Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    6:30:10 PM

  • punjabi girl canada

    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ!...

  • big news about israeli pm netanyahu  s health

    ਜੰਗਬੰਦੀ ਦੌਰਾਨ ਇਜ਼ਰਾਈਲੀ  PM ਨੇਤਨਯਾਹੂ ਦੀ ਸਿਹਤ...

  • punjab weather change thunderstorm alert in 12 districts

    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ...

  • raghav chadha bjp nitin nabin

    ਨਿਤਿਨ ਨਬੀਨ ਨੂੰ ਮਿਲੇ ਰਾਘਵ ਚੱਢਾ, ਅਸ਼ੋਕ ਮਿੱਤਲ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬ੍ਰਾਂਡ ਇੰਡੀਆ ਦੇ ਅਕਸ 'ਚ ਜ਼ਬਰਦਸਤ ਸੁਧਾਰ, ਆਕਸਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਦੀ ਰਾਏ

NATIONAL News Punjabi(ਦੇਸ਼)

ਬ੍ਰਾਂਡ ਇੰਡੀਆ ਦੇ ਅਕਸ 'ਚ ਜ਼ਬਰਦਸਤ ਸੁਧਾਰ, ਆਕਸਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਦੀ ਰਾਏ

  • Edited By Priyanka,
  • Updated: 05 Dec, 2024 01:47 PM
New Delhi
tremendous improvement in the image of brand india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਕਸਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਸੁਮਿਤਰਾ ਦੱਤਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਭਾਰਤ ਦੀ ਆਰਥਿਕ ਤਰੱਕੀ ਨਾਲ ਬ੍ਰਾਂਡ ਇੰਡੀਆ ਦੀ ਅਕਸ 'ਚ ਕਾਫੀ ਸੁਧਾਰ ਹੋਇਆ ਹੈ। ਹੁਣ ਭਾਰਤ ਨੂੰ ਨਿਵੇਸ਼ ਦੇ ਹੌਟਸਪੌਟ ਵਜੋਂ ਦੇਖਿਆ ਜਾ ਰਿਹਾ ਹੈ।

ਭਾਰਤ ਦੇ ਨੌਜਵਾਨਾਂ ਲਈ ਵੱਡਾ ਫਾਇਦਾ
ਦੱਤਾ, ਜੋ ਸੈਡ ਬਿਜ਼ਨਸ ਸਕੂਲ, ਆਕਸਫੋਰਡ ਦੇ ਡੀਨ ਅਤੇ ਪ੍ਰੋਫੈਸਰ ਹਨ, ਨੇ ਕਿਹਾ ਕਿ ਜਦੋਂ ਉਹ ਭਾਰਤ ਦੇ ਨੌਜਵਾਨਾਂ ਨਾਲ ਗੱਲ ਕਰਦੇ ਹਨ, ਤਾਂ ਉਹ ਉਨ੍ਹਾਂ ਨੂੰ ਦੱਸਦੇ ਹਨ ਕਿ ਅੱਜ ਭਾਰਤ ਦਾ ਬ੍ਰਾਂਡ ਇੱਕ ਵੱਡਾ ਫਾਇਦਾ ਹੈ ਅਤੇ ਇਸਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਸਨੇ ਦੱਸਿਆ ਕਿ ਜਦੋਂ ਉਸਨੇ 30 ਸਾਲ ਪਹਿਲਾਂ ਵਿਦੇਸ਼ ਵਿੱਚ ਪੜ੍ਹਾਈ ਕੀਤੀ ਸੀ ਤਾਂ ਭਾਰਤ ਦਾ ਬ੍ਰਾਂਡ ਬਹੁਤ ਵੱਖਰਾ ਸੀ।

ਭਾਰਤ ਨੂੰ ਵਿਸ਼ਵ ਪੱਧਰ 'ਤੇ ਇਕ ਖਿਡਾਰੀ ਵਜੋਂ ਜਾ ਰਿਹਾ ਹੈ ਦੇਖਿਆ
ਪ੍ਰੋਫੈਸਰ ਦੱਤਾ ਨੇ ਕਿਹਾ ਕਿ ਭਾਰਤ ਨੂੰ ਹੁਣ ਵਿਸ਼ਵ ਪੱਧਰ 'ਤੇ ਇੱਕ ਪ੍ਰਮੁੱਖ ਖਿਡਾਰੀ ਵਜੋਂ ਮਾਨਤਾ ਦਿੱਤੀ ਜਾ ਰਹੀ ਹੈ ਅਤੇ ਇਸ ਨੂੰ "ਮੌਕਿਆਂ ਦੀ ਧਰਤੀ" ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਭਾਰਤ ਨੂੰ ਵਿਸ਼ਵ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵਜੋਂ ਜਾਣਿਆ ਜਾ ਰਿਹਾ ਹੈ।

PRAGATI ਪ੍ਰਣਾਲੀ ਦੀ ਸਫਲਤਾ
ਪ੍ਰਗਤੀ ਪ੍ਰਣਾਲੀ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਤੇਜ਼ੀ ਨਾਲ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕਰ ਰਹੀ ਹੈ ਅਤੇ ਇਹ ਗਲੋਬਲ ਸਾਊਥ ਲਈ ਇੱਕ ਉਪਯੋਗੀ ਉਦਾਹਰਣ ਪੇਸ਼ ਕਰਦੀ ਹੈ। ਦੱਤਾ ਅਨੁਸਾਰ ਹੋਰ ਦੇਸ਼ਾਂ ਨੂੰ ਵੀ ਇਨ੍ਹਾਂ ਪ੍ਰਾਜੈਕਟਾਂ ਨੂੰ ਬਿਹਤਰ, ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਪੂਰਾ ਕਰਨ ਲਈ ਭਾਰਤ ਤੋਂ ਕੁਝ ਸਿੱਖਣ ਦੀ ਲੋੜ ਹੈ।

ਭਾਰਤ ਦਾ ਯੋਗਦਾਨ ਅਤੇ ਅਗਵਾਈ
ਦੱਤਾ ਨੇ ਕਿਹਾ ਕਿ ਭਾਰਤ ਹੁਣ ਨਾ ਸਿਰਫ਼ ਆਪਣੇ ਵਿਕਾਸ ਲਈ ਕੰਮ ਕਰ ਰਿਹਾ ਹੈ, ਸਗੋਂ ਦੂਜੇ ਦੇਸ਼ਾਂ ਦੀ ਵੀ ਮਦਦ ਕਰ ਰਿਹਾ ਹੈ। ਪ੍ਰਗਤੀ ਵਰਗੀਆਂ ਉਦਾਹਰਨਾਂ ਭਾਰਤ ਨੂੰ ਦੁਨੀਆ ਦੇ ਸਾਹਮਣੇ ਆਪਣੀ ਲੀਡਰਸ਼ਿਪ ਅਤੇ ਚੰਗੇ ਅਭਿਆਸਾਂ ਨੂੰ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ।

ਭਾਰਤ ਦੀ ਤਰੱਕੀ ਅਤੇ ਜਾਗਰੂਕਤਾ ਵਿੱਚ ਵਾਧਾ
ਪ੍ਰੋਫ਼ੈਸਰ ਦੱਤਾ ਨੇ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀਆਂ ਦੀ ਕਾਮਯਾਬੀ ਨੇ ਭਾਰਤ ਨੂੰ ਲੈ ਕੇ ਉਤਸੁਕਤਾ ਵਧਾ ਦਿੱਤੀ ਹੈ ਅਤੇ ਲੋਕ ਹੁਣ ਭਾਰਤ ਦੀ ਤਰੱਕੀ ਬਾਰੇ ਵਧੇਰੇ ਜਾਗਰੂਕ ਹੋ ਗਏ ਹਨ। ਹਾਲਾਂਕਿ, ਉਸਨੇ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਗਤੀ ਅਤੇ ਭਾਰਤ ਦੀ ਡਿਜੀਟਲ ਭੁਗਤਾਨ ਪ੍ਰਣਾਲੀ (ਯੂਪੀਆਈ) ਵਰਗੇ ਪ੍ਰੋਗਰਾਮਾਂ ਬਾਰੇ ਅਜੇ ਵੀ ਬਹੁਤ ਘੱਟ ਜਾਣਕਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tremendous improvement
  • Brand India
  • Oxford University
  • professor

ਸੰਭਲ ਹਿੰਸਾ 'ਚ ਸ਼ਾਮਲ ਲੋਕਾਂ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਲਗਾਏ ਜਾਣਗੇ ਪੋਸਟਰ

NEXT STORY

Stories You May Like

  • university students collide with prtc bus girl dies
    PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ
  • matriculation results smart school cbse results
    CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ
  • how to get good governance if there is abundance of public representatives
    ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
  • strong earthquake tremors
    ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਹਿਲ ਗਿਆ ਅਫਗਾਨਿਸਤਾਨ-ਪਾਕਿਸਤਾਨ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • chandigarh university
    ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ
  • aaron roy tied for 10th in masters tournament
    ਆਰੋਨ ਰਾਏ ਮਾਸਟਰਜ਼ ਟੂਰਨਾਮੈਂਟ ’ਚ ਸਾਂਝੇ ਤੌਰ ’ਤੇ 10ਵੇਂ ਸਥਾਨ ’ਤੇ
  • student  molestation  professor dismissed  sukhu government
    ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ 3 ਪ੍ਰੋਫੈਸਰ ਬਰਖ਼ਾਸਤ, ਸੁੱਖੂ ਸਰਕਾਰ ਨੇ ਜਾਰੀ ਕੀਤੇ ਆਦੇਸ਼
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • understanding the anti defection law as 7 aap parliamentarians move to bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
  • thief flees with bike stolen from outside house in jalandhar
    ਜਲੰਧਰ ਵਿਖੇ ਕੁਝ ਹੀ ਸਕਿੰਟਾਂ 'ਚ ਚੋਰ ਮੋਟਰਸਾਈਕਲ ਲੈ ਕੇ ਹੋਇਆ ਫਰਾਰ, ਘਟਨਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
Trending
Ek Nazar
district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • summer vacations chief minister schools students
      ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ...
    • tire burst  van accident
      ਮਹਾਰਾਸ਼ਟਰ : ਟਾਇਰ ਫਟਣ ਕਾਰਨ ਟ੍ਰੇਲਰ ਨਾਲ ਟਕਰਾਈ ਵੈਨ, ਪੰਜ ਲੋਕਾਂ ਦੀ ਮੌਤ, ਚਾਰ...
    • financial hardship  father  daughter  marriage  uttar pradesh
      ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
    • pm kisan maandhan yojana and get 3000 monthly pension
      ਕਿਸਾਨਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ! ਜਾਣੋਂ PM-KMY ਰਾਹੀਂ ਕਿਵੇਂ ਕਰਨਾ...
    • delhi heatwave red alert
      ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ
    • gst department  reshuffle  chief minister  rekha gupta
      GST ਵਿਭਾਗ 'ਚ ਵੱਡਾ ਫੇਰਬਦਲ, CM ਰੇਖਾ ਨੇ 162 ਅਧਿਕਾਰੀਆਂ ਦਾ ਕੀਤਾ ਟਰਾਂਸਫਰ
    • rajasthan vidhan sabha  threat
      ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫ਼ੜਾ-ਦਫ਼ੜੀ
    • wedding groom kidnapping threat police
      ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ...
    • golu got admitted to the college on a salary of rs  12 thousand
      12 ਹਜ਼ਾਰ ਤਨਖਾਹ ਉੱਤੇ ਕਾਲਜ਼ 'ਚ ਭਰਤੀ ਹੋਇਆ 'ਗੋਲੂ' ਲੰਗੂਰ, ਕੰਮ ਜਾਣ...
    • central government amrut yojana punjab picture urban areas
      ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +