Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:40:37 PM

  • rain and hailstorms in punjab bring a chill

    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • ashwani the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • parvinder jhota  ashwani kumar  medical

    ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਯਾਤਰੀਆਂ ਲਈ ਵੱਡੀ ਖ਼ਬਰ: ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

NATIONAL News Punjabi(ਦੇਸ਼)

ਯਾਤਰੀਆਂ ਲਈ ਵੱਡੀ ਖ਼ਬਰ: ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 01 Nov, 2024 04:12 PM
National
train ticket booking passengers
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤੀ ਰੇਲਵੇ ਨੇ 1 ਨਵੰਬਰ 2024 ਤੋਂ ਰੇਲ ਟਿਕਟਾਂ ਦੀ ਐਡਵਾਂਸ ਬੁਕਿੰਗ ਲਈ ਨਿਯਮਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਹੁਣ ਯਾਤਰੀ ਸਿਰਫ਼ 60 ਦਿਨ (ਦੋ ਮਹੀਨੇ) ਪਹਿਲਾਂ ਹੀ ਰੇਲ ਟਿਕਟ ਬੁੱਕ ਕਰ ਸਕਣਗੇ। ਪਹਿਲਾਂ ਇਹ ਮਿਆਦ 120 ਦਿਨ ਸੀ, ਜੋ ਹੁਣ ਘਟਾ ਕੇ 60 ਦਿਨ ਕਰ ਦਿੱਤੀ ਗਈ ਹੈ। ਰੇਲਵੇ ਨੇ ਇਹ ਫ਼ੈਸਲਾ ਟਿਕਟ ਕੈਂਸਲ ਹੋਣ ਅਤੇ ਸੀਟਾਂ ਦੀ ਬਰਬਾਦੀ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਲਿਆ ਹੈ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਰੇਲਵੇ ਨੇ ਜਾਰੀ ਕੀਤੇ ਨਵੇਂ ਨਿਯਮ

1. ਬੁਕਿੰਗ ਦੀ ਮਿਆਦ ਵਿੱਚ ਕਮੀ
ਹੁਣ ਤੋਂ ਯਾਤਰੀਆਂ ਨੂੰ ਆਪਣੀ ਟਿਕਟ ਬੁੱਕ ਕਰਨ ਲਈ ਵੱਧ ਤੋਂ ਵੱਧ 60 ਦਿਨਾਂ ਦਾ ਸਮਾਂ ਮਿਲੇਗਾ। ਇਸ ਨਵੇਂ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਜੇਕਰ ਕੋਈ ਯਾਤਰੀ 31 ਅਕਤੂਬਰ 2024 ਤੱਕ ਬੁਕਿੰਗ ਕਰਦਾ ਹੈ, ਤਾਂ ਇਹ 120 ਦਿਨਾਂ ਦੀ ਐਡਵਾਂਸ ਬੁਕਿੰਗ ਦੇ ਤਹਿਤ ਵੈਧ ਰਹੇਗਾ। ਪਰ ਨਵਾਂ ਨਿਯਮ 1 ਨਵੰਬਰ 2024 ਤੋਂ ਬਾਅਦ ਬੁੱਕ ਕੀਤੀਆਂ ਟਿਕਟਾਂ 'ਤੇ ਲਾਗੂ ਹੋਵੇਗਾ।

2. ਰੱਦ ਕਰਨ ਦੀ ਪ੍ਰਕਿਰਿਆ
ਜੇਕਰ ਕਿਸੇ ਯਾਤਰੀ ਨੇ 60 ਦਿਨਾਂ ਤੋਂ ਵੱਧ ਸਮੇਂ ਲਈ ਟਿਕਟ ਬੁੱਕ ਕਰਵਾਈ ਹੈ, ਤਾਂ ਇਸਨੂੰ ਰੱਦ ਕਰਨ ਦੇ ਨਿਯਮ ਆਮ ਪ੍ਰਕਿਰਿਆ ਅਨੁਸਾਰ ਹੋਣਗੇ। ਨਵਾਂ ਨਿਯਮ ਰੱਦ ਕਰਨ ਦੀ ਮਿਆਦ ਨੂੰ 60 ਦਿਨਾਂ ਤੱਕ ਸੀਮਤ ਕਰ ਦੇਵੇਗਾ। ਇਸਦਾ ਮਤਲਬ ਹੈ ਕਿ ਜੇਕਰ ਤੁਸੀਂ ਆਪਣੀ ਟਿਕਟ ਕੈਂਸਲ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਸਮਾਂ ਸੀਮਾ ਦੇ ਅੰਦਰ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

3. ਵਿਸ਼ੇਸ਼ ਟਰੇਨਾ ਦੇ ਨਿਯਮ
ਕੁਝ ਟਰੇਨਾਂ ਜਿਵੇਂ ਗੋਮਤੀ ਐਕਸਪ੍ਰੈਸ ਅਤੇ ਤਾਜ ਐਕਸਪ੍ਰੈਸ 'ਤੇ ਨਵੇਂ ਨਿਯਮ ਲਾਗੂ ਨਹੀਂ ਹੋਣਗੇ। ਇਨ੍ਹਾਂ ਟਰੇਨਾਂ ਲਈ ਪਹਿਲਾਂ ਹੀ ਘੱਟ ਐਡਵਾਂਸ ਰਿਜ਼ਰਵੇਸ਼ਨ ਦੀ ਮਿਆਦ ਤੈਅ ਕੀਤੀ ਗਈ ਹੈ। ਇਨ੍ਹਾਂ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇਹ ਰਾਹਤ ਦੀ ਗੱਲ ਹੈ। ਇਸ ਤੋਂ ਇਲਾਵਾ ਵਿਦੇਸ਼ੀ ਸੈਲਾਨੀਆਂ ਲਈ 365 ਦਿਨਾਂ ਦੀ ਬੁਕਿੰਗ ਸੀਮਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਨਾਲ ਉਹ ਪਹਿਲਾਂ ਵਾਂਗ ਲੰਬੇ ਸਮੇਂ ਲਈ ਰਿਜ਼ਰਵੇਸ਼ਨ ਕਰ ਸਕਦੇ ਹਨ।

ਰੇਲਵੇ ਦੀ ਦਲੀਲ
ਰੇਲਵੇ ਮੰਤਰਾਲੇ ਮੁਤਾਬਕ ਇਸ ਫ਼ੈਸਲੇ ਦਾ ਉਦੇਸ਼ ਟਿਕਟਾਂ ਨੂੰ ਰੱਦ ਕਰਨ ਦੀ ਸਮੱਸਿਆ ਨੂੰ ਘੱਟ ਕਰਨਾ ਹੈ। ਰੇਲਵੇ ਨੇ ਕਿਹਾ ਕਿ 120 ਦਿਨਾਂ ਦੀ ਐਡਵਾਂਸ ਬੁਕਿੰਗ ਦੌਰਾਨ ਲਗਭਗ 21 ਫ਼ੀਸਦੀ ਟਿਕਟਾਂ ਰੱਦ ਹੋਈਆਂ, ਜਦੋਂ ਕਿ 4 ਤੋਂ 5 ਫ਼ੀਸਦੀ ਲੋਕਾਂ ਨੇ ਯਾਤਰਾ ਹੀ ਨਹੀਂ ਕੀਤੀ। ਇਸ ਨਾਲ ਨਾ ਸਿਰਫ਼ ਰੇਲਵੇ ਨੂੰ ਆਰਥਿਕ ਨੁਕਸਾਨ ਹੋਇਆ ਸਗੋਂ ਲੋੜਵੰਦ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਨੂੰ ਟਿਕਟਾਂ ਲੈਣ ਲਈ ਸੰਘਰਸ਼ ਕਰਨਾ ਪਿਆ। ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਇਸ ਨਵੇਂ ਨਿਯਮ ਦਾ ਪਹਿਲਾਂ ਤੋਂ ਬੁੱਕ ਕੀਤੀਆਂ ਟਿਕਟਾਂ 'ਤੇ ਕੋਈ ਅਸਰ ਨਹੀਂ ਪਵੇਗਾ। ਰੇਲਵੇ ਦਾ ਮੰਨਣਾ ਹੈ ਕਿ 120 ਦਿਨਾਂ ਦੀ ਮਿਆਦ ਬਹੁਤ ਲੰਬੀ ਹੈ ਅਤੇ ਇਹ ਫ਼ੈਸਲਾ ਯਾਤਰੀਆਂ ਦੀ ਸਹੂਲਤ ਅਤੇ ਰੇਲਵੇ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਲਿਆ ਗਿਆ ਹੈ।

ਇਹ ਵੀ ਪੜ੍ਹੋ - ਪਾਬੰਦੀ ਦੇ ਬਾਵਜੂਦ ਦੀਵਾਲੀ 'ਤੇ ਧੱੜਲੇ ਨਾਲ ਚੱਲੇ ਪਟਾਕੇ ਤੇ ਆਤਿਸ਼ਬਾਜ਼ੀ, ਹੁਣ ਸਾਹ ਲੈਣਾ ਹੋਇਆ ਔਖਾ

ਤਿਉਹਾਰਾਂ ਸਮੇਂ ਬਦਲਾਅ ਦਾ ਮਹੱਤਵ 
ਦੀਵਾਲੀ ਵਰਗੇ ਤਿਉਹਾਰਾਂ ਦੌਰਾਨ ਟਰੇਨਾਂ 'ਚ ਵਧਦੀ ਭੀੜ ਦੇ ਮੱਦੇਨਜ਼ਰ ਇਹ ਬਦਲਾਅ ਬੇਹੱਦ ਜ਼ਰੂਰੀ ਹੈ। ਤਿਉਹਾਰਾਂ ਦੌਰਾਨ ਬਹੁਤ ਸਾਰੇ ਲੋਕ ਆਪਣੇ ਪਿੰਡਾਂ ਨੂੰ ਜਾਂਦੇ ਹਨ, ਜਿਸ ਕਾਰਨ ਰੇਲ ਗੱਡੀਆਂ ਵਿੱਚ ਸੀਟਾਂ ਘੱਟ ਹੋ ਜਾਂਦੀਆਂ ਹਨ। ਕਈ ਯਾਤਰੀਆਂ ਨੂੰ ਆਮ ਵਰਗ ਵਿੱਚ ਸਫ਼ਰ ਕਰਨਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰੇਲਵੇ ਦਾ ਇਹ ਨਵਾਂ ਨਿਯਮ ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਵਸੂਲੀ 'ਤੇ ਰੋਕ ਲਗਾਉਣ 'ਚ ਵੀ ਮਦਦਗਾਰ ਹੋਵੇਗਾ।

ਇਹ ਵੀ ਪੜ੍ਹੋ - ਰੋਟੀ-ਜੂਸ ਤੋਂ ਬਾਅਦ ਹੁਣ ਦੁੱਧ 'ਚ 'ਥੁੱਕ', CCTV ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Passengers
  • train ticket
  • advance booking
  • 60 days time
  • railway new rules
  • ਯਾਤਰੀਆਂ
  • ਰੇਲ ਗੱਡੀ
  • ਟਿਕਟ ਬੁੱਕ
  • 60 ਦਿਨ ਸਮਾਂ

ਰਾਮਲੱਲਾ ਦੀ ਪਹਿਲੀ ਦੀਵਾਲੀ, ਲਗਾਇਆ ਗਿਆ ਇਸ ਖ਼ਾਸ ਅਮਰੀਕੀ ਮਠਿਆਈ ਦਾ ਭੋਗ

NEXT STORY

Stories You May Like

  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • boat capsizes
    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ
  • cjp protest delhi police  diverted routes  traffic advisory
    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬਦਲੇ ਕਈ ਰੂਟ, ਦਿੱਲੀ ਪੁਲਸ ਵਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • sc new rules for railway counter tickets will be implemented from october 27
    SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ ਨਵੇਂ ਨਿਯਮ ਲਾਗੂ
  • punjab bandh parvinder jhota today
    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • punjab police dig
    ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ ਭੰਨ੍ਹੇ
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prime minister modi will inaugurate the brics parliamentary forum
      ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
    • btech student
      BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
    • illegal arms factory unearthed in kolkata
      ਕੋਲਕਾਤਾ ’ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼
    • canara bank  recruitment  candidate  apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • cjp  delhi  security  jantar mantar
      ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ...
    • sfio official and two others arrested in rs 1 crore bribery case
      ਇੱਕ ਕਰੋੜ ਰੁਪਏ ਲੈਂਦੇ SFIO ਅਫਸਰ ਤੇ 2 ਹੋਰ ਕਾਬੂ!
    • district magistrate  female student  chair  ias
      DM ਦੀ ਕੁਰਸੀ 'ਤੇ ਬੈਠੀ 7ਵੀਂ ਜਮਾਤ ਦੀ ਵਿਦਿਆਰਥਣ, ਬੋਲੀ- IAS ਬਣ ਕੇ ਕਰਾਂਗੀ...
    • delhi cm  rekha cabinet
      ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ...
    • lahaul spiti  heavy snowfall  tourists
      ਲਾਹੌਲ-ਸਪਿਤੀ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ ਸੈਂਕੜੇ ਸੈਲਾਨੀ, DSP ਨੇ ਸੰਭਾਲਿਆ...
    • attack on roadways bus driver in mahim
      ਮਹਿਮ 'ਚ ਰੋਡਵੇਜ਼ ਬੱਸ ਡਰਾਈਵਰ 'ਤੇ ਹਮਲਾ, ਕੁੱਟਮਾਰ ਤੋਂ ਬਾਅਦ ਸਵਾਰੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +