Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    11:31:10 AM

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

  • usa donald trump on germany

    ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ...

  • dasuya school famous school

    ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • 2 ਟਰੱਕਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ

NATIONAL News Punjabi(ਦੇਸ਼)

2 ਟਰੱਕਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ

  • Edited By Disha,
  • Updated: 02 May, 2026 10:02 AM
Haryana
truck  accident  people  death  police  gurugram
  • Share
    • Facebook
    • Tumblr
    • Linkedin
    • Twitter
  • Comment

ਗੁਰੂਗ੍ਰਾਮ- ਦਿੱਲੀ-ਜੈਪੁਰ ਰਾਜਮਾਰਗ 'ਤੇ ਸ਼ੁੱਕਰਵਾਰ ਤੜਕੇ ਆਈਐੱਮਟੀ ਮਾਨੇਸਰ ਫਲਾਈਵੋਰ 'ਤੇ ਇਕ ਟਰੱਕ ਦੀ ਦੂਜੇ ਟਰੱਕ ਨਾਲ ਟੱਕਰ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸੜਕ ਦੇ ਕਿਨਾਰੇ ਇਕ ਟਰੱਕ ਬਿਨਾਂ 'ਇੰਡੀਕੇਟਰ' ਦੇ ਖੜ੍ਹਾ ਸੀ, ਜਿਸ ਕਾਰਨ ਇਕ ਚੱਲਦੇ ਹੋਏ ਟਰੱਕ ਨੇ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਤਿੰਨੋਂ ਮ੍ਰਿਤਕ ਗਤੀਮਾਨ ਟਰੱਕ 'ਚ ਸਵਾਰ ਸਨ। ਖੜ੍ਹੀ ਟਰੱਕ ਦੇ ਡਰਾਈਵਰ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਪੁਲਸ ਨੇ ਲਾਸ਼ਾਂ ਨੂੰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ। ਉੱਤਰ ਪ੍ਰਦੇਸ਼ ਦੇ ਜੌਨਪੁਰ ਵਾਸੀ ਮ੍ਰਿਤਕ ਟਰੱਕ ਡਰਾਈਵਰ ਦੇ ਭਰਾ ਦੁਰਗਾ ਪ੍ਰਸਾਦ ਨੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਸ਼ੰਕਰ ਬਿੰਦ (ਦੋਵੇਂ ਟਰੱਕ ਡਰਾਈਵਰ) ਵੀਰਵਾਰ ਰਾਤ ਨੂੰ ਭਿਵਾੜੀ ਤੋਂ ਦਿੱਲੀ ਜਾ ਰਹੇ ਸਨ। ਸ਼ੰਕਰ ਦਾ ਟਰੱਕ ਅੱਗੇ ਸੀ, ਜਦੋਂ ਕਿ ਉਹ ਪਿੱਛੇ ਸੀ। ਵਾਹਨ ਜਦੋਂ ਰਾਤ ਕਰੀਬ 2 ਵਜੇ ਆਈਐੱਮਟੀ ਮਾਨੇਸਰ ਫਲਾਈਓਵਰ 'ਤੇ ਪਹੁੰਚੇ ਤਾਂ ਸ਼ੱਕਰ ਦੇ ਟਰੱਕ ਦੇ ਅੱਗੇ ਚੱਲ ਰਹੇ ਇਕ ਵਾਹਨ ਨੇ ਅਚਾਨਕ ਲੇਨ ਬਦਲ ਦਿੱਤੀ ਅਤੇ ਸ਼ੰਕਰ ਦਾ ਟਰੱਕ ਸੜਕ 'ਤੇ ਖੜ੍ਹੇ ਇਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਿਆ। ਦੁਰਗਾ ਪ੍ਰਸਾਦ ਨੇ ਆਪਣੀ ਸ਼ਿਕਾਇਤ 'ਚ ਕਿਹਾ,''ਟਰੱਕ 'ਚ ਨਾ ਤਾਂ ਟਰਨ ਸਿਗਨਲ ਸਨ ਅਤੇ ਨਾ ਹੀ ਰਿਫਲੈਕਟਰ। ਟੱਕਰ 'ਚ ਮੇਰੇ ਭਰਾ ਸ਼ੰਕਰ ਬਿੰਦ ਅਤੇ ਸਹਾਇਕ ਸੁਨੀਲ ਕੁਮਾਰ ਅਤੇ ਰਾਮਰਾਜ ਪ੍ਰਸਾਦ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।'' ਜਾਂਚ ਅਧਿਕਾਰੀ ਏਐੱਸਆਈ ਵਿਕਾਸ ਕੁਮਾਰ ਨੇ ਕਿਹਾ,''ਇਹ ਪਤਾ ਲਗਾਉਣ ਲਈ ਜਾਂਚ ਜਾਰੀ ਹੈ ਕਿ ਟਰੱਕ ਰਾਜਮਾਰਗ ਲੇਨ 'ਤੇ ਕਿਉਂ ਖੜ੍ਹਾ ਕੀਤਾ ਗਿਆ। ਟਰੱਕ ਨੰਬਰ ਦੇ ਆਧਾਰ 'ਤੇ ਮਾਲਕ ਨੂੰ ਨੋਟਿਸ ਭੇਜਿਆ ਜਾਵੇਗਾ, ਜਿਸ 'ਚ ਡਰਾਈਵਰ ਨੂੰ ਪੇਸ਼ ਕਰਨ ਲਈ ਕਿਹਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Truck
  • accident
  • people
  • death
  • police
  • Gurugram
  • ਟਰੱਕ
  • ਹਾਦਸਾ
  • ਲੋਕ
  • ਮੌਤ
  • ਪੁਲਸ
  • ਗੁਰੂਗ੍ਰਾਮ

ਸਜ-ਧਜ ਬਰਾਤ ਲਿਜਾਂਦੇ ਲਾੜੇ ਨੂੰ ਗੋਲ਼ੀ ਮਾਰ ਕਰ'ਤਾ ਕਤਲ ! ਸ਼ਗਨਾਂ 'ਚ ਵਿਛ ਗਏ ਸੱਥਰ

NEXT STORY

Stories You May Like

  • bus  truck  collision  four people
    ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ
  • 2 cars catch fire after truck collision
    ਟਰੱਕ ਦੀ ਟੱਕਰ ਤੋਂ ਬਾਅਦ 2 ਕਾਰਾਂ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ
  • road accident  motorcycle  three people
    ਮਿਰਜਾਪੁਰ 'ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ
  • three people killed in a road accident in ghazipur  uttar pradesh
    ਗਾਜ਼ੀਪੁਰ 'ਚ ਭਿਆਨਕ ਸੜਕ ਹਾਦਸਾ! ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਨੌਜਵਾਨਾਂ ਦੀ ਮੌਤ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • terrible collision of vehicles near chakkadana
    ਚੱਕਦਾਨਾ ਨੇੜੇ ਵਾਹਨਾਂ ਦੀ ਭਿਆਨਕ ਟੱਕਰ, ਟਰੈਕਟਰ ਦੇ ਹੋਏ ਦੋ ਟੁਕੜੇ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • groom  wedding  car  firing  police
      ਸਜ-ਧਜ ਬਰਾਤ ਲਿਜਾਂਦੇ ਲਾੜੇ ਨੂੰ ਗੋਲ਼ੀ ਮਾਰ ਕਰ'ਤਾ ਕਤਲ ! ਸ਼ਗਨਾਂ 'ਚ ਵਿਛ ਗਏ...
    • rbi recruitment job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • danger looms over these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',  ਜਾਣੋ...
    • congress state president ajay rai
      ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • west bengal 15 booths today voting
      ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ...
    • may month heatwave temperature
      ਸਾਵਧਾਨ! ਇਸ ਮਹੀਨੇ ਵਧੇਰੇ ਲੂ ਚੱਲਣ ਦੀ ਸੰਭਾਵਨਾ, ਆਮ ਨਾਲੋਂ ਵੱਧ ਰਹੇਗਾ ਤਾਪਮਾਨ,...
    • death of 44 peacocks due to bird flu
      ਬਰਡ ਫਲੂ ਦਾ ਕਹਿਰ: 44 ਮੋਰਾਂ ਦੀ ਮੌਤ ਨਾਲ ਮਚੀ ਹਾਹਾਕਾਰ, 10 ਕਿਲੋਮੀਟਰ ਦਾ...
    • zodiac signs
      12 ਸਾਲਾਂ ਬਾਅਦ ਬਣੇਗਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਆਂ ਦੇ ਘਰ ਹੋਵੇਗੀ ਨੋਟਾਂ...
    • kerala  nature  s fury at mangala devi temple
      ਕੇਰਲਮ: ਮੰਗਲਾ ਦੇਵੀ ਮੰਦਰ 'ਚ ਕੁਦਰਤ ਦਾ ਕਹਿਰ, ਆਸਮਾਨੀ ਬਿਜਲੀ ਡਿੱਗਣ ਨਾਲ 11...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +