ਚੰਡੀਗੜ੍ਹ- ਚੰਡੀਗੜ੍ਹ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਹੋਇਆ ਹੈ। ਇਸ ਦੌਰਾਨ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਆਈ.ਪੀ.ਐੱਸ. ਡਾ. ਸਾਗਰ ਪ੍ਰੀਤ ਹੂਡਾ, ਜੋ ਕਿ ਇਸ ਸਮੇਂ ਦਿੱਲੀ 'ਚ ਤਾਇਨਾਤ ਸਨ, ਨੂੰ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ।
ਸਾਗਰ ਪ੍ਰੀਤ ਹੂਡਾ ਨੂੰ ਚੰਡੀਗੜ੍ਹ ਦੇ ਡੀ.ਜੀ.ਪੀ. ਵਜੋਂ ਤਾਇਨਾਤ ਕੀਤਾ ਗਿਆ ਹੈ ਤੇ ਇਹ ਹੁਕਮ ਇੰਨ-ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਵੜ ਯਾਤਰਾ ਨੂੰ ਲੈ ਕੇ ਅਲਰਟ ਪੁਲਸ, ਸੁਰੱਖਿਆ ਲਈ ਤਾਇਨਾਤ ਕੀਤੇ 3000 ਤੋਂ ਵੱਧ ਸੈਨਿਕ, ਡਰੋਨ ਰੱਖਣਗੇ ਨਜ਼ਰ
NEXT STORY