Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:00:29 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ ! ਸਵੇਰੇ-ਸਵੇਰੇ ਮਚ ਗਿਆ ਚੀਕ-ਚਿਹਾੜਾ

NATIONAL News Punjabi(ਦੇਸ਼)

ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ ! ਸਵੇਰੇ-ਸਵੇਰੇ ਮਚ ਗਿਆ ਚੀਕ-ਚਿਹਾੜਾ

  • Edited By Harpreet Singh,
  • Updated: 17 May, 2026 09:17 AM
National
train incident
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਤਲਾਮ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ-ਸਵੇਰੇ ਇੱਕ ਵੱਡਾ ਰੇਲ ਹਾਦਸਾ ਹੋਣੋਂ ਬਚ ਗਿਆ। ਤਿਰੂਵਨੰਤਪੁਰਮ ਤੋਂ ਦਿੱਲੀ ਦੇ ਹਜ਼ਰਤ ਨਿਜ਼ਾਮੂਦੀਨ ਜਾ ਰਹੀ ਟ੍ਰੇਨ ਨੰਬਰ 12431 ਰਾਜਧਾਨੀ ਐਕਸਪ੍ਰੈਸ ਦੇ ਏ.ਸੀ. ਕੋਚ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸਵੇਰੇ ਲਗਭਗ 5:15 ਤੋਂ 5:30 ਵਜੇ ਦੇ ਦਰਮਿਆਨ ਕੋਟਾ ਰੇਲ ਮੰਡਲ ਦੇ ਲੂਣੀ ਰਿਛਾ ਅਤੇ ਵਿਕਰਮਗੜ੍ਹ ਆਲੋਟ ਸਟੇਸ਼ਨਾਂ ਵਿਚਾਲੇ ਵਾਪਰਿਆ।

ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਇਸ ਨੇ ਟ੍ਰੇਨ ਦੇ ਬੀ-1 (B-1) ਥਰਡ AC ਕੋਚ ਅਤੇ ਉਸ ਦੇ ਨਾਲ ਲੱਗਦੇ ਐੱਸ.ਐੱਲ.ਆਰ. (SLR) ਕੋਚ ਨੂੰ ਪੂਰੀ ਤਰ੍ਹਾਂ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਦੋਵੇਂ ਕੋਚ ਬੁਰੀ ਤਰ੍ਹਾਂ ਨੁਕਸਾਨੇ ਗਏ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਜ਼ਿਆਦਾਤਰ ਯਾਤਰੀ ਸੁੱਤੇ ਪਏ ਸਨ। ਕੋਚ ਨੰਬਰ B-1 ਵਿੱਚ ਲਗਭਗ 68 ਯਾਤਰੀ ਸਵਾਰ ਸਨ। ਅਚਾਨਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੇਖ ਕੇ ਯਾਤਰੀਆਂ ਵਿੱਚ ਭਾਜੜ ਮਚ ਗਈ।

#WATCH | Madhya Pradesh | Fire breaks out in B-1 coach (near SLR end) of Train No. 12431 Thiruvananthapuram–Hazrat Nizamuddin Rajdhani Express between Luni Richha (LNR) and Vikramgarh Alot (VMA) stations. All passengers of the affected coach were safely deboarded and no injury or… https://t.co/S0JK2JT9xw pic.twitter.com/6n7gVqAXOj

— ANI (@ANI) May 17, 2026

ਇਹ ਵੀ ਪੜ੍ਹੋ- ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ ਫੌਜ ਮੁਖੀ ਨੇ ਦੇ'ਤੀ Last Warning

ਟ੍ਰੇਨ ਦੇ ਗਾਰਡ ਨੇ ਤੁਰੰਤ ਇਸ ਦੀ ਸੂਚਨਾ ਲੋਕੋ ਪਾਇਲਟ (ਡ੍ਰਾਈਵਰ) ਨੂੰ ਦਿੱਤੀ, ਜਿਸ ਤੋਂ ਬਾਅਦ ਟ੍ਰੇਨ ਨੂੰ ਤੁਰੰਤ ਰੋਕਿਆ ਗਿਆ। ਰੇਲਵੇ ਸਟਾਫ਼ ਅਤੇ ਆਰ.ਪੀ.ਐੱਫ. (RPF) ਦੇ ਜਵਾਨਾਂ ਨੇ ਬਿਨਾਂ ਦੇਰੀ ਕੀਤੇ ਮੁਸਤੈਦੀ ਦਿਖਾਉਂਦਿਆਂ ਮਹਿਜ਼ 15 ਮਿੰਟਾਂ ਦੇ ਅੰਦਰ ਪ੍ਰਭਾਵਿਤ ਕੋਚਾਂ ਵਿੱਚੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਭਿਆਨਕ ਅੱਗ ਕਾਰਨ ਦਿੱਲੀ-ਮੁੰਬਈ ਮਾਰਗ 'ਤੇ ਟ੍ਰੇਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਓ.ਐੱਚ.ਈ. ਬਿਜਲੀ ਸਪਲਾਈ ਬੰਦ ਕਰ ਦਿੱਤੀ ਅਤੇ ਮੁੰਬਈ-ਜੈਪੁਰ ਸੁਪਰਫਾਸਟ ਸਮੇਤ ਕਈ ਵੱਡੀਆਂ ਟ੍ਰੇਨਾਂ ਨੂੰ ਵੱਖ-ਵੱਖ ਸਟੇਸ਼ਨਾਂ 'ਤੇ ਰੋਕਣਾ ਪਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕੋਟਾ ਰੇਲ ਮੰਡਲ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ। ਰੇਲਵੇ ਪ੍ਰਸ਼ਾਸਨ ਨੇ ਪ੍ਰਭਾਵਿਤ ਯਾਤਰੀਆਂ ਲਈ ਮੌਕੇ 'ਤੇ ਹੀ ਖਾਣ-ਪੀਣ ਦਾ ਪ੍ਰਬੰਧ ਕੀਤਾ। ਅੱਗ ਲੱਗਣ ਦੇ ਸ਼ੁਰੂਆਤੀ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੜੇ ਹੋਏ ਕੋਚਾਂ ਨੂੰ ਟ੍ਰੇਨ ਤੋਂ ਵੱਖ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਯਾਤਰੀਆਂ ਨੂੰ ਬਾਕੀ ਡੱਬਿਆਂ ਵਿੱਚ ਐਡਜਸਟ ਕਰਕੇ ਅੱਗੇ ਕੋਟਾ ਸਟੇਸ਼ਨ ਲਈ ਰਵਾਨਾ ਕੀਤਾ ਗਿਆ, ਜਿੱਥੇ ਦਿੱਲੀ ਜਾਣ ਲਈ ਟ੍ਰੇਨ ਵਿੱਚ ਵਾਧੂ ਕੋਚ ਜੋੜੇ ਜਾਣਗੇ। ਟ੍ਰੈਕ ਨੂੰ ਸਾਫ਼ ਕਰਕੇ ਰੂਟ ਨੂੰ ਜਲਦ ਸੁਚਾਰੂ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ।

ਇਹ ਵੀ ਪੜ੍ਹੋ- ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Train Incident
  • Passengers
  • Ratlam

'ਆਉਣ ਵਾਲੇ ਸਾਲ ਹੋਣਗੇ ਚੁਣੌਤੀਪੂਰਨ, ਗਰੀਬੀ ਦੀ ਵਾਪਸੀ ਦਾ ਖ਼ਤਰਾ' : PM ਮੋਦੀ ਦੀ ਦੁਨੀਆ ਨੂੰ ਚਿਤਾਵਨੀ

NEXT STORY

Stories You May Like

  • bus  fire  passengers  uttar pradesh  delhi  police
    ਡਬਲ-ਡੈੱਕਰ ਬੱਸ 'ਚ ਲੱਗ ਗਈ ਅੱਗ ! ਸਵਾਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ, ਇਟਾਵਾ 'ਚ ਪਿਆ ਚੀਕ-ਚਿਹਾੜਾ
  • up bus overturns on ganga expressway 15 injured
    ਗੰਗਾ ਐਕਸਪ੍ਰੈਸਵੇਅ 'ਤੇ ਸਵਾਰੀਆਂ ਨਾਲ ਭਰੀ ਡਬਲ-ਡੈਕਰ ਬੱਸ ਪਲਟੀ, ਪਿਆ ਚੀਕ-ਚਿਹਾੜਾ
  • hospital nicu fire rescued
    ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ, ਮਹਾਰਾਸ਼ਟਰ ਦੇ ਹਸਪਤਾਲ 'ਚ ਪਈਆਂ ਭਾਜੜਾਂ
  • up double decker bus catches fire no casualties reported
    ਯੂਪੀ: ਡਬਲ-ਡੈਕਰ ਬੱਸ ਨੂੰ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਤੋਂ ਬਚਾਅ
  • divider pickup truck road people injured
    ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ ਮੌਤ
  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • hydrogen train  ceo  railway board  country
    ਹਾਈਡ੍ਰੋਜਨ ਟਰੇਨ ਨੂੰ 110 ਕਿਲੋਮੀਟਰ ਪ੍ਰਤੀ ਘੰਟੇ ਤੱਕ ਚਲਾਉਣ ਦੀ ਕਵਾਇਦ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • forest rights act congress raises questions on tribal affairs ministry letter
      ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
    • 2 suspects spotted in jammu and kashmir
      ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
    • raids on dark stores of swiggy  instamart and amazon  food and medicines seized
      Swiggy, Instamart ਤੇ Amazon ਦੇ ਡਾਰਕ ਸਟੋਰ 'ਤੇ ਛਾਪੇਮਾਰੀ, ਕਰੋੜਾਂ ਦਾ...
    • himachal pradesh  boarding school  sikh student  rp singh
      ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP...
    • ed writes to dg says   fir should be registered against former cm
      ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ...
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • big news 2 suspects arrested before pm modi event
      ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +