Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    12:48:43 PM

  • trump approves nuclear deal

    ਈਰਾਨ ਨੂੰ 'ਨਾਂਹ' ਤੇ ਸਾਊਦੀ ਨੂੰ 'ਹਾਂ' !...

  • punjab police constable dies in road accident

    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ...

  • keep gold in demat  investment has become easier with egr

    ਹੁਣ ਤਿਜ਼ੌਰੀ ਨਹੀਂ, ਡੀਮੈਟ ’ਚ ਰੱਖੋ ਸੋਨਾ,...

  • both houses  proceedings adjourned at 2 pm

    ਸੰਸਦ 'ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡਾ ਹਾਦਸਾ : ਰੇਲਗੱਡੀਆਂ ਦੇ ਦਰਵਾਜ਼ਿਆਂ ’ਚ ਖੜ੍ਹੇ ਯਾਤਰੀ ਅਚਾਨਕ ਹੇਠਾਂ ਡਿੱਗੇ, 4 ਦੀ ਮੌਤ, 9 ਜ਼ਖ਼ਮੀ

NATIONAL News Punjabi(ਦੇਸ਼)

ਵੱਡਾ ਹਾਦਸਾ : ਰੇਲਗੱਡੀਆਂ ਦੇ ਦਰਵਾਜ਼ਿਆਂ ’ਚ ਖੜ੍ਹੇ ਯਾਤਰੀ ਅਚਾਨਕ ਹੇਠਾਂ ਡਿੱਗੇ, 4 ਦੀ ਮੌਤ, 9 ਜ਼ਖ਼ਮੀ

  • Edited By Rajwinder Kaur,
  • Updated: 10 Jun, 2025 06:55 PM
National
train doors  standing passengers  fall
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਇਕ ਭੀੜ-ਭੜੱਕੇ ਵਾਲੀ ਲੋਕਲ ਰੇਲਗੱਡੀ 'ਚੋਂ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਮੁੰਬਰਾ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਵਾਪਰਿਆ, ਜਦੋਂ 2 ਰੇਲਗੱਡੀਆਂ ਇਕ ਤਿੱਖੇ ਮੋੜ ’ਤੇ ਇਕ-ਦੂਜੇ ਨੇੜਿਓਂ ਲੰਘ ਰਹੀਆਂ ਸਨ। ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸਵਪਨਿਲ ਨੀਲਾ ਨੇ ਦੱਸਿਆ ਕਿ ਘਟਨਾ ਵਿਚ ਸ਼ਾਮਲ ਲੋਕ 2 ਰੇਲਗੱਡੀਆਂ ਦੇ ਦਰਵਾਜ਼ਿਆਂ ’ਚ ਖੜ੍ਹ ਕੇ ਯਾਤਰਾ ਕਰ ਰਹੇ ਸਨ। ਇਕ ਰੇਲਗੱਡੀ ਕਸਾਰਾ ਵੱਲ ਅਤੇ ਦੂਜੀ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਮੁੰਬਈ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ : AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ? ChatGPT ਨੇ ਦਿੱਤਾ ਅਜਿਹਾ ਜਵਾਬ, ਹੱਕਾ-ਬੱਕਾ ਰਹਿ ਗਿਆ ਨੌਜਵਾਨ

ਪੁਲਸ ਨੇ ਦੱਸਿਆ ਕਿ ਇਹ ਘਟਨਾ ਭੀੜ-ਭੜੱਕੇ ਵਾਲੀਆਂ 2 ਰੇਲਗੱਡੀਆਂ ਦੇ ਦਰਵਾਜ਼ਿਆਂ ਨਾਲ ਲਟਕੇ ਯਾਤਰੀਆਂ ਅਤੇ ਉਨ੍ਹਾਂ ਦੇ ਬੈਗ ਇਕ-ਦੂਸਰੇ ਨਾਲ ਟਕਰਾਉਣ ਕਾਰਨ ਵਾਪਰੀ, ਜੋ ਕਿ ਉਲਟ ਦਿਸ਼ਾਵਾਂ ਵੱਲ ਜਾ ਰਹੀਆਂ ਸਨ। ਪੁਲਸ ਨੇ ਦੱਸਿਆ ਕਿ ਕਸਾਰਾ ਜਾਣ ਵਾਲੀ ਰੇਲਗੱਡੀ ਦੇ ਗਾਰਡ ਨੇ ਰੇਲਵੇ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕੀਤਾ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਲਿਜਾਇਆ ਗਿਆ, ਜਿੱਥੇ 4 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਇਸ ਘਟਨਾ ਤੋਂ ਬਾਅਦ ਰੇਲ ਮੰਤਰਾਲਾ ਨੇ ਮੁੰਬਈ ਉਪ-ਨਗਰੀ ਖੇਤਰ ਲਈ ਨਿਰਮਾਣ ਅਧੀਨ ਸਾਰੀਆਂ ਲੋਕਲ ਰੇਲਗੱਡੀਆਂ ਵਿਚ ਆਟੋਮੈਟਿਕ ਦਰਵਾਜ਼ੇ ਲਾਉਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਰੇਲਵੇ ਪ੍ਰਸ਼ਾਸਨ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Train doors
  • standing passengers
  • fall
  • 4 dead
  • 9 injured
  • ਰੇਲਗੱਡੀਆਂ ਦਰਵਾਜ਼ਿਆਂ
  • ਖੜ੍ਹੇ ਯਾਤਰੀ
  • ਡਿੱਗੇ

ChatGPT ਹੋਇਆ ਡਾਊਨ..., ਦੇਸ਼ ਭਰ ਦੇ ਯੂਜ਼ਰਜ਼ ਨੂੰ ਵੈੱਬ ਤੇ ਮੋਬਾਇਲ ਐਪ 'ਤੇ ਹੋ ਰਹੀ ਪਰੇਸ਼ਾਨੀ

NEXT STORY

Stories You May Like

  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ ਹੇਠਾਂ
  • 4 people including 3 siblings die due to drowning in anicut
    ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ ! ਐਨੀਕਟ 'ਚ ਡੁੱਬਣ ਨਾਲ 3 ਭੈਣ-ਭਰਾਵਾਂ ਸਮੇਤ 4 ਲੋਕਾਂ ਦੀ ਮੌਤ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • boy dies after being hit by cricket bat in moga
    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
  • major accident in bay of bengal
    ਬੰਗਾਲ ਦੀ ਖਾੜੀ 'ਚ ਵੱਡਾ ਹਾਦਸਾ, ਮੱਛੀਆਂ ਫੜਨ ਵਾਲਾ ਟ੍ਰਾਲਰ ਡੁੱਬਣ ਕਾਰਨ 9 ਮਛੇਰਿਆਂ ਦੀ ਮੌਤ
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ
  • well  people  death  poisonous gas
    ਖੂਹ 'ਚ ਡਿੱਗੇ ਵੱਛੇ ਨੂੰ ਬਚਾਉਣ ਗਏ 4 ਲੋਕਾਂ ਦੀ ਮੌਤ, ਝੱਜਰ 'ਚ ਪਸਰਿਆ ਮਾਤਮ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • assam flood 21 people
      ਅਸਾਮ 'ਚ ਹੜ੍ਹ ਦੀ ਸਥਿਤੀ ਬੇਹੱਦ ਗੰਭੀਰ, 21 ਹੋਰ ਲੋਕਾਂ ਦੀ ਮੌਤ, 5.65 ਲੱਖ...
    • neet ug 2026  good marks  exam  performance  panshul bansal
      ''ਜੇ ਮੈਂ ਦੁਬਾਰਾ ਪੜ੍ਹ ਕੇ ਚੰਗੇ ਨੰਬਰ ਲਿਆ ਸਕਦਾ ਹਾਂ ਤਾਂ Protest ਕਿਉਂ...
    • amarnath yatra  suspended  heavy rain
      ਅਮਰਨਾਥ ਯਾਤਰਾ 'ਤੇ ਲੱਗੀ ਰੋਕ, ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਪ੍ਰਸ਼ਾਸਨ ਵਲੋਂ...
    • hotel  dispute  sikh brother  beating  police
      ਹੋਟਲ 'ਚ ਖਾਣਾ ਖਾਂਦਿਆਂ ਹੋ ਗਿਆ ਵਿਵਾਦ ! 3 ਸਿੱਖਾਂ ਨਾਲ ਕੁੱਟਮਾਰ ਦੌਰਾਨ ਕੇਸਾਂ...
    • rs 5 5 crore  gst refund fraud
      5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ...
    • today  the   lottery   will be held for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਰੁਕੇ ਕੰਮ ਹੋਣਗੇ ਪੂਰੇ ਤੇ...
    • 2 indian origin leaders in andy cabinet
      ਬਦਲ ਗਈ ਬ੍ਰਿਟੇਨ ਦੀ ਕੈਬਨਿਟ, ਭਾਰਤੀ ਮੂਲ ਦੇ 2 ਲੀਡਰਾਂ ਨੂੰ ਮਿਲੀ ਅਹਿਮ...
    • 3 days yours  3 days me  2 wife divided husband
      3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...
    • the fate of these 4 zodiac signs will change from thursday
      ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ...
    • cloud bursts himachal
      ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +