Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:16:22 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ ਕੀ ਹੈ ਖ਼ਾਸਿਅਤ

NATIONAL News Punjabi(ਦੇਸ਼)

ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ ਕੀ ਹੈ ਖ਼ਾਸਿਅਤ

  • Edited By Harinder Kaur,
  • Updated: 11 Aug, 2026 07:09 PM
National
train manufactured in punjab s kapurthala factory will run in bangladesh
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਬੰਗਲਾਦੇਸ਼ ਰੇਲਵੇ ਲਈ 20 LHB ਕੋਚਾਂ ਦਾ ਪਹਿਲਾ ਰੈਕ ਪੰਜਾਬ ਦੇ ਕਪੂਰਥਲਾ ਦੀ ਰੇਲ ਕੋਚ ਫੈਕਟਰੀ (RCF) ਤੋਂ ਰਵਾਨਾ ਹੋਣ ਲਈ ਤਿਆਰ ਹੈ। ਇਹਨਾਂ ਕੋਚਾਂ ਲਈ ਬਿਹਤਰ ਡਿਜ਼ਾਈਨ ਅਤੇ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ ਜੋ LHB ਕੋਚਾਂ ਨੂੰ ਵਿਲੱਖਣ ਪਛਾਣ ਦਿੰਦੇ ਹਨ।

ਇਹ ਵੀ ਪੜ੍ਹੋ : Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ

ਪਹਿਲੇ ਰੈਕ ਵਿੱਚ ਕੁੱਲ 20 LHB ਬ੍ਰੌਡ ਗੇਜ ਯਾਤਰੀ ਕੋਚ ਹਨ। ਇਹਨਾਂ ਵਿੱਚ 3 AC ਸਲੀਪਰ ਕੋਚ, 3 AC ਚੇਅਰ ਕਾਰਾਂ, 12 ਨਾਨ-AC ਚੇਅਰ ਕਾਰਾਂ ਅਤੇ 2 ਪਾਵਰ ਕੋਚ ਸ਼ਾਮਲ ਹਨ। ਇਹਨਾਂ ਕੋਚਾਂ ਨੂੰ ਯਾਤਰੀਆਂ ਦੀਆਂ ਜ਼ਰੂਰਤਾਂ ਅਤੇ ਬੰਗਲਾਦੇਸ਼ ਰੇਲਵੇ ਦੀਆਂ ਜ਼ਰੂਰਤਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਗਿਆ ਹੈ। RCF ਅਨੁਸਾਰ, LHB ਕਿਸਮ ਦੇ ਕੋਚਾਂ ਵਿੱਚ ਪਹਿਲੀ ਵਾਰ ਕਈ ਡਿਜ਼ਾਈਨ ਵਿਸ਼ੇਸ਼ਤਾਵਾਂ ਅਤੇ ਸੋਧਾਂ ਵਿਕਸਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ

ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਭਾਈਵਾਲੀ

RCF ਕਪੂਰਥਲਾ ਅਤੇ ਬੰਗਲਾਦੇਸ਼ ਰੇਲਵੇ ਸਹਿਯੋਗ 2015-16 ਵਿੱਚ ਸ਼ੁਰੂ ਹੋਇਆ ਸੀ, ਜਦੋਂ RCF ਨੇ ਬੰਗਲਾਦੇਸ਼ ਰੇਲਵੇ ਨੂੰ 120 LHB ਬ੍ਰੌਡ-ਗੇਜ ਯਾਤਰੀ ਕੋਚਾਂ ਦੀ ਸਫਲਤਾਪੂਰਵਕ ਸਪਲਾਈ ਕੀਤੀ ਸੀ। ਇਸ ਸਫਲ ਸਾਂਝੇਦਾਰੀ ਤੋਂ ਬਾਅਦ, ਬੰਗਲਾਦੇਸ਼ ਰੇਲਵੇ ਨੇ ਇੱਕ ਵਾਰ ਫਿਰ RCF ਵਿੱਚ ਆਪਣਾ ਭਰੋਸਾ ਜਤਾਇਆ। 2024 ਵਿੱਚ, RITES ਰਾਹੀਂ RCF ਨੂੰ 200 ਬ੍ਰੌਡ-ਗੇਜ ਯਾਤਰੀ ਕੋਚਾਂ ਲਈ ਇੱਕ ਵੱਡਾ ਆਰਡਰ ਦਿੱਤਾ ਗਿਆ ਸੀ। ਇਹ ਕੋਚ ਸੱਤ ਵੱਖ-ਵੱਖ ਰੂਪਾਂ ਵਿੱਚ ਬਣਾਏ ਜਾਣਗੇ।

ਇਹ ਵੀ ਪੜ੍ਹੋ :  ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼

ਰੇਲਵੇ ਲਈ ਇੱਕ ਵੱਡੀ ਪ੍ਰਾਪਤੀ

ਪਹਿਲੇ 20-ਕੋਚ ਰੇਕ ਦੇ ਰੋਲਆਉਟ ਨੂੰ ਭਾਰਤੀ ਰੇਲਵੇ ਅਤੇ RCF ਲਈ ਇੱਕ ਮਹੱਤਵਪੂਰਨ ਮੀਲ ਪੱਥਰ ਮੰਨਿਆ ਜਾਂਦਾ ਹੈ। ਇਹ ਨਾ ਸਿਰਫ਼ ਇੱਕ ਵਿਦੇਸ਼ੀ ਆਰਡਰ ਨੂੰ ਪੂਰਾ ਕਰਦਾ ਹੈ ਸਗੋਂ ਭਾਰਤ ਦੇ ਡਿਜ਼ਾਈਨ, ਇੰਜੀਨੀਅਰਿੰਗ ਅਤੇ ਨਿਰਮਾਣ ਸਮਰੱਥਾਵਾਂ ਨੂੰ ਵੀ ਪ੍ਰਦਰਸ਼ਿਤ ਕਰਦਾ ਹੈ। ਇਸ ਰੇਕ ਦੇ ਸਫਲ ਰੋਲਆਉਟ ਨਾਲ ਦੋਵਾਂ ਦੇਸ਼ਾਂ ਵਿਚਕਾਰ ਰੇਲਵੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
ਇਹ ਵੀ ਪੜ੍ਹੋ :  ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
ਇਹ ਵੀ ਪੜ੍ਹੋ : Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
ਇਹ ਵੀ ਪੜ੍ਹੋ
: 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਬੰਗਲਾਦੇਸ਼
  • ਪੰਜਾਬ
  • ਕਪੂਰਥਲਾ
  • ਫੈਕਟਰੀ
  • ਰੇਲਵੇ

ਝਾਰਖੰਡ 'ਚ ਵੱਡਾ ਰੇਲ ਹਾਦਸਾ: ਮਾਲਗੱਡੀ ਦੇ 11 ਡੱਬੇ ਲੀਹੋਂ ਲੱਥੇ, ਰੇਲ ਆਵਾਜਾਈ ਹੋਈ ਪ੍ਰਭਾਵਿਤ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • widespread impact of   punjab bandh   in kapurthala
    'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • bhupesh baghel is coming back to punjab amidst congress turmoil
    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ ਅਤੇ ਕੀ ਹੈ ਪੂਰਾ ਸ਼ਡਿਊਲ (ਵੀਡੀਓ)
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • kiren rijiju  opposition  discussion  government  parliament
      ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ...
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • amit shah  narendra modi  jairam ramesh  parliament
      ਅਜਿਹਾ ਪਹਿਲੀ ਵਾਰ ਹੋਇਆ ਕਿ PM ਤੇ ਗ੍ਰਹਿ ਮੰਤਰੀ ਸਦਨ 'ਚ ਨਹੀਂ ਰਹੇ ਮੌਜੂਦ :...
    • father  son  ravi river  wife  amritsar  police
      ਘਰਵਾਲੀ ਨਾਲ ਫ਼ੋਨ 'ਤੇ ਹੋਈ ਲੜਾਈ ਤਾਂ ਬੰਦੇ ਨੇ ਕਰ'ਤਾ ਖ਼ੌਫ਼ਨਾਕ ਕਾਰਾ ! 6...
    • yahwant varma case
      ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ 'ਚ ਜੱਜ 'ਤੇ ਸਾਬਿਤ ਹੋਏ...
    • delhi assembly  monsoon session  bill passed
      ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ
    • farmer  dead  government records  government scheme
      'ਮੈਂ ਜਿਊਂਦਾ ਆਂ ਜੀ..!' ਰਿਕਾਰਡਾਂ 'ਚ ਕਿਸਾਨ ਨੂੰ ਐਲਾਨ'ਤਾ ਮ੍ਰਿਤਕ, ਹੁਣ...
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +