Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    8:03:47 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ

NATIONAL News Punjabi(ਦੇਸ਼)

ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ

  • Edited By Vandana,
  • Updated: 28 Jun, 2026 01:59 PM
United States of America
trump thanks india
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਹਾਲ ਹੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭਾਰਤ ਦੇ ਇਕ ਸ਼ਹਿਰ ਵਿਚ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਵਜੋਂ ਹੈਦਰਾਬਾਦ ਵਿਚ ਇਕ ਸੜਕ ਦਾ ਨਾਂ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਂ 'ਤੇ ਰੱਖਿਆ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ  ਧੰਨਵਾਦ ਪ੍ਰਗਟਾਇਆ ਹੈ ਅਤੇ ਕਿਹਾ ਕਿ ਇਸ ਤਰ੍ਹਾਂ ਸਨਮਾਨਿਤ ਕੀਤੇ ਜਾਣ ਵਾਲੇ ਉਹ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਹਨ। ਤੇਲੰਗਾਨਾ ਸਰਕਾਰ ਨੇ ਹੈਦਰਾਬਾਦ ਵਿਚ ਅਮਰੀਕੀ ਕੌਂਸਲੇਟ ਦੇ ਨਾਲ ਲੱਗਦੀ ਇਕ ਸੜਕ ਦਾ ਨਾਂ ਡੋਨਾਲਡ ਟਰੰਪ ਐਵੇਨਿਊ ਰੱਖਿਆ ਹੈ, ਜਿਸ ਤੋਂ ਬਾਅਦ ਟਰੰਪ ਨੇ ‘ਟਰੁੱਥ ਸੋਸ਼ਲ’ ’ਤੇ ਇਕ ‘ਪੋਸਟ’ ਸਾਂਝੀ ਕਰ ਕੇ ਧੰਨਵਾਦ ਪ੍ਰਗਟਾਇਆ।

PunjabKesari

ਟਰੰਪ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਤੇਲੰਗਾਨਾ ਦੇ ਉਪ-ਮੁੱਖ ਮੰਤਰੀ ਮੱਲੂ ਭੱਟੀ ਵਿਕਰਮਾਰਕ ਅਤੇ ਭਾਰਤ ਵਿਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਵੱਲੋਂ ਰਸਮੀ ਤਖ਼ਤੀ ਦਾ ਉਦਘਾਟਨ ਕਰਨ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਕਿਹਾ ਕਿ ਭਾਰਤ ਦੇ ਹੈਦਰਾਬਾਦ ਵਿਚ ਨਵਾਂ ‘ਡੋਨਾਲਡ ਟਰੰਪ ਐਵੇਨਿਊ’। ਮੈਂ ਇਸ ਤਰੀਕੇ ਨਾਲ ਸਨਮਾਨਿਤ ਕੀਤਾ ਜਾਣ ਵਾਲਾ ਅਮਰੀਕਾ ਦਾ ਪਹਿਲਾ ਰਾਸ਼ਟਰਪਤੀ ਹਾਂ। ਧੰਨਵਾਦ।”

ਪੜ੍ਹੋ ਇਹ ਅਹਿਮ ਖ਼ਬਰ- ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ ਨੇ ਕਰ'ਤਾ ਐਲਾਨ

‘ਡੋਨਾਲਡ ਟਰੰਪ ਐਵੇਨਿਊ’ ਮਾਈਕ੍ਰੋਸਾਫਟ, ਗੂਗਲ ਅਤੇ ਐਮਾਜ਼ੋਨ ਸਮੇਤ ਅਮਰੀਕਾ ਦੀਆਂ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਦੇ ਦਫ਼ਤਰਾਂ ਨੇੜੇ ਹੈ। ਤੇਲੰਗਾਨਾ ਸਰਕਾਰ ਨੇ ਕਿਹਾ ਕਿ ਸੜਕ ਦਾ ਇਹ ਨਾਂ ਅਮਰੀਕਾ ਨੂੰ ਸਨਮਾਨ ਦੇਣ ਅਤੇ ਭਾਰਤ-ਅਮਰੀਕਾ ਸਬੰਧਾਂ ਵਿਚ ਹੈਦਰਾਬਾਦ ਦੀ ਵਧਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਰੱਖਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Donald Trump
  • Donald Trump Avenue
  • Thank You
  • Hyderabad
  • USA
  • ਡੋਨਾਲਡ ਟਰੰਪ
  • ਡੋਨਾਲਡ ਟਰੰਪ ਐਵੇਨਿਊ
  • ਧੰਨਵਾਦ
  • ਹੈਦਰਾਬਾਦ
  • ਅਮਰੀਕਾ

ਮਨ ਕੀ ਬਾਤ: PM ਮੋਦੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਵੈ-ਨਿਰਭਰਤਾ ਵੱਲ ਦੇਸ਼ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

NEXT STORY

Stories You May Like

  • mirzapur   family expresses gratitude for the love received by the film
    'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • malakpur met with sukhbir badal
    ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
  • singer sunil lodhi expresses gratitude over his bhajan in film hanuman ansh
    ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ...
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • india  world  map  united nations  vote
    ਬਦਲਣ ਜਾ ਰਿਹੈ ਪੂਰੀ ਦੁਨੀਆ ਦਾ ਨਕਸ਼ਾ ! UN 'ਚ ਭਾਰਤ ਨੇ ਕੀਤਾ ਸਮਰਥਨ
  • raghav chadha to participate in ipu global conference
    ਸਮਰਕੰਦ 'ਚ ਹੋਣ ਵਾਲੀ IPU ਗਲੋਬਲ ਕਾਨਫਰੰਸ 'ਚ ਹਿੱਸਾ ਲੈਣਗੇ ਰਾਘਵ ਚੱਢਾ, ਉਪ-ਰਾਸ਼ਟਰਪਤੀ ਦਾ ਕੀਤਾ ਧੰਨਵਾਦ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • xi jinping says  india is not our enemy  but a partner
      PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ...
    • major action against hockey india director general r k  srivastava
      ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ 'ਤੇ ਵੱਡਾ ਐਕਸ਼ਨ, ਸਾਰੇ...
    • path to peace in the middle east emerges from delhi
      ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ ਦਾ ਰਾਹ, ਈਰਾਨ ਦੇ ਪੱਖ 'ਚ...
    • akhilesh yadav faces backlash over use of sacred khanda sahib
      ਪਵਿੱਤਰ ਖੰਡਾ ਸਾਹਿਬ ਦੀ ਵਰਤੋਂ 'ਤੇ ਅਖਿਲੇਸ਼ ਯਾਦਵ ਘਿਰੇ; ਭਾਜਪਾ ਵੱਲੋਂ...
    • pm modi meets chinese president
      BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50...
    • xi in brics
      US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ...
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • narendra modi  brics summit  new delhi  global governance
      'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +