Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:31:52 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Wrong Side ਤੋਂ ਆਏ ਟਰੱਕ ਨੇ ਵਿਛਾ'ਤੀਆਂ ਲਾਸ਼ਾਂ, 3 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ

NATIONAL News Punjabi(ਦੇਸ਼)

Wrong Side ਤੋਂ ਆਏ ਟਰੱਕ ਨੇ ਵਿਛਾ'ਤੀਆਂ ਲਾਸ਼ਾਂ, 3 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ

  • Edited By Harpreet Singh,
  • Updated: 30 Jun, 2025 12:58 PM
National
trucks collision
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਦੇ ਅੰਨਮਾਇਆ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੁਰਬਲ ਕੋਟਾ ਵਿੱਚ ਸੋਮਵਾਰ ਸਵੇਰੇ ਇੱਕ ਟਰੱਕ ਅਤੇ ਮਿੰਨੀ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋ ਗਏ। 

ਜਾਣਕਾਰੀ ਦਿੰਦੇ ਹੋਏ ਪਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ 14 ਲੋਕਾਂ ਦੇ ਇੱਕ ਸਮੂਹ ਦਾ ਹਿੱਸਾ ਸਨ ਜੋ ਕਰਨਾਟਕ ਦੇ ਤਿਰੂਮਾਲਾ ਤੋਂ ਇੱਕ ਮਿੰਨੀ ਟਰੱਕ ਵਿੱਚ ਬਾਗਪੱਲੀ ਵਾਪਸ ਆ ਰਹੇ ਸਨ। ਇਸ ਦੌਰਾਨ ਗ਼ਲਤ ਪਾਸੇ ਤੋਂ ਆ ਰਿਹਾ ਇੱਕ ਕੰਟੇਨਰ ਟਰੱਕ ਕਾਦੀਰੀ-ਮਦਨਪੱਲੀ ਹਾਈਵੇਅ 'ਤੇ ਮਿੰਨੀ ਟਰੱਕ ਨਾਲ ਟਕਰਾ ਗਿਆ। 

ਇਹ ਵੀ ਪੜ੍ਹੋ- 5 ਕਾਮਿਆਂ ਦੀ ਲੋੜ ਤੇ ਪਹੁੰਚ ਗਏ 500 ! ਦੇਖੋ ਕੈਨੇਡਾ 'ਚ ਬੇਰੁਜ਼ਗਾਰੀ ਦੀ ਮੂੰਹੋਂ ਬੋਲਦੀ ਤਸਵੀਰ

ਮਦਨਪੱਲੀ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਮਹਿੰਦਰਾ ਨੇ ਦੱਸਿਆ ਕਿ ਉਹ ਤੜਕੇ 3 ਵਜੇ ਤੋਂ 3.30 ਵਜੇ ਦੇ ਵਿਚਕਾਰ ਤਿਰੂਮਾਲਾ ਤੋਂ ਨਿਕਲੇ ਸਨ। ਮਿੰਨੀ ਟਰੱਕ ਆਪਣੇ ਸਹੀ ਪਾਸੇ ਜਾ ਰਿਹਾ ਸੀ, ਸਵੇਰੇ 6.15 ਵਜੇ ਦੇ ਕਰੀਬ, ਗਲਤ ਪਾਸਿਓਂ ਆ ਰਹੀ ਇੱਕ ਲਾਰੀ (ਕੰਟੇਨਰ ਟਰੱਕ) ਨੇ ਉਸ ਨੂੰ ਟੱਕਰ ਮਾਰ ਦਿੱਤੀ। 

ਪੁਲਸ ਨੇ ਦੱਸਿਆ ਕਿ ਟੱਕਰ ਮਗਰੋਂ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ,  ਜਦਕਿ ਬਾਕੀਂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਪੁਲਸ ਨੇ ਅੱਗੇ ਦੱਸਿਆ ਕਿ ਇਸ ਜਗ੍ਹਾ ਨੂੰ ਐਕਸੀਡੈਂਟ ਪ੍ਰੋਨ ਜ਼ੋਨ ਮੰਨਿਆ ਜਾਂਦਾ ਹੈ ਜਿੱਥੇ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਤੇਜ਼ ਮੋੜ ਕਾਰਨ ਰਸਤੇ 'ਤੇ ਚੇਤਾਵਨੀ ਬੋਰਡ ਲਗਾਏ ਗਏ ਹਨ। ਫਿਲਹਾਲ ਪੁਲਸ ਨੇ ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਾਰਤ ਤੋਂ ਜਾਂਦੇ ਜਹਾਜ਼ ਨੂੰ ਸਮੁੰਦਰ ਵਿਚਾਲੇ ਲੱਗ ਗਈ ਅੱਗ, ਫ਼ਿਰ ਜੋ ਹੋਇਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Truck
  • People
  • Collision
  • Police

ਕਿਤੇ ਆ ਨਾ ਜਾਵੇ ਸੁਨਾਮੀ ! ਭੂਚਾਲ ਦੇ ਝਟਕਿਆਂ ਨਾਲ 2 ਵਾਰ ਕੰਬ ਗਈ ਧਰਤੀ

NEXT STORY

Stories You May Like

  • 3 people died due to heavy rain
    ਠਾਣੇ 'ਚ ਭਾਰੀ ਮੀਂਹ ਕਾਰਨ 3 ਲੋਕਾਂ ਦੀ ਹੋਈ ਮੌਤ, 800 ਲੋਕਾਂ ਨੂੰ ਕੱਢਿਆ ਸੁਰੱਖਿਅਤ ਬਾਹਰ
  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • monsoon  next 3 days  rain  yellow alert
    ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sonam wangchuk hospital admission police statement
      ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
    • cjp abhijit deepke  delhi police  beaten
      ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ...
    • neet exam  failed student
      NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sonam wangchuk hunger strike hospital delhi police
      20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • meteorological department issues heavy rains alert
      18-19 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • shashi tharoor trapped in hotel lift
      ਹੋਟਲ ਦੀ ਲਿਫਟ 'ਚ ਫਸੇ ਸ਼ਸ਼ੀ ਥਰੂਰ, ਰੈਸਕਿਊ ਟੀਮ ਨੇ ਹਾਈਡ੍ਰੌਲਿਕ ਸਪ੍ਰੈਡਰ ਨਾਲ...
    • apples worlds most valuable company again
      Apple ਦਾ ਵੱਡਾ ਧਮਾਕਾ: Nvidia ਨੂੰ ਪਛਾੜ ਕੇ ਮੁੜ ਬਣੀ ਦੁਨੀਆ ਦੀ ਸਭ ਤੋਂ ...
    • supreme court strict on asarams interim bail
      ਆਸਾਰਾਮ ਦੀ ਅੰਤਰਿਮ ਜ਼ਮਾਨਤ ’ਤੇ ਸੁਪਰੀਮ ਕੋਰਟ ਸਖ਼ਤ, ਰਾਜਸਥਾਨ ਸਰਕਾਰ ਤੋਂ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +