Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:52:30 AM

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ

NATIONAL News Punjabi(ਦੇਸ਼)

'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ

  • Edited By Rajwinder Kaur,
  • Updated: 15 Sep, 2026 07:41 AM
National
trinamool  20 rebel mps  bjp involved
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਏਜੰਸੀ)- ਤ੍ਰਿਣਮੂਲ ਕਾਂਗਰਸ ਦੇ ਬਾਗੀ ਨੇਤਾ ਅਤੇ ਕੂਚਬਿਹਾਰ ਤੋਂ ਸੰਸਦ ਮੈਂਬਰ ਜਗਦੀਸ਼ ਚੰਦਰ ਵਰਮਾ ਬਸੂਨੀਆ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ 20 ’ਚੋਂ 17 ਬਾਗੀ ਸੰਸਦ ਮੈਂਬਰ ਅਕਤੂਬਰ ’ਚ ਦੁਰਗਾ ਪੂਜਾ ਤੋਂ ਪਹਿਲਾਂ ਜਾਂ ਉਸ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਇਨ੍ਹਾਂ 17 ਸੰਸਦ ਮੈਂਬਰਾਂ ਨੇ ਇਕੱਠੇ ਭਾਜਪਾ ’ਚ ਸ਼ਾਮਲ ਹੋਣ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ

ਉਨ੍ਹਾਂ ਕਿਹਾ, ‘‘ਅਸੀਂ 17 ਸੰਸਦ ਮੈਂਬਰ ਇਕੱਠੇ ਭਾਜਪਾ ’ਚ ਜਾ ਰਹੇ ਹਾਂ। ਜਦਕਿ 20 ਮੈਂਬਰਾਂ ’ਚੋਂ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰ ਪਾਰਟੀ ਬਦਲ ਰਹੇ ਹਨ, ਇਸ ਲਈ ਦਲ-ਬਦਲ ਵਿਰੋਧੀ ਕਾਨੂੰਨ ਸਾਡੇ ’ਤੇ ਲਾਗੂ ਨਹੀਂ ਹੋਵੇਗਾ।’’ 14 ਜੂਨ ਨੂੰ ਤ੍ਰਿਣਮੂਲ ਦੇ 20 ਅਸੰਤੁਸ਼ਟ ਸੰਸਦ ਮੈਂਬਰਾਂ ਨੇ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ ਇੰਡੀਆ (ਐੱਨ. ਸੀ. ਪੀ. ਆਈ.) ’ਚ ਰਲੇਵੇਂ ਦਾ ਐਲਾਨ ਕੀਤਾ ਸੀ ਅਤੇ ਸੱਤਾਧਾਰੀ ਰਾਸ਼ਟਰੀ ਜਨਤੰਤਰਿਕ ਗੱਠਜੋੜ (ਐੱਨ. ਡੀ. ਏ.) ਨੂੰ ਸਮਰਥਨ ਦਿੱਤਾ ਸੀ। ਇਨ੍ਹਾਂ 20 ਬਾਗੀ ਸੰਸਦ ਮੈਂਬਰਾਂ ’ਚੋਂ ਘੱਟੋ-ਘੱਟ 14 ਸੰਸਦ ਮੈਂਬਰਾਂ ਦਾ ਦੋ-ਤਿਹਾਈ ਦਾ ਅੰਕੜਾ ਪੂਰਾ ਕਰਨ ਲਈ ਇਕੱਠੇ ਜਾਣਾ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਅਯੋਗਤਾ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : 'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ

ਜਗਦੀਸ਼ ਚੰਦਰ ਨੇ ਕਿਹਾ ਕਿ ਹਾਲਾਂਕਿ, ਇਨ੍ਹਾਂ 20 ਸੰਸਦ ਮੈਂਬਰਾਂ ’ਚੋਂ ਘੱਟਗਿਣਤੀ ਭਾਈਚਾਰੇ ਤੋਂ ਆਉਣ ਵਾਲੇ 3 ਸੰਸਦ ਮੈਂਬਰ ਰਸਮੀ ਤੌਰ ’ਤੇ ਭਾਜਪਾ ’ਚ ਸ਼ਾਮਲ ਨਹੀਂ ਹੋਣਗੇ, ਕਿਉਂਕਿ ਉਨ੍ਹਾਂ ਦੇ ਚੋਣ ਹਲਕਿਆਂ ’ਚ ਸਿਆਸੀ ਅਤੇ ਪ੍ਰਸ਼ਾਸਨਿਕ ਹਾਲਾਤ ਇਸ ਦੇ ਅਨੁਕੂਲ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਸਦ ਮੈਂਬਰ ਅਬੂ ਤਾਹਿਰ ਖਾਨ, ਖਲੀਲੁਰ ਰਹਿਮਾਨ ਅਤੇ ਯੂਸੁਫ ਪਠਾਨ ਬਾਹਰੋਂ ਐੱਨ. ਡੀ. ਏ. ਨੂੰ ਸਮਰਥਨ ਦੇਣਗੇ। ਬਸੂਨੀਆ ਨੇ ਕਿਹਾ, ‘‘ਉਹ ਐੱਨ. ਡੀ. ਏ. ਦਾ ਸਮਰਥਨ ਕਰਨਗੇ ਅਤੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਜਾਂ ਵਿਭਾਗ ਦਿੱਤੇ ਜਾ ਸਕਦੇ ਹਨ।’’

ਇਹ ਵੀ ਪੜ੍ਹੋ : ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Trinamool
  • 20 rebel MP
  • BJP involved
  • Jagdish claims
  • ਤ੍ਰਿਣਮੂਲ
  • 20 ਬਾਗੀ ਸੰਸਦ ਮੈਂਬਰਾਂ
  • ਭਾਜਪਾ

ਕਾਨੂੰਨ ਦੇ ਸ਼ਾਸਨ ਦਾ ਮਤਲਬ ਅਜਿਹਾ ਵਾਤਾਵਰਣ ਬਣਾਉਣਾ, ਜਿੱਥੇ ਚੀਜ਼ਾਂ ਸਹੀ ਤਰੀਕੇ ਨਾਲ ਹੋਣ: ਚੀਫ ਜਸਟਿਸ

NEXT STORY

Stories You May Like

  • west bengal  ed  trinamool mp  raids
    ਪੱਛਮੀ ਬੰਗਾਲ: ਈਡੀ ਨੇ ਤ੍ਰਿਣਮੂਲ ਸੰਸਦ ਮੈਂਬਰ ਨਾਲ ਜੁੜੇ ਇਕ ਮਾਮਲੇ ਦੇ ਸਬੰਧ 'ਚ ਮਾਰੇ ਛਾਪੇ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • trinamool congress  mp ed raid
    ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
  • mp chandrashekhar  convoys  shoes  slippers
    ਗੋਂਡਾ ਜਾ ਰਹੇ ਸੰਸਦ ਮੈਂਬਰ ਚੰਦਰਸ਼ੇਖਰ ਦੇ ਕਾਫ਼ਲੇ ’ਤੇ ਜੁੱਤੀਆਂ, ਚੱਪਲਾਂ ਤੇ ਪੱਥਰ ਸੁੱਟੇ ਗਏ
  • mp tanmanjit singh dhesi joins janmashtami celebrations at saloh temple
    ਸਲੋਹ ਮੰਦਰ ਵਿਖੇ ਜਨਮਾਸ਼ਟਮੀ ਸਮਾਗਮਾਂ 'ਚ ਸ਼ਾਮਲ ਹੋਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india will become the global hub for gems and jewellery
      ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ...
    • gen z enters rajasthan politics
      ਰਾਜਸਥਾਨ ਸਿਆਸਤ 'ਚ Gen-Z ਦੀ ਐਂਟਰੀ, ਨੇਹਾ ਸ਼ਰਮਾ ਅਤੇ ਫੈਜ਼ ਹਸਨ ਬਣੇ ਕੌਂਸਲਰ
    • major security lapse at delhi airport
      ਦਿੱਲੀ ਏਅਰਪੋਰਟ 'ਤੇ ਸੁਰੱਖਿਆ 'ਚ ਵੱਡੀ ਚੂਕ, ਬਿਨਾਂ ਇਮੀਗ੍ਰੇਸ਼ਨ ਕਲੀਅਰੈਂਸ ਦੇ...
    • insult to the guru sahibs by calling the turban fake
      ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ: CM ਨਾਇਬ ਸੈਣੀ
    • aap leader pradeep joshan joins bjp
      ਸਨੌਰ ਨਗਰ ਕਮੇਟੀ ਦੇ ਪ੍ਰਧਾਨ ਅਤੇ ‘ਆਪ’ ਆਗੂ ਪ੍ਰਦੀਪ ਜੋਸ਼ਨ ਭਾਜਪਾ 'ਚ ਸ਼ਾਮਲ
    • rajasthan municipal elections bjp wins
      ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ,...
    • goa night club
      ਗੋਆ ਨਾਈਟ ਕਲੱਬ ਅੱਗ ਕਾਂਡ: 3 ਮੁੱਖ ਮੁਲਜ਼ਮਾਂ ਨੇ ਕੀਤਾ ਸਰੰਡਰ
    • wife murdered with a trident over suspicion of poisoning
      ਜ਼ਹਿਰ ਦੇਣ ਦੇ ਸ਼ੱਕ ’ਚ ਪਤਨੀ ਦਾ ਤ੍ਰਿਸ਼ੂਲ ਮਾਰ ਕੇ ਕਤਲ, ਪਤੀ ਹਿਰਾਸਤ ’ਚ
    • congress meeting tomorrow
      ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ ਸਕਦੈ ਕੋਈ ਵੱਡਾ ਬਦਲਾਅ
    • in meerut a pet dog named taffu was given a funeral feast
      ਮੇਰਠ ’ਚ ਪਾਲਤੂ ਕੁੱਤੇ ਟੱਫੂ ਦੀ ਇਨਸਾਨਾਂ ਵਾਂਗ ਤੇਰ੍ਹਵੀਂ, ਪਸੰਦ ਦੇ ਬੂੰਦੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +