Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:27:55 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ ! 1 ਦੀ ਮੌਤ, 2 ਹੋਰ ਜ਼ਖ਼ਮੀ

NATIONAL News Punjabi(ਦੇਸ਼)

ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ ! 1 ਦੀ ਮੌਤ, 2 ਹੋਰ ਜ਼ਖ਼ਮੀ

  • Edited By Harpreet Singh,
  • Updated: 25 Feb, 2026 02:28 PM
National
tractor bike collision
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਮਿਲੀ ਹੈ, ਜਿੱਥੋਂ ਦੇ ਮਹੋਬਾ ਜ਼ਿਲ੍ਹੇ ਦੇ ਪਨਵਾੜੀ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਝਾਂਸੀ-ਮਿਰਜ਼ਾਪੁਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਤੇਜ਼ ਰਫ਼ਤਾਰ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

ਮਹੂਆ ਇਟੋਰਾ ਪਿੰਡ ਦੇ ਰਹਿਣ ਵਾਲੇ ਤਿੰਨ ਦੋਸਤ ਬਿਪਿਨ (24), ਅਜੇ ਅਤੇ ਅਮਿਤ ਸਿੰਘ ਰਾਜਪੂਤ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਜਿਵੇਂ ਹੀ ਉਹ ਹਾਈਵੇਅ 'ਤੇ ਪੈਟਰੋਲ ਪੰਪ ਦੇ ਨੇੜੇ ਪਹੁੰਚੇ, ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨੋਂ ਨੌਜਵਾਨ ਮੋਟਰਸਾਈਕਲ ਤੋਂ ਉਛਲ ਕੇ ਕਾਫੀ ਦੂਰ ਜਾ ਡਿੱਗੇ। ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ- ਬਦਲ ਜਾਵੇਗਾ ਭਾਰਤ ਦੇ ਇਸ ਸੂਬੇ ਦਾ ਨਾਂ ! ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੁਲਸ ਦੀ ਡਾਇਲ 112 ਟੀਮ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਪਰ ਮੋਟਰਸਾਈਕਲ ਚਲਾ ਰਹੇ ਬਿਪਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਗੰਭੀਰ ਰੂਪ ਵਿੱਚ ਜ਼ਖਮੀ ਅਮਿਤ ਅਤੇ ਅਜੇ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਝਾਂਸੀ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਸ ਉਪ ਕਪਤਾਨ ਰਵੀਕਾਂਤ ਗੌੜ ਨੇ ਦੱਸਿਆ ਕਿ ਮ੍ਰਿਤਕ ਬਿਪਿਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਟਰੈਕਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Tractor Bike Collision
  • Young Men
  • Police

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

NEXT STORY

Stories You May Like

  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • man dead on raod accident
    ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਦਰਦਨਾਕ ਮੌਤ
  • tractor trolley  school bus  bus accident
    ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • women die after being hit by a speeding vehicle
    ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • india israel ties
      ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ; ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਭਾਰਤ-ਇਜ਼ਰਾਈਲ...
    • iit kanpur graduate job at meta
      8,00,00,00,000 ਰੁਪਏ ਦਾ ਪੈਕੇਜ ! ਰੰਗ ਲਿਆਈ ਭਾਰਤ ਦੇ ਮੁੰਡੇ ਦੀ ਮਿਹਨਤ, META...
    • ban on analogue cheese cream and ghee
      ਐਨਾਲਾਗ ਪਨੀਰ, ਕਰੀਮ ਤੇ ਘਿਓ 'ਤੇ ਲੱਗ ਗਿਆ ਬੈਨ !  ਮਿਲਾਵਟਖੋਰਾਂ ਖਿਲਾਫ ਯੋਗੀ...
    • heavy rain imd punjab weather
      15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...
    • deep gorge  suv  5 passengers  fell
      ਕਿਸ਼ਤਵਾੜ 'ਚ ਭਿਆਨਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ SUV, 5...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • have a startup idea pm modi announces 1 lakh crore innovation fund
      ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ...
    • big incident on national highway
      ITBP ਦੇ DIG ਪਰਮਿੰਦਰ ਸਿੰਘ ਦੀ ਦਰਦਨਾਕ ਮੌਤ ! 15 ਅਗਸਤ ਵਾਲੇ ਦਿਨ ਭਿਆਨਕ ਹਾਦਸੇ...
    • chief minister sukhu hoists the tricolor in badsar hamirpur
      ਆਜ਼ਾਦੀ ਦਿਵਸ 2026: ਮੁੱਖ ਮੰਤਰੀ ਸੁੱਖੂ ਨੇ ਹਮੀਰਪੁਰ ਦੇ ਬਡਸਰ 'ਚ ਲਹਿਰਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +