Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:44:54 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ‘ਮੁਫ਼ਤ ਰਿਓੜੀ’ ਪਹੁੰਚੀ ਅਮਰੀਕਾ, ਟਰੰਪ ਦੇ ਇਸ ਵਾਅਦੇ 'ਤੇ ਕੇਜਰੀਵਾਲ ਨੇ ਦਿੱਤਾ ਰਿਐਕਸ਼ਨ

NATIONAL News Punjabi(ਦੇਸ਼)

‘ਮੁਫ਼ਤ ਰਿਓੜੀ’ ਪਹੁੰਚੀ ਅਮਰੀਕਾ, ਟਰੰਪ ਦੇ ਇਸ ਵਾਅਦੇ 'ਤੇ ਕੇਜਰੀਵਾਲ ਨੇ ਦਿੱਤਾ ਰਿਐਕਸ਼ਨ

  • Edited By Disha,
  • Updated: 12 Oct, 2024 10:14 AM
New Delhi
trump liked kejriwal formula
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ’ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਵੱਲੋਂ ਬਿਜਲੀ ਦਰਾਂ ਨੂੰ ਅੱਧਾ ਕਰਨ ਦੇ ਕੀਤੇ ਵਾਅਦੇ ਦਾ ਹਵਾਲਾ ਦਿੰਦੇ ਹੋਏ ਆਪਣੇ ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ‘ਮੁਫਤ ਰਿਓੜੀ’ ਹੁਣ ਅਮਰੀਕਾ ਤਕ ਪਹੁੰਚ ਚੁੱਕੀ ਹੈ। ‘ਡੈਟ੍ਰਾਇਟ ਇਕਨਾਮਿਕ ਕਲੱਬ’ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਵਾਅਦਾ ਕੀਤਾ ਸੀ ਕਿ ਜੇ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਬਿਜਲੀ ਦੀਆਂ ਦਰਾਂ ਨੂੰ ਘੱਟ ਕਰਨਗੇ ਅਤੇ ਊਰਜਾ ਕੁਸ਼ਲਤਾ ਵਧਾਉਣ ਲਈ ਵਾਤਾਵਰਣ ਕਲੀਅਰੈਂਸ ਨੂੰ ਤੇਜ਼ ਕਰਨਗੇ। 

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਮੈਂ 12 ਮਹੀਨਿਆਂ ਅੰਦਰ ਊਰਜਾ ਅਤੇ ਬਿਜਲੀ ਦੀ ਕੀਮਤ ਅੱਧੀ ਕਰ ਦਿਆਂਗਾ। ਅਸੀਂ ਗੰਭੀਰਤਾ ਨਾਲ ਵਾਤਾਵਰਣ ਕਲੀਅਰੈਂਸ ਨੂੰ ਤੇਜ਼ ਕਰਾਂਗੇ ਤੇ ਆਪਣੀ ਪਾਵਰ ਸਮਰੱਥਾ ਨੂੰ ਤੇਜ਼ੀ ਨਾਲ ਦੁੱਗਣਾ ਕਰਾਂਗੇ। ਇਸ ਨਾਲ ਮਹਿੰਗਾਈ ਘਟੇਗੀ ਤੇ ਅਮਰੀਕਾ ਅਤੇ ਮਿਸ਼ੀਗਨ ਫੈਕਟਰੀਆਂ ਲਾਉਣ ਲਈ ਧਰਤੀ ’ਤੇ ਸਭ ਤੋਂ ਵਧੀਆ ਥਾਂ ਬਣ ਜਾਣਗੇ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਨੂੰ ਰੀ-ਪੋਸਟ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੇ ਸ਼ੁੱਕਰਵਾਰ ਕਿਹਾ ਕਿ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਬਿਜਲੀ ਦੀਆਂ ਦਰਾਂ ਅੱਧੀਆਂ ਕਰ ਦੇਣਗੇ। ਇਸ ਦਾ ਮਤਲਬ ਇਹ ਹੈ ਕਿ ‘ਮੁਫ਼ਤ ਰਿਓੜੀ’ ਅਮਰੀਕਾ ਵੀ ਪਹੁੰਚ ਗਈ ਹੈ। ਦਿੱਲੀ ’ਚ ਸਬਸਿਡੀ ਵਾਲੀ ਬਿਜਲੀ ਤੇ ਪਾਣੀ ਦੀ ਸਪਲਾਈ ਨੂੰ ਲੈ ਕੇ ਕੇਜਰੀਵਾਲ ’ਤੇ ਅਕਸਰ ਆਪਣੇ ਸਿਆਸੀ ਵਿਰੋਧੀਆਂ ਵੱਲੋਂ ਹਮਲਾ ਕੀਤਾ ਜਾਂਦਾ ਹੈ ਤੇ ਉਨ੍ਹਾਂ ’ਤੇ ਸਰਕਾਰ ਦੇ ਖਜ਼ਾਨੇ ’ਤੇ ਬੇਲੋੜਾ ਦਬਾਅ ਪਾਉਣ ਲਈ ‘ਮੁਫ਼ਤ ਦੀਆਂ ਰਿਓੜੀਆਂ’ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • Arvind Kejriwal
  • Donald Trump
  • Electricity
  • America
  • ਦਿੱਲੀ
  • ਅਰਵਿੰਦ ਕੇਜਰੀਵਾਲ
  • ਡੋਨਾਲਡ ਟਰੰਪ
  • ਬਿਜਲੀ
  • ਅਮਰੀਕਾ

ਨਹੀਂ ਹੋਈ ਕੋਈ ਠੋਸ ਗੱਲਬਾਤ; ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ, ਸਬੰਧਾਂ 'ਚ ਤਣਾਅ ਜਾਰੀ

NEXT STORY

Stories You May Like

  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • refugees deportation trump administration
    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ ਨਵੇ ਫ਼ੈਸਲੇ ਨੇ ਵਧਾਈ ਚਿੰਤਾ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • indian american voters removed
    ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ
  • trump rename ocean
    ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ ਨੇ ਦਿੱਤਾ ਹਾਸੋਹੀਣਾ ਆਈਡੀਆ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi  s atmosphere heats up ahead of cjp  s tiranga march
      CJP ਦੇ 'ਤਿਰੰਗਾ ਮਾਰਚ' ਤੋਂ ਪਹਿਲਾਂ ਗਰਮਾਇਆ ਦਿੱਲੀ ਦਾ ਮਾਹੌਲ: ਸੈਂਟਰਲ ਪਾਰਕ...
    • in rajasthan a 9yearold child has fallen in borewell
      ਰਾਜਸਥਾਨ 'ਚ 9 ਸਾਲਾ ਬੱਚਾ 1,050 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ, ਬਚਾਅ...
    • major accident in gujarat
      ਗੁਜਰਾਤ 'ਚ ਵੱਡਾ ਹਾਦਸਾ! ਫੈਕਟਰੀ 'ਚ ਧਮਾਕਾ ਹੋਣ ਨਾਲ 4 ਲੋਕਾਂ ਦੀ ਦਰਦਨਾਕ ਮੌਤ
    • forced out of an ambulance for lack of money for diesel
      ਡੀਜ਼ਲ ਦੇ ਪੈਸੇ ਨਾ ਹੋਣ 'ਤੇ ਅੰਬੂਲੈਂਸ 'ਚੋਂ ਉਤਾਰਿਆ! ਬੇਹੋਸ਼ ਧੀ ਨੂੰ ਮੋਢੇ...
    • we will give a befitting reply to any terrorist act by pakistan
      ਪਾਕਿਸਤਾਨ ਦੀ ਕਿਸੇ ਵੀ ਅੱਤਵਾਦੀ ਹਰਕਤ ਦਾ ਕਰਾਰਾ ਜਵਾਬ ਦੇਵਾਂਗੇ : ਰਾਜਨਾਥ
    • good news for farmers
      ਕਿਸਾਨਾਂ ਲਈ Good News ! ਹੁਣ 50% ਛੋਟ 'ਤੇ ਮਿਲਣਗੇ ਹਾੜ੍ਹੀ ਫ਼ਸਲਾਂ ਦੇ ਬੀਜ,...
    • health of 78 people including 75 bsf personnel
      BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ...
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +