Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:57:58 PM

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 50 ਤੋਂ ਵੱਧ ਰੇਲਾਂ ਹੋ ਗਈਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਚੈੱਕ ਕਰ ਲਓ ਆਪਣੀ ਟ੍ਰੇਨ ਦਾ ਸਟੇਟਸ

NATIONAL News Punjabi(ਦੇਸ਼)

50 ਤੋਂ ਵੱਧ ਰੇਲਾਂ ਹੋ ਗਈਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਚੈੱਕ ਕਰ ਲਓ ਆਪਣੀ ਟ੍ਰੇਨ ਦਾ ਸਟੇਟਸ

  • Edited By Rakesh,
  • Updated: 03 Mar, 2025 10:49 PM
National
trouble for railway passengers
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਜੇਕਰ ਤੁਸੀਂ ਵੀ ਰੇਲ ਰਾਹੀਂ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਭਾਰਤੀ ਰੇਲਵੇ ਨੇ ਅਗਲੇ ਮਹੀਨੇ ਕਈ ਰੇਲਾਂ ਨੂੰ ਰੱਦ (ਕੈਂਸਿਲ) ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਕਈ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣੇ ਕਰਨਾ ਪੈ ਸਕਦਾ ਹੈ। ਰੇਲਵੇ ਨੇ 50 ਤੋਂ ਵੱਧ ਰੇਲਾਂ ਨੂੰ ਰੱਦ ਕੀਤਾ ਹੈ, ਜਿਸ ਨਾਲ ਉੱਤਰ-ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਦੇ ਯਾਤਰੀ ਪ੍ਰਭਾਵਿਤ ਹੋਣਗੇ। ਜੇਕਰ ਤੁਹਾਡੀ ਰੇਲ ਵੀ ਇਸ ਲਿਸਟ 'ਚ ਹੈ ਤਾਂ ਤੁਹਾਨੂੰ ਪਹਿਲਾਂ ਹੀ ਆਪਣੀ ਯਾਤਰਾ ਦੀ ਯੋਜਨਾ ਬਣਾ ਲੈਣੀ ਚਾਹੀਦੀ ਹੈ। 

ਰੇਲਵੇ ਨੇ ਕਿਉਂ ਰੱਦ ਕੀਤੀਆਂ ਰੇਲਾਂ

ਭਾਰਤੀ ਰੇਲਵੇ ਸਮੇਂ-ਸਮੇਂ 'ਤੇ ਟ੍ਰੈਕ ਦੀ ਮੁਰੰਮਤ ਅਤੇ ਨਵੇਂ ਰੇਲ ਮਾਰਗਾਂ ਨੂੰ ਜੋੜਨ ਲਈ ਕੁਝ ਰੇਲਾਂ ਨੂੰ ਰੱਦ ਕਰਦਾ  ਹੈ। ਇਸ ਵਾਰ ਡੋਮੀਨਗੜ੍ਹ-ਗੋਰਖਪੁਰ ਰੇਲਖੰਡ 'ਤੇ ਨਵੇਂ ਟ੍ਰੈਕ ਜੋੜਨ ਅਤੇ ਪੁਰਾਣੇ ਟ੍ਰੈਕ ਦੀ ਮੁਰੰਮਤ ਕਾਰਨ ਰੇਲਵੇ ਨੇ ਕਈ ਰੇਲਾਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਹੈ। ਇਸ ਨਾਲ ਰੇਲਵੇ ਨੂੰ ਆਪਣੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ 'ਚ ਮਦਦ ਮਿਲੇਗੀ ਪਰ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਇਹ ਵੀ ਪੜ੍ਹੋ- 16 ਮਾਰਚ ਤਕ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫਤਰ

ਇਨ੍ਹਾਂ ਪ੍ਰਮੁੱਖ ਰੇਲਾਂ ਨੂੰ ਕੀਤਾ ਗਿਆ ਰੱਦ

ਰੇਲਵੇ ਵੱਲੋਂ ਜਿਨ੍ਹਾਂ ਰੇਲਾਂ ਨੂੰ ਰੱਦ ਕੀਤਾ ਗਿਆ ਹੈ ਉਨ੍ਹਾਂ 'ਚ ਕਈ ਮਹੱਤਵਪੂਰਨ ਰੇਲਾਂ ਸ਼ਾਮਲ ਹਨ, ਜੋ ਦਿੱਲੀ, ਮੁੰਬਈ, ਗੋਰਖਪੁਰ, ਪਟਨਾ ਅਤੇ ਕੋਲਕਾਤਾ ਵਰਗੇ ਵੱਡੇ ਸ਼ਹਿਰਾਂ ਨੂੰ ਜੋੜਦੀਆਂ ਹਨ। ਹੇਠਾਂ ਕੁਝ ਪ੍ਰਮੁੱਖ ਰੇਲਾਂ ਦੀ ਸੂਚੀ ਦਿੱਤੀ ਗਈ ਹੈ ਜੋ ਰੱਦ ਕੀਤੀਆਂ ਗਈਆਂ ਹਨ-

12530/29 ਲਖਨਊ ਜੰਕਸ਼ਨ-ਪਾਟਲੀਪੁੱਤਰ (12 ਅਪ੍ਰੈਲ ਤੋਂ 03 ਮਈ ਤੱਕ)
15273 ਰਕਸੌਲ-ਆਨੰਦ ਵਿਹਾਰ ਟਰਮੀਨਸ (12 ਅਪ੍ਰੈਲ ਤੋਂ 03 ਮਈ ਤੱਕ)
15082/81 ਗੋਮਤੀਨਗਰ-ਗੋਰਖਪੁਰ (12 ਅਪ੍ਰੈਲ ਤੋਂ 05 ਮਈ ਤੱਕ)
15047 ਕੋਲਕਾਤਾ-ਗੋਰਖਪੁਰ ਐਕਸਪ੍ਰੈਸ (14 ਅਪ੍ਰੈਲ ਤੋਂ 05 ਮਈ ਤੱਕ)
15211/12 ਦਰਭੰਗਾ-ਅੰਮ੍ਰਿਤਸਰ ਐਕਸਪ੍ਰੈਸ (16 ਅਪ੍ਰੈਲ ਤੋਂ 04 ਮਈ ਤੱਕ)
22531/32 ਛਪਰਾ-ਮਥੁਰਾ ਜੰਕਸ਼ਨ ਐਕਸਪ੍ਰੈਸ (16 ਅਪ੍ਰੈਲ ਤੋਂ 02 ਮਈ)
15067 ਗੋਰਖਪੁਰ-ਬਾਂਦਰਾ ਟਰਮੀਨਸ (16 ਤੋਂ 30 ਅਪ੍ਰੈਲ ਤੱਕ)
20103 ਲੋਕਮਾਨਿਆ ਤਿਲਕ ਟਰਮੀਨਸ- ਗੋਰਖਪੁਰ (19 ਅਪ੍ਰੈਲ ਤੋਂ 02 ਮਈ)
14010 ਆਨੰਦ ਵਿਹਾਰ ਟਰਮੀਨਲ-ਬਾਪੂਧਾਮ ਮੋਤੀਹਾਰੀ (19 ਤੋਂ 30 ਅਪ੍ਰੈਲ ਤੱਕ)
22549/50 ਵੰਦੇ ਭਾਰਤ ਐਕਸਪ੍ਰੈਸ (27 ਅਪ੍ਰੈਲ ਤੋਂ 02 ਮਈ ਤੱਕ)

ਇਹ ਵੀ ਪੜ੍ਹੋ- 5 ਰੁਪਏ ਸਸਤਾ ਹੋ ਗਿਆ ਡੀਜ਼ਲ, ਪੈਟਰੋਲ ਦੀ ਵੀ ਘਟੀ ਕੀਮਤ

  • Indian Railways train cancellation list
  • more than 50 trains cancelled by Railways
  • cancelled trains for next month
  • Indian Railways travel update

ਖ਼ਤਮ ਹੋ ਜਾਵੇਗੀ ਗਰੀਬੀ! ਹਰ ਬੰਦੇ ਨੂੰ ਮਿਲੇਗਾ ਕੁਇੰਟਲ ਸੋਨਾ, ਵਿਗਿਆਨੀਆਂ ਦਾ ਵੱਡਾ ਦਾਅਵਾ

NEXT STORY

Stories You May Like

  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • havoc caused by nor easter storm in the us
    ਅਮਰੀਕਾ 'ਚ Nor'easter ਤੂਫ਼ਾਨ ਦਾ ਕਹਿਰ: 400 ਤੋਂ ਵੱਧ ਫਲਾਈਟਾਂ ਰੱਦ, ਹਨ੍ਹੇਰੇ 'ਚ ਡੁੱਬੇ ਕਈ ਸ਼ਹਿਰ
  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • delhi airport  flights  delayed  passengers  boarding gate
    ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਲੇਟ ਉੱਡ ਰਹੀਆਂ ਫਲਾਈਟਾਂ, ਖੱਜਲ ਹੋ ਰਹੇ ਯਾਤਰੀ
  • great news for gallantry award winners
    ਗੈਲੇਂਟਰੀ ਮੈਡਲ ਜੇਤੂਆਂ ਲਈ ਵੱਡੀ ਖ਼ੁਸ਼ਖ਼ਬਰੀ, 37 ਸਾਲਾਂ ਬਾਅਦ AC ਟ੍ਰੇਨ ’ਚ ਮੁਫ਼ਤ ਯਾਤਰਾ ਦੀ ਸਹੂਲਤ ਬਹਾਲ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • poonch rajouri  security forces
      ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ...
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +