Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    6:50:22 PM

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • narendra modi  punjab visit  railway station

    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਯੁੱਧਿਆ ਤੇ ਮੋਦੀ-ਯੋਗੀ ਦੀ ਤਾਰੀਫ਼ ਕਰਨ 'ਤੇ ਪਤਨੀ ਨੂੰ ਦਿੱਤਾ ਤਿੰਨ ਤਲਾਕ, ਗਲਾ ਘੁੱਟਣ ਦੀ ਕੋਸ਼ਿਸ਼

NATIONAL News Punjabi(ਦੇਸ਼)

ਅਯੁੱਧਿਆ ਤੇ ਮੋਦੀ-ਯੋਗੀ ਦੀ ਤਾਰੀਫ਼ ਕਰਨ 'ਤੇ ਪਤਨੀ ਨੂੰ ਦਿੱਤਾ ਤਿੰਨ ਤਲਾਕ, ਗਲਾ ਘੁੱਟਣ ਦੀ ਕੋਸ਼ਿਸ਼

  • Edited By Baljit Singh,
  • Updated: 23 Aug, 2024 08:55 PM
National
triple talaq to wife for praising pm modi adityanath on ayodhya
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਰਾਮ ਦੀ ਨਗਰੀ ਅਯੁੱਧਿਆ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਐੱਮ ਯੋਗੀ ਦੀ ਤਾਰੀਫ਼ ਕਰਨੀ ਇੱਕ ਔਰਤ ਨੂੰ ਭਾਰੀ ਪੈ ਗਈ। ਮਹਿਲਾ ਦੇ ਪਤੀ ਨੇ ਉਸ ਨੂੰ ਤਿੰਨ ਤਲਾਕ ਦੇ ਦਿੱਤਾ ਤੇ ਉਸ ਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਰਿਪੋਰਟ ਮੁਤਾਬਕ ਮਰੀਅਮ ਨਾਂ ਦੀ ਔਰਤ ਨੇ ਯੂਪੀ ਦੇ ਬਹਿਰਾਇਚ 'ਚ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਸ 'ਤੇ ਗਰਮ ਦਾਲ ਸੁੱਟੀ ਗਈ ਸੀ। ਜਾਣਕਾਰੀ ਮੁਤਾਬਕ ਜਿਸ ਦਿਨ ਪਤੀ ਨੇ ਮਰੀਅਮ ਨੂੰ ਤਿੰਨ ਤਲਾਕ ਦਿੱਤਾ, ਉਸੇ ਦਿਨ ਅਯੁੱਧਿਆ 'ਚ ਰਹਿੰਦੇ ਪਤੀ ਦੇ ਪਰਿਵਾਰ ਵਾਲਿਆਂ ਨੇ ਵੀ ਮਰੀਅਮ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਪੀੜਤਾ ਨੇ ਦੱਸਿਆ ਕਿ ਮੈਂ ਬਹਿਰਾਇਚ ਦੇ ਜਰਵਾਲ ਰੋਡ ਥਾਣੇ ਦੇ ਮੁਹੱਲਾ ਸਰਾਏ ਦੀ ਰਹਿਣ ਵਾਲੀ ਹਾਂ।

ਉਸ ਨੇ ਦੱਸਿਆ ਕਿ 13 ਦਸੰਬਰ 2023 ਨੂੰ ਮੇਰਾ ਵਿਆਹ ਦਿੱਲੀ ਦਰਵਾਜ਼ਾ ਮੁਹੱਲਾ, ਅਯੁੱਧਿਆ ਦੇ ਰਹਿਣ ਵਾਲੇ ਅਰਸ਼ਦ ਨਾਲ ਹੋਇਆ ਸੀ। ਮੇਰਾ ਵਿਆਹ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਅਤੇ ਆਪਣੇ ਸਾਧਨਾਂ ਤੋਂ ਵਧੇਰੇ ਖਰਚ ਮਗਰੋਂ ਮੇਰਾ ਵਿਆਹ ਕਰਵਾਇਆ ਗਿਆ ਸੀ। ਪੀੜਤ ਔਰਤ ਨੇ ਵੀਡੀਓ 'ਚ ਅੱਗੇ ਕਿਹਾ ਕਿ ਹੁਣ ਉਸ ਨੂੰ ਪੀਐੱਮ ਅਤੇ ਸੀਐੱਮ ਦੀ ਤਾਰੀਫ਼ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਪੀੜਤਾ ਨੇ ਕਿਹਾ, 'ਜਦੋਂ ਮੈਂ ਵਿਆਹ ਤੋਂ ਬਾਅਦ ਸ਼ਹਿਰ ਆਈ ਤਾਂ ਮੈਨੂੰ ਅਯੁੱਧਿਆ ਧਾਮ ਦੀਆਂ ਸੜਕਾਂ, ਸੁੰਦਰੀਕਰਨ, ਵਿਕਾਸ ਅਤੇ ਮਾਹੌਲ ਬਹੁਤ ਪਸੰਦ ਆਇਆ। ਇਸ 'ਤੇ ਮੈਂ ਆਪਣੇ ਪਤੀ ਦੇ ਸਾਹਮਣੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ।

ਔਰਤ ਮੁਤਾਬਕ ਇਸ ਤੋਂ ਬਾਅਦ ਉਸ ਦੇ ਪਤੀ ਅਰਸ਼ਦ ਨੇ ਗੁੱਸੇ 'ਚ ਆ ਕੇ ਉਸ ਨੂੰ ਬਹਿਰਾਇਚ ਸਥਿਤ ਆਪਣੇ ਪੇਕੇ ਘਰ ਭੇਜ ਦਿੱਤਾ। ਜਰਵਾਲ ਰੋਡ ਥਾਣੇ ਦੇ ਇੰਚਾਰਜ (ਐੱਸਐੱਚਓ) ਬ੍ਰਿਜਰਾਜ ਪ੍ਰਸਾਦ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਰਿਸ਼ਤੇਦਾਰਾਂ ਦੇ ਦਖਲ ਤੋਂ ਬਾਅਦ ਉਹ ਆਪਣੇ ਪਤੀ ਨਾਲ ਰਹਿਣ ਲਈ ਅਯੁੱਧਿਆ ਵਾਪਸ ਆ ਗਈ।

ਗਲਾ ਘੁੱਟਣ ਦੀ ਕੀਤੀ ਕੋਸ਼ਿਸ਼ : ਪੀੜਤ
ਔਰਤ ਨੇ ਕਿਹਾ ਕਿ ਵਾਪਸ ਆਉਣ ਤੋਂ ਬਾਅਦ ਅਰਸ਼ਦ ਨੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢੀਆਂ ਅਤੇ 'ਤਲਾਕ, ਤਲਾਕ, ਤਲਾਕ' ਕਹਿ ਕੇ ਤਿੰਨ ਤਲਾਕ ਦੇ ਦਿੱਤਾ। ਮਰੀਅਮ ਨੇ ਦੋਸ਼ ਲਾਇਆ ਕਿ ਉਸ ਦੀ ਸੱਸ, ਛੋਟੀ ਭਰਜਾਈ ਅਤੇ ਦਿਓਰਾਂ ਨੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਦਿਨ ਉਸ ਦੇ ਪਤੀ ਨੇ ਉਸ ਨੂੰ ਤਿੰਨ ਤਲਾਕ ਦਿੱਤਾ, ਉਸ ਨੇ ਉਸ ਦੀ ਕੁੱਟਮਾਰ ਵੀ ਕੀਤੀ।

ਪੂਰੇ ਪਰਿਵਾਰ ਖਿਲਾਫ ਮਾਮਲਾ ਦਰਜ
ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਔਰਤ ਦੇ ਪਤੀ ਅਰਸ਼ਦ, ਸੱਸ ਰਾਏਸ਼ਾ, ਸਹੁਰਾ ਇਸਲਾਮ, ਸਾਲੀ ਕੁਲਸੂਮ, ਜੀਜਾ ਫਰਾਨ ਅਤੇ ਸ਼ਫਾਕ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਹਮਲਾ, ਦੁਰਵਿਵਹਾਰ, ਧਮਕੀਆਂ ਅਤੇ ਦਾਜ ਰੋਕੂ ਕਾਨੂੰਨ ਅਤੇ ਮੁਸਲਿਮ ਵੂਮੈਨ (ਪ੍ਰੋਟੈਕਸ਼ਨ ਆਫ ਰਾਈਟਸ ਆਫ ਵੂਮੈਨ ਇਨ ਮੈਰਿਜ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  • Ayodhya
  • Narendra Modi
  • Adityanath Yogi
  • triple talaq
  • ਅਯੁੱਧਿਆ
  • ਨਰਿੰਦਰ ਮੋਦੀ
  • ਆਦਿੱਤਿਆਨਾਥ ਯੋਗੀ
  • ਤਿੰਨ ਤਲਾਕ

ਦਿੱਲੀ 'ਚ ਭਾਰੀ ਮੀਂਹ ਤੋਂ ਬਾਅਦ ਸੜਕਾਂ 'ਤੇ ਭਰਿਆ ਪਾਣੀ, 15 ਸਾਲਾ ਲੜਕੇ ਦੀ ਡੁੱਬਣ ਨਾਲ ਮੌਤ

NEXT STORY

Stories You May Like

  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • suicide attempt by a person
    ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਮਗਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • modi departed for new zealand
    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਲਈ ਰਵਾਨਾ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • fir case
    ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • up bba student commits suicide by shooting himself
      BBA ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ ! ਕਮਰੇ 'ਚ ਜਾ ਕੇ ਖੁਦ ਨੂੰ ਮਾਰੀ...
    • government engineer  vigilance department  arrested  property
      ਸਰਕਾਰੀ ਇੰਜੀਨੀਅਰ ਗ੍ਰਿਫ਼ਤਾਰ ! ਆਮਦਨ ਤੋਂ ਵੱਧ ਜਾਇਦਾਦ ਰੱਖਣ ਕਾਰਨ ਓਡੀਸ਼ਾ...
    • election commission  haryana  andhra pradesh  sir
      ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ
    • illicit relationship wife water tank husband fire
      ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...
    • bhojshala dispute  muslim side  petition  sc
      ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ...
    • cjp  sonam wangchuk  hunger strike  cockroach janata party
      CJP ਪ੍ਰਦਰਸ਼ਨ ਦਾ 25ਵਾਂ ਦਿਨ, ਵਾਂਗਚੁਕ 'ਬਹੁਤ ਦਰਦ' 'ਚ ਹਨ ਪਰ ਭੁੱਖ ਹੜਤਾਲ...
    • paneer  seized  police  synthetic paneer  car
      ਪਨੀਰ ਦੇ ਨਾਂ 'ਤੇ ਲੋਕਾਂ ਨੂੰ ਵੇਚਿਆ ਜਾ ਰਿਹਾ ਸੀ ਜ਼ਹਿਰ ! ਪ੍ਰਸ਼ਾਸਨ ਨੇ 545 KG...
    • before withdrawing money from atm crisis may increase
      ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
    • ketan agarwal  mother  pm modi  letter
      ਪੁਣੇ ਦੇ ਕਾਰੋਬਾਰੀ ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿੱਖਿਆ ਪੱਤਰ,...
    • closed society lift girls hanuman chalisa video
      ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +