Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:01:15 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿਖਲਾਈ ਦੌਰਾਨ ਅਪਾਹਜ ਹੋਏ ਸੈਨਿਕ ਕੈਡੇਟਾਂ ਨੂੰ ਮਿਲੇਗਾ 'ਸਾਬਕਾ ਫੌਜੀ' ਦਾ ਦਰਜਾ? ਸੁਪਰੀਮ ਕੋਰਟ ਦਾ ਸਵਾਲ

NATIONAL News Punjabi(ਦੇਸ਼)

ਸਿਖਲਾਈ ਦੌਰਾਨ ਅਪਾਹਜ ਹੋਏ ਸੈਨਿਕ ਕੈਡੇਟਾਂ ਨੂੰ ਮਿਲੇਗਾ 'ਸਾਬਕਾ ਫੌਜੀ' ਦਾ ਦਰਜਾ? ਸੁਪਰੀਮ ਕੋਰਟ ਦਾ ਸਵਾਲ

  • Edited By Rajwinder Kaur,
  • Updated: 03 Apr, 2026 02:53 PM
National
training disabled military cadets
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ ਦੇ ਪ੍ਰਮੁੱਖ ਫੌਜੀ ਅਦਾਰਿਆਂ (NDA ਅਤੇ IMA) ਵਿੱਚ ਸਖ਼ਤ ਸਿਖਲਾਈ ਦੌਰਾਨ ਜ਼ਖਮੀ ਜਾਂ ਅਪਾਹਜ ਹੋਣ ਕਾਰਨ ਬਾਹਰ ਕੀਤੇ ਗਏ ਕੈਡੇਟਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਅਜਿਹੇ ਕੈਡੇਟਾਂ ਨੂੰ 'ਸਾਬਕਾ ਫੌਜੀ' (Ex-servicemen) ਦਾ ਦਰਜਾ ਦਿੱਤਾ ਜਾ ਸਕਦਾ ਹੈ, ਤਾਂ ਜੋ ਉਹ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਅਦਾਲਤ ਦੀਆਂ ਅਹਿਮ ਟਿੱਪਣੀਆਂ
ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਜ਼ਿਆਦਾਤਰ ਕੈਡੇਟ 20 ਤੋਂ 30 ਸਾਲ ਦੀ ਉਮਰ ਦੇ ਹੁੰਦੇ ਹਨ। ਸਿਖਲਾਈ ਦੌਰਾਨ ਲੱਗੀ ਸੱਟ ਕਾਰਨ ਫੌਜ ਤੋਂ ਬਾਹਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੀ ਸਖ਼ਤ ਲੋੜ ਹੁੰਦੀ ਹੈ। ਅਦਾਲਤ ਨੇ ਕਿਹਾ ਕੀ ਇਨ੍ਹਾਂ ਕੈਡੇਟਾਂ ਨੂੰ ਸਾਬਕਾ ਸੈਨਿਕ ਮੰਨਿਆ ਜਾ ਸਕਦਾ ਹੈ ਤਾਂ ਜੋ ਉਹ ਸਰਕਾਰੀ ਅਤੇ ਅਰਧ-ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਫਾਇਦਾ ਉਠਾ ਸਕਣ? ਅਦਾਲਤ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਇਨ੍ਹਾਂ ਕੈਡੇਟਾਂ ਲਈ 'ਗਰੁੱਪ ਇੰਸ਼ੋਰੈਂਸ' ਵਰਗੀ ਬੀਮਾ ਯੋਜਨਾ ਲਾਗੂ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇ। 

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

500 ਕੈਡੇਟਾਂ ਦੇ ਭਵਿੱਖ ਦਾ ਸਵਾਲ
ਇਸ ਤੋਂ ਇਲਾਵਾ ਮੌਜੂਦਾ ਸਮੇਂ ਵਿੱਚ ਅਪਾਹਜ ਕੈਡੇਟਾਂ ਨੂੰ ਮਿਲਣ ਵਾਲੀ 40,000 ਰੁਪਏ ਦੀ ਇੱਕਮੁਸ਼ਤ ਰਾਸ਼ੀ ਨੂੰ ਵਧਾਉਣ 'ਤੇ ਵੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਖ਼ੁਦ ਨੋਟਿਸ (Suo Motu) ਲੈਂਦਿਆਂ ਸੁਣਵਾਈ ਸ਼ੁਰੂ ਕੀਤੀ ਸੀ। ਇੱਕ ਰਿਪੋਰਟ ਅਨੁਸਾਰ ਸਾਲ 1985 ਤੋਂ ਹੁਣ ਤੱਕ ਲਗਭਗ 500 ਕੈਡੇਟ ਸਿਖਲਾਈ ਦੌਰਾਨ ਵੱਖ-ਵੱਖ ਪੱਧਰ ਦੀ ਅਪੰਗਤਾ ਕਾਰਨ ਮੈਡੀਕਲ ਆਧਾਰ 'ਤੇ ਬਾਹਰ ਕੀਤੇ ਜਾ ਚੁੱਕੇ ਹਨ। ਇਹ ਕੈਡੇਟ ਦੇਸ਼ ਦੀ ਸੇਵਾ ਲਈ ਸਖ਼ਤ ਮਿਹਨਤ ਕਰ ਰਹੇ ਸਨ ਪਰ ਸੱਟ ਲੱਗਣ ਕਾਰਨ ਹੁਣ ਮੈਡੀਕਲ ਖਰਚਿਆਂ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਅਦਾਲਤ ਨੇ ਕਿਹਾ ਕਿ ਰੱਖਿਆ ਬਲਾਂ ਵਿੱਚ 'ਬਹਾਦਰ ਕੈਡੇਟ' ਹੋਣੇ ਚਾਹੀਦੇ ਹਨ, ਜਿਨ੍ਹਾਂ ਨੂੰ ਸੱਟ ਲੱਗਣ ਦੇ ਡਰ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ - 4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ ਤੂਫ਼ਾਨ, ਹੋਵੇਗੀ ਗੜ੍ਹੇਮਾਰੀ

ਕੇਂਦਰ ਸਰਕਾਰ ਦਾ ਪੱਖ
ਭਾਰਤ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਨ. ਵੈਂਕਟਰਮਨ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਇਸ ਮੁੱਦੇ 'ਤੇ ਵਿਸਤ੍ਰਿਤ ਜਵਾਬ ਦਿੱਤਾ ਜਾਵੇਗਾ। ਕੇਂਦਰ ਹੁਣ ਇਸ ਗੱਲ 'ਤੇ ਨਿਰਦੇਸ਼ ਪ੍ਰਾਪਤ ਕਰੇਗਾ ਕਿ ਕੀ ਇਨ੍ਹਾਂ ਕੈਡੇਟਾਂ ਨੂੰ ਸਾਬਕਾ ਫੌਜੀਆਂ ਦੇ ਦਾਇਰੇ ਵਿੱਚ ਲਿਆਂਦਾ ਜਾ ਸਕਦਾ ਹੈ ਜਾਂ ਨਹੀਂ। ਇਸ ਫੈਸਲੇ ਨਾਲ ਉਨ੍ਹਾਂ ਸੈਂਕੜੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਦਾ ਸੁਪਨਾ ਦੇਖਿਆ ਸੀ ਪਰ ਸਿਖਲਾਈ ਦੌਰਾਨ ਲੱਗੀਆਂ ਸੱਟਾਂ ਕਾਰਨ ਉਨ੍ਹਾਂ ਦਾ ਕਰੀਅਰ ਰੁਕ ਗਿਆ।

ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Training
  • Disabled
  • Military Cadets
  • Ex-Servicemen Status
  • Supreme Court
  • ਸਿਖਲਾਈ
  • ਅਪਾਹਜ
  • ਸੈਨਿਕ ਕੈਡੇਟਾਂ
  • ਸਾਬਕਾ ਫੌਜੀ ਦਰਜਾ

ਜ਼ਹਿਰੀਲੀ ਸ਼ਰਾਬ ਦਾ ਕਹਿਰ: 4 ਮੌਤਾਂ, 6 ਲੋਕਾਂ ਨੇ ਗੁਆਈ ਅੱਖਾਂ ਦੀ ਰੌਸ਼ਨੀ

NEXT STORY

Stories You May Like

  • disabled officers supreme court
    ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ
  • incident in military base
    ਇਸਲਾਮਿਕ ਸਟੇਟ ਨਾਲ ਜੁੜੇ ਅੱਤਵਾਦੀਆਂ ਨੇ ਫੌਜੀ ਅੱਡੇ 'ਤੇ ਕਰ'ਤਾ ਹਮਲਾ , ਮਾਰੇ ਗਏ ਕਈ ਸੈਨਿਕ
  • former supreme court chief justice arrested
    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ ਘਰੋਂ ਚੁੱਕਿਆ
  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • supreme court  individual  justice  petition hearing
    ਹਰ ਵਿਅਕਤੀ ਨੂੰ ਨਿਆਂ ਤੱਕ ਪਹੁੰਚ ਦਾ ਬਰਾਬਰ ਅਧਿਕਾਰ ਹੈ : ਸੁਪਰੀਮ ਕੋਰਟ
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • supreme court cancellation of elections
    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • breakup and refusal to marry do not amount to abetment of suicide
      'ਬ੍ਰੇਕਅੱਪ ਤੇ ਵਿਆਹ ਤੋਂ ਇਨਕਾਰ ਖੁਦਕੁਸ਼ੀ ਲਈ ਉਕਸਾਉਣਾ ਨਹੀਂ', ਸੁਪਰੀਮ ਕੋਰਟ...
    • crowd run over by tractor after altercation at liquor shop 3 dead
      ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • body of assam student found near railway track
      ਰੇਲਵੇ ਟ੍ਰੈਕ ਨੇੜੇ ਮਿਲੀ ਅਸਾਮ ਦੀ ਵਿਦਿਆਰਥਣ ਦੀ ਲਾਸ਼, ਕਤਲ ਦਾ ਸ਼ੱਕ
    • gangster shot dead in rampur
      ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ...
    • air travel to get costlier
      ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ...
    • liquor shops to remain closed for the next two days
      ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • gst council s big decisions fine amount reduced rules changed
      GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +