਤ, SIT ਨੇ ਵਧਾਇਆ ਘੇਰਾ
  • after ram temple now rs 18 crore stolen from this temple
    ਰਾਮ ਮੰਦਰ ਤੋਂ ਬਾਅਦ ਹੁਣ ਇਸ ਮੰਦਰ 'ਚੋਂ 18 ਕਰੋੜ ਰੁਪਏ ਚੋਰੀ ! CID ਜਾਂਚ ਦੀ ਮੰਗ
  • ram temple  devotees  donations  videography
    ਰਾਮ ਮੰਦਰ ’ਚ ਬਦਲਿਆ ਪੂਰਾ ਸਿਸਟਮ, ਦਾਨ-ਚੜ੍ਹਾਵੇ ਦੀ ਨਿਗਰਾਨੀ ਹੋਈ ਸਖ਼ਤ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • maharashtra deputy cm shinde enquires about sukhbir badal
      ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ 'ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
    • rahul gandhi  income  assets  high court  supreme court
      ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲਾ, ਰਾਹੁਲ ਗਾਂਧੀ ਨੇ ਹਾਈ ਕੋਰਟ ਦੇ ਹੁਕਮ ਨੂੰ SC...
    • national highway  nhai  ambulance  10 minutes  fine
      10 ਮਿੰਟ ਵੀ ਲੇਟ ਹੋਈ ਐਂਬੂਲੈਂਸ ਤਾਂ ਲੱਗੇਗਾ 10,000 ਰੁਪਏ ਜੁਰਮਾਨਾ ! ਨੈਸ਼ਨਲ...
    • samrat chaudhary  s big announcement for bharat tiwari family
      ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ...
    • narendra modi  harsimrat badal  phone  sukhbir badal  health
      ਸੁਖਬੀਰ ਬਾਦਲ 'ਤੇ ਹਮਲੇ ਮਗਰੋਂ PM ਮੋਦੀ ਨੇ ਹਰਸਿਮਰਤ ਬਾਦਲ ਨਾਲ ਕੀਤੀ ਫ਼ੋਨ...
    • twisha sharma case
      ਟਵਿਸ਼ਾ ਸ਼ਰਮਾ ਮਾਮਲਾ : ਸੀ. ਬੀ. ਆਈ. ਨੂੰ 17 ਤੱਕ ਚਾਰਜਸ਼ੀਟ ਪੇਸ਼ ਕਰਨ ਦੇ ਹੁਕਮ
    • students fall due to heat
      ਤਿਰੰਗਾ ਯਾਤਰਾ 'ਚ ਬੇਹੋਸ਼ ਹੋ ਕੇ ਡਿੱਗੀਆਂ ਵਿਦਿਆਰਥਣਾਂ ! 25 ਤੋਂ ਵੱਧ ਹਸਪਤਾਲ...
    • woman  friend  odisha police
      ਓਡੀਸ਼ਾ ’ਚ ਦੋਸਤ ਨਾਲ ਘੁੰਮਣ ਗਈ ਔਰਤ ਨਾਲ ਸਮੂਹਿਕ ਜਬਰ-ਜ਼ਨਾਹ
    • air india  pilots test  passengers
      'ਯਾਤਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ..!' ਟਰਬੂਲੈਂਸ ਹਾਦਸੇ ਮਗਰੋਂ...
    • dusu elections have been announced
      DUSU ਚੋਣਾਂ ਦਾ ਹੋ ਗਿਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ, ਦੇਖੋ ਪੂਰਾ ਸ਼ਡਿਊਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +