Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:13:12 PM

  • migrants forcibly entered spain

    ਸਪੇਨ 'ਚ ਹਜ਼ਾਰਾਂ ਪ੍ਰਵਾਸੀ ਧੱਕੇ ਨਾਲ ਹੋਏ ਦਾਖਲ !...

  • punjab schools  school fees  education department

    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ...

  • trump claims peace

    ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ...

  • last date to file itr today penalty will be imposed

    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੋ ਸਵਾਰੀ ਨਹੀਂ ਬਣ ਸਕੇ, ਉਹ ਰਾਹ ਬਣ ਗਏ- ਟਰਾਂਸਜੈਂਡਰ ਦੀ ਹੋਂਸਲੇ ਭਰੀ ਕਹਾਣੀ

NATIONAL News Punjabi(ਦੇਸ਼)

ਜੋ ਸਵਾਰੀ ਨਹੀਂ ਬਣ ਸਕੇ, ਉਹ ਰਾਹ ਬਣ ਗਏ- ਟਰਾਂਸਜੈਂਡਰ ਦੀ ਹੋਂਸਲੇ ਭਰੀ ਕਹਾਣੀ

  • Edited By Disha,
  • Updated: 25 Jun, 2025 11:48 AM
National
transgender auto rickshaw education
  • Share
    • Facebook
    • Tumblr
    • Linkedin
    • Twitter
  • Comment

ਮੰਗਲੁਰੂ- ਸਮਾਜ 'ਚ ਅੱਜ ਵੀ ਟਰਾਂਸਜੈਂਡਰ ਲੋਕਾਂ ਨੂੰ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਕੁਝ ਆਟੋ ਰਿਕਸ਼ਾ ਚਾਲਕਾਂ ਨੇ ਉਸ ਨੂੰ ਸਵਾਰੀ ਵਜੋਂ ਬੈਠਾਉਣ ਤੋਂ ਇਨਕਾਰ ਕਰ ਦਿੱਤਾ, ਤਾਂ ਉਸ ਨੇ ਖ਼ੁਦ ਚਾਰ ਆਟੋ ਰਿਕਸ਼ੇ ਖਰੀਦ ਕੇ ਕਿਰਾਏ 'ਤੇ ਚਲਾਉਣੇ ਸ਼ੁਰੂ ਕਰ ਦਿੱਤੇ ਅਤੇ ਸਾਬਿਤ ਕਰ ਦਿੱਤਾ ਕਿ ਟਰਾਂਸਜੈਂਡਰ ਲੋਕ ਹੋਰ ਔਰਤਾਂ-ਪੁਰਸ਼ਾਂ ਨਾਲੋਂ ਕਿਸੇ ਮਾਮਲੇ 'ਚ ਘੱਟ ਨਹੀਂ ਹੈ। ਟਰਾਂਸਜੈਂਡਰ ਏਨੀ ਮੂਲ ਰੂਪ ਨਾਲ ਰਾਏਚੂਰ ਦੀ ਰਹਿਣ ਵਾਲੀ ਹੈ ਅਤੇ ਆਪਣੀ ਪੜ੍ਹਾਈ ਲਈ ਮੰਗਲੁਰੂ ਆਈ ਸੀ ਅਤੇ ਇੱਥੇ ਹੀ ਸੈਟਲ ਹੋ ਗਈ। ਉਹ ਦੱਸਦੀ ਹੈ ਕਿ ਉਸ ਨੇ ਬੀਏ ਦੀ ਸਿੱਖਿਆ ਪੂਰੀ ਕਰ ਕੇ ਬੀਐੱਡ ਦੇ 2 ਸਮੈਸਟਰ ਦੀ ਪੜ੍ਹਾਈ ਵੀ ਕੀਤੀ ਪਰ ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਸਿੱਖਿਆ ਖੇਤਰ 'ਚ ਟਰਾਂਸਜੈਂਡਰ ਲੋਕਾਂ ਲਈ ਨੌਕਰੀ ਪਾਉਣਾ ਮੁਸ਼ਕਲ ਹੈ ਤਾਂ ਉਸ ਨੇ ਪੜ੍ਹਾਈ ਵਿਚ ਹੀ ਛੱਡ ਦਿੱਤੀ। ਏਨੀ ਦੱਸਦੀ ਹੈ ਕਿ ਉਸ ਨੂੰ ਆਪਣੀ ਜ਼ਿੰਦਗੀ 'ਚ ਕਈ ਵਾਰ ਅਪਮਾਨ ਸਹਿਣਾ ਪਿਆ ਪਰ ਅਜਿਹੇ ਹੀ ਅਪਮਾਨ ਦੀ ਇਕ ਘਟਨਾ ਨੇ ਉਸ ਦਾ ਜੀਵਨ ਬਦਲ ਦਿੱਤਾ।

ਇਹ ਵੀ ਪੜ੍ਹੋ : 12ਵੀਂ ਦੇ ਵਿਦਿਆਰਥੀ ਨੇ ਮਾਂ ਦਾ ਕਰ'ਤਾ ਕਤਲ, ਬੈੱਡ ਅੰਦਰੋਂ ਮਿਲੀ ਲਾਸ਼

ਏਨੀ ਹਮੇਸ਼ਾ ਆਟੋਰਿਕਸ਼ੇ 'ਤੇ ਘਰ ਆਉਂਦੀ ਸੀ ਅਤੇ ਕਈ ਵਾਰ ਉਸ ਨੂੰ ਸੰਘਰਸ਼ ਕਰਨਾ ਪੈਂਦਾ ਸੀ, ਕਿਉਂਕਿ ਜ਼ਿਆਦਾਤਰ ਆਟੋ ਚਾਲਕ ਉਸ ਲਈ ਰੁਕਦੇ ਨਹੀਂ ਸਨ ਅਤੇ ਉਸ ਨੂੰ ਆਪਣੇ ਵਾਹਨ 'ਚ ਨਹੀਂ ਬਿਠਾਉਣਾ ਚਾਹੁੰਦੇ ਸਨ। ਏਨੀ ਅਨੁਸਾਰ ਪਿਛਲੇ ਦਿਨੀਂ ਇਸੇ ਤਰ੍ਹਾਂ ਦੀ ਇਕ ਘਟਨਾ 'ਚ ਇਕ ਵਾਰ ਰਾਤ ਹੋਣ ਤੱਕ ਇੰਤਜ਼ਾਰ ਕਰਨ ਦੇ ਬਾਵਜੂਦ ਕੋਈ ਵੀ ਰਿਕਸ਼ਾ ਚਾਲਕ ਉਸ ਨੂੰ ਆਪਣੇ ਆਟੋ 'ਚ ਬਿਠਾਉਣ ਲਈ ਤਿਆਰ ਨਹੀਂ ਹੋਇਆ ਅਤੇ ਉਸ ਨੂੰ ਪੈਦਲ ਲਈ ਘਰ ਜਾਣਾ ਪਿਆ। ਉਸੇ ਰਾਤ ਏਨੀ ਨੇ ਸੰਕਲਪ ਲਿਆ ਕਿ ਉਹ ਆਪਣਾ ਖ਼ੁਦ ਦੇ ਆਟੋ ਰਿਕਸ਼ਾ ਖਰੀਦੇਗੀ ਅਤੇ ਉਨ੍ਹਾਂ ਨੂੰ ਕਿਰਾਏ 'ਤੇ ਚਲਾਉਣ ਲਈ ਆਮ ਪੁਰਸ਼ ਚਾਲਕਾਂ ਨੂੰ ਦੇਵੇਗੀ, ਜਿਸ ਨਾਲ ਉਸ ਵਰਗੇ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਦੇ ਵੀ ਮਜ਼ਬੂਤ ਹੋਣ ਦਾ ਸੰਦੇਸ਼ ਸਮਾਜ 'ਚ ਜਾਵੇਗਾ। ਏਨੀ ਅੱਜ ਚਾਰ ਆਟੋ ਰਿਕਸ਼ਾ ਦੀ ਮਾਲਕਣ ਹੈ ਅਤੇ ਉਸ ਨੂੰ ਕਿਰਾਏ 'ਤੇ ਚਲਵਾਉਂਦੀ ਹੈ। ਖ਼ੁਦ ਦੀ ਜ਼ਰੂਰਤ ਲਈ ਵੀ ਉਹ ਆਪਣੇ ਹੀ ਆਟੋ ਰਿਕਸ਼ਾ ਦਾ ਇਸਤੇਮਾਲ ਕਰਦੀ ਹੈ ਅਤੇ ਉਸ ਨੂੰ ਕਿਸੇ 'ਤੇ ਨਿਰਭਰ ਨਹੀਂ ਰਹਿਣਾ ਪੈਂਦਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Transgender
  • auto rickshaw
  • education
  • ਟਰਾਂਜੈਂਡਰ
  • ਆਟੋ ਰਿਕਸ਼ਾ
  • ਪੜ੍ਹਾਈ

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card

NEXT STORY

Stories You May Like

  • social media
    ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
  • what vaibhav is doing today  no one has ever done before  harbhajan
    ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • punjabistan will be settled in indias neighbourhood
    ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
  • jantar mantar  democracy congress
    ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ: ਕਾਂਗਰਸ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • pakistan playing double game
    ਅਮਰੀਕਾ ਨਾਲ Double Game ਖੇਡ ਰਿਹੈ ਪਾਕਿਸਤਾਨ ! 'ਵਿਚੋਲਾ' ਬਣ ਦੁਸ਼ਮਣ ਦੀ ਕਰ ਰਿਹਾ ਮਦਦ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
Trending
Ek Nazar
famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • police  house  charas  recovered  person  arrested
      ਘਰ 'ਚੋਂ ਬਰਾਮਦ ਹੋਈ 151.9 ਗ੍ਰਾਮ ਚਰਸ, ਹਿਮਾਚਲ ਪੁਲਸ ਨੇ ਵਿਅਕਤੀ ਨੂੰ ਕੀਤਾ...
    • government property aadhar card land records bill
      ਹੁਣ Property ਦਾ ਵੀ ਬਣੇਗਾ 'ਆਧਾਰ ਕਾਰਡ', ਨਵਾਂ ਬਿੱਲ ਲਿਆ ਰਹੀ ਦਿੱਲੀ ਸਰਕਾਰ
    • priyanka gandhi  letter  educationist  iit director
      215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ...
    • wife  son  murder  accused  court  sentence
      ਪਤਨੀ ਤੇ ਤਿੰਨ ਪੁੱਤਾਂ ਦਾ ਕੀਤਾ ਸੀ ਕਤਲ, ਹੁਣ ਕੋਰਟ ਨੇ ਦੋਸ਼ੀ ਨੂੰ ਸੁਣਵਾਈ...
    • telangana peddy sudarshan reddy  passes away
      ਤੇਲੰਗਾਨਾ ਦੇ ਸਾਬਕਾ ਵਿਧਾਇਕ ਤੇ BRS ਨੇਤਾ ਪੇਡੀ ਸੁਦਰਸ਼ਨ ਰੈਡੀ ਦਾ ਦੇਹਾਂਤ
    • school mid day meals students chicken biryani
      ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ...
    • defamation case  uddhav thackeray  eknath shinde  summons issued
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਨੂੰ ਸੰਮਨ ਜਾਰੀ
    • lover wife alcohol poison husband
      ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ 'ਚ ਅੰਨ੍ਹੀ ਪਤਨੀ ਵਲੋਂ ਪਤੀ...
    • ram temple  chardava case  investigation sit
      ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਵੇਂ ਸਿਰਿਓਂ ਹੋਵੇਗੀ ਜਾਂਚ: ਨਵੀਂ SIT ਵਲੋਂ ਜਾਂਚ...
    • major accident in bhiwandi
      ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +